Tuesday, April 28, 2026
BREAKING
ਵਿਜੇ ਸ਼ਰਮਾ ਟਿੰਕੂ ਨੇ ਖਰੜ ਦੇ ਵਾਰਡ ਨੰਬਰ 13 ਵਿੱਚ ਕੀਤੀ ਮੀਟਿੰਗ ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਗਰਮੀਆਂ ਦੀ ਰਿਕਾਰਡ ਬਿਜਲੀ ਮੰਗ ਨੂੰ ਪੂਰਾ ਕਰਨ ਅਤੇ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ: ਸੰਜੀਵ ਅਰੋੜਾ ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੂਪਨਗਰ ਵਿਖੇ ਪਹਿਲਾ ਵਿਸ਼ਾਲ ਅਧਿਆਤਮਕ ਕੀਰਤਨ ਦਰਬਾਰ ਸਜਾਇਆ ਗਿਆ ਭਾਰਤ ਵਿਕਾਸ ਪ੍ਰੀਸ਼ਦ ਸੁਨਾਮ ਦੀ ਜਨਰਲ ਬਾਡੀ ਮੀਟਿੰਗ ਸੰਪੰਨ ਐੱਸ.ਐੱਮ.ਓ. ਵੱਲੋੰ ਆਸ਼ਾ ਦਿਵਸ ਮੌਕੇ ਵਧੀਆ ਕਾਰਗੁਜ਼ਾਰੀ ਲਈ ਆਸ਼ਾ ਵਰਕਰ ਸਨਮਾਨਿਤ  ਸੀਨੀਅਰ ਸਿਟੀਜਨ ਐਸੋਸੀਏਸ਼ਨ ਮੈਂਬਰਾਂ ਦੀ ਚੰਗੀ ਸਿਹਤ ਲਈ ਕੈਂਪ ਲਾਏਗੀ      5000 ਵੀਜ਼ੇ, 20 ਅਰਬ ਦਾ ਨਿਵੇਸ਼ ਤੇ Duty-Free ਅਕਸੈਸ! ਭਾਰਤ-NZ ਵਿਚਾਲੇ ਇਤਿਹਾਸਕ ਸਮਝੌਤਾ ਸਹੀਬੱਧ ਬਣ ਗਏ 5 ਨਵੇਂ ਜ਼ਿਲ੍ਹੇ ! ਜਾਰੀ ਹੋ ਗਿਆ ਨੋਟੀਫਿਕੇਸ਼ਨ, ਲੱਦਾਖ 'ਚ ਹੋਇਆ ਵੱਡਾ ਪ੍ਰਸ਼ਾਸਨਿਕ ਫੇਰਬਦਲ ਤਿੰਨ ਸੈਸ਼ਨਾਂ ਦੀ ਗਿਰਾਵਟ ਤੋਂ ਬਾਅਦ ਸ਼ਾਨਦਾਰ ਵਾਧਾ ਲੈ ਕੇ ਬੰਦ ਹੋਏ ਬਾਜ਼ਾਰ, ਸੈਂਸੈਕਸ-ਨਿਫਟੀ ਦੋਵੇਂ ਚੜ੍ਹੇ

ਪੰਜਾਬ

ਮਰੀਜ਼ਾਂ ਲਈ 24 ਘੰਟੇ ਨਿਰਵਿਘਨ ਮੈਡੀਕਲ ਆਕਸੀਜਨ ਸਪਲਾਈ ਅਤੇ ਬਿਜਲੀ ਬੈਕਅੱਪ ਨੂੰ ਯਕੀਨੀ ਬਣਾਇਆ ਜਾਏ : ਡਾ. ਹਰਪ੍ਰੀਤ ਸਿੰਘ 

06 ਅਗਸਤ, 2025 03:52 PM

ਨਵਾਂ ਸ਼ਹਿਰ (ਮਨੋਰੰਜਨ ਕਾਲੀਆ) : ਮਾਣਯੋਗ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਜੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡਿਪਟੀ ਮੈਡੀਕਲ ਕਮਿਸ਼ਨਰ ਡਾ. ਹਰਪ੍ਰੀਤ ਸਿੰਘ ਨੇ ਮੰਗਲਵਾਰ ਨੂੰ ਲੈਫ. ਜਨਰਲ ਬਿਕਰਮ ਸਿੰਘ ਸਬ ਡਵੀਜ਼ਨਲ ਹਸਪਤਾਲ, ਬਲਾਚੌਰ ਵਿਖੇ ਐਮਰਜੈਂਸੀ ਸੇਵਾਵਾਂ ਸਮੇਤ ਸਾਰੀਆਂ ਮਹੱਤਵਪੂਰਨ ਦੇਖਭਾਲ ਇਕਾਈਆਂ ਵਿੱਚ 24 ਘੰਟੇ ਨਿਰਵਿਘਨ ਮੈਡੀਕਲ ਆਕਸੀਜਨ ਸਪਲਾਈ ਅਤੇ ਬਿਜਲੀ ਬੈਕਅੱਪ ਨੂੰ ਯਕੀਨੀ ਬਣਾਉਣ ਲਈ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ। 
 
