Wednesday, August 05, 2026
BREAKING
ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ 33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ PM ਦੀ ਪੋਸਟ ਹਟਾਏ ਜਾਣ ਦੇ ਮਾਮਲੇ 'ਚ ਮੈਟਾ ਦੇ ਹੈੱਡ ਨੂੰ ਸੰਮਨ ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ BIG BREAKING: ਪੰਜਾਬ 'ਚ ED ਦੀ RAID ਜਨਮ ਜਾਂ ਮੌਤ ਦੀ ਰਜਿਸਟਰੇਸ਼ਨ 'ਚ ਦੇਰੀ ਪਵੇਗੀ ਭਾਰੀ, ਜਾਣੋ ਰਾਜ ਸਭਾ 'ਚ ਪਾਸ ਹੋਏ ਬਿੱਲ ਦੇ ਨਵੇਂ ਨਿਯਮ ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਪੰਜਾਬ

ਮਲੋਟ ਹਲਕੇ ਦੇ ਪਿੰਡਾਂ ਨੂੰ ਪੰਜਾਬ ਸਰਕਾਰ ਵੱਲੋਂ ਕਰੋੜਾਂ ਦੀਆਂ ਗ੍ਰਾਂਟਾਂ ਦੇਣ ਦਾ ਐਲਾਨ

10 ਜੁਲਾਈ, 2025 04:54 PM

ਮਲੋਟ : ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਹਲਕਾ ਮਲੋਟ ਦੇ ਪਿੰਡਾਂ ਨੂੰ ਪੰਜਾਬ ਸਰਕਾਰ ਵੱਲੋਂ ਕਰੋੜਾਂ ਰੁਪਏ ਦੀਆਂ ਗ੍ਰਾਂਟਾਂ ਦੇਣ ਦਾ ਐਲਾਨ ਕੀਤਾ ਗਿਆ। ਅੱਜ ਆਪਣੇ ਸੋਸ਼ਲ ਮੀਡੀਆ ਖਾਤੇ ‘ਤੇ ਲਾਈਵ ਹੋ ਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਸੇ ਵਚਨਬੱਧਤਾ ਤਹਿਤ ਪਿੰਡਾਂ ਦੇ ਲੋਕਾਂ ਖਾਸਕਰਕੇ ਐਸ.ਸੀ. ਭਾਈਚਾਰੇ ਨਾਲ ਸਬੰਧਤ ਵਰਗਾਂ ਨੂੰ ਹਰ ਲੋੜੀਂਦੀ ਸਹੂਲਤ ਮੁਹੱਈਆ ਕਰਵਾਉਣ ‘ਤੇ ਜ਼ੋਰ ਦਿੱਤਾ ਜਾ ਰਿਹਾ ਹੈ।

