Wednesday, July 22, 2026
BREAKING
ਅੰਮ੍ਰਿਤਸਰ 'ਚ ਇਕੋ ਦਿਨ 'ਚ 40 ਨਸ਼ਾ ਤਸਕਰ ਗ੍ਰਿਫ਼ਤਾਰ, ਇਲਾਕੇ 'ਚ ਪੈ ਗਈਆਂ ਭਾਜੜਾਂ ਪੰਜਾਬ 'ਚ ਖਤਰੇ ਦੀ ਘੰਟੀ! ਰਾਵੀ ਦਰਿਆ ਨੇ ਧਾਰਿਆ ਭਿਆਨਕ ਰੂਪ, ਟੁੱਟਿਆ ਅੱਧੀ ਦਰਜਨ ਪਿੰਡਾਂ ਦਾ ਸੰਪਰਕ ਹੁਣ ਬਿਨਾਂ Internet ਦੇ ਵੀ ਚੱਲੇਗਾ UPI, ਜਾਣੋ NPCI ਦੇ ਨਵੇਂ ਫੀਚਰ ਬਾਰੇ ਅਕਾਲੀ ਦਲ (ਪੁਨਰ ਸੁਰਜੀਤ) ਨੇ ਇਕਬਾਲ ਸਿੰਘ ਝੂੰਦਾ ਨੂੰ ਪਾਰਟੀ 'ਚੋਂ ਕੱਢਿਆ, ਪੜ੍ਹੋ ਕਿਉਂ ਚਰਨਜੀਤ ਚੰਨੀ ਨੂੰ ਚੁੱਕ ਕੇ ਲੈ ਗਈ ਪੁਲਸ, ਗੱਡੀ 'ਚ ਬਿਠਾ ਲਏ ਰੰਧਾਵਾ ਸਣੇ ਹੋਰ ਲੀਡਰ PM ਰਿਹਾਇਸ਼ ਦੇ ਨੇੜੇ ਧਰਨੇ 'ਤੇ ਬੈਠੇ ਰਾਹੁਲ ਅਤੇ ਪ੍ਰਿਯੰਕਾ ਗਾਂਧੀ ਸ਼ੇਅਰ ਬਾਜ਼ਾਰ ਦੀ ਲਗਾਤਾਰ ਦੂਜੇ ਦਿਨ ਲਾਲ ਨਿਸ਼ਾਨ 'ਚ ਕਲੋਜ਼ਿੰਗ, ਨਿਫਟੀ 24,180 ਦੇ ਪਾਰ ਪੰਜਾਬ 'ਚ ED ਦੀ ਰੇਡ! 16 ਥਾਵਾਂ 'ਤੇ ਮਾਰੇ ਛਾਪੇ ਹਾਈਕੋਰਟ ਦੇ ਹੁਕਮਾਂ ਮਗਰੋਂ ਕੂੜਾ ਚੁੱਕਣ ਪਹੁੰਚੇ ਪ੍ਰਸ਼ਾਸਨ ਦਾ ਸਫ਼ਾਈ ਕਰਮਚਾਰੀਆਂ ਨੇ ਕੀਤਾ ਵਿਰੋਧ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜ਼ਿਸ਼! IED ਤੇ ਧਮਾਕਾਖੇਜ਼ ਸਮੱਗਰੀ ਚੁੱਕੀ ਫ਼ਿਰਦੇ ਸੀ 17 ਬੰਦੇ

ਰਾਸ਼ਟਰੀ

ਮਮਤਾ ਬੈਨਰਜੀ ਦਾ ‘ਘੱਟ ਗਿਣਤੀ ਫਾਰਮੂਲਾ’ ਬੰਗਾਲ 'ਚ ਬੁਰੀ ਤਰ੍ਹਾਂ ਫੇਲ੍ਹ : RP ਸਿੰਘ

04 ਮਈ, 2026 07:39 PM

ਨਵੀਂ ਦਿੱਲੀ : ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੀਨੀਅਰ ਆਗੂ ਆਰਪੀ ਸਿੰਘ ਨੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ 'ਤੇ ਸਿਆਸੀ ਨਿਸ਼ਾਨਾ ਵਿੰਨ੍ਹਿਆ ਹੈ। ਆਰਪੀ ਸਿੰਘ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਟਵੀਟ ਕਰ ਕੇ ਕਿਹਾ,''ਮਮਤਾ ਬੈਨਰਜੀ ਦਾ ਪ੍ਰਸਿੱਧ ‘ਘੱਟ ਗਿਣਤੀਆਂ ਦੀ ਬਹੁਗਿਣਤੀ ਅਤੇ ਬਹੁਗਿਣਤੀ ਦੀ ਘੱਟ ਗਿਣਤੀ’ (majority of minority & minority of majority) ਵਾਲਾ ਫਾਰਮੂਲਾ ਬੰਗਾਲ 'ਚ ਨਾ ਸਿਰਫ਼ ਨਾਕਾਮ ਸਾਬਤ ਹੋਇਆ ਹੈ, ਸਗੋਂ ਸੂਬੇ ਦੇ ਲੋਕਾਂ ਵੱਲੋਂ ਇਸ ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਗਿਆ ਹੈ।

