Sunday, February 22, 2026
BREAKING
ਪੰਜਾਬ 'ਚ ਵੱਡੀ ਵਾਰਦਾਤ! NRI ਦੇ ਘਰ ਤੇ ਚੱਲੀਆਂ ਗੋਲ਼ੀਆਂ, ਕੰਬਿਆ ਇਹ ਇਲਾਕਾ ਅੰਮ੍ਰਿਤਸਰ ਪੁਲਸ ਵੱਲੋਂ ਗੈਰ-ਕਾਨੂੰਨੀ ਅਸਲਾ ਮੋਡਿਊਲ ਬੇਨਕਾਬ, 5 ਪਿਸਤੌਲਾਂ ਸਮੇਤ 2 ਕਾਬੂ CM ਮਾਨ ਦੀ ਰਿਹਾਇਸ਼ ਬਾਹਰ ਕਿਸਾਨਾਂ ਦਾ ਜ਼ਬਰਦਸਤ ਧਰਨਾ, ਪੰਜਾਬ ਸਰਕਾਰ ਨੂੰ ਦਿੱਤੀ ਚਿਤਾਵਨੀ ਵੱਡੀ ਖ਼ਬਰ ; ਦੁਕਾਨਦਾਰ ਨਾਲ ਕੁੱਟਮਾਰ ਮਾਮਲੇ 'ਚ ਗਾਇਕ ਗੀਤਾ ਜੈਲਦਾਰ ਨੇ ਮੰਗੀ ਮੁਆਫ਼ੀ ਫ਼ਰੀਦਕੋਟ 'ਚ ਨਸ਼ਾ ਤਸਕਰੀ ਦੇ ਵੱਡੇ ਨੈੱਟਵਰਕ ਦਾ ਪਰਦਾਫਾਸ਼, ਬਰਖ਼ਾਸਤ ਪੁਲਸ ਵਾਲੇ ਸਣੇ 6 ਗ੍ਰਿਫ਼ਤਾਰ ਪੰਜਾਬ 'ਚ ਅਕਾਲੀ ਦਲ ਦੇ ਆਗੂ ਦੀ ਗੱਡੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ! ਚੰਡੀਗੜ੍ਹ 'ਚ ਔਰਤ ਦਾ ਬੇਰਹਿਮੀ ਨਾਲ ਕਤਲ, ਲਾਸ਼ ਕੋਲ ਬੈਠਾ ਦੇਖਦਾ ਰਿਹਾ ਮੋਬਾਇਲ ਰਾਹੁਲ ਗਾਂਧੀ ਦੀ ਰੈਲੀ ਤੋਂ ਪਹਿਲਾਂ ਸਿਆਸਤ 'ਚ ਹਲਚਲ! 27 ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ ਪੰਜਾਬ 'ਚ ਬਿਜਲੀ ਬਿੱਲ ਨਾ ਭਰਨ ਵਾਲਿਆਂ ਲਈ ਬੁਰੀ ਖ਼ਬਰ, ਪਾਵਰਕਾਮ ਨੇ ਕਰ 'ਤੀ ਵੱਡੀ ਕਾਰਵਾਈ Big Breaking: ਤਰਨਤਾਰਨ 'ਚ ਵਿਆਹ ਸਮਾਗਮ ਦੌਰਾਨ 'ਆਪ' ਸਰਪੰਚ ਦਾ ਕਤਲ ਕਰਨ ਵਾਲਿਆਂ ਦਾ ਐਨਕਾਊਂਟਰ

