Monday, June 29, 2026
BREAKING
ਸੀਨੀਅਰ ਸਿਟੀਜਨ ਐਸੋਸੀਏਸ਼ਨ ਵੱਲੋਂ ਦੰਦਾਂ ਦੀ ਜਾਂਚ ਦਾ ਕੈਂਪ ਲਾਇਆ ਗਿਆ  ਪੰਜਾਬ ਦੇ ਸਕੂਲਾਂ 'ਚ ਛੁੱਟੀਆਂ 'ਚ ਵਾਧੇ ਬਾਰੇ ਵੱਡੀ ਅਪਡੇਟ, ਪੜ੍ਹੋ ਪੂਰੀ ਖਬਰ ਬਿਜਲੀ ਵਿਭਾਗ ਦੇ 19 ਲੱਖ ਡਿਫਾਲਟਰਾਂ ਲਈ ਵੱਡੀ ਖ਼ਬਰ, ਚੁੱਕਿਆ ਜਾ ਰਿਹਾ ਇਹ ਅਹਿਮ ਕਦਮ ਸ਼ੇਅਰ ਬਾਜ਼ਾਰ 'ਚ ਗਿਰਾਵਟ : ਸੈਂਸੈਕਸ 372 ਅੰਕ ਟੁੱਟਿਆ ਤੇ ਨਿਫਟੀ 23,940 ਦੇ ਪਾਰ ਬੰਦ ਪੰਜਾਬ 'ਚ ਮੌਨਸੂਨ ਦੀ ਐਂਟਰੀ ਬਾਰੇ ਨਵੀਂ ਅਪਡੇਟ! ਤਪਦੀ ਗਰਮੀ ਤੋਂ ਰਾਹਤ ਦਿਵਾਏਗਾ ਮੀਂਹ ਨਿੱਬੜ ਗਿਆ ਪਾਣੀਆਂ ਦਾ ਮੁੱਦਾ ! ਹਰਿਆਣਾ ਤੇ ਰਾਜਸਥਾਨ ਨੇ ਸਮਝੌਤੇ 'ਤੇ ਕੀਤੇ ਦਸਤਖ਼ਤ ਪੰਜਾਬ 'ਚ ਸਰਕਾਰੀ ਬੱਸਾਂ ਦੇ ਸਫ਼ਰ ਨੂੰ ਲੈ ਕੇ ਵੱਡੀ ਰਾਹਤ! ਪਨਬਸ ਨੇ ਲਿਆ ਅਹਿਮ ਫ਼ੈਸਲਾ ਚੰਡੀਗੜ੍ਹ ਪ੍ਰਸ਼ਾਸਨ ਨੂੰ ਮਿਲਿਆ ਨਵਾਂ ਸਕੱਤਰ, IAS ਹਰਪ੍ਰੀਤ ਸਿੰਘ ਸੂਦਨ ਨੂੰ ਮਿਲੀ ਅਹਿਮ ਜ਼ਿੰਮੇਵਾਰੀ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਵਿਧਾਇਕਾਂ ਦੀ ਪੇਸ਼ੀ 'ਤੇ ਰਵਨੀਤ ਬਿੱਟੂ ਦਾ ਅਹਿਮ ਬਿਆਨ ਜਥੇਦਾਰ ਦਾ ਹੁਕਮ, ਇਕ ਮਹੀਨੇ ਅੰਦਰ ਬੇਅਦਬੀ ਕਾਨੂੰਨ 'ਚ ਸੋਧ ਕਰੇ ਸਰਕਾਰ

ਰਾਸ਼ਟਰੀ

ਮਲਿਕਾਰਜੁਨ ਖੜਗੇ ਨੂੰ ਰਾਜ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਵਜੋਂ ਦਿੱਤੀ ਗਈ ਮਾਨਤਾ

29 ਜੂਨ, 2026 06:58 PM

ਨਵੀਂ ਦਿੱਲੀ : ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਰਾਜ ਸਭਾ ਲਈ ਮੁੜ ਚੁਣੇ ਜਾਣ ਤੋਂ ਬਾਅਦ ਸੋਮਵਾਰ ਨੂੰ ਉੱਚ ਸਦਨ 'ਚ ਵਿਰੋਧੀ ਧਿਰ ਦੇ ਨੇਤਾ ਵਜੋਂ ਮਾਨਤਾ ਪ੍ਰਦਾਨ ਕੀਤੀ ਗਈ। ਖੜਗੇ 25 ਜੂਨ ਤੱਕ ਰਾਜ ਸਭਾ ਦੇ ਮੈਂਬਰ ਸਨ ਅਤੇ ਉਨ੍ਹਾਂ ਦੇ ਮੁੜ ਚੁਣੇ ਜਾਣ ਤੋਂ ਬਾਅਦ ਉੱਚ ਸਦਨ ਦੇ ਸਪੀਕਰ ਸੀ.ਪੀ. ਰਾਧਾਕ੍ਰਿਸ਼ਨਨ ਨੇ ਉਨ੍ਹਾਂ ਨੂੰ 26 ਜੂਨ ਤੋਂ ਰਾਜ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਵਜੋਂ ਮਾਨਤਾ ਪ੍ਰਦਾਨ ਕੀਤੀ। ਉਨ੍ਹਾਂ ਨੇ ਸੋਮਵਾਰ ਨੂੰ ਰਾਜ ਸਭਾ ਦੇ ਸਪੀਕਰ ਦੇ ਚੈਂਬਰ 'ਚ ਸਹੁੰ ਚੁੱਕੀ।