ਦੱਸਣਯੋਗ ਹੈ ਕਿ ਪੱਛਮੀ ਬੰਗਾਲ 'ਚ ਵਿਧਾਨ ਸਭਾ ਚੋਣਾਂ ਲਈ ਵੋਟਾਂ ਦੀ ਗਿਣਤੀ ਜਾਰੀ ਹੈ। ਚੋਣ ਕਮਿਸ਼ਨ ਦੇ ਸ਼ੁਰੂਆਤੀ ਰੁਝਾਨਾਂ 'ਚ ਭਾਜਪਾ 193 ਸੀਟਾਂ ਨਾਲ ਅੱਗੇ ਚੱਲ ਰਹੀ ਹੈ ਅਤੇ ਤ੍ਰਿਣਮੂਲ ਕਾਂਗਰਸ ਨੇ 94 ਸੀਟਾਂ 'ਤੇ ਬੜ੍ਹਤ ਬਣਾਈ ਹੋਈ ਹੈ। ਇਸ ਵਿਚ ਮਮਤਾ ਬੈਨਰਜੀ ਨੇ ਦਾਅਵਾ ਕੀਤਾ ਕਿ ਅੰਤਿਮ ਰਾਊਂਡ ਦੀ ਗਿਣਤੀ ਤੋਂ ਬਾਅਦ ਉਨ੍ਹਾਂ ਦੀ ਜਿੱਤ ਹੋਵੇਗੀ। ਉਨ੍ਹਾਂ ਨੇ ਆਪਣੇ ਕਾਊਂਟਿੰਗ ਏਜੰਟਾਂ ਅਤੇ ਉਮੀਦਵਾਰਾਂ ਨੂੰ ਹਦਾਇਤ ਦਿੱਤੀ ਹੈ ਕਿ ਉਹ ਕਿਸੇ ਵੀ ਹਾਲਤ 'ਚ ਕਾਊਂਟਿੰਗ ਸੈਂਟਰ ਛੱਡ ਕੇ ਬਾਹਰ ਨਾ ਆਉਣ।

Have something to say? Post your comment

ਅਤੇ ਰਾਸ਼ਟਰੀ ਖਬਰਾਂ

PM ਰਿਹਾਇਸ਼ ਦੇ ਨੇੜੇ ਧਰਨੇ 'ਤੇ ਬੈਠੇ ਰਾਹੁਲ ਅਤੇ ਪ੍ਰਿਯੰਕਾ ਗਾਂਧੀ

PM ਰਿਹਾਇਸ਼ ਦੇ ਨੇੜੇ ਧਰਨੇ 'ਤੇ ਬੈਠੇ ਰਾਹੁਲ ਅਤੇ ਪ੍ਰਿਯੰਕਾ ਗਾਂਧੀ

ਪੰਜ ਸਾਲਾਂ 'ਚ 1.42 ਲੱਖ ਛੋਟੇ ਉਦਯੋਗ ਹੋਏ ਬੰਦ, 10.26 ਲੱਖ ਨੌਕਰੀਆਂ ਹੋਈਆਂ ਪ੍ਰਭਾਵਿਤ

ਪੰਜ ਸਾਲਾਂ 'ਚ 1.42 ਲੱਖ ਛੋਟੇ ਉਦਯੋਗ ਹੋਏ ਬੰਦ, 10.26 ਲੱਖ ਨੌਕਰੀਆਂ ਹੋਈਆਂ ਪ੍ਰਭਾਵਿਤ

ਅਦਾਲਤ ਵਲੋਂ ਵਾਂਗਚੁਕ ਨੂੰ ਮੇਦਾਂਤਾ ਹਸਪਤਾਲ ਭੇਜਣ ਦੀ ਸਲਾਹ, ਸਰਕਾਰ ਨੇ ਕਿਹਾ-'ਕੋਈ ਇਤਰਾਜ਼ ਨਹੀਂ'

ਅਦਾਲਤ ਵਲੋਂ ਵਾਂਗਚੁਕ ਨੂੰ ਮੇਦਾਂਤਾ ਹਸਪਤਾਲ ਭੇਜਣ ਦੀ ਸਲਾਹ, ਸਰਕਾਰ ਨੇ ਕਿਹਾ-'ਕੋਈ ਇਤਰਾਜ਼ ਨਹੀਂ'