ਪੰਜਾਬ

ਮਹਾਸ਼ਿਵਰਾਤਰੀ ਦੇ ਚਲਦੇ ਮੰਦਰ ਵੱਲੋਂ ਰੋਜ਼ਾਨਾ ਕੱਢੀ  ਜਾ ਰਿਹਾ ਸੀ ਪ੍ਰਭਾਤ ਫੇਰੀ

13 ਫ਼ਰਵਰੀ, 2026 07:00 PM
ਸੁਨਾਮ  ਉਧਮ ਸਿੰਘ ਵਾਲਾ (ਰਮੇਸ਼ ਗਰਗ) : ਸਥਾਨਕ ਸ਼੍ਰੀ ਰਮੇਸ਼ਵਰ ਸ਼ਿਵ ਮੰਦਿਰ ਅਤੇ ਧਰਮਸ਼ਾਲਾ ਪ੍ਰਬੰਧਕ ਕਮੇਟੀ ਵੱਲੋਂ ਮਹਾਂ ਸ਼ਿਵਰਾਤਰੀ ਨੂੰ ਲੈ ਕੇ ਰੋਜ਼ਾਨਾ ਇੰਦਰਾ ਬਸਤੀ ਦੇ ਵਿੱਚ ਪ੍ਰਭਾਤ ਫੇਰੀ ਕੱਢੀ ਜਾ ਰਹੀ ਹੈ ਜਿਸ ਨੂੰ ਲੈ ਕੇ ਸ਼ਰਧਾਲੂਆਂ ਵੱਲੋਂ ਇਸਦਾ ਨਿੱਘਾ ਸਵਾਗਤ ਕੀਤਾ ਜਾ ਰਿਹਾ ‌ਹੈ।
ਅੱਜ ਇੰਦਰਜੀਤ ਕੰਬੋਜ, ਹੰਜਰਾ ਮਾਰਗ ਮਹਲਾ ਨਿਵਾਸੀ, ਸਾਬਕਾ ਨਗਰ ਕੌਂਸਲਰ ਯਾਦਵਿੰਦਰ ਨਿਰਮਾਣ, ਨਿਰਮਲਾ ਦੇਵੀ ਵੱਲੋਂ ਇਸ ਦਾ ਨਿੱਘਾ ਸਵਾਗਤ ਕੀਤਾ ਗਿਆ ਅਤੇ ਇਸ ਮੌਕੇ ਪ੍ਰਬੰਧਕ ਕਮੇਟੀ ਵੱਲੋਂ ਉਹਨਾਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਵੀ ਕੀਤਾ ਗਿਆ। 
ਇਸ ਮੌਕੇ ਪ੍ਰਧਾਨ ਬਲਵਿੰਦਰ ਸ਼ਰਮਾ ਨੇ ਕਿਹਾ ਕਿ ਭਜਨ ਮੰਡਲੀ ਵੱਲੋਂ ‌ ਭਜਨਾਂ ਤੇ ਸਾਰੇ ਹੀ ਵਾਤਾਵਰਨ ਨੂੰ ਭਗਤਮਈ ਕਰ ਦਿੱਤਾ  ਅਤੇ ਵੱਡੀ ਗਿਣਤੀ ਦੇ ਵਿੱਚ ਸ਼ਰਧਾਲੂ ਭਗਵਾਨ ਦਾ ਆਸ਼ੀਰਵਾਦ ਪ੍ਰਾਪਤ ਕਰ ਰਹੇ ਹਨ ਅਤੇ ਉਹਨਾਂ ਨੇ  ਸ਼ਰਧਾਲੂਆਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਮਹਾਂ ਸ਼ਿਵਰਾਤਰੀ ਤੇ ਭਗਵਾਨ ਦਾ ਆਸ਼ੀਰਵਾਦ ਪ੍ਰਾਪਤ ਕਰਨ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ ਵੱਡੀ ਵਾਰਦਾਤ! NRI ਦੇ ਘਰ ਤੇ ਚੱਲੀਆਂ ਗੋਲ਼ੀਆਂ, ਕੰਬਿਆ ਇਹ ਇਲਾਕਾ