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਅੱਜ ਐਲਾਨੀਆਂ ਗਈਆਂ ਗ੍ਰਾਂਟਾਂ ‘ਚ ਘੱਗਾ ਪਿੰਡ ਨੂੰ ਰਸਤਾ ਪੱਕਾ ਕਰਨ ਲਈ 50 ਲੱਖ ਰੁਪਏ, ਪਿੰਡ ਫਕਰਸਰ ਵਿਖੇ ਆਧੁਨਿਕ ਬੱਸ ਸਟਾਪ ਲਈ 10 ਲੱਖ ਰੁਪਏ ਜਦਕਿ ਈਨਾ ਖੇੜਾ, ਔਲਖ, ਚੱਕ ਦੂਹੇਵਾਲਾ,ਰੱਥੜੀਆ, ਰੁਪਾਣਾ, ਦਾਨੇਵਾਲਾ, ਅਬੁਲ ਖੁਰਾਣਾ ਅਤੇ ਜੰਡਵਾਲਾ ਪਿੰਡਾਂ ਨੂੰ ਬੱਸ ਅੱਡੇ ਦੇ ਮਾਡਰਨ ਸੈਡ ਲਈ 5-5 ਲੱਖ ਰੁਪਏ ਸ਼ਾਮਲ ਹਨ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਸੇ ਹੀ ਤਰ੍ਹਾਂ ਹੀ ਚੱਕ ਦੂਹੇਵਾਲਾ ਦੇ ਛੱਪੜ ਅਤੇ ਐਸ.ਸੀ ਕਮਿਊਨਟੀ ਲਈ 10 ਲੱਖ ਰੁਪਏ, ਪਿੰਡ ਵਿਰਕ ਖੇੜਾ ਦੇ ਲੋਕਾਂ ਨੂੰ ਪੀਣ ਵਾਲਾ ਪਾਣੀ ਦੀਆਂ ਪਾਈਪ ਲਾਈਨ ਦੀ ਸਪਲਾਈ ਲਈ 4.5 ਲੱਖ ਰੁਪਏ, ਪਿੰਡ ਸੇਖੂ ਛੱਪੜ ਦੀ ਸਫਾਈ ਲਈ ਸੋਲਰ ਮੋਟਰ, ਲੇਕ ਪੂਰੀ ਕਰਨ ਤੇ ਪਾਣੀ ਦੀ ਨਿਕਾਸੀ ਲਈ 26 ਲੱਖ ਰੁਪਏ ਦੀ ਗਰਾਂਟ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪਿੰਡ ਭੰਗਚੜੀ ‘ਚ ਸਾਫ ਸਫਾਈ ਅਤੇ ਪਾਣੀ ਦੀਅਂ ਪਾਈਪਾਂ ਲਈ 10 ਲੱਖ ਰੁਪਏ, ਪਿੰਡ ਲੱਕੜਵਾਲਾ ‘ਚ ਵੀ ਪਾਣੀ ਦੀਆਂ ਪਾਈਪਾਂ ਲਈ 3.50 ਲੱਖ ਰੁਪਏ ਅਤੇ ਗੰਦੇ ਪਾਣੀ ਦੀ ਨਿਕਾਸੀ ਲਈ 8.50 ਲੱਖ ਰੁਪਏ ਦਿੱਤੇ ਜਾ ਰਹੇ ਹਨ।

