Monday, October 26, 2026
BREAKING
• ਪਰਵਿੰਦਰ ਸਿੰਘ ਝੋਟਾ ਮਾਮਲੇ ਵਿਚ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ • ਮੋਗਾ 'ਚ ਅੰਨ੍ਹੇਵਾਹ ਗੋਲੀਬਾਰੀ, ਦੋ ਨੌਜਵਾਨਾਂ ਦੀ ਮੌਤ, ਮੌਕੇ 'ਤੇ ਪਹੁੰਚੇ ਡੀ. ਜੀ. ਪੀ. • ਰਾਹੁਲ ਗਾਂਧੀ ਦੀ ਪੰਜਾਬ ਫੇਰੀ ਨੂੰ ਲੈ ਕੇ ਸੁਖਜਿੰਦਰ ਸਿੰਘ ਰੰਧਾਵਾ ਦਾ ਵੱਡਾ ਬਿਆਨ • ਭਾਰਤ ਤੇ ਚੀਨ ਸਰਹੱਦ 'ਤੇ ਮੁੜ ਹੋਈਆਂ ਜਵਾਨਾਂ ਦੀਆਂ ਝੜਪਾਂ ! ਚੀਨੀ ਵਿਦੇਸ਼ ਮੰਤਰੀ ਨੇ ਦਿੱਤਾ ਵੱਡਾ ਬਿਆਨ • ਵੱਡੀ ਵਾਰਦਾਤ: ਅੰਮ੍ਰਿਤਸਰ 'ਚ GYM 'ਤੇ ਚੱਲੀਆਂ ਤਾਬੜਤੋੜ ਗੋਲੀਆਂ • PM ਮੋਦੀ ਨੇ ਲੂਲਾ ਡਾ ਸਿਲਵਾ ਨੂੰ ਚੌਥੀ ਵਾਰ ਬ੍ਰਾਜ਼ੀਲ ਦੇ ਰਾਸ਼ਟਰਪਤੀ ਚੁਣੇ ਜਾਣ 'ਤੇ ਦਿੱਤੀ ਵਧਾਈ • ਅੱਜ ਤੋਂ ਬਦਲੇਗਾ ਚੰਡੀਗੜ੍ਹ ਹਵਾਈ ਅੱਡੇ ਦਾ ਸ਼ਡਿਊਲ, ਮੁੜ ਸ਼ੁਰੂ ਹੋ ਰਹੀ ਸ਼ਾਰਜਾਹ ਦੀ ਸਿੱਧੀ ਉਡਾਣ • ਪੰਜਾਬ 'ਚ ਨਸ਼ਿਆਂ ਦੇ ਮੁੱਦੇ ’ਤੇ ਸੁਨੀਲ ਜਾਖੜ ਦੇ ਸਵਾਲ, 250 ਕਰੋੜ ਰੁਪਏ ਦੇ ਸਰਵੇ ਦਾ ਮੰਗਿਆ ਹਿਸਾਬ • ਹੁਣ ਪੈਟਰੋਲ ਪੰਪਾਂ 'ਤੇ ਮਿਲੇਗਾ E100 ਫਿਊਲ ! ਕੇਂਦਰ ਸਰਕਾਰ ਨੇ ਕਰ'ਤਾ ਐਲਾਨ • ਜੈਸ਼ੰਕਰ ਦੀ ਸਪੱਸ਼ਟ ਬਿਆਨੀ ; ਅੱਤਵਾਦ ਤੇ ਕੌਮਾਂਤਰੀ ਸੰਕਟਾਂ ’ਤੇ ਖਾਮੋਸ਼ ਦਰਸ਼ਕ ਨਾ ਬਣੇ ਸੰਯੁਕਤ ਰਾਸ਼ਟਰ

