Monday, February 23, 2026
BREAKING
ਗਲਗੋਟੀਆ ਯੂਨੀਵਰਸਿਟੀ ਫਿਰ ਵਿਵਾਦਾਂ 'ਚ, ਪੇਟੈਂਟ ਦੇ ‘ਨੰਬਰ ਗੇਮ’ 'ਤੇ ਖੜ੍ਹਾ ਹੋਇਆ ਸਵਾਲ IDFC First Bank 'ਚ 590 ਕਰੋੜ ਦਾ ਘੁਟਾਲਾ! ਹਰਿਆਣਾ ਸਰਕਾਰ ਦੇ ਖਾਤਿਆਂ 'ਚੋਂ ਪੈਸਾ ਗਾਇਬ, ਜਾਣੋ ਮਾਮਲਾ ਕੇਂਦਰੀ ਮੰਤਰੀ ਜੈ ਪ੍ਰਕਾਸ਼ ਨੱਢਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ TEAM INDIA ਬਣੀ ਚੈਂਪੀਅਨ, ਫਾਈਨਲ 'ਚ ਗੁਆਂਢੀ ਦੇਸ਼ ਨੂੰ ਹਰਾ ਕੇ ਕੀਤਾ ਖਿਤਾਬ 'ਤੇ ਕਬਜ਼ਾ ਪੰਜਾਬ ਪੁਲਸ ਮੁਲਾਜ਼ਮਾਂ ਦੀ ਸ਼ੱਕੀ ਹਾਲਾਤ 'ਚ ਮੌਤ ਹੋਣ ਦੇ ਮਾਮਲੇ 'ਚ SSP ਦਾ ਬਿਆਨ ਨਾਲਾਗੜ੍ਹ ਥਾਣਾ ਧਮਾਕਾ ਮਾਮਲੇ 'ਚ ਵੱਡੀ ਖ਼ਬਰ, 2 ਮੁੱਖ ਦੋਸ਼ੀਆਂ ਨੂੰ ਪੰਜਾਬ ਪੁਲਸ ਨੇ ਕੀਤਾ ਗ੍ਰਿਫ਼ਤਾਰ ਪੰਜਾਬ 'ਚ ਵੱਡੀ ਵਾਰਦਾਤ! NRI ਦੇ ਘਰ ਤੇ ਚੱਲੀਆਂ ਗੋਲ਼ੀਆਂ, ਕੰਬਿਆ ਇਹ ਇਲਾਕਾ ਅੰਮ੍ਰਿਤਸਰ ਪੁਲਸ ਵੱਲੋਂ ਗੈਰ-ਕਾਨੂੰਨੀ ਅਸਲਾ ਮੋਡਿਊਲ ਬੇਨਕਾਬ, 5 ਪਿਸਤੌਲਾਂ ਸਮੇਤ 2 ਕਾਬੂ CM ਮਾਨ ਦੀ ਰਿਹਾਇਸ਼ ਬਾਹਰ ਕਿਸਾਨਾਂ ਦਾ ਜ਼ਬਰਦਸਤ ਧਰਨਾ, ਪੰਜਾਬ ਸਰਕਾਰ ਨੂੰ ਦਿੱਤੀ ਚਿਤਾਵਨੀ ਵੱਡੀ ਖ਼ਬਰ ; ਦੁਕਾਨਦਾਰ ਨਾਲ ਕੁੱਟਮਾਰ ਮਾਮਲੇ 'ਚ ਗਾਇਕ ਗੀਤਾ ਜੈਲਦਾਰ ਨੇ ਮੰਗੀ ਮੁਆਫ਼ੀ