ਮੰਤਰੀ ਡਾ. ਬਲਜੀਤ ਕੌਰ ਨੇ ਅੱਗੇ ਦੱਸਿਆ ਕਿ ਪਿੰਡ ਮਹਿਰਾਜਵਾਲਾ ਵਿਖੇ ਪੀਣ ਵਾਲਾ ਪਾਣੀ ਲਈ 2 ਕਰੋੜ ਰੁਪਏ ਦੇ ਵਿਕਾਸ ਕੰਮ ਚੱਲ ਰਹੇ ਹਨ ਅਤੇ 13 ਲੱਖ ਰੁਪਏ ਦੀ ਲਾਗਤ ਲਈ ਛੱਪੜ ਦੀ ਮੁਰੰਮਤ ਲਈ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਪਿੰਡ ਭੁਲੇਰੀਆਂ 29 ਲੱਖ ਰੁਪਏ ਵਿਕਾਸ ਕੰਮਾਂ ਲਈ, ਪਿੰਡ ਲਖਮੀਰੇਆਣਾ ਵਿਖੇ ਗਲੀ ਲਈ 3 ਲੱਖ ਰੁਪਏ ਅਤੇ ਪਿੰਡ ਦੇ ਸਮੁੱਚੇ ਵਿਕਾਸ ਲਈ 13.5 ਲੱਖ ਰੁਪਏ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪਿੰਡ ਖੂਨਣ ਕਲਾਂ ਵਿੱਚ ਪਾਣੀ ਦੀਆਂ ਪਾਈਪਾਂ ਲਈ 12.25 ਲੱਖ ਰੁਪਏ, ਪਿੰਡ ਦਬੜਾ ਦੀ ਫਿਰਨੀ ਅਤੇ ਗੁਰੂਘਰ ਤੱਕ ਇੰਟਰਲਾਕ ਲਈ 10 ਲੱਖ ਰੁਪਏ, ਪਿੰਡ ਉੜਾਂਗ ਦੀ ਮਾਡਰਨ ਸੱਥ ਲਈ 10 ਲੱਖ ਰੁਪਏ ਅਤੇ ਸਮਸ਼ਾਨ ਘਾਟ ਲਈ 5.25 ਲੱਖ ਰੁਪਏ ਦੀ ਗਰਾਂਟ ਜਾਰੀ ਕੀਤੀ ਗਈ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਪਿੰਡ ਫੂਲੇਵਾਲਾ ਦੀ ਸ਼ਮਸ਼ਾਨਘਾਟ ਲਈ 5 ਲੱਖ ਰੁਪਏ, ਪਿੰਡ ਚੱਕ ਤਾਮਕੋਟ ਦੇ ਵਿਕਾਸ ਕਾਰਜਾਂ ਲਈ 20 ਲੱਖ ਰੁਪਏ, ਪਿੰਡ ਮਲਵਾਲਾ ਲਈ 20 ਲੱਖ ਰੁਪਏ ਅਤੇ ਪਿੰਡ ਰਾਮਨਗਰ ਦੇ ਐਸ.ਸੀ. ਭਾਈਚਾਰੇ ਦੇ ਪਲਾਟਾਂ ਲਈ 20 ਲੱਖ ਰੁਪਏ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਪਿੰਡ ਸਾਉਂ ਕੇ ਦੇ ਵਿਕਾਸ ਕਾਰਜਾਂ ਲਈ 13 ਲੱਖ ਰੁਪਏ, ਪਿੰਡ ਰੱਥੜੀਆਂ ਦੀ ਸਹਿਕਾਰੀ ਸੋਸਾਇਟੀ ਦੀ ਇਮਾਰਤ ਲਈ 22 ਲੱਖ ਰੁਪਏ ਅਤੇ ਪਿੰਡ ਦੇ ਵਿਕਾਸ ਲਈ 13.5 ਲੱਖ ਰੁਪਏ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ  ਪਿੰਡ ਤਾਮਕੋਟ ਦੀਆਂ ਪਾਣੀ ਵਾਲੀਆਂ ਪਾਈਪਾਂ ਲਈ 15 ਲੱਖ ਰੁਪਏ, ਪਿੰਡ ਕਿੰਗਰਾ ਦੇ ਵਿਕਾਸ ਕਾਰਜਾ  ਲਈ 25 ਲੱਖ ਰੁਪਏ, ਪਿੰਡ ਆਬੁਲ ਖੁਰਾਣਾ ਦੇ ਸਮੁੱਚੇ ਵਿਕਾਸ ਲਈ 18.5 ਲੱਖ ਰੁਪਏ ਦੀ ਗ੍ਰਾਂਟ ਐਲਾਨੀ ਗਈ ਹੈ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਹੀ ਢਾਣੀ ਬਲਵੰਤ ਸਿੰਘ ਲਈ 13.50 ਲੱਖ ਰੁਪਏ, ਢਾਣੀ ਸਿੰਘ ਲਈ 13.50 ਲੱਖ ਰੁਪਏ ਅਤੇ ਢਾਣੀ ਥਾਣਾ ਸਿੰਘ ਲਈ 13.50 ਰੁਪਏ ਵਿਕਾਸ ਕਾਰਜਾਂ ਲਈ ਜਾਰੀ ਕੀਤੇ ਗਏ ਹਨ।

 

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ

ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ

ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ

33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ

33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ

ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ

ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ

BIG BREAKING: ਪੰਜਾਬ 'ਚ ED ਦੀ RAID

BIG BREAKING: ਪੰਜਾਬ 'ਚ ED ਦੀ RAID

ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ

ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ

ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ

ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ

ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ ਹੁੰਦਿਆਂ ਏ.ਡੀ.ਸੀ. ਪੂਨਮ ਸਿੰਘ ਖੁਦ ਸੜਕਾਂ 'ਤੇ ਉਤਰੇ

ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ ਹੁੰਦਿਆਂ ਏ.ਡੀ.ਸੀ. ਪੂਨਮ ਸਿੰਘ ਖੁਦ ਸੜਕਾਂ 'ਤੇ ਉਤਰੇ

ਪੰਜਾਬ ਵਿਧਾਨ ਸਭਾ 'ਚ E-20 ਪੈਟਰੋਲ ਬਾਰੇ ਮਤਾ ਪਾਸ, ਵਿਰੋਧੀ ਧਿਰ ਨੇ ਵੀ ਰੱਖੀ ਆਪਣੀ ਰਾਏ

ਪੰਜਾਬ ਵਿਧਾਨ ਸਭਾ 'ਚ E-20 ਪੈਟਰੋਲ ਬਾਰੇ ਮਤਾ ਪਾਸ, ਵਿਰੋਧੀ ਧਿਰ ਨੇ ਵੀ ਰੱਖੀ ਆਪਣੀ ਰਾਏ