Thursday, April 16, 2026
BREAKING
ਕਣਕ ਦੇ ਨਾੜ ਨੂੰ ਅੱਗ ਨਾ ਲਾਉਣ ਲਈ ਖਰੜ ਦੇ ਪਿੰਡ ਚਡਿਆਲਾ ਵਿਖੇ ਬਲਾਕ ਪੱਧਰੀ ਕੈਂਪ ਪ੍ਰਸਿੱਧ ਗਾਇਕ ਗੁਰਦਾਸ ਮਾਨ ਕੈਨੇਡਾ ਵਿਖੇ ਸਫਲ ਸ਼ੋਅ ਕਰਕੇ ਵਤਨ ਪਰਤੇ ਸੀ.ਆਈ.ਏ. ਸਟਾਫ ਵੱਲੋਂ 01 ਦੋਸ਼ੀ ਗ੍ਰਿਫਤਾਰ; 20 ਗ੍ਰਾਮ ਹੈਰੋਇਨ, ਇੱਕ ਦੇਸੀ ਪਿਸਤੌਲ .315 ਬੋਰ ਸਮੇਤ 02 ਜਿੰਦਾ ਰੌਂਦ ਬਰਾਮਦ ਸੰਜੋਲੀ (ਸ਼ਿਮਲਾ) ਫੁਟਬਾਲ ਕਲੱਬ ਵੱਲੋਂ ਕਰਵਾਏ ਗਏ ਫੁਟਬਾਲ ਦੇ ਟੂਰਨਾਮੈਂਟ ਵਿੱਚ ਖਾਲਸਾ ਫੁਟਬਾਲ ਕਲੱਬ ਖਰੜ ਵੱਲੋਂ ਨੰਬਰ ਵਨ ਤੇ ਕੇ ਆ ਕੇ ਜਿੱਤਿਆ ਟੂਰਨਾਮੈਂਟ ਸੀਨੀਅਰ ਕਾਂਗਰਸੀ ਆਗੂ ਗੁਰਪ੍ਰਤਾਪ ਸਿੰਘ ਪਡਿਆਲਾ ਵੱਲੋਂ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਐਲਾਨ ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ ਸ਼੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਨੇ ਸਰਨਾ ਦਾਨਾ ਮੰਡੀ (ਰਾਜਨ ਦੀ ਮੰਡੀ )ਵਿਖੇ ਕਣਕ ਦੀ ਖਰੀਦ ਕਰਵਾਈ ਸ਼ੁਰੂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਰੰਗਲਾ ਪੰਜਾਬ ਵਿਕਾਸ ਸਕੀਮ ਦੇ ਪਹਿਲੇ ਪੜਾਅ ਦੇ ਵਿਕਾਸ ਕਾਰਜ ਮੁਕੰਮਲ ਕਰਨ ਲਈ 15 ਮਈ ਦੀ ਸਮਾਂ-ਸੀਮਾ ਤੈਅ 70 ਸਾਲਾਂ ਬਾਅਦ ਹੁਸ਼ਿਆਰਪੁਰ ਦੇ ਕੰਢੀ ਖੇਤਰ ਵਿੱਚ ਸ਼ਾਨਦਾਰ ਸੜਕਾਂ ਬਣਾਈਆਂ ਜਾਣਗੀਆਂ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 150 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ

ਮਨੋਰੰਜਨ

ਮਸ਼ਹੂਰ ਫ਼ਿਲਮ ਅਦਾਕਾਰ ਨੂੰ ਚੋਣ ਪ੍ਰਚਾਰ ਕਰਨਾ ਪਿਆ ਮਹਿੰਗਾ, ਹੋ ਗਿਆ ਪਰਚਾ ਦਰਜ

16 ਅਪ੍ਰੈਲ, 2026 04:38 PM

ਚੇਨਈ : ਤਾਮਿਲਨਾਡੂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਤਾਮਿਲਗਾ ਵੈਟਰੀ ਕੜਗਮ (TVK) ਦੇ ਪ੍ਰਧਾਨ ਅਤੇ ਮਸ਼ਹੂਰ ਫ਼ਿਲਮ ਅਦਾਕਾਰ ਵਿਜੇ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਚੋਣ ਪ੍ਰਚਾਰ ਦੌਰਾਨ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਦੇ ਦੋਸ਼ ਵਿਚ ਵਿਜੇ ਅਤੇ ਉਨ੍ਹਾਂ ਦੀ ਪਾਰਟੀ ਦੇ ਕਈ ਅਹੁਦੇਦਾਰਾਂ ਖ਼ਿਲਾਫ਼ ਤਿੰਨ ਵੱਖ-ਵੱਖ ਐੱਫ.ਆਈ.ਆਰ. ਦਰਜ ਕੀਤੀਆਂ ਗਈਆਂ ਹਨ।