ਇਸ ਮੌਕੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਹਰਪ੍ਰੀਤ ਸਿੰਘ ਨੇ ਲੈਫ. ਜਨਰਲ ਬਿਕਰਮ ਸਿੰਘ ਸਬ ਡਵੀਜ਼ਨਲ ਹਸਪਤਾਲ, ਬਲਾਚੌਰ ਦੇ ਸੀਨੀਅਰ ਮੈਡੀਕਲ ਅਫਸਰ ਡਾ. ਕੁਲਵਿੰਦਰ ਮਾਨ ਨਾਲ ਗੱਲਬਾਤ ਕੀਤੀ ਤੇ ਉਨ੍ਹਾਂ ਨਾਲ ਸਿਹਤ ਸਹੂਲਤਾਂ ਨੂੰ ਹੋਰ ਮਜ਼ਬੂਤ ਬਣਾਉਣ ਲਈ ਵਿਚਾਰ-ਵਟਾਂਦਰਾ ਕਰਦੇ ਹੋਏ ਜ਼ਰੂਰੀ ਸੁਝਾਅ ਦਿੱਤੇ ਤਾਂ ਜੋ ਕਿਸੇ ਵੀ ਮਰੀਜ ਨੂੰ ਕਿਸੇ ਵੀ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। 
 
ਉਨ੍ਹਾਂ ਕਿਹਾ ਕਿ ਹਸਪਤਾਲ ਵਿੱਚ ਐਮਰਜੈਂਸੀ ਸੇਵਾਵਾਂ ਸਮੇਤ ਸਾਰੀਆਂ ਮਹੱਤਵਪੂਰਨ ਦੇਖਭਾਲ ਇਕਾਈਆਂ ਵਿੱਚ 24 ਘੰਟੇ ਨਿਰਵਿਘਨ ਮੈਡੀਕਲ ਆਕਸੀਜਨ ਸਪਲਾਈ ਅਤੇ ਬਿਜਲੀ ਬੈਕਅੱਪ ਨੂੰ ਯਕੀਨੀ ਬਣਾਇਆ ਜਾਏ। ਉਨ੍ਹਾਂ ਨੇ ਜੀਵਨ ਰੱਖਿਅਕ ਡਾਕਟਰੀ ਸੇਵਾਵਾਂ ਵਿੱਚ ਕਿਸੇ ਵੀ ਰੁਕਾਵਟ ਨੂੰ ਰੋਕਣ ਲਈ ਦਿਨ-ਰਾਤ ਆਕਸੀਜਨ ਦੀ ਉਪਲੱਬਧਤਾ, ਕਾਰਜਸ਼ੀਲ ਯੂ.ਪੀ.ਐੱਸ. ਪ੍ਰਣਾਲੀ ਅਤੇ ਮੁਕੰਮਲ ਤੌਰ ‘ਤੇ ਕਾਰਜਸ਼ੀਲ ਜਨਰੇਟਰ ਸੈੱਟਾਂ ਦੀ ਲੋੜ 'ਤੇ ਜ਼ੋਰ ਵੀ ਦਿੱਤਾ ਜਾਵੇ।
 
ਡਾ. ਹਰਪ੍ਰੀਤ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਜ਼ਿਲ੍ਹੇ ਵਿੱਚ 24 ਘੰਟੇ ਨਿਰਵਿਘਨ ਮੈਡੀਕਲ ਆਕਸੀਜਨ ਸਪਲਾਈ ਤੇ ਬਿਜਲੀ ਬੈਕਅੱਪ ਨੂੰ ਯਕੀਨੀ ਬਣਾਉਣ ਲਈ ਹਮੇਸ਼ਾ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਮਰੀਜ਼ਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
 
ਇਸ ਮੌਕੇ ਹੋਰਨਾਂ ਤੋਂ ਇਲਾਵਾ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਵਿਜੇ ਸ਼ਰਮਾ ਟਿੰਕੂ ਨੇ ਖਰੜ ਦੇ ਵਾਰਡ ਨੰਬਰ 13 ਵਿੱਚ ਕੀਤੀ ਮੀਟਿੰਗ