ਰਾਜ ਸਭਾ ਦੇ ਜਨਰਲ ਸਕੱਤਰ ਪੀ.ਸੀ. ਮੋਦੀ ਨੇ ਇਕ ਬੁਲੇਟਿਨ 'ਚ ਕਿਹਾ,''ਰਾਜ ਸਭਾ ਲਈ ਖੜਗੇ ਦੇ ਮੁੜ ਚੁਣੇ ਜਾਣ 'ਤੇ 26 ਜੂਨ 2026 ਤੋਂ ਪ੍ਰਭਾਵੀ ਰੂਪ ਨਾਲ ਰਾਜ ਸਭਾ ਦੇ ਸਪੀਕਰ ਨੇ ਸੰਸਦ 'ਚ ਵਿਰੋਧੀ ਧਿਰ ਦੇ ਨੇਤਾਵਾਂ ਦੀ ਤਨਖਾਹ ਅਤੇ ਭੱਤੇ ਐਕਟ, 1977 ਦੀ ਧਾਰਾ-2 ਦੇ ਪ੍ਰਬੰਧਾਂ ਅਤੇ ਉਕਤ ਐਕਟ ਦੇ ਸਾਰੇ ਉਦੇਸ਼ਾਂ ਲਈ ਰਾਜ ਸਭਾ ਦੇ ਮੈਂਬਰ ਅਤੇ ਕਾਂਗਰਸ ਨੇਤਾ ਮਲਿਕਾਰਜੁਨ ਖੜਗੇ ਨੂੰ 26 ਜੂਨ 2026 ਤੋਂ ਵਿਰੋਧੀ ਧਿਰ ਦੇ ਨੇਤਾ ਵਜੋਂ ਮਾਨਤਾ ਪ੍ਰਦਾਨ ਕੀਤੀ।''

Have something to say? Post your comment

ਅਤੇ ਰਾਸ਼ਟਰੀ ਖਬਰਾਂ

ਨਿੱਬੜ ਗਿਆ ਪਾਣੀਆਂ ਦਾ ਮੁੱਦਾ ! ਹਰਿਆਣਾ ਤੇ ਰਾਜਸਥਾਨ ਨੇ ਸਮਝੌਤੇ 'ਤੇ ਕੀਤੇ ਦਸਤਖ਼ਤ

ਨਿੱਬੜ ਗਿਆ ਪਾਣੀਆਂ ਦਾ ਮੁੱਦਾ ! ਹਰਿਆਣਾ ਤੇ ਰਾਜਸਥਾਨ ਨੇ ਸਮਝੌਤੇ 'ਤੇ ਕੀਤੇ ਦਸਤਖ਼ਤ

NEET ਪ੍ਰਸ਼ਨ ਪੱਤਰ ਲੀਕ: ਅਦਾਲਤ ਨੇ 10 ਮੁਲਜ਼ਮਾਂ ਦੀ ਨਿਆਂਇਕ ਹਿਰਾਸਤ 11 ਜੁਲਾਈ ਤੱਕ ਵਧਾਈ

NEET ਪ੍ਰਸ਼ਨ ਪੱਤਰ ਲੀਕ: ਅਦਾਲਤ ਨੇ 10 ਮੁਲਜ਼ਮਾਂ ਦੀ ਨਿਆਂਇਕ ਹਿਰਾਸਤ 11 ਜੁਲਾਈ ਤੱਕ ਵਧਾਈ

1 ਜੁਲਾਈ ਤੋਂ ਦਿੱਲੀ 'ਚ ਨਵੀਂ EV ਨੀਤੀ, ਜਾਣੋ ਕਿੰਨੀ ਮਿਲੇਗੀ ਸਬਸਿਡੀ

1 ਜੁਲਾਈ ਤੋਂ ਦਿੱਲੀ 'ਚ ਨਵੀਂ EV ਨੀਤੀ, ਜਾਣੋ ਕਿੰਨੀ ਮਿਲੇਗੀ ਸਬਸਿਡੀ

ਕਾਂਗਰਸੀ ਆਗੂ ਜੈਰਾਮ ਰਮੇਸ਼ ਨੇ ਮਨਰੇਗਾ ਫੰਡਿੰਗ 'ਚ ਬਦਲਾਅ 'ਤੇ ਚੁੱਕੇ ਸਵਾਲ

ਕਾਂਗਰਸੀ ਆਗੂ ਜੈਰਾਮ ਰਮੇਸ਼ ਨੇ ਮਨਰੇਗਾ ਫੰਡਿੰਗ 'ਚ ਬਦਲਾਅ 'ਤੇ ਚੁੱਕੇ ਸਵਾਲ

ਭਾਰਤ ਵੱਲੋਂ ਪਾਕਿ ਨੂੰ ਕਰਾਰਾ ਜਵਾਬ, ਅੱਤਵਾਦ ਨੂੰ ਸ਼ਹਿ ਦੇਣ ਵਾਲੇ ਦੂਜਿਆਂ ’ਤੇ ਉਂਗਲ ਨਾ ਉਠਾਉਣ