ਪੁਲਸ ਅਧਿਕਾਰੀਆਂ ਤੋਂ ਮਿਲੀ ਜਾਣਕਾਰੀ ਮੁਤਾਬਕ ਅਦਾਕਾਰ 'ਤੇ ਇਹ ਕਾਰਵਾਈ ਚੋਣ ਨਿਗਰਾਨਾਂ ਅਤੇ ਫਲਾਇੰਗ ਸਕੁਐਡ ਦੀਆਂ ਸ਼ਿਕਾਇਤਾਂ ਦੇ ਆਧਾਰ 'ਤੇ ਕੀਤੀ ਗਈ ਹੈ। ਸ਼ਿਕਾਇਤਾਂ ਵਿਚ ਕਿਹਾ ਗਿਆ ਹੈ ਕਿ ਪਾਰਟੀ ਨੇ ਮਨਜ਼ੂਰਸ਼ੁਦਾ ਪ੍ਰੋਗਰਾਮ ਦੀ ਥਾਂ ਬਿਨਾਂ ਇਜਾਜ਼ਤ ਲਏ ਰੋਡ ਸ਼ੋਅ ਕੀਤਾ। ਇਨ੍ਹਾਂ ਪ੍ਰੋਗਰਾਮਾਂ ਵਿਚ ਤੈਅ ਸੀਮਾ ਤੋਂ ਵੱਧ ਭੀੜ ਇਕੱਠੀ ਕੀਤੀ ਗਈ, ਜਿਸ ਕਾਰਨ ਸੜਕੀ ਆਵਾਜਾਈ ਵਿਚ ਵਿਘਨ ਪਿਆ ਅਤੇ ਆਮ ਜਨਤਾ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਇਨ੍ਹਾਂ ਸ਼ਰਤਾਂ ਦੀ ਕਥਿਤ ਤੌਰ 'ਤੇ ਪਾਲਣਾ ਨਾ ਕਰਨ 'ਤੇ ਫਲਾਇੰਗ ਸਕੁਐਡ ਵੱਲੋਂ ਤੁਰੰਤ ਕਾਰਵਾਈ ਕੀਤੀ ਗਈ। ਇਸ ਦਸਤੇ ਨੂੰ ਚੋਣ ਪ੍ਰਚਾਰ ਦੌਰਾਨ ਚੋਣ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਦਾ ਕੰਮ ਸੌਂਪਿਆ ਗਿਆ ਹੈ।


ਜਾਣਕਾਰੀ ਮੁਤਾਬਕ ਦੂਜੇ ਪਾਸੇ ਇਨ੍ਹਾਂ ਮਾਮਲਿਆਂ ਦੇ ਸਬੰਧ ਵਿਚ ਅਦਾਕਾਰ ਵਿਜੇ ਜਾਂ ਟੀਵੀਕੇ ਵੱਲੋਂ ਕਿਸੇ ਤਰ੍ਹਾਂ ਦਾ ਕੋਈ ਜਵਾਬ ਨਹੀਂ ਆਇਆ ਪਰ ਪਾਰਟੀ ਸੂਤਰਾਂ ਨੇ ਸੰਕੇਤ ਦਿੱਤਾ ਕਿ ਉਹ ਇਸ ਮਾਮਲੇ ਦੀ ਸਮੀਖਿਆ ਕਰ ਰਹੇ ਹਨ। ਚੋਣ ਅਧਿਕਾਰੀਆਂ ਨੇ ਕਿਹਾ ਕਿ ਸਾਰੇ ਉਮੀਦਵਾਰਾਂ ਅਤੇ ਰਾਜਨੀਤਿਕ ਪਾਰਟੀਆਂ ਨੂੰ ਚੋਣ ਆਚਰਣ ਨੂੰ ਨਿਯੰਤਰਿਤ ਕਰਨ ਵਾਲੇ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨੀ ਚਾਹੀਦੀ ਹੈ ਅਤੇ ਚੇਤਾਵਨੀ ਦਿੱਤੀ ਕਿ ਉਲੰਘਣਾ ਕਰਨ 'ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

 

