Monday, February 23, 2026
BREAKING
ਗਲਗੋਟੀਆ ਯੂਨੀਵਰਸਿਟੀ ਫਿਰ ਵਿਵਾਦਾਂ 'ਚ, ਪੇਟੈਂਟ ਦੇ ‘ਨੰਬਰ ਗੇਮ’ 'ਤੇ ਖੜ੍ਹਾ ਹੋਇਆ ਸਵਾਲ IDFC First Bank 'ਚ 590 ਕਰੋੜ ਦਾ ਘੁਟਾਲਾ! ਹਰਿਆਣਾ ਸਰਕਾਰ ਦੇ ਖਾਤਿਆਂ 'ਚੋਂ ਪੈਸਾ ਗਾਇਬ, ਜਾਣੋ ਮਾਮਲਾ ਕੇਂਦਰੀ ਮੰਤਰੀ ਜੈ ਪ੍ਰਕਾਸ਼ ਨੱਢਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ TEAM INDIA ਬਣੀ ਚੈਂਪੀਅਨ, ਫਾਈਨਲ 'ਚ ਗੁਆਂਢੀ ਦੇਸ਼ ਨੂੰ ਹਰਾ ਕੇ ਕੀਤਾ ਖਿਤਾਬ 'ਤੇ ਕਬਜ਼ਾ ਪੰਜਾਬ ਪੁਲਸ ਮੁਲਾਜ਼ਮਾਂ ਦੀ ਸ਼ੱਕੀ ਹਾਲਾਤ 'ਚ ਮੌਤ ਹੋਣ ਦੇ ਮਾਮਲੇ 'ਚ SSP ਦਾ ਬਿਆਨ ਨਾਲਾਗੜ੍ਹ ਥਾਣਾ ਧਮਾਕਾ ਮਾਮਲੇ 'ਚ ਵੱਡੀ ਖ਼ਬਰ, 2 ਮੁੱਖ ਦੋਸ਼ੀਆਂ ਨੂੰ ਪੰਜਾਬ ਪੁਲਸ ਨੇ ਕੀਤਾ ਗ੍ਰਿਫ਼ਤਾਰ ਪੰਜਾਬ 'ਚ ਵੱਡੀ ਵਾਰਦਾਤ! NRI ਦੇ ਘਰ ਤੇ ਚੱਲੀਆਂ ਗੋਲ਼ੀਆਂ, ਕੰਬਿਆ ਇਹ ਇਲਾਕਾ ਅੰਮ੍ਰਿਤਸਰ ਪੁਲਸ ਵੱਲੋਂ ਗੈਰ-ਕਾਨੂੰਨੀ ਅਸਲਾ ਮੋਡਿਊਲ ਬੇਨਕਾਬ, 5 ਪਿਸਤੌਲਾਂ ਸਮੇਤ 2 ਕਾਬੂ CM ਮਾਨ ਦੀ ਰਿਹਾਇਸ਼ ਬਾਹਰ ਕਿਸਾਨਾਂ ਦਾ ਜ਼ਬਰਦਸਤ ਧਰਨਾ, ਪੰਜਾਬ ਸਰਕਾਰ ਨੂੰ ਦਿੱਤੀ ਚਿਤਾਵਨੀ ਵੱਡੀ ਖ਼ਬਰ ; ਦੁਕਾਨਦਾਰ ਨਾਲ ਕੁੱਟਮਾਰ ਮਾਮਲੇ 'ਚ ਗਾਇਕ ਗੀਤਾ ਜੈਲਦਾਰ ਨੇ ਮੰਗੀ ਮੁਆਫ਼ੀ

