Friday, April 10, 2026
BREAKING
ਪੰਜਾਬ ਦੇ ਹਰ ਨਾਗਰਿਕ ਲਈ ਸਿਹਤ ਸੇਵਾਵਾਂ; ‘ਸਿਹਤ ਕਾਰਡ’ ਲਈ ਉਮਰ, ਲਿੰਗ ਜਾਂ ਆਮਦਨ ਦੀ ਕੋਈ ਪਾਬੰਦੀ ਨਹੀਂ : ਡਾ. ਬਲਬੀਰ ਸਿੰਘ ਮਾਨ ਸਰਕਾਰ ਦਾ ਵੱਡਾ ਫ਼ੈਸਲਾ; ਵਿਸ਼ੇਸ਼ ਜ਼ਰੂਰਤ ਵਾਲੇ ਬੱਚਿਆਂ ਲਈ ਸੰਚਾਰ ਦੀਆਂ ਰੁਕਾਵਟਾਂ ਹੋਣਗੀਆਂ ਦੂਰ ਗੈਂਗਸਟਰਾਂ 'ਤੇ ਵਾਰ ਦਾ 80ਵਾਂ ਦਿਨ: ਪੰਜਾਬ ਪੁਲਿਸ ਵੱਲੋਂ 449 ਥਾਵਾਂ 'ਤੇ ਛਾਪੇਮਾਰੀ; 262 ਗ੍ਰਿਫ਼ਤਾਰ ਨਵੀਂ ਉਦਯੋਗਿਕ ਨੀਤੀ 2026 ਨਾਲ ਉਦਯੋਗਾਂ ਨੂੰ ਵੱਡੀ ਰਾਹਤ ਮਿਲੇਗੀ – ਮੰਤਰੀ ਸੰਜੀਵ ਅਰੋੜਾ ਕਿਸਾਨਾਂ ਲਈ ਵੱਡੀ ਰਾਹਤ; ਪੰਜਾਬ ਵਿੱਚ ਭਾਰਤੀ ਖੁਰਾਕ ਨਿਗਮ ਦੇ ਗੋਦਾਮਾਂ ਵਿੱਚ ਪਏ 155 ਲੱਖ ਮੀਟ੍ਰਿਕ ਟਨ ਚੌਲ ਅਤੇ ਕਣਕ ਦੇ ਸਟਾਕ ਦੀ ਲਿਫਟਿੰਗ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲੋਕਾਂ ਦੀ ਕਚਹਿਰੀ ਵਿੱਚ ਹਾਰ ਚੁੱਕਿਆ ਅਕਾਲੀ ਦਲ ਹੁਣ ਪਰਮਾਤਮਾ ਦੀ ਕਚਹਿਰੀ ਵਿੱਚ ਵੀ ਹਾਰੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਸਰਕਾਰ ਦੇ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਯਤਨਾਂ ਨੂੰ ਪਿਆ ਬੂਰ: ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ 94 ਫੀਸਦੀ ਕਮੀ ਸਦਕਾ ਮਿਲਿਆ ਕੌਮੀ ਪੱਧਰ ਦਾ ਪੁਰਸਕਾਰ ਸੁਨਾਮ ਵਿੱਚ 19 ਅਪ੍ਰੈਲ ਨੂੰ ਭਗਵਾਨ ਪਰਸ਼ੂਰਾਮ ਦਾ ਜਨਮ ਦਿਹਾੜਾ, ਤਿਆਰੀਆਂ ਜਾਰੀ ਸੁਨਾਮ ਵਿੱਚ 19 ਅਪ੍ਰੈਲ ਨੂੰ ਭਗਵਾਨ ਪਰਸ਼ੂਰਾਮ ਦਾ ਜਨਮ ਦਿਹਾੜਾ, ਤਿਆਰੀਆਂ ਜਾਰੀ ਸਮਾਜ ਸੇਵਕ ਨਰਿੰਦਰ ਠੇਕੇਦਾਰ ਦੀ ਨੂੰਹ ਨੂੰ ਪੰਜਾਬ ਦੇ ਗਵਰਨਰ ਵਲੋਂ  ਪੀਐਚਡੀ ਦੀ ਡਿਗਰੀ ਦੇ ਕੇ ਕੀਤਾ ਸਨਮਾਨਿਤ

ਰਾਸ਼ਟਰੀ

ਮਹਾਕਾਲੇਸ਼ਵਰ ਮੰਦਰ 'ਚ 10 ਦਿਨ ਤੱਕ ਮਨਾਈ ਜਾਵੇਗੀ ਮਹਾਸ਼ਿਵਰਾਤਰੀ, ਹਰ ਦਿਨ ਹੋਵੇਗਾ ਬੇਹੱਦ ਖ਼ਾਸ

