Sunday, July 26, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਰਾਸ਼ਟਰੀ

ਮਹਾਸ਼ਿਵਰਾਤਰੀ 'ਤੇ ਕਾਸ਼ੀ 'ਚ 15 ਲੱਖ ਤੋਂ ਵੱਧ ਸ਼ਰਧਾਲੂਆਂ ਦੇ ਆਉਣ ਦੀ ਸੰਭਾਵਨਾ

07 ਫ਼ਰਵਰੀ, 2026 07:29 PM

ਵਾਰਾਣਸੀ : ਕਾਸ਼ੀ ਵਿਸ਼ਵਨਾਥ ਮੰਦਰ 'ਚ ਆਉਣ ਵਾਲੀ 15 ਫਰਵਰੀ ਨੂੰ ਮਹਾਸ਼ਿਵਰਾਤਰੀ ਮੌਕੇ 15 ਲੱਖ ਤੋਂ ਵੱਧ ਸ਼ਰਧਾਲੂਆਂ ਦੇ ਪਹੁੰਚਣ ਦੀ ਸੰਭਾਵਨਾ ਹੈ। ਸੰਭਾਵਿਤ ਭੀੜ ਨੂੰ ਦੇਖਦੇ ਹੋਏ ਸ਼ਨੀਵਾਰ ਨੂੰ ਮੰਦਰ ਕੰਪਲੈਕਸ 'ਚ ਉੱਚ ਪੱਧਰੀ ਬੈਠਕ ਆਯੋਜਿਤ ਕੀਤੀ ਗਈ। ਬੈਠਕ 'ਚ ਜ਼ਿਲ੍ਹਾ ਅਧਿਕਾਰੀ ਸਤੇਂਦਰ ਕੁਮਾਰ, ਪੁਲਸ ਕਮਿਸ਼ਨਰ ਮੋਹਿਤ ਅਗਰਵਾਲ, ਮੰਦਰ ਨਿਆਸ ਦੇ ਮੁੱਖ ਕਾਰਜਕਾਰੀ ਅਧਿਕਾਰੀ ਵਿਸ਼ਵ ਭੂਸ਼ਣ ਮਿਸ਼ਰਾ ਸਮੇਤ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ। ਪੁਲਸ ਕਮਿਸ਼ਨਰ ਮੋਹਿਤ ਅਗਰਵਾਲ ਨੇ ਦੱਸਿਆ ਕਿ  ਸ਼ਰਧਾਲੂਆਂ ਦੇ ਸੁਚਾਰੂ ਅਤੇ ਸੁਰੱਖਿਅਤ ਦਰਸ਼ਨਾਂ ਲਈ ਵਿਸਤ੍ਰਿਤ ਕਾਰਜ ਯੋਜਨਾ ਤਿਆਰ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਵਾਰ 15 ਲੱਖ ਤੋਂ ਵੱਧ ਸ਼ਰਧਾਲੂਆਂ ਦੇ ਆਉਣ ਦਾ ਅਨੁਮਾਨ ਹੈ। ਅਜਿਹੀ ਸਥਿਤੀ 'ਚ ਇਹ ਯਕੀਨੀ ਕੀਤਾ ਜਾ ਰਿਹਾ ਹੈ ਕਿ ਸ਼ਰਧਾਲੂਆਂ ਨੂੰ ਅੱਧਾ ਕਿਲੋਮੀਟਰ ਤੋਂ ਵੱਧ ਪੈਦਲ ਨਾ ਤੁਰਨਾ ਪਵੇ ਅਤੇ ਲੰਬੀ ਲਾਈਨ 'ਚ ਜ਼ਿਆਦਾ ਸਮੇਂ ਤੱਕ ਉਡੀਕ ਨਾ ਕਰਨੀ ਪਵੇ।

