Friday, September 18, 2026
BREAKING
ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਪਰਮਿੰਦਰ ਸਿੰਘ ਗੋਲਡੀ ਨੇ ਬਲਾਕ ਖਰੜ ਦੇ ਸਰਪੰਚਾਂ ਨਾਲ ਕੀਤੀ ਅਹਿਮ ਮੀਟਿੰਗ ਨਸ਼ਾ ਵਿਰੋਧੀ ਮੁਹਿੰਮ ਪੰਜਾਬ ਦੇ ਹਰ ਕੋਨੇ ਤੱਕ ਪਹੁੰਚਣੀ ਚਾਹੀਦੀ ਹੈ: ਨਿਤਿਨ ਨਵੀਨ ਪਾਸਪੋਰਟ ਨਿਯਮਾਂ 'ਚ ਵੱਡਾ ਬਦਲਾਅ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਬਦਲੇ ਨਿਯਮ ਪੰਜਾਬ ਭਰ 'ਚ 22 ਤਾਰੀਖ਼ ਤੋਂ ਸਰਕਾਰੀ ਬੱਸਾਂ ਦਾ ਚੱਕਾ ਜਾਮ, ਪੰਜਾਬੀਆਂ ਨੂੰ ਝੱਲਣੀ ਪੈ ਸਕਦੀ ਹੈ ਪਰੇਸ਼ਾਨੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦੌਰਾਨ ਬੋਲੇ ਮਨੋਰੰਜਨ ਕਾਲੀਆ, ਪੰਜਾਬ 'ਚੋਂ ਪੂਰੀ ਤਰ੍ਹਾਂ ਕਰਾਂਗੇ ਖ਼ਾਤਮਾ ਪੰਜਾਬ 'ਚ ਨਸ਼ਿਆਂ ਖ਼ਿਲਾਫ਼ ਵਿੱਢੀ ਲੜਾਈ ਨੂੰ ਅੰਜਾਮ ਤੱਕ ਲੈ ਕੇ ਜਾਵਾਂਗੇ : ਕੇਵਲ ਸਿੰਘ ਢਿੱਲੋਂ ਮੁਲਾਜ਼ਮਾਂ ਦੇ ਡੀ. ਏ. ਨੂੰ ਲੈ ਕੇ ਵੱਡੀ ਖ਼ਬਰ, ਸਰਕਾਰ ਨੇ ਮੰਨ ਲਈਆਂ ਮੰਗਾਂ, ਇਸ ਤਨਖਾਹ ਨਾਲ ਵਧੇਗਾ ਭੱਤਾ ਪਠਾਨਕੋਟ ਤੋਂ ਭਾਜਪਾ ਦੀ ਪਹਿਲੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦਾ ਆਗਾਜ਼ ਏ. ਐੱਸ. ਆਈ. ਕਤਲ ਕਾਂਡ ਤੋਂ ਬਾਅਦ ਡੀ. ਜੀ. ਪੀ. ਗੌਰਵ ਯਾਦਵ ਨੇ ਦਿੱਤੀ ਚੇਤਾਵਨੀ ਸਾਬਕਾ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਦੇ ਕਾਫਲੇ 'ਤੇ ਹਮਲਾ

ਪੰਜਾਬ

ਮਲੇਰੀਆ ਦੀ ਸਮੇਂ ਸਿਰ ਪਛਾਣ ਲਈ ਬੁਖਾਰ ਦੇ ਹਰ ਮਰੀਜ਼ ਦੀ ਜਾਂਚ ਯਕੀਨੀ ਬਣਾਈ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ 

18 ਸਤੰਬਰ, 2026 04:56 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਮੁੱਢਲਾ ਸਿਹਤ ਕੇਂਦਰ, ਮੁਜ਼ੱਫਰਪੁਰ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਸਤਿੰਦਰਜੀਤ ਕੌਰ ਦੀ ਰਹਿਨੁਮਾਈ ਹੇਠ ਸਮੂਹ ਆਸ਼ਾ ਸੁਪਰਵਾਈਜ਼ਰਾਂ ਅਤੇ ਆਸ਼ਾ ਵਰਕਰਾਂ ਦੀ ਰਾਸ਼ਟਰੀ ਸਿਹਤ ਪ੍ਰੋਗਰਾਮਾਂ ਸਬੰਧੀ ਮਹੀਨਾਵਾਰ ਮੀਟਿੰਗ ਕਰਵਾਈ ਗਈ।

ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾ. ਸਤਿੰਦਰਜੀਤ ਕੌਰ ਨੇ ਕਿਹਾ ਕਿ ਆਸ਼ਾ ਵਰਕਰ ਸਿਹਤ ਵਿਭਾਗ ਅਤੇ ਲੋਕਾਂ ਦਰਮਿਆਨ ਅਹਿਮ ਕੜੀ ਵਜੋਂ ਕੰਮ ਕਰ ਰਹੀਆਂ ਹਨ। ਉਨ੍ਹਾਂ ਹਦਾਇਤ ਕੀਤੀ ਕਿ ਪਿੰਡ ਪੱਧਰ ’ਤੇ ਲੋਕਾਂ ਨੂੰ ਸਰਕਾਰੀ ਸਿਹਤ ਸਹੂਲਤਾਂ, ਮਲੇਰੀਆ ਸਮੇਤ ਵੈਕਟਰ ਬੌਰਨ ਬਿਮਾਰੀਆਂ ਦੀ ਰੋਕਥਾਮ ਅਤੇ ਸਮੇਂ ਸਿਰ ਜਾਂਚ ਤੇ ਇਲਾਜ ਸਬੰਧੀ ਜਾਗਰੂਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਬੁਖਾਰ ਦੇ ਮਰੀਜ਼ਾਂ ਦੀ ਸਮੇਂ ਸਿਰ ਪਛਾਣ ਕਰਕੇ ਜਾਂਚ ਲਈ ਸਿਹਤ ਕੇਂਦਰ ਤੱਕ ਲਿਆਉਣਾ ਅਤੇ ਰਾਸ਼ਟਰੀ ਸਿਹਤ ਪ੍ਰੋਗਰਾਮਾਂ ਦੀਆਂ ਗਤੀਵਿਧੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ।
 
ਇਸ ਦੌਰਾਨ ਸੀਨੀਅਰ ਮੈਡੀਕਲ ਲੈਬ ਟੈਕਨੀਸ਼ੀਅਨ ਸ. ਅੰਮ੍ਰਿਤਪਾਲ ਸਿੰਘ ਵੱਲੋਂ ਮਲਟੀਪਰਪਜ਼ ਹੈਲਥ ਵਰਕਰਾਂ (ਮੇਲ) ਅਤੇ ਸਮੂਹ ਆਸ਼ਾ ਵਰਕਰਾਂ ਨੂੰ ਮਲੇਰੀਆ ਦੀ ਸਲਾਈਡ ਤਿਆਰ ਕਰਨ ਅਤੇ ਜਾਂਚ ਸਬੰਧੀ ਸਿਖਲਾਈ ਦਿੱਤੀ ਗਈ। ਉਨ੍ਹਾਂ ਵੱਲੋਂ ਮਲੇਰੀਆ ਦੀ ਸ਼ੁਰੂਆਤੀ ਪਛਾਣ, ਸਲਾਈਡ ਬਣਾਉਣ ਦੀ ਪ੍ਰਕਿਰਿਆ ਅਤੇ ਮਰੀਜ਼ਾਂ ਦੀ ਸਮੇਂ ਸਿਰ ਜਾਂਚ ਦੀ ਮਹੱਤਤਾ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ।
 
ਇਸ ਮੌਕੇ ਮੈਡੀਕਲ ਅਫ਼ਸਰ ਡਾ. ਰਾਜਵਿੰਦਰ ਕੌਰ, ਬਲਾਕ ਐਕਸਟੈਂਸ਼ਨ ਐਜੂਕੇਟਰ ਮਨਿੰਦਰ ਸਿੰਘ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਵੀ ਮੌਜੂਦ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਪਰਮਿੰਦਰ ਸਿੰਘ ਗੋਲਡੀ ਨੇ ਬਲਾਕ ਖਰੜ ਦੇ ਸਰਪੰਚਾਂ ਨਾਲ ਕੀਤੀ ਅਹਿਮ ਮੀਟਿੰਗ

ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਪਰਮਿੰਦਰ ਸਿੰਘ ਗੋਲਡੀ ਨੇ ਬਲਾਕ ਖਰੜ ਦੇ ਸਰਪੰਚਾਂ ਨਾਲ ਕੀਤੀ ਅਹਿਮ ਮੀਟਿੰਗ

ਨਸ਼ਾ ਵਿਰੋਧੀ ਮੁਹਿੰਮ ਪੰਜਾਬ ਦੇ ਹਰ ਕੋਨੇ ਤੱਕ ਪਹੁੰਚਣੀ ਚਾਹੀਦੀ ਹੈ: ਨਿਤਿਨ ਨਵੀਨ

ਨਸ਼ਾ ਵਿਰੋਧੀ ਮੁਹਿੰਮ ਪੰਜਾਬ ਦੇ ਹਰ ਕੋਨੇ ਤੱਕ ਪਹੁੰਚਣੀ ਚਾਹੀਦੀ ਹੈ: ਨਿਤਿਨ ਨਵੀਨ

ਪੰਜਾਬ ਭਰ 'ਚ 22 ਤਾਰੀਖ਼ ਤੋਂ ਸਰਕਾਰੀ ਬੱਸਾਂ ਦਾ ਚੱਕਾ ਜਾਮ, ਪੰਜਾਬੀਆਂ ਨੂੰ ਝੱਲਣੀ ਪੈ ਸਕਦੀ ਹੈ ਪਰੇਸ਼ਾਨੀ