06 ਫ਼ਰਵਰੀ, 2026 05:30 PM

ਉਜੈਨ : ਮੱਧ ਪ੍ਰਦੇਸ਼ ਦੀ ਧਾਰਮਿਕ ਨਗਰੀ ਉਜੈਨ ਦੇ ਰਾਜਾਧਿਰਾਜ ਭਗਵਾਨ ਮਹਾਕਾਲੇਸ਼ਵਰ ਮੰਦਰ 'ਚ ਇਸ ਵਾਰ 10 ਦਿਨਾਂ ਤੱਕ ਮਹਾਸ਼ਿਵਰਾਤਰੀ ਦਾ ਤਿਉਹਾਰ ਮਨਾਇਆ ਜਾਵੇਗਾ। ਅੱਜ ਤੋਂ ਸ਼ੁਰੂ ਹੋਈ ਨਵਰਾਤਰੀ ਦੌਰਾਨ ਭਗਵਾਨ ਮਹਾਕਾਲੇਸ਼ਵਰ ਹਰ ਦਿਨ ਲਾੜਾ ਬਣਨਗੇ ਅਤੇ ਹਰ ਦਿਨ ਨਵਾਂ ਸ਼ਿੰਗਾਰ ਕੀਤਾ ਜਾਵੇਗਾ। ਸ਼੍ਰੀ ਮਹਾਕਾਲੇਸ਼ਵਰ ਮੰਦਰ ਪ੍ਰਬੰਧ ਕਮੇਟੀ ਦੇ ਸੂਤਰਾਂ ਨੇ ਦੱਸਿਆ ਕਿ ਵਿਸ਼ਵ ਪ੍ਰਸਿੱਧ ਸ਼੍ਰੀ ਮਹਾਕਾਲੇਸ਼ਵਰ ਮੰਦਰ 'ਚ ਅੱਜ ਸ਼ੁੱਕਰਵਾਰ ਤੋਂ ਸ਼ਿਵ ਨਵਰਾਤਰੀ ਦੀ ਸ਼ੁਰੂਆਤ ਦੇ ਨਾਲ ਉਤਸਵ ਦੇ ਪਹਿਲੇ ਦਿਨ ਪਰੰਪਰਾ ਅਨੁਸਾਰ ਸਭ ਤੋਂ ਪਹਿਲੇ ਨੈਵੇਦਿਆ ਕਮਰੇ 'ਚ ਭਗਵਾਨ ਚੰਦਰਮੌਲੇਸ਼ਵਰ ਦੀ ਪੂਜਾ ਹੋਇਆ, ਜਿਸਤੋਂ ਬਾਅਦ ਭਗਵਾਨ ਕੋਟੇਸ਼ਵਰ ਮਹਾਦੇਵ ਦਾ ਵਿਸ਼ੇਵ ਪੂਜਨ ਅਤੇ ਆਰਤੀ ਕੀਤੀ ਗਈ। 