ਰਾਸ਼ਟਰੀ

ਮਹਾਰਾਸ਼ਟਰ ਪਲੇਨ ਕ੍ਰੈਸ਼ 'ਚ ਡਿਪਟੀ CM ਸਣੇ 5 ਲੋਕਾਂ ਦੀ ਮੌਤ

28 ਜਨਵਰੀ, 2026 12:55 PM

ਮਹਾਰਾਸ਼ਟਰ ਦੇ ਬਾਰਾਮਤੀ ਵਿਖੇ ਲੈਡਿੰਗ ਦੌਰਾਨ ਡਿਪਟੀ CM ਅਜੀਤ ਪਵਾਰ ਦਾ ਜਹਾਜ਼ ਕ੍ਰੈਸ਼ ਹੋ ਗਿਆ, ਜਿਸ ਵਿਚ ਉਨ੍ਹਾਂ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਨਾਲ ਜਹਾਜ਼ ਵਿਚ ਕਈ ਲੋਕ ਸਵਾਰ ਸਨ, ਜਿਨ੍ਹਾਂ ਵਿਚੋਂ 5 ਲੋਕਾਂ ਦੀ ਮੌਤ ਹੋ ਗਈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਤ ਡਿਪਟੀ ਮੁੱਖ ਮੰਤਰੀ ਅਜੀਤ ਪਵਾਰ ਕਿਸੇ ਪ੍ਰੋਗਰਾਮ ਲਈ ਬਾਰਾਮਤੀ ਜਾ ਰਹੇ ਸਨ, ਜਿਸ ਦੌਰਾਨ ਇਹ ਹਾਦਸਾ ਵਾਪਰਿਆ। ਸਿਵਲ ਏਵੀਏਸ਼ਨ ਡਾਇਰੈਕਟੋਰੇਟ ਜਨਰਲ ਦੇ ਅਧਿਕਾਰੀਆਂ ਨੇ ਇਸ ਦੁਖਦਾਈ ਘਟਨਾ ਦੀ ਪੁਸ਼ਟੀ ਕੀਤੀ ਹੈ।

ਦੱਸ ਦੇਈਏ ਕਿ ਜਹਾਜ਼ ਹਾਦਸੇ ਦੀਆਂ ਕਈ ਵੀਡੀਓ ਸਾਹਮਣੇ ਆ ਰਹੀਆਂ ਹਨ। ਘਟਨਾ ਸਥਾਨ ਦੀ ਇਕ ਤਸਵੀਰ ਸਾਹਮਣੇ ਆਈ ਹੈ, ਜਿਸ ਵਿਚ ਜਹਾਜ਼ ਨੂੰ ਅੱਗ ਲੱਗੀ ਹੈ। ਹਵਾ ਵਿੱਚੋਂ ਸੰਘਣਾ ਕਾਲਾ ਧੂੰਆਂ ਉੱਠ ਦਿਖਾਈ ਦੇ ਰਿਹਾ ਹੈ। ਅੱਗ ਲੱਗਣ ਕਾਰਨ ਜਹਾਜ਼ ਸੜ ਕੇ ਸੁਆਹ ਹੋ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਪੁਲਸ ਅਧਿਕਾਰੀ ਪਹੁੰਚ ਗਏ ਹਨ। ਰਿਪੋਰਟਾਂ ਅਨੁਸਾਰ, VSR ਏਵੀਏਸ਼ਨ ਦੁਆਰਾ ਸੰਚਾਲਿਤ ਇੱਕ ਨਿੱਜੀ ਲੀਅਰਜੈੱਟ 45 ਜਹਾਜ਼ ਸਵੇਰੇ 8:45 ਵਜੇ ਬਾਰਾਮਤੀ ਹਵਾਈ ਪੱਟੀ 'ਤੇ ਉਤਰਦੇ ਸਮੇਂ ਹਾਦਸਾਗ੍ਰਸਤ ਹੋ ਗਿਆ। ਸ਼੍ਰੀ ਪਵਾਰ ਜਹਾਜ਼ ਵਿੱਚ ਇੱਕ ਨਿੱਜੀ ਸੁਰੱਖਿਆ ਅਧਿਕਾਰੀ, ਇੱਕ ਸਹਾਇਕ ਅਤੇ ਦੋ ਚਾਲਕ ਦਲ ਦੇ ਮੈਂਬਰਾਂ ਨਾਲ ਸਵਾਰ ਸਨ।