ਪੰਜਾਬ 'ਚ ਵੱਡੀ ਵਾਰਦਾਤ! NRI ਦੇ ਘਰ ਤੇ ਚੱਲੀਆਂ ਗੋਲ਼ੀਆਂ, ਕੰਬਿਆ ਇਹ ਇਲਾਕਾ

ਅੰਮ੍ਰਿਤਸਰ ਪੁਲਸ ਵੱਲੋਂ ਗੈਰ-ਕਾਨੂੰਨੀ ਅਸਲਾ ਮੋਡਿਊਲ ਬੇਨਕਾਬ, 5 ਪਿਸਤੌਲਾਂ ਸਮੇਤ 2 ਕਾਬੂ

ਅੰਮ੍ਰਿਤਸਰ ਪੁਲਸ ਵੱਲੋਂ ਗੈਰ-ਕਾਨੂੰਨੀ ਅਸਲਾ ਮੋਡਿਊਲ ਬੇਨਕਾਬ, 5 ਪਿਸਤੌਲਾਂ ਸਮੇਤ 2 ਕਾਬੂ

CM ਮਾਨ ਦੀ ਰਿਹਾਇਸ਼ ਬਾਹਰ ਕਿਸਾਨਾਂ ਦਾ ਜ਼ਬਰਦਸਤ ਧਰਨਾ, ਪੰਜਾਬ ਸਰਕਾਰ ਨੂੰ ਦਿੱਤੀ ਚਿਤਾਵਨੀ

CM ਮਾਨ ਦੀ ਰਿਹਾਇਸ਼ ਬਾਹਰ ਕਿਸਾਨਾਂ ਦਾ ਜ਼ਬਰਦਸਤ ਧਰਨਾ, ਪੰਜਾਬ ਸਰਕਾਰ ਨੂੰ ਦਿੱਤੀ ਚਿਤਾਵਨੀ

ਵੱਡੀ ਖ਼ਬਰ ; ਦੁਕਾਨਦਾਰ ਨਾਲ ਕੁੱਟਮਾਰ ਮਾਮਲੇ 'ਚ ਗਾਇਕ ਗੀਤਾ ਜੈਲਦਾਰ ਨੇ ਮੰਗੀ ਮੁਆਫ਼ੀ

ਵੱਡੀ ਖ਼ਬਰ ; ਦੁਕਾਨਦਾਰ ਨਾਲ ਕੁੱਟਮਾਰ ਮਾਮਲੇ 'ਚ ਗਾਇਕ ਗੀਤਾ ਜੈਲਦਾਰ ਨੇ ਮੰਗੀ ਮੁਆਫ਼ੀ

ਫ਼ਰੀਦਕੋਟ 'ਚ ਨਸ਼ਾ ਤਸਕਰੀ ਦੇ ਵੱਡੇ ਨੈੱਟਵਰਕ ਦਾ ਪਰਦਾਫਾਸ਼, ਬਰਖ਼ਾਸਤ ਪੁਲਸ ਵਾਲੇ ਸਣੇ 6 ਗ੍ਰਿਫ਼ਤਾਰ

ਫ਼ਰੀਦਕੋਟ 'ਚ ਨਸ਼ਾ ਤਸਕਰੀ ਦੇ ਵੱਡੇ ਨੈੱਟਵਰਕ ਦਾ ਪਰਦਾਫਾਸ਼, ਬਰਖ਼ਾਸਤ ਪੁਲਸ ਵਾਲੇ ਸਣੇ 6 ਗ੍ਰਿਫ਼ਤਾਰ

ਪੰਜਾਬ 'ਚ ਅਕਾਲੀ ਦਲ ਦੇ ਆਗੂ ਦੀ ਗੱਡੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ!

ਪੰਜਾਬ 'ਚ ਅਕਾਲੀ ਦਲ ਦੇ ਆਗੂ ਦੀ ਗੱਡੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ!

ਰਾਹੁਲ ਗਾਂਧੀ ਦੀ ਰੈਲੀ ਤੋਂ ਪਹਿਲਾਂ ਸਿਆਸਤ 'ਚ ਹਲਚਲ! 27 ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ

ਰਾਹੁਲ ਗਾਂਧੀ ਦੀ ਰੈਲੀ ਤੋਂ ਪਹਿਲਾਂ ਸਿਆਸਤ 'ਚ ਹਲਚਲ! 27 ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ

ਪੰਜਾਬ 'ਚ ਬਿਜਲੀ ਬਿੱਲ ਨਾ ਭਰਨ ਵਾਲਿਆਂ ਲਈ ਬੁਰੀ ਖ਼ਬਰ, ਪਾਵਰਕਾਮ ਨੇ ਕਰ 'ਤੀ ਵੱਡੀ ਕਾਰਵਾਈ

ਪੰਜਾਬ 'ਚ ਬਿਜਲੀ ਬਿੱਲ ਨਾ ਭਰਨ ਵਾਲਿਆਂ ਲਈ ਬੁਰੀ ਖ਼ਬਰ, ਪਾਵਰਕਾਮ ਨੇ ਕਰ 'ਤੀ ਵੱਡੀ ਕਾਰਵਾਈ

Big Breaking: ਤਰਨਤਾਰਨ 'ਚ ਵਿਆਹ ਸਮਾਗਮ ਦੌਰਾਨ 'ਆਪ' ਸਰਪੰਚ ਦਾ ਕਤਲ ਕਰਨ ਵਾਲਿਆਂ ਦਾ ਐਨਕਾਊਂਟਰ

Big Breaking: ਤਰਨਤਾਰਨ 'ਚ ਵਿਆਹ ਸਮਾਗਮ ਦੌਰਾਨ 'ਆਪ' ਸਰਪੰਚ ਦਾ ਕਤਲ ਕਰਨ ਵਾਲਿਆਂ ਦਾ ਐਨਕਾਊਂਟਰ

ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਮੋਹਾਲੀ ਵਿੱਚ ਆਈ.ਟੀ.ਸੀ. ਹੋਟਲਜ਼ ਦੇ ਵੈਲਕਮ ਹੋਟਲ ਦਾ ਕੀਤਾ ਉਦਘਾਟਨ ; ਮੋਹਾਲੀ ਦੇ ਤੇਜ਼ ਵਿਕਾਸ ਅਤੇ ਪ੍ਰੀਮੀਅਮ ਹੋਟਲ ਕਮਰਿਆਂ ਦੀ ਵਧਦੀ ਮੰਗ 'ਤੇ ਦਿੱਤਾ ਜ਼ੋਰ

ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਮੋਹਾਲੀ ਵਿੱਚ ਆਈ.ਟੀ.ਸੀ. ਹੋਟਲਜ਼ ਦੇ ਵੈਲਕਮ ਹੋਟਲ ਦਾ ਕੀਤਾ ਉਦਘਾਟਨ ; ਮੋਹਾਲੀ ਦੇ ਤੇਜ਼ ਵਿਕਾਸ ਅਤੇ ਪ੍ਰੀਮੀਅਮ ਹੋਟਲ ਕਮਰਿਆਂ ਦੀ ਵਧਦੀ ਮੰਗ 'ਤੇ ਦਿੱਤਾ ਜ਼ੋਰ