ਰਾਸ਼ਟਰੀ

ਮਲਕਾਨਗਿਰੀ ’ਚ ਨਜਾਇਜ਼ ਖੱਡ ’ਚ ਪੱਥਰ ਡਿਗਣ ਨਾਲ 2 ਲੋਕਾਂ ਦੀ ਮੌਤ, 1 ਜ਼ਖਮੀ

16 ਜਨਵਰੀ, 2026 04:51 PM

ਮਲਕਾਨਗਿਰੀ : ਓਡੀਸ਼ਾ ਦੇ ਮਲਕਾਨਗਿਰੀ ਜ਼ਿਲ੍ਹੇ ’ਚ ਇਕ ਗੈਰ-ਕਾਨੂੰਨੀ ਪੱਥਰ ਦੀ ਖੱਡ ’ਚ ਖੁਦਾਈ ਕਰਦੇ ਸਮੇਂ ਪੱਥਰ ਡਿੱਗਣ ਨਾਲ ਦੋ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ ਇਕ ਹੋਰ ਜ਼ਖਮੀ ਹੋ ਗਿਆ ਜਿਸ ਦੀ ਜਾਣਕਾਰੀ ਪੁਲਸ ਨੇ ਹਾਲ ਹੀ ’ਚ ਦਿੱਤੀ ਹੈ। ਦੱਸ ਦਈਏ ਕਿ ਇਹ ਘਟਨਾ ਤਾਰਿਣੀ ਮੰਦਰ ਦੇ ਨੇੜੇ ਇਕ ਪੱਥਰ ਦੀ ਖੱਡ ’ਚ ਵਾਪਰੀ। ਮਲਕਾਨਗਿਰੀ ਮਾਡਲ ਪੁਲਸ ਸਟੇਸ਼ਨ ਦੇ ਇੰਚਾਰਜ ਰੀਗਨ ਕਿੰਡੋ ਨੇ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਸਤਿਆਮਗੁਡਾ ਪਿੰਡ ਦੀ ਟੂਨਾ ਗਾਡਬਾ (21) ਅਤੇ ਚੰਪਾਖਾਰੀ ਪਿੰਡ ਦੀ ਮਿਤੂ ਮਾਧੀ (31) ਵਜੋਂ ਹੋਈ ਹੈ।

ਮਿਲੀ ਜਾਣਕਾਰੀ ਅਨੁਸਾਰ ਇਕ ਹੋਰ ਮਜ਼ਦੂਰ, ਬਿਜੈ ਰਾਓ, ਜੋ ਕਿ ਚੰਪਾਖਾਰੀ ਪਿੰਡ ਦਾ ਰਹਿਣ ਵਾਲਾ ਸੀ ਗੰਭੀਰ ਰੂਪ ’ਚ ਜ਼ਖਮੀ ਹੋ ਗਿਆ। ਉਸਦਾ ਸਰਕਾਰੀ ਹਸਪਤਾਲ ’ਚ ਇਲਾਜ ਚੱਲ ਰਿਹਾ ਹੈ। ਇਸ ਦੌਰਾਨ ਪੁਲਸ ਨੇ ਦੱਸਿਆ ਕਿ ਟੂਨਾ ਗਡਬਾ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂ ਕਿ ਮਾਧੀ ਨੇ ਜ਼ਿਲ੍ਹਾ ਹੈੱਡਕੁਆਰਟਰ ਹਸਪਤਾਲ ’ਚ ਦਮ ਤੋੜ ਦਿੱਤਾ। ਸਹਿਕਰਮੀਆਂ ਨੇ ਦੱਸਿਆ ਕਿ ਤਿੰਨੇ ਆਦਮੀ ਮਿੱਟੀ ਪੁੱਟ ਰਹੇ ਸਨ ਅਤੇ ਖੁਦਾਈ ਕੀਤੀ ਮਿੱਟੀ ਨੂੰ ਇਕ ਟਰੈਕਟਰ ਵਿਚ ਲੋਡ ਕਰ ਰਹੇ ਸਨ ਜਦੋਂ ਪੱਥਰ ਉਨ੍ਹਾਂ 'ਤੇ ਡਿੱਗ ਪਏ। ਟਰੈਕਟਰ ਚਾਲਕ ਅਤੇ ਹੋਰ ਮਜ਼ਦੂਰ ਮੌਕੇ ਤੋਂ ਭੱਜ ਗਏ। ਹਾਲਾਂਕਿ, ਸਥਾਨਕ ਲੋਕ ਜਲਦੀ ਹੀ ਮੌਕੇ 'ਤੇ ਪਹੁੰਚੇ, ਫਸੇ ਹੋਏ ਮਜ਼ਦੂਰਾਂ ਨੂੰ ਬਚਾਇਆ ਅਤੇ ਪੁਲਸ ਨੂੰ ਸੂਚਿਤ ਕੀਤਾ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਗਲਗੋਟੀਆ ਯੂਨੀਵਰਸਿਟੀ ਫਿਰ ਵਿਵਾਦਾਂ 'ਚ, ਪੇਟੈਂਟ ਦੇ ‘ਨੰਬਰ ਗੇਮ’ 'ਤੇ ਖੜ੍ਹਾ ਹੋਇਆ ਸਵਾਲ