ਕਿਹਾ ਜਾ ਰਿਹਾ ਹੈ ਕਿ ਜਦੋਂ ਹਾਦਸਾ ਹੋਇਆ ਤਾਂ ਉਪ ਮੁੱਖ ਮੰਤਰੀ ਅਜੀਤ ਪਵਾਰ ਚੋਣ ਪ੍ਰਚਾਰ ਲਈ ਬਾਰਾਮਤੀ ਜਾ ਰਹੇ ਸਨ। ਅਜੀਤ ਪਵਾਰ ਦੇ ਨਾਲ ਉਨ੍ਹਾਂ ਦੇ ਨਿੱਜੀ ਸਹਾਇਕ, ਸੁਰੱਖਿਆ ਕਰਮਚਾਰੀ ਅਤੇ ਜਹਾਜ਼ ਸਟਾਫ ਵੀ ਜਹਾਜ਼ ਵਿੱਚ ਮੌਜੂਦ ਸਨ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਗਲਗੋਟੀਆ ਯੂਨੀਵਰਸਿਟੀ ਫਿਰ ਵਿਵਾਦਾਂ 'ਚ, ਪੇਟੈਂਟ ਦੇ ‘ਨੰਬਰ ਗੇਮ’ 'ਤੇ ਖੜ੍ਹਾ ਹੋਇਆ ਸਵਾਲ

ਗਲਗੋਟੀਆ ਯੂਨੀਵਰਸਿਟੀ ਫਿਰ ਵਿਵਾਦਾਂ 'ਚ, ਪੇਟੈਂਟ ਦੇ ‘ਨੰਬਰ ਗੇਮ’ 'ਤੇ ਖੜ੍ਹਾ ਹੋਇਆ ਸਵਾਲ

IDFC First Bank 'ਚ 590 ਕਰੋੜ ਦਾ ਘੁਟਾਲਾ! ਹਰਿਆਣਾ ਸਰਕਾਰ ਦੇ ਖਾਤਿਆਂ 'ਚੋਂ ਪੈਸਾ ਗਾਇਬ, ਜਾਣੋ ਮਾਮਲਾ

IDFC First Bank 'ਚ 590 ਕਰੋੜ ਦਾ ਘੁਟਾਲਾ! ਹਰਿਆਣਾ ਸਰਕਾਰ ਦੇ ਖਾਤਿਆਂ 'ਚੋਂ ਪੈਸਾ ਗਾਇਬ, ਜਾਣੋ ਮਾਮਲਾ

ਭਾਰਤੀ ਮੂਲ ਦੇ ਖਿਡਾਰੀ ਵਿਸ਼ਵ ਪੱਧਰ 'ਤੇ ਦੇਸ਼ ਦਾ ਮਾਣ ਵਧਾ ਰਹੇ ਹਨ: ਮੋਦੀ

ਭਾਰਤੀ ਮੂਲ ਦੇ ਖਿਡਾਰੀ ਵਿਸ਼ਵ ਪੱਧਰ 'ਤੇ ਦੇਸ਼ ਦਾ ਮਾਣ ਵਧਾ ਰਹੇ ਹਨ: ਮੋਦੀ

ਨਕਸਲੀਆਂ ਦੀ ਵੱਡੀ ਸਾਜ਼ਿਸ਼ ਨਾਕਾਮ: ਸੁਰੱਖਿਆ ਬਲਾਂ ਨੇ 5-7 ਕਿਲੋ ਦਾ ਪ੍ਰੈਸ਼ਰ ਕੁੱਕਰ ਬੰਬ ਕੀਤਾ ਬਰਾਮਦ

ਨਕਸਲੀਆਂ ਦੀ ਵੱਡੀ ਸਾਜ਼ਿਸ਼ ਨਾਕਾਮ: ਸੁਰੱਖਿਆ ਬਲਾਂ ਨੇ 5-7 ਕਿਲੋ ਦਾ ਪ੍ਰੈਸ਼ਰ ਕੁੱਕਰ ਬੰਬ ਕੀਤਾ ਬਰਾਮਦ