ਸੂਤਰਾਂ ਨੇ ਦੱਸਿਆ ਕਿ ਮੰਦਰ 'ਚ ਇਸ ਸਾਲ ਮਹਾਸ਼ਿਵਰਾਤਰੀ ਉਤਸਵ ਤਰੀਕਾਂ ਦੇ ਵਾਧੇ ਕਾਰਨ 10 ਦਿਨਾਂ (6 ਤੋਂ 15 ਜਨਵਰੀ) ਤੱਕ ਮਨਾਇਆ ਜਾਵੇਗਾ। ਅੱਜ ਕੋਟੇਸ਼ਵਰ ਮਹਾਦੇਵ ਪੂਜਨ ਤੋਂ ਸ਼ੁਰੂ ਹੋਣ ਵਾਲੇ ਤਿਉਹਾਰ 'ਚ ਭਗਵਾਨ ਮਹਾਕਾਲੇਸ਼ਵਰ ਦਾ ਹਰ ਦਿਨ ਵਿਸ਼ੇਸ਼ ਸ਼ਿੰਗਾਰ ਹੋਵੇਗਾ। 16 ਫਰਵਰੀ ਨੂੰ ਸਿਹਰਾ ਦਰਸ਼ਨ ਅਤੇ ਸਾਲ 'ਚ ਇਕ ਵਾਰ ਹੋਣ ਵਾਲੀ ਦੁਪਹਿਰ ਦੀ ਭਸਮ ਆਰਤੀ ਨਾਲ ਉਤਸਵ ਦਾ ਸਮਾਪਨ ਹੋਵੇਗਾ। ਸ਼੍ਰੀ ਮਹਾਕਾਲੇਸ਼ਵਰ ਮੰਦਰ ਇਕਮਾਤਰ ਅਜਿਹਾ ਸਥਾਨ ਹੈ, ਜਿੱਥੇ ਮਹਾਸ਼ਿਵਰਾਤਰੀ ਦਾ ਉਤਸਵ ਪੂਰੇ 9 ਦਿਨਾਂ ਤੱਕ ਧੂਮਧਾਮ ਨਾਲ ਮਨਾਇਆ ਜਾਂਦਾ ਹੈ। ਕੋਟੇਸ਼ਵਰ ਮਹਾਦੇਵ ਦਾ ਅੱਜ ਪੂਜਨ ਕਰਨ ਦੇ ਨਾਲ ਇਸ 10 ਦਿਨਾਂ ਉਤਸਵ ਦੀ ਸ਼ੁਰੂਆਤ ਹੋ ਚੁੱਕ ਹੈ। ਇਸ ਤੋਂ ਬਾਅਦ ਹਰ ਦਿਨ ਬਾਬਾ ਮਹਾਕਾਲ ਦੇ ਵੱਖ-ਵੱਖ ਰੂਪਾਂ 'ਚ ਸ਼ਿੰਗਾਰ ਕੀਤਾ ਜਾਵੇਗਾ। ਮਹਾਸ਼ਿਵਰਾਤਰੀ 'ਤੇ ਮਹਾਕਾਲੇਸ਼ਵਰ ਮੰਦਰ ਦੇ ਕਿਵਾੜ 44 ਘੰਟੇ ਤੱਕ ਖੁੱਲ੍ਹੇ ਰਹਿਣਗੇ, ਜਿਸ ਨਾਲ ਦੇਸ਼ ਹੀ ਨਹੀਂ ਸਗੋਂ ਵਿਦੇਸ਼ਾਂ ਤੋਂ ਆਉਣ ਵਾਲੇ ਸ਼ਰਧਾਲੂ ਮਹਾਕਾਲ ਦੇ ਆਸਾਨੀ ਨਾਲ ਦਰਸ਼ਨ ਕਰ ਸਕਣਗੇ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਮਥੁਰਾ ਕਿਸ਼ਤੀ ਹਾਦਸਾ : PM ਮੋਦੀ ਨੇ ਪੀੜਤ ਪਰਿਵਾਰਾਂ ਨਾਲ ਪ੍ਰਗਟਾਈ ਹਮਦਰਦੀ

ਮਥੁਰਾ ਕਿਸ਼ਤੀ ਹਾਦਸਾ : PM ਮੋਦੀ ਨੇ ਪੀੜਤ ਪਰਿਵਾਰਾਂ ਨਾਲ ਪ੍ਰਗਟਾਈ ਹਮਦਰਦੀ

ਵੱਡਾ ਹਾਦਸਾ : ਪੰਜਾਬ ਦੇ ਸ਼ਰਧਾਲੂਆਂ ਦੀ ਵ੍ਰਿੰਦਾਵਨ 'ਚ ਪਲਟੀ ਕਿਸ਼ਤੀ, 9 ਦੀ ਮੌਤ ; ਕਈ ਲਾਪਤਾ

ਵੱਡਾ ਹਾਦਸਾ : ਪੰਜਾਬ ਦੇ ਸ਼ਰਧਾਲੂਆਂ ਦੀ ਵ੍ਰਿੰਦਾਵਨ 'ਚ ਪਲਟੀ ਕਿਸ਼ਤੀ, 9 ਦੀ ਮੌਤ ; ਕਈ ਲਾਪਤਾ

ਤੇਲੰਗਾਨਾ 'ਚ ਮਾਓਵਾਦੀ ਕਮਾਂਡਰ ਸਣੇ 42 ਮਾਓਵਾਦੀਆਂ ਨੇ ਹਥਿਆਰਾਂ ਨਾਲ ਕੀਤਾ ਆਤਮ-ਸਮਰਪਣ

ਤੇਲੰਗਾਨਾ 'ਚ ਮਾਓਵਾਦੀ ਕਮਾਂਡਰ ਸਣੇ 42 ਮਾਓਵਾਦੀਆਂ ਨੇ ਹਥਿਆਰਾਂ ਨਾਲ ਕੀਤਾ ਆਤਮ-ਸਮਰਪਣ

ਭ੍ਰਿਸ਼ਟਾਚਾਰ ਦੇ ਦੋਸ਼ਾਂ 'ਚ ਘਿਰੇ ਇਲਾਹਾਬਾਦ ਹਾਈ ਕੋਰਟ ਦੇ ਜੱਜ ਯਸ਼ਵੰਤ ਵਰਮਾ ਨੇ ਦਿੱਤਾ ਅਸਤੀਫ਼ਾ