ਗਲਗੋਟੀਆ ਯੂਨੀਵਰਸਿਟੀ ਫਿਰ ਵਿਵਾਦਾਂ 'ਚ, ਪੇਟੈਂਟ ਦੇ ‘ਨੰਬਰ ਗੇਮ’ 'ਤੇ ਖੜ੍ਹਾ ਹੋਇਆ ਸਵਾਲ

IDFC First Bank 'ਚ 590 ਕਰੋੜ ਦਾ ਘੁਟਾਲਾ! ਹਰਿਆਣਾ ਸਰਕਾਰ ਦੇ ਖਾਤਿਆਂ 'ਚੋਂ ਪੈਸਾ ਗਾਇਬ, ਜਾਣੋ ਮਾਮਲਾ

IDFC First Bank 'ਚ 590 ਕਰੋੜ ਦਾ ਘੁਟਾਲਾ! ਹਰਿਆਣਾ ਸਰਕਾਰ ਦੇ ਖਾਤਿਆਂ 'ਚੋਂ ਪੈਸਾ ਗਾਇਬ, ਜਾਣੋ ਮਾਮਲਾ

ਭਾਰਤੀ ਮੂਲ ਦੇ ਖਿਡਾਰੀ ਵਿਸ਼ਵ ਪੱਧਰ 'ਤੇ ਦੇਸ਼ ਦਾ ਮਾਣ ਵਧਾ ਰਹੇ ਹਨ: ਮੋਦੀ

ਭਾਰਤੀ ਮੂਲ ਦੇ ਖਿਡਾਰੀ ਵਿਸ਼ਵ ਪੱਧਰ 'ਤੇ ਦੇਸ਼ ਦਾ ਮਾਣ ਵਧਾ ਰਹੇ ਹਨ: ਮੋਦੀ

ਨਕਸਲੀਆਂ ਦੀ ਵੱਡੀ ਸਾਜ਼ਿਸ਼ ਨਾਕਾਮ: ਸੁਰੱਖਿਆ ਬਲਾਂ ਨੇ 5-7 ਕਿਲੋ ਦਾ ਪ੍ਰੈਸ਼ਰ ਕੁੱਕਰ ਬੰਬ ਕੀਤਾ ਬਰਾਮਦ

ਨਕਸਲੀਆਂ ਦੀ ਵੱਡੀ ਸਾਜ਼ਿਸ਼ ਨਾਕਾਮ: ਸੁਰੱਖਿਆ ਬਲਾਂ ਨੇ 5-7 ਕਿਲੋ ਦਾ ਪ੍ਰੈਸ਼ਰ ਕੁੱਕਰ ਬੰਬ ਕੀਤਾ ਬਰਾਮਦ