ਪੰਜਾਬ

ਮਹਾਂਰਿਸੀ਼ ਬਾਲਮੀਕ ਜੈਯੰਤੀ ਧੂਮਧਾਮ ਨਾਲ ਮਨਾਈ ਗਈ

26 ਅਕਤੂਬਰ, 2026 06:28 PM
ਸੁਨਾਮ (ਰਮੇਸ਼ ਗਰਗ) : ਇਥੋਂ ਨੇੜਲੇ ਪਿੰਡ ਰਟੋਲਾਂ ਵਿੱਖੇ ਮਹਾਂਰਿਸੀ਼ ਬਾਲਮੀਕ ਜੀ ਦੀ ਜੈਯੰਤੀ ਧਰਮਸਾਲਾ ਕਮੇਟੀ ਤੇ ਨਗਰ ਨਿਵਾਸੀਆਂ ਵੱਲੋਂ ਬੜੀ ਧੂਮਧਾਮ ਤੇ ਸ਼ਰਧਾ ਨਾਲ ਮਨਾਈ ਗਈ। ਇਸ ਸਮੇ ਂ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਤੇ ਲੰਗਰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਤੇ ਵਿੱਤ ਮੰਤਰੀ ਚੀਮਾ ਜੀ ਦੇ ਪੀ, ਏ ਤਪਿੰਦਰ ਸਿੰਘ ਸੋਹੀ, ਇੰਮਪਰੂਵਮੈਂਟ ਟਰੱਸਟ ਸੰਗਰੂਰ ਦੇ ਚੇਅਰਮੈਨ ਸ, ਪ੍ਰੀਤਮ ਸਿੰਘ ਪੀਤੂ ਸਰਪੰਚ, ਗੁਰਸੇਵਕ ਸਿੰਘ ਥਿੰਦ ਮੈਂਬਰ ਬਲਾਕ ਸੰਮਤੀ ਵਿਸੇ਼ਸ਼ ਤੌਰ ਤੇ ਸਾ਼ਮਲ ਹੋਏ ਤੇ ਜੈਯੰਤੀ ਦੀ ਵਧਾਈ ਦਿੱਤੀ ਤੇ ਮਹਾਂਰਿਸੀ਼ ਬਾਲਮੀਕ ਜੀ ਦੀ ਆਂ ਸਿਖਿਆਵਾਂ ਤੇ ਚੱਲ ਕੇ ਜੀਵਨ ਬਤੀਤ ਕਰਨ ਦੀ ਅਪੀਲ ਕੀਤੀ। ਪਿੰਡ ਦੀ ਸਰਪੰਚ ਸ੍ਰੀਮਤੀ ਰੁਪਿੰਦਰਜੀਤ ਕੌਰ ਦੇ ਪਤੀ ਸ, ਗਰਸੇਵਕ ਸਿੰਘ ਔਲਖ ਨੇ ਸਾਰਿਆਂ ਦਾ ਧੰਨਵਾਦ ਕੀਤਾ ਤੇ ਸਰਕਾਰ ਵੱੱਲੋਂ ਹਰੀਜਨ ਧਰਮਸਾਲਾ ਦੇ ਪੁਨਰ ਨਿਰਮਾਣ ਲਈ ਦਿੱਤੀ ਗਰਾਂਟ ਲਈ ਵਿੱਤ ਮੰਤਰੀ ਸ, ਹਰਪਾਲ ਸਿੰਘ ਚੀਮਾ ਜੀ ਦਾ ਵੀ ਧੰਨਵਾਦ ਕੀਤਾ।ਇਸ ਮੌਕੇ ਤੇ ਹਰਭਜਨ ਸਿੰਘ, ਗਗਨਦੀਪ ਸਿੰਘ ਗਗਨੀ, ਹਰਮਿੰਦਰ ਸਿੰਘ ਜੱਸੀ, ਜਸਵੰਤ ਸਿੰਘ ਮੈਂਬਰ, ਕੁਲਵਿੰਦਰ ਸਿੰਘ ਗਿੱਲ, ਬਿੰਦਰ ਸਿੰਘ, ਜੀਵਨ ਸਿੰਘ, ਕਰਮਜੀਤ ਸਿੰਘ ਮੈਂਬਰ ਤੇ ਬਬਲੀ ਸਿੰਘ ਤੇ ਜੱਗੀ ਸਿੰਘ ਵੀ ਹਾਜਰ ਸਨ।
 
 
 

Have something to say? Post your comment

ਅਤੇ ਪੰਜਾਬ ਖਬਰਾਂ

ਪਰਵਿੰਦਰ ਸਿੰਘ ਝੋਟਾ ਮਾਮਲੇ ਵਿਚ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ

ਪਰਵਿੰਦਰ ਸਿੰਘ ਝੋਟਾ ਮਾਮਲੇ ਵਿਚ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ

ਮੋਗਾ 'ਚ ਅੰਨ੍ਹੇਵਾਹ ਗੋਲੀਬਾਰੀ, ਦੋ ਨੌਜਵਾਨਾਂ ਦੀ ਮੌਤ, ਮੌਕੇ 'ਤੇ ਪਹੁੰਚੇ ਡੀ. ਜੀ. ਪੀ.

ਮੋਗਾ 'ਚ ਅੰਨ੍ਹੇਵਾਹ ਗੋਲੀਬਾਰੀ, ਦੋ ਨੌਜਵਾਨਾਂ ਦੀ ਮੌਤ, ਮੌਕੇ 'ਤੇ ਪਹੁੰਚੇ ਡੀ. ਜੀ. ਪੀ.