ਭ੍ਰਿਸ਼ਟਾਚਾਰ ਦੇ ਦੋਸ਼ਾਂ 'ਚ ਘਿਰੇ ਇਲਾਹਾਬਾਦ ਹਾਈ ਕੋਰਟ ਦੇ ਜੱਜ ਯਸ਼ਵੰਤ ਵਰਮਾ ਨੇ ਦਿੱਤਾ ਅਸਤੀਫ਼ਾ

PM ਮੋਦੀ ਨੇ ਰਾਜ ਸਭਾ ਮੈਂਬਰ ਵਜੋਂ ਸਹੁੰ ਚੁੱਕਣ 'ਤੇ ਨਿਤੀਸ਼ ਕੁਮਾਰ ਨੂੰ ਦਿੱਤੀ ਵਧਾਈ

PM ਮੋਦੀ ਨੇ ਰਾਜ ਸਭਾ ਮੈਂਬਰ ਵਜੋਂ ਸਹੁੰ ਚੁੱਕਣ 'ਤੇ ਨਿਤੀਸ਼ ਕੁਮਾਰ ਨੂੰ ਦਿੱਤੀ ਵਧਾਈ

ਭਾਜਪਾ ਸੱਤਾ 'ਚ ਆਈ ਤਾਂ 6 ਮਹੀਨਿਆਂ ਅੰਦਰ ਲਾਗੂ ਕੀਤੀ ਜਾਵੇਗੀ UCC : ਅਮਿਤ ਸ਼ਾਹ

ਭਾਜਪਾ ਸੱਤਾ 'ਚ ਆਈ ਤਾਂ 6 ਮਹੀਨਿਆਂ ਅੰਦਰ ਲਾਗੂ ਕੀਤੀ ਜਾਵੇਗੀ UCC : ਅਮਿਤ ਸ਼ਾਹ

ਜੈਰਾਮ ਰਮੇਸ਼ ਨੇ ਕੇਂਦਰ ਸਰਕਾਰ ਨੂੰ ਘੇਰਿਆ, ਵਿਦੇਸ਼ ਨੀਤੀ 'ਤੇ ਖੜ੍ਹੇ ਕੀਤੇ ਵੱਡੇ ਸਵਾਲ

ਜੈਰਾਮ ਰਮੇਸ਼ ਨੇ ਕੇਂਦਰ ਸਰਕਾਰ ਨੂੰ ਘੇਰਿਆ, ਵਿਦੇਸ਼ ਨੀਤੀ 'ਤੇ ਖੜ੍ਹੇ ਕੀਤੇ ਵੱਡੇ ਸਵਾਲ

ਬਿਹਾਰ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਸ ਨੂੰ ਪਈਆਂ ਭਾਜੜਾਂ

ਬਿਹਾਰ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਸ ਨੂੰ ਪਈਆਂ ਭਾਜੜਾਂ

ਬੰਗਾਲ ਚੋਣਾਂ ਲਈ ਭਾਜਪਾ ਦਾ 'ਮੈਨੀਫੈਸਟੋ' ਜਾਰੀ, ਔਰਤਾਂ ਤੇ ਬੇਰੁਜ਼ਗਾਰਾਂ ਨੂੰ 3000 ਰੁਪਏ ਮਹੀਨਾ ਦੇਣ ਦਾ ਵਾਅਦਾ

ਬੰਗਾਲ ਚੋਣਾਂ ਲਈ ਭਾਜਪਾ ਦਾ 'ਮੈਨੀਫੈਸਟੋ' ਜਾਰੀ, ਔਰਤਾਂ ਤੇ ਬੇਰੁਜ਼ਗਾਰਾਂ ਨੂੰ 3000 ਰੁਪਏ ਮਹੀਨਾ ਦੇਣ ਦਾ ਵਾਅਦਾ

ਹਰੀਵੰਸ਼ ਮੁੜ ਬਣੇ ਰਾਜ ਸਭਾ ਸੰਸਦ ਮੈਂਬਰ, ਰਾਸ਼ਟਰਪਤੀ ਨੇ ਕੀਤਾ ਨਾਮਜ਼ਦ

ਹਰੀਵੰਸ਼ ਮੁੜ ਬਣੇ ਰਾਜ ਸਭਾ ਸੰਸਦ ਮੈਂਬਰ, ਰਾਸ਼ਟਰਪਤੀ ਨੇ ਕੀਤਾ ਨਾਮਜ਼ਦ