ਹੋਲੀ ਤੋਂ ਪਹਿਲਾਂ ਮਾਲਾਮਾਲ ਹੋਣਗੇ ਕੇਂਦਰੀ ਮੁਲਾਜ਼ਮ! ਇੰਨੇ ਫੀਸਦੀ ਵਧੇਗਾ ਮਹਿੰਗਾਈ ਭੱਤਾ

ਹੋਲੀ ਤੋਂ ਪਹਿਲਾਂ ਮਾਲਾਮਾਲ ਹੋਣਗੇ ਕੇਂਦਰੀ ਮੁਲਾਜ਼ਮ! ਇੰਨੇ ਫੀਸਦੀ ਵਧੇਗਾ ਮਹਿੰਗਾਈ ਭੱਤਾ

ਜੰਮੂ-ਕਸ਼ਮੀਰ ਦੇ ਕਿਸ਼ਤਵਾੜ 'ਚ ਸੁਰੱਖਿਆ ਬਲਾਂ ਨੂੰ ਵੱਡੀ ਸਫਲਤਾ, ਮੁਕਾਬਲੇ ਦੌਰਾਨ 2 ਅੱਤਵਾਦੀ ਢੇਰ

ਜੰਮੂ-ਕਸ਼ਮੀਰ ਦੇ ਕਿਸ਼ਤਵਾੜ 'ਚ ਸੁਰੱਖਿਆ ਬਲਾਂ ਨੂੰ ਵੱਡੀ ਸਫਲਤਾ, ਮੁਕਾਬਲੇ ਦੌਰਾਨ 2 ਅੱਤਵਾਦੀ ਢੇਰ

ਦੇਹਰਾਦੂਨ 'ਚ 70 ਸਾਲਾ ਬਜ਼ੁਰਗ ਮਹਿਲਾ ਤੋਂ ਲੁੱਟੇ 3 ਕਰੋੜ, 60 ਦਿਨਾਂ ਤੱਕ ਕੀਤਾ ਡਿਜੀਟਲ ਅਰੈਸਟ

ਦੇਹਰਾਦੂਨ 'ਚ 70 ਸਾਲਾ ਬਜ਼ੁਰਗ ਮਹਿਲਾ ਤੋਂ ਲੁੱਟੇ 3 ਕਰੋੜ, 60 ਦਿਨਾਂ ਤੱਕ ਕੀਤਾ ਡਿਜੀਟਲ ਅਰੈਸਟ

ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀ ਵੱਡੀ ਸੌਗਾਤ,  ₹12,930 ਕਰੋੜ ਦੇ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀ ਵੱਡੀ ਸੌਗਾਤ, ₹12,930 ਕਰੋੜ ਦੇ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

'ਮਨ ਕੀ ਬਾਤ' 'ਚ ਬੋਲੇ PM ਮੋਦੀ: ਰਾਸ਼ਟਰਪਤੀ ਭਵਨ 'ਚ ਲੱਗੇਗਾ 'ਰਾਜਾਜੀ' ਦਾ ਬੁੱਤ

'ਮਨ ਕੀ ਬਾਤ' 'ਚ ਬੋਲੇ PM ਮੋਦੀ: ਰਾਸ਼ਟਰਪਤੀ ਭਵਨ 'ਚ ਲੱਗੇਗਾ 'ਰਾਜਾਜੀ' ਦਾ ਬੁੱਤ

'ਮਨ ਕੀ ਬਾਤ' 'ਚ ਬੋਲੇ PM ਮੋਦੀ: AI ਦੇ ਖੇਤਰ 'ਚ ਭਾਰਤ ਨੇ ਦੁਨੀਆ ਨੂੰ ਦਿਖਾਈ ਆਪਣੀ ਤਾਕਤ

'ਮਨ ਕੀ ਬਾਤ' 'ਚ ਬੋਲੇ PM ਮੋਦੀ: AI ਦੇ ਖੇਤਰ 'ਚ ਭਾਰਤ ਨੇ ਦੁਨੀਆ ਨੂੰ ਦਿਖਾਈ ਆਪਣੀ ਤਾਕਤ