ਪੰਜਾਬ ਭਰ 'ਚ 22 ਤਾਰੀਖ਼ ਤੋਂ ਸਰਕਾਰੀ ਬੱਸਾਂ ਦਾ ਚੱਕਾ ਜਾਮ, ਪੰਜਾਬੀਆਂ ਨੂੰ ਝੱਲਣੀ ਪੈ ਸਕਦੀ ਹੈ ਪਰੇਸ਼ਾਨੀ

'ਨਸ਼ਾ ਮੁਕਤ ਪੰਜਾਬ ਯਾਤਰਾ' ਦੌਰਾਨ ਬੋਲੇ ਮਨੋਰੰਜਨ ਕਾਲੀਆ, ਪੰਜਾਬ 'ਚੋਂ ਪੂਰੀ ਤਰ੍ਹਾਂ ਕਰਾਂਗੇ ਖ਼ਾਤਮਾ

'ਨਸ਼ਾ ਮੁਕਤ ਪੰਜਾਬ ਯਾਤਰਾ' ਦੌਰਾਨ ਬੋਲੇ ਮਨੋਰੰਜਨ ਕਾਲੀਆ, ਪੰਜਾਬ 'ਚੋਂ ਪੂਰੀ ਤਰ੍ਹਾਂ ਕਰਾਂਗੇ ਖ਼ਾਤਮਾ

ਪੰਜਾਬ 'ਚ ਨਸ਼ਿਆਂ ਖ਼ਿਲਾਫ਼ ਵਿੱਢੀ ਲੜਾਈ ਨੂੰ ਅੰਜਾਮ ਤੱਕ ਲੈ ਕੇ ਜਾਵਾਂਗੇ : ਕੇਵਲ ਸਿੰਘ ਢਿੱਲੋਂ

ਪੰਜਾਬ 'ਚ ਨਸ਼ਿਆਂ ਖ਼ਿਲਾਫ਼ ਵਿੱਢੀ ਲੜਾਈ ਨੂੰ ਅੰਜਾਮ ਤੱਕ ਲੈ ਕੇ ਜਾਵਾਂਗੇ : ਕੇਵਲ ਸਿੰਘ ਢਿੱਲੋਂ

ਮੁਲਾਜ਼ਮਾਂ ਦੇ ਡੀ. ਏ. ਨੂੰ ਲੈ ਕੇ ਵੱਡੀ ਖ਼ਬਰ, ਸਰਕਾਰ ਨੇ ਮੰਨ ਲਈਆਂ ਮੰਗਾਂ, ਇਸ ਤਨਖਾਹ ਨਾਲ ਵਧੇਗਾ ਭੱਤਾ

ਮੁਲਾਜ਼ਮਾਂ ਦੇ ਡੀ. ਏ. ਨੂੰ ਲੈ ਕੇ ਵੱਡੀ ਖ਼ਬਰ, ਸਰਕਾਰ ਨੇ ਮੰਨ ਲਈਆਂ ਮੰਗਾਂ, ਇਸ ਤਨਖਾਹ ਨਾਲ ਵਧੇਗਾ ਭੱਤਾ

ਪਠਾਨਕੋਟ ਤੋਂ ਭਾਜਪਾ ਦੀ ਪਹਿਲੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦਾ ਆਗਾਜ਼

ਪਠਾਨਕੋਟ ਤੋਂ ਭਾਜਪਾ ਦੀ ਪਹਿਲੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦਾ ਆਗਾਜ਼

ਏ. ਐੱਸ. ਆਈ. ਕਤਲ ਕਾਂਡ ਤੋਂ ਬਾਅਦ ਡੀ. ਜੀ. ਪੀ. ਗੌਰਵ ਯਾਦਵ ਨੇ ਦਿੱਤੀ ਚੇਤਾਵਨੀ

ਏ. ਐੱਸ. ਆਈ. ਕਤਲ ਕਾਂਡ ਤੋਂ ਬਾਅਦ ਡੀ. ਜੀ. ਪੀ. ਗੌਰਵ ਯਾਦਵ ਨੇ ਦਿੱਤੀ ਚੇਤਾਵਨੀ

ਸਾਬਕਾ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਦੇ ਕਾਫਲੇ 'ਤੇ ਹਮਲਾ

ਸਾਬਕਾ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਦੇ ਕਾਫਲੇ 'ਤੇ ਹਮਲਾ

ਅੰਮ੍ਰਿਤਸਰ 'ਚ ਵੱਡੀ ਵਾਰਦਾਤ : ਏ.ਐੱਸ.ਆਈ. ਹਰਜੀਤ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਅੰਮ੍ਰਿਤਸਰ 'ਚ ਵੱਡੀ ਵਾਰਦਾਤ : ਏ.ਐੱਸ.ਆਈ. ਹਰਜੀਤ ਸਿੰਘ ਦਾ ਗੋਲੀਆਂ ਮਾਰ ਕੇ ਕਤਲ