ਕਿਸਾਨ ਮਹਾਪੰਚਾਇਤ: ਦਿੱਲੀ ਪੁਲਸ ਨੇ ਸਿੰਘੂ ਸਰਹੱਦ 'ਤੇ ਚਾਰ ਕਿਸਾਨਾਂ ਨੂੰ ਹਿਰਾਸਤ ਵਿੱਚ ਲਿਆ

ਕਿਸਾਨ ਮਹਾਪੰਚਾਇਤ: ਦਿੱਲੀ ਪੁਲਸ ਨੇ ਸਿੰਘੂ ਸਰਹੱਦ 'ਤੇ ਚਾਰ ਕਿਸਾਨਾਂ ਨੂੰ ਹਿਰਾਸਤ ਵਿੱਚ ਲਿਆ

ਓਮ ਬਿਰਲਾ ਨੂੰ ਮਿਲੇ ਰਾਹੁਲ ਤੇ ਕਈ ਹੋਰ ਵਿਰੋਧੀ ਨੇਤਾ, ਵਿਦਿਆਰਥੀਆਂ ਦੇ ਮਾਮਲੇ 'ਤੇ ਕੀਤੀ ਚਰਚਾ ਦੀ ਮੰਗ

ਓਮ ਬਿਰਲਾ ਨੂੰ ਮਿਲੇ ਰਾਹੁਲ ਤੇ ਕਈ ਹੋਰ ਵਿਰੋਧੀ ਨੇਤਾ, ਵਿਦਿਆਰਥੀਆਂ ਦੇ ਮਾਮਲੇ 'ਤੇ ਕੀਤੀ ਚਰਚਾ ਦੀ ਮੰਗ

CJP ਵਿਰੋਧ ਪ੍ਰਦਰਸ਼ਨ : ਅਣਪਛਾਤੇ ਵਿਅਕਤੀਆਂ ਖ਼ਿਲਾਫ਼ FIR, 118 ਤੋਂ ਵੱਧ ਪੁਲਸ ਮੁਲਾਜ਼ਮ ਜਖ਼ਮੀ

CJP ਵਿਰੋਧ ਪ੍ਰਦਰਸ਼ਨ : ਅਣਪਛਾਤੇ ਵਿਅਕਤੀਆਂ ਖ਼ਿਲਾਫ਼ FIR, 118 ਤੋਂ ਵੱਧ ਪੁਲਸ ਮੁਲਾਜ਼ਮ ਜਖ਼ਮੀ

ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨੂੰ ਲੋਕਮਾਨਯ ਤਿਲਕ ਐਵਾਰਡ ਕੀਤਾ ਜਾਵੇਗਾ ਸਨਮਾਨਤ

ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨੂੰ ਲੋਕਮਾਨਯ ਤਿਲਕ ਐਵਾਰਡ ਕੀਤਾ ਜਾਵੇਗਾ ਸਨਮਾਨਤ

ਦੀਪਕੇ ਨੂੰ ਹਿਰਾਸਤ 'ਚ ਲੈਣ ਦੀ ਖ਼ਬਰ 'ਤੇ ਦਿੱਲੀ ਪੁਲਸ ਦਾ ਵੱਡਾ ਬਿਆਨ; ਆਖੀ ਇਹ ਗੱਲ

ਦੀਪਕੇ ਨੂੰ ਹਿਰਾਸਤ 'ਚ ਲੈਣ ਦੀ ਖ਼ਬਰ 'ਤੇ ਦਿੱਲੀ ਪੁਲਸ ਦਾ ਵੱਡਾ ਬਿਆਨ; ਆਖੀ ਇਹ ਗੱਲ

ਅਭਿਜੀਤ ਦੀਪਕੇ ਹਿਰਾਸਤ 'ਚ, CJP ਪ੍ਰਦਰਸ਼ਨਕਾਰੀਆਂ 'ਤੇ ਪੁਲਸ ਵਲੋਂ ਲਾਠੀਚਾਰਜ

ਅਭਿਜੀਤ ਦੀਪਕੇ ਹਿਰਾਸਤ 'ਚ, CJP ਪ੍ਰਦਰਸ਼ਨਕਾਰੀਆਂ 'ਤੇ ਪੁਲਸ ਵਲੋਂ ਲਾਠੀਚਾਰਜ

JP ਨੱਢਾ ਨਾਲ ਹੋਈ CJP ਵਫ਼ਦ ਦੀ ਮੁਲਾਕਾਤ

JP ਨੱਢਾ ਨਾਲ ਹੋਈ CJP ਵਫ਼ਦ ਦੀ ਮੁਲਾਕਾਤ