ਵਿਜੇ ਸ਼ਰਮਾ ਟਿੰਕੂ ਨੇ ਖਰੜ ਦੇ ਵਾਰਡ ਨੰਬਰ 13 ਵਿੱਚ ਕੀਤੀ ਮੀਟਿੰਗ

ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਗਰਮੀਆਂ ਦੀ ਰਿਕਾਰਡ ਬਿਜਲੀ ਮੰਗ ਨੂੰ ਪੂਰਾ ਕਰਨ ਅਤੇ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ: ਸੰਜੀਵ ਅਰੋੜਾ

ਪੰਜਾਬ ਗਰਮੀਆਂ ਦੀ ਰਿਕਾਰਡ ਬਿਜਲੀ ਮੰਗ ਨੂੰ ਪੂਰਾ ਕਰਨ ਅਤੇ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ: ਸੰਜੀਵ ਅਰੋੜਾ

ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੂਪਨਗਰ ਵਿਖੇ ਪਹਿਲਾ ਵਿਸ਼ਾਲ ਅਧਿਆਤਮਕ ਕੀਰਤਨ ਦਰਬਾਰ ਸਜਾਇਆ ਗਿਆ

ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੂਪਨਗਰ ਵਿਖੇ ਪਹਿਲਾ ਵਿਸ਼ਾਲ ਅਧਿਆਤਮਕ ਕੀਰਤਨ ਦਰਬਾਰ ਸਜਾਇਆ ਗਿਆ

ਭਾਰਤ ਵਿਕਾਸ ਪ੍ਰੀਸ਼ਦ ਸੁਨਾਮ ਦੀ ਜਨਰਲ ਬਾਡੀ ਮੀਟਿੰਗ ਸੰਪੰਨ

ਭਾਰਤ ਵਿਕਾਸ ਪ੍ਰੀਸ਼ਦ ਸੁਨਾਮ ਦੀ ਜਨਰਲ ਬਾਡੀ ਮੀਟਿੰਗ ਸੰਪੰਨ

ਐੱਸ.ਐੱਮ.ਓ. ਵੱਲੋੰ ਆਸ਼ਾ ਦਿਵਸ ਮੌਕੇ ਵਧੀਆ ਕਾਰਗੁਜ਼ਾਰੀ ਲਈ ਆਸ਼ਾ ਵਰਕਰ ਸਨਮਾਨਿਤ 

ਐੱਸ.ਐੱਮ.ਓ. ਵੱਲੋੰ ਆਸ਼ਾ ਦਿਵਸ ਮੌਕੇ ਵਧੀਆ ਕਾਰਗੁਜ਼ਾਰੀ ਲਈ ਆਸ਼ਾ ਵਰਕਰ ਸਨਮਾਨਿਤ 

ਸੀਨੀਅਰ ਸਿਟੀਜਨ ਐਸੋਸੀਏਸ਼ਨ ਮੈਂਬਰਾਂ ਦੀ ਚੰਗੀ ਸਿਹਤ ਲਈ ਕੈਂਪ ਲਾਏਗੀ     

ਸੀਨੀਅਰ ਸਿਟੀਜਨ ਐਸੋਸੀਏਸ਼ਨ ਮੈਂਬਰਾਂ ਦੀ ਚੰਗੀ ਸਿਹਤ ਲਈ ਕੈਂਪ ਲਾਏਗੀ     

ਪੰਜਾਬ 'ਚ ਸਰਕਾਰੀ ਬੱਸਾਂ ਦਾ ਸਫ਼ਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ, ਇਨ੍ਹਾਂ ਤਾਰੀਖ਼ਾਂ ਨੂੰ ਘਰੋਂ ਨਿਕਲਣ ਤੋਂ...

ਪੰਜਾਬ 'ਚ ਸਰਕਾਰੀ ਬੱਸਾਂ ਦਾ ਸਫ਼ਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ, ਇਨ੍ਹਾਂ ਤਾਰੀਖ਼ਾਂ ਨੂੰ ਘਰੋਂ ਨਿਕਲਣ ਤੋਂ...

ਪੰਜਾਬ 'ਚ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

ਪੰਜਾਬ 'ਚ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

ਪੰਜਾਬ 'ਚ ਕਣਕ ਦੀ ਆਮਦ 100 ਲੱਖ ਟਨ ਤੋਂ ਪਾਰ, ਭੰਡਾਰਨ ਦੀ ਘਾਟ ਕਾਰਨ ਮੰਡੀਆਂ 'ਚ ਲੱਗੇ ਅੰਬਾਰ

ਪੰਜਾਬ 'ਚ ਕਣਕ ਦੀ ਆਮਦ 100 ਲੱਖ ਟਨ ਤੋਂ ਪਾਰ, ਭੰਡਾਰਨ ਦੀ ਘਾਟ ਕਾਰਨ ਮੰਡੀਆਂ 'ਚ ਲੱਗੇ ਅੰਬਾਰ