ਰਾਹੁਲ ਗਾਂਧੀ ਦੀ ਪੰਜਾਬ ਫੇਰੀ ਨੂੰ ਲੈ ਕੇ ਸੁਖਜਿੰਦਰ ਸਿੰਘ ਰੰਧਾਵਾ ਦਾ ਵੱਡਾ ਬਿਆਨ

ਰਾਹੁਲ ਗਾਂਧੀ ਦੀ ਪੰਜਾਬ ਫੇਰੀ ਨੂੰ ਲੈ ਕੇ ਸੁਖਜਿੰਦਰ ਸਿੰਘ ਰੰਧਾਵਾ ਦਾ ਵੱਡਾ ਬਿਆਨ

ਵੱਡੀ ਵਾਰਦਾਤ: ਅੰਮ੍ਰਿਤਸਰ 'ਚ GYM 'ਤੇ ਚੱਲੀਆਂ ਤਾਬੜਤੋੜ ਗੋਲੀਆਂ

ਵੱਡੀ ਵਾਰਦਾਤ: ਅੰਮ੍ਰਿਤਸਰ 'ਚ GYM 'ਤੇ ਚੱਲੀਆਂ ਤਾਬੜਤੋੜ ਗੋਲੀਆਂ

ਪੰਜਾਬ 'ਚ ਨਸ਼ਿਆਂ ਦੇ ਮੁੱਦੇ ’ਤੇ ਸੁਨੀਲ ਜਾਖੜ ਦੇ ਸਵਾਲ, 250 ਕਰੋੜ ਰੁਪਏ ਦੇ ਸਰਵੇ ਦਾ ਮੰਗਿਆ ਹਿਸਾਬ

ਪੰਜਾਬ 'ਚ ਨਸ਼ਿਆਂ ਦੇ ਮੁੱਦੇ ’ਤੇ ਸੁਨੀਲ ਜਾਖੜ ਦੇ ਸਵਾਲ, 250 ਕਰੋੜ ਰੁਪਏ ਦੇ ਸਰਵੇ ਦਾ ਮੰਗਿਆ ਹਿਸਾਬ

4 ਨਵੰਬਰ ਨੂੰ ਪੰਜਾਬ ਆਉਣਗੇ ਰਾਹੁਲ ਗਾਂਧੀ ! ਸੰਗਰੂਰ ਜ਼ਿਲ੍ਹੇ ਦਾ ਕਰਨਗੇ ਦੌਰਾ

4 ਨਵੰਬਰ ਨੂੰ ਪੰਜਾਬ ਆਉਣਗੇ ਰਾਹੁਲ ਗਾਂਧੀ ! ਸੰਗਰੂਰ ਜ਼ਿਲ੍ਹੇ ਦਾ ਕਰਨਗੇ ਦੌਰਾ

ਕਾਂਗਰਸ ਨੂੰ ਪੰਜਾਬੀਆਂ ਨਾਲ ਕੀਤੇ ਵਾਅਦਿਆਂ ਦਾ ਹਿਸਾਬ ਦੇਣਾ ਪਵੇਗਾ: ਅਮਨ ਅਰੋੜਾ

ਕਾਂਗਰਸ ਨੂੰ ਪੰਜਾਬੀਆਂ ਨਾਲ ਕੀਤੇ ਵਾਅਦਿਆਂ ਦਾ ਹਿਸਾਬ ਦੇਣਾ ਪਵੇਗਾ: ਅਮਨ ਅਰੋੜਾ

ਅਗਿਆਨਤਾ ਰੂਪੀ ਹਨੇਰੇ ਵਿੱਚ ਨੇਤਰਹੀਣ ਹੋਈਆਂ ਅੱਖਾਂ ਨੂੰ ਖੋਲਣ ਵਾਲਾ ਹੀ ਪੂਰਨ ਸਤਿਗੁਰੂ : ਸਾਧਵੀ ਭਾਰਤੀ

ਅਗਿਆਨਤਾ ਰੂਪੀ ਹਨੇਰੇ ਵਿੱਚ ਨੇਤਰਹੀਣ ਹੋਈਆਂ ਅੱਖਾਂ ਨੂੰ ਖੋਲਣ ਵਾਲਾ ਹੀ ਪੂਰਨ ਸਤਿਗੁਰੂ : ਸਾਧਵੀ ਭਾਰਤੀ

ਸਿਟੀ  ਜਿਮਖਾਨਾ ਤੇ ਸਪੋਰਟਸ ਕਲੱਬ ਵੱਲੋਂ ਦਿਵਾਲੀ ਦਾ ਤਿਉਹਾਰ ਮਨਾਇਆ ਗਿਆ 

ਸਿਟੀ  ਜਿਮਖਾਨਾ ਤੇ ਸਪੋਰਟਸ ਕਲੱਬ ਵੱਲੋਂ ਦਿਵਾਲੀ ਦਾ ਤਿਉਹਾਰ ਮਨਾਇਆ ਗਿਆ 

ਹੈਬਿਟ ਫਾਰਮਿੰਗ ਸਮੇਤ ਪ੍ਰਗਾਬਾਲਿਨ ਦਵਾਈਆਂ ਨਹੀਂ ਵੇਚਣਗੇ ਕੈਮਿਸਟ

ਹੈਬਿਟ ਫਾਰਮਿੰਗ ਸਮੇਤ ਪ੍ਰਗਾਬਾਲਿਨ ਦਵਾਈਆਂ ਨਹੀਂ ਵੇਚਣਗੇ ਕੈਮਿਸਟ