Have something to say? Post your comment

ਅਤੇ ਮਨੋਰੰਜਨ ਖਬਰਾਂ

ਪ੍ਰਸਿੱਧ ਗਾਇਕ ਗੁਰਦਾਸ ਮਾਨ ਕੈਨੇਡਾ ਵਿਖੇ ਸਫਲ ਸ਼ੋਅ ਕਰਕੇ ਵਤਨ ਪਰਤੇ

ਪ੍ਰਸਿੱਧ ਗਾਇਕ ਗੁਰਦਾਸ ਮਾਨ ਕੈਨੇਡਾ ਵਿਖੇ ਸਫਲ ਸ਼ੋਅ ਕਰਕੇ ਵਤਨ ਪਰਤੇ

ਗੋਵਿੰਦਾ ਦੀ ਫੈਮਿਲੀ 'ਚ ਖ਼ਤਮ ਹੋਇਆ ਕਲੇਸ਼ ! 14 ਸਾਲਾਂ ਬਾਅਦ ਹੋਈ Reunion

ਗੋਵਿੰਦਾ ਦੀ ਫੈਮਿਲੀ 'ਚ ਖ਼ਤਮ ਹੋਇਆ ਕਲੇਸ਼ ! 14 ਸਾਲਾਂ ਬਾਅਦ ਹੋਈ Reunion

ਰੁਕਮਣੀ ਵਸੰਤ ਨੇ ਵੈਨਿਟੀ ਪੋਸਟ ਨੇ ਫਿਲਮੀ ਗਲਿਆਰਿਆਂ 'ਚ ਮਚਾਈ ਹਲਚਲ

ਰੁਕਮਣੀ ਵਸੰਤ ਨੇ ਵੈਨਿਟੀ ਪੋਸਟ ਨੇ ਫਿਲਮੀ ਗਲਿਆਰਿਆਂ 'ਚ ਮਚਾਈ ਹਲਚਲ

ਆਦਿਵੀ ਸੇਸ਼ ਦੀ 'ਡਕੈਤ - ਏਕ ਪ੍ਰੇਮ ਕਥਾ' ਨੇ US ਬਾਕਸ ਆਫਿਸ ਦੇ ਟਾਪ-10 'ਚ ਬਣਾਈ ਜਗ੍ਹਾ

ਆਦਿਵੀ ਸੇਸ਼ ਦੀ 'ਡਕੈਤ - ਏਕ ਪ੍ਰੇਮ ਕਥਾ' ਨੇ US ਬਾਕਸ ਆਫਿਸ ਦੇ ਟਾਪ-10 'ਚ ਬਣਾਈ ਜਗ੍ਹਾ

ਐਨੇਸੀ ਇੰਟਰਨੈਸ਼ਨਲ ਫਿਲਮ ਫੈਸਟੀਵਲ ਲਈ ਚੁਣੀ ਗਈ

ਐਨੇਸੀ ਇੰਟਰਨੈਸ਼ਨਲ ਫਿਲਮ ਫੈਸਟੀਵਲ ਲਈ ਚੁਣੀ ਗਈ "ਬਾਹੂਬਲੀ: ਦਿ ਇਟਰਨਲ ਵਾਰ"

ਰਣਵੀਰ ਸਿੰਘ ਤੋਂ ਬਾਅਦ ਹੁਣ ਧਨੁਸ਼ ਨਾਲ ਸਕ੍ਰੀਨ ਸਾਂਝੀ ਕਰੇਗੀ ਸਾਰਾ ਅਰਜੁਨ !

ਰਣਵੀਰ ਸਿੰਘ ਤੋਂ ਬਾਅਦ ਹੁਣ ਧਨੁਸ਼ ਨਾਲ ਸਕ੍ਰੀਨ ਸਾਂਝੀ ਕਰੇਗੀ ਸਾਰਾ ਅਰਜੁਨ !

ਦਾਦੀ ਆਸ਼ਾ ਭੋਸਲੇ ਦੇ ਅੰਤਿਮ ਸੰਸਕਾਰ 'ਚ ਉਮੜਿਆ ਜਨ ਸੈਲਾਬ ਦੇਖ ਪੋਤੀ ਜ਼ਨਾਈ ਹੋਈ ਭਾਵੁਕ

ਦਾਦੀ ਆਸ਼ਾ ਭੋਸਲੇ ਦੇ ਅੰਤਿਮ ਸੰਸਕਾਰ 'ਚ ਉਮੜਿਆ ਜਨ ਸੈਲਾਬ ਦੇਖ ਪੋਤੀ ਜ਼ਨਾਈ ਹੋਈ ਭਾਵੁਕ

ਜੂਨੀਅਰ NTR ਨੇ ਸਾਂਝੀ ਕੀਤੀ ਵਰਕਆਊਟ ਫੋਟੋ, 'NTRNeel' ਲਈ ਦਿਖਾਇਆ ਆਪਣਾ ਦਮਦਾਰ ਟ੍ਰਾਂਸਫਾਰਮੇਸ਼ਨ

ਜੂਨੀਅਰ NTR ਨੇ ਸਾਂਝੀ ਕੀਤੀ ਵਰਕਆਊਟ ਫੋਟੋ, 'NTRNeel' ਲਈ ਦਿਖਾਇਆ ਆਪਣਾ ਦਮਦਾਰ ਟ੍ਰਾਂਸਫਾਰਮੇਸ਼ਨ

"ਤੁਹਾਡੇ ਸਹਿਯੋਗ ਬਿਨਾਂ ਇਹ ਕਾਮਯਾਬੀ ਅਧੂਰੀ ਸੀ" – 'ਰੱਬ ਦਾ ਰੇਡੀਓ 3' ਦੀ ਸਟਾਰਕਾਸਟ ਨੇ ਮੀਡੀਆ ਦਾ ਕੀਤਾ ਧੰਨਵਾਦ

ਸੁਪਰਸਟਾਰ ਰਜਨੀਕਾਂਤ ਤੇ ਧਨੁਸ਼ ਦੇ ਘਰਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਸੁਪਰਸਟਾਰ ਰਜਨੀਕਾਂਤ ਤੇ ਧਨੁਸ਼ ਦੇ ਘਰਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