ਭਾਰਤ ਵੱਲੋਂ ਪਾਕਿ ਨੂੰ ਕਰਾਰਾ ਜਵਾਬ, ਅੱਤਵਾਦ ਨੂੰ ਸ਼ਹਿ ਦੇਣ ਵਾਲੇ ਦੂਜਿਆਂ ’ਤੇ ਉਂਗਲ ਨਾ ਉਠਾਉਣ

ਮੁੜ ਭਖ਼ਿਆ ਰਾਮ ਮੰਦਰ ਚੜ੍ਹਾਵੇ ਦਾ ਵਿਵਾਦ ! ਸੁਪਰੀਮ ਕੋਰਟ ਨੇ ਤੁਰੰਤ ਸੁਣਵਾਈ ਤੋਂ ਕੀਤਾ ਇਨਕਾਰ

ਮੁੜ ਭਖ਼ਿਆ ਰਾਮ ਮੰਦਰ ਚੜ੍ਹਾਵੇ ਦਾ ਵਿਵਾਦ ! ਸੁਪਰੀਮ ਕੋਰਟ ਨੇ ਤੁਰੰਤ ਸੁਣਵਾਈ ਤੋਂ ਕੀਤਾ ਇਨਕਾਰ

ਆਸਾਮ 'ਚ ਭਿਆਨਕ ਹੜ੍ਹਾਂ ਨੇ ਮਚਾਈ ਤਬਾਹੀ, ਅਮਿਤ ਸ਼ਾਹ ਨੇ CM ਸਰਮਾ ਤੋਂ ਲਈ ਸਥਿਤੀ ਦੀ ਜਾਣਕਾਰੀ

ਆਸਾਮ 'ਚ ਭਿਆਨਕ ਹੜ੍ਹਾਂ ਨੇ ਮਚਾਈ ਤਬਾਹੀ, ਅਮਿਤ ਸ਼ਾਹ ਨੇ CM ਸਰਮਾ ਤੋਂ ਲਈ ਸਥਿਤੀ ਦੀ ਜਾਣਕਾਰੀ

ਭਾਰਤ ਤੇ ਸੇਸ਼ੇਲਜ਼ ਵਿਚਾਲੇ ਗੂੜ੍ਹੇ ਹੋਣਗੇ ਸਬੰਧ ! ਦੋਵਾਂ ਦੇਸ਼ਾਂ ਨੇ ਰੱਖਿਆ ਸਣੇ 19 ਸਮਝੌਤਿਆਂ 'ਤੇ ਕੀਤੇ ਦਸਤਖ਼ਤ

ਭਾਰਤ ਤੇ ਸੇਸ਼ੇਲਜ਼ ਵਿਚਾਲੇ ਗੂੜ੍ਹੇ ਹੋਣਗੇ ਸਬੰਧ ! ਦੋਵਾਂ ਦੇਸ਼ਾਂ ਨੇ ਰੱਖਿਆ ਸਣੇ 19 ਸਮਝੌਤਿਆਂ 'ਤੇ ਕੀਤੇ ਦਸਤਖ਼ਤ

ਸੇਸ਼ੇਲਸ ਦੇ ਰਾਸ਼ਟਰਪਤੀ ਨੇ PM ਮੋਦੀ ਨੂੰ ਸਰਵਉੱਚ ਸਨਮਾਨ ਨਾਲ ਕੀਤਾ 'ਸਨਮਾਨਿਤ'

ਸੇਸ਼ੇਲਸ ਦੇ ਰਾਸ਼ਟਰਪਤੀ ਨੇ PM ਮੋਦੀ ਨੂੰ ਸਰਵਉੱਚ ਸਨਮਾਨ ਨਾਲ ਕੀਤਾ 'ਸਨਮਾਨਿਤ'

'ਮਿੱਟੀ ਤੋਂ ਬਣੀ ਗਣੇਸ਼ ਜੀ ਦੀ ਮੂਰਤੀ ਘਰਾਂ 'ਚ ਕਰੋ ਸਥਾਪਿਤ', ਮਨ ਕੀ ਬਾਤ 'ਚ PM ਮੋਦੀ ਦੀ ਅਪੀਲ

'ਮਿੱਟੀ ਤੋਂ ਬਣੀ ਗਣੇਸ਼ ਜੀ ਦੀ ਮੂਰਤੀ ਘਰਾਂ 'ਚ ਕਰੋ ਸਥਾਪਿਤ', ਮਨ ਕੀ ਬਾਤ 'ਚ PM ਮੋਦੀ ਦੀ ਅਪੀਲ