ਉਨ੍ਹਾਂ ਦੱਸਿਆ ਕਿ ਬੈਰੀਕੇਡਿੰਗ, ਆਵਾਜਾਈ ਵਿਵਸਥਾ, ਪਾਰਕਿੰਗ ਅਤੇ ਪ੍ਰਵੇਸ਼-ਨਿਕਾਸ ਮਾਰਗਾਂ ਲਈ ਢੁਕਵੇਂ ਪ੍ਰਬੰਧ ਕੀਤੇ ਗਏ ਹਨ। ਸੁਰੱਖਿਆ ਦੀ ਦ੍ਰਿਸ਼ਟੀ ਨਾਲ ਵਿਸ਼ੇਸ਼ ਕੰਟਰੋਲ ਰੂਮ ਸਥਾਪਤ ਕੀਤਾ ਜਾਵੇਗਾ, ਜਿੱਥੋਂ ਸਾਰੀਆਂ ਵਿਵਸਥਾਵਾਂ ਦੀ ਲਗਾਤਾਰ ਨਿਗਰਾਨੀ ਕੀਤੀ ਜਾਵੇਗੀ। ਪੁਲਸ ਕਮਿਸ਼ਨਰ ਨੇ ਕਿਹਾ ਕਿ ਮੈਡੀਕਲ ਟੀਮ, ਐਂਬੂਲੈਂਸ ਅਤੇ ਐਮਰਜੈਂਸੀ ਸੇਵਾਵਾਂ ਦੇ ਵੀ ਢੁਕਵੇਂ ਪ੍ਰਬੰਧ ਕੀਤੇ ਜਾਣਗੇ। ਸਾਰੇ ਵਿਭਾਗਾਂ ਦੇ ਤਾਲਮੇਲ ਨਾਲ ਸ਼ਰਧਾਲੂਆਂ ਨੂੰ ਬਿਨਾਂ ਅਸਹੂਲਤ ਦੇ ਦਰਸ਼ਨ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਮੰਦਰ ਪ੍ਰਸ਼ਾਸਨ ਵਲੋਂ ਦੱਸਿਆ ਗਿਆ ਕਿ ਮਹਾਸ਼ਿਵਰਾਤਰੀ 'ਤੇ ਵਿਸ਼ੇਸ਼ ਪੂਜਾ ਅਤੇ ਆਰਤੀ ਤੈਅ ਸਮੇਂ ਅਨੁਸਾਰ ਸੰਪੰਨ ਹੋਵੇਗੀ। ਸ਼ਰਧਾਲੂਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਪ੍ਰਸ਼ਾਸਨਿਕ ਨਿਰਦੇਸ਼ਾਂ ਦੀ ਪਾਲਣਾ ਕਰਨ ਅਤੇ ਭੀੜ ਦੌਰਾਨ ਸੰਜਮ ਬਣਾਏ ਰੱਖਣ। ਪ੍ਰਸ਼ਾਸਨ ਨੇ ਸੁਰੱਖਿਆ, ਆਵਾਜਾਈ ਅਤੇ ਸਫ਼ਾਈ ਵਿਵਸਥਾ ਨੂੰ ਲੈ ਕੇ ਤਿਆਰੀਆਂ ਦਾ ਦਾਅਵਾ ਕੀਤਾ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ

CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ

ਭਾਰਤ-ਜਾਪਾਨ ਵਿਚਾਲੇ ਰੱਖਿਆ ਸਹਿਯੋਗ ਦੇ ਨਵੇਂ ਯੁੱਗ ਦੀ ਸ਼ੁਰੂਆਤ; ਨਵੀਂ ਤਕਨਾਲੋਜੀ ਦਾ ਹੋਵੇਗਾ ਅਦਾਨ-ਪ੍ਰਦਾਨ

ਭਾਰਤ-ਜਾਪਾਨ ਵਿਚਾਲੇ ਰੱਖਿਆ ਸਹਿਯੋਗ ਦੇ ਨਵੇਂ ਯੁੱਗ ਦੀ ਸ਼ੁਰੂਆਤ; ਨਵੀਂ ਤਕਨਾਲੋਜੀ ਦਾ ਹੋਵੇਗਾ ਅਦਾਨ-ਪ੍ਰਦਾਨ

ਪੇਪਰ ਲੀਕ 'ਤੇ ਸੋਧ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਸੋਮਵਾਰ ਨੂੰ ਸੰਸਦ 'ਚ ਹੋਵੇਗਾ ਪੇਸ਼

ਪੇਪਰ ਲੀਕ 'ਤੇ ਸੋਧ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਸੋਮਵਾਰ ਨੂੰ ਸੰਸਦ 'ਚ ਹੋਵੇਗਾ ਪੇਸ਼

NEET ਪੇਪਰ ਲੀਕ ਨੂੰ ਰੋਕਣ ਲਈ ਚੁੱਕੇ ਕਦਮਾਂ ਦੀ ਕਰਾਂਗੇ ਸਖ਼ਤ ਨਿਗਰਾਨੀ: ਸੁਪਰੀਮ ਕੋਰਟ

NEET ਪੇਪਰ ਲੀਕ ਨੂੰ ਰੋਕਣ ਲਈ ਚੁੱਕੇ ਕਦਮਾਂ ਦੀ ਕਰਾਂਗੇ ਸਖ਼ਤ ਨਿਗਰਾਨੀ: ਸੁਪਰੀਮ ਕੋਰਟ

ਗੰਗਾ ਨੇੜੇ ਅਣ-ਅਧਿਕਾਰਤ ਉਸਾਰੀ ’ਤੇ ਸੁਪਰੀਮ ਕੋਰਟ ਸਖ਼ਤ, 6 ਹਫ਼ਤਿਆਂ ’ਚ ਸਾਰੇ ਢਾਂਚੇ ਹਟਾਉਣ ਦੇ ਹੁਕਮ

ਗੰਗਾ ਨੇੜੇ ਅਣ-ਅਧਿਕਾਰਤ ਉਸਾਰੀ ’ਤੇ ਸੁਪਰੀਮ ਕੋਰਟ ਸਖ਼ਤ, 6 ਹਫ਼ਤਿਆਂ ’ਚ ਸਾਰੇ ਢਾਂਚੇ ਹਟਾਉਣ ਦੇ ਹੁਕਮ

ਦਿੱਲੀ 'ਚ ਮੁੜ ਲਾਗੂ ਹੋਇਆ NSA, ਪੁਲਸ ਨੂੰ ਮਿਲਿਆ ਹਿਰਾਸਤ ਦਾ ਅਧਿਕਾਰ

ਦਿੱਲੀ 'ਚ ਮੁੜ ਲਾਗੂ ਹੋਇਆ NSA, ਪੁਲਸ ਨੂੰ ਮਿਲਿਆ ਹਿਰਾਸਤ ਦਾ ਅਧਿਕਾਰ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