ਹੋਲੀ ਤੋਂ ਪਹਿਲਾਂ ਮਾਲਾਮਾਲ ਹੋਣਗੇ ਕੇਂਦਰੀ ਮੁਲਾਜ਼ਮ! ਇੰਨੇ ਫੀਸਦੀ ਵਧੇਗਾ ਮਹਿੰਗਾਈ ਭੱਤਾ

ਹੋਲੀ ਤੋਂ ਪਹਿਲਾਂ ਮਾਲਾਮਾਲ ਹੋਣਗੇ ਕੇਂਦਰੀ ਮੁਲਾਜ਼ਮ! ਇੰਨੇ ਫੀਸਦੀ ਵਧੇਗਾ ਮਹਿੰਗਾਈ ਭੱਤਾ

ਜੰਮੂ-ਕਸ਼ਮੀਰ ਦੇ ਕਿਸ਼ਤਵਾੜ 'ਚ ਸੁਰੱਖਿਆ ਬਲਾਂ ਨੂੰ ਵੱਡੀ ਸਫਲਤਾ, ਮੁਕਾਬਲੇ ਦੌਰਾਨ 2 ਅੱਤਵਾਦੀ ਢੇਰ

ਜੰਮੂ-ਕਸ਼ਮੀਰ ਦੇ ਕਿਸ਼ਤਵਾੜ 'ਚ ਸੁਰੱਖਿਆ ਬਲਾਂ ਨੂੰ ਵੱਡੀ ਸਫਲਤਾ, ਮੁਕਾਬਲੇ ਦੌਰਾਨ 2 ਅੱਤਵਾਦੀ ਢੇਰ

ਦੇਹਰਾਦੂਨ 'ਚ 70 ਸਾਲਾ ਬਜ਼ੁਰਗ ਮਹਿਲਾ ਤੋਂ ਲੁੱਟੇ 3 ਕਰੋੜ, 60 ਦਿਨਾਂ ਤੱਕ ਕੀਤਾ ਡਿਜੀਟਲ ਅਰੈਸਟ

ਦੇਹਰਾਦੂਨ 'ਚ 70 ਸਾਲਾ ਬਜ਼ੁਰਗ ਮਹਿਲਾ ਤੋਂ ਲੁੱਟੇ 3 ਕਰੋੜ, 60 ਦਿਨਾਂ ਤੱਕ ਕੀਤਾ ਡਿਜੀਟਲ ਅਰੈਸਟ

ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀ ਵੱਡੀ ਸੌਗਾਤ,  ₹12,930 ਕਰੋੜ ਦੇ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀ ਵੱਡੀ ਸੌਗਾਤ, ₹12,930 ਕਰੋੜ ਦੇ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

'ਮਨ ਕੀ ਬਾਤ' 'ਚ ਬੋਲੇ PM ਮੋਦੀ: ਰਾਸ਼ਟਰਪਤੀ ਭਵਨ 'ਚ ਲੱਗੇਗਾ 'ਰਾਜਾਜੀ' ਦਾ ਬੁੱਤ

'ਮਨ ਕੀ ਬਾਤ' 'ਚ ਬੋਲੇ PM ਮੋਦੀ: ਰਾਸ਼ਟਰਪਤੀ ਭਵਨ 'ਚ ਲੱਗੇਗਾ 'ਰਾਜਾਜੀ' ਦਾ ਬੁੱਤ

'ਮਨ ਕੀ ਬਾਤ' 'ਚ ਬੋਲੇ PM ਮੋਦੀ: AI ਦੇ ਖੇਤਰ 'ਚ ਭਾਰਤ ਨੇ ਦੁਨੀਆ ਨੂੰ ਦਿਖਾਈ ਆਪਣੀ ਤਾਕਤ

'ਮਨ ਕੀ ਬਾਤ' 'ਚ ਬੋਲੇ PM ਮੋਦੀ: AI ਦੇ ਖੇਤਰ 'ਚ ਭਾਰਤ ਨੇ ਦੁਨੀਆ ਨੂੰ ਦਿਖਾਈ ਆਪਣੀ ਤਾਕਤ