Friday, February 27, 2026
BREAKING
ਹਰ ਪਿੰਡ, ਹਰ ਵਾਰਡ ‘ਚ ਆਭਾ ਅਕਾਊਂਟ ਦੀ ਪੂਰੀ ਕਵਰੇਜ ਯਕੀਨੀ ਬਣਾਈ ਜਾਵੇ : ਡਾ. ਹਰੀਸ਼ ਕਿਰਪਾਲ ਵਿਧਾਇਕ ਸੁਖਵਿੰਦਰ ਸਿੰਘ ਸੁੱਖੀ ਵੱਲੋਂ ਚੁਣੇ ਗਏ ਪ੍ਰਤੀਨਿਧੀਆਂ ਨੂੰ ਲੋਕ ਭਲਾਈ ਯੋਜਨਾਵਾਂ ਦਾ ਲਾਭ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਦੀ ਅਪੀਲ ਵਰਿੰਦਰ ਜੈਨ ਦੀ ਬਰਸੀ 'ਤੇ 20 ਲੋੜਵੰਦਾਂ ਨੂੰ ਰਾਸ਼ਨ ਵੰਡਿਆ ਗਿਆ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਲੜਕੀਆਂ ਵਿਖੇ ਸਿੱਖਿਆ ਕ੍ਰਾਂਤੀ ਦੇ ਤਹਿਤ ਪੰਜਾਬ ਸਰਕਾਰ ਵੱਲੋਂ 19 ਕੰਪਿਊਟਰ ਅਤੇ 2 ਟੱਚ ਪੈਨਲ ਦਿੱਤੇ ਗਏ... ਮਹਾਰਾਜਾ ਅਗਰਸੇਨ ਚੌਕ ‘ਚ ਨਿਸ਼ਾਨ ਯਾਤਰਾ ਦਾ ਸ਼ਾਨਦਾਰ ਸਵਾਗਤ *ਸੱਚਾਈ ਅਤੇ ਇਮਾਨਦਾਰੀ ਦੀ ਸਭ ਤੋਂ ਵੱਡੀ ਜਿੱਤ, ਕੋਰਟ ਦੇ ਫੈਸਲੇ ਨੇ ਤਾਨਾਸ਼ਾਹੀ ਤਾਕਤਾਂ ਦੇ ਮੂੰਹ 'ਤੇ ਜੜਿਆ ਕਰਾਰਾ ਤਮਾਚਾ: ਹਰਜੋਤ ਬੈਂਸ* *ਸੱਚ ਦੀ ਜਿੱਤ ਹੋਈ: ਭਾਜਪਾ ਨੂੰ ਅਰਵਿੰਦ ਕੇਜਰੀਵਾਲ ਵਿਰੁੱਧ ਸਾਜ਼ਿਸ਼ ਲਈ ਦੇਸ਼ ਤੋਂ ਮਾਫੀ ਮੰਗਣੀ ਚਾਹੀਦੀ ਹੈ: ਅਮਨ ਅਰੋੜਾ* ਅਦਾਲਤ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਵਿਰੁੱਧ ਕੇਸ ਖਾਰਜ ਕੀਤਾ, ਫਰਜੀ 'ਸ਼ਰਾਬ ਘੁਟਾਲਾ' ਆਜ਼ਾਦ ਭਾਰਤ ਵਿੱਚ 'ਆਪ' ਨੂੰ ਖਤਮ ਕਰਨ ਦੀ ਸਭ ਤੋਂ ਵੱਡੀ ਸਿਆਸੀ ਸਾਜ਼ਿਸ਼ ਸੀ- 'ਆਪ' ਸੇਵਾ ਦੀ ਭਾਵਨਾ ਨਾਲ ਕੰਮ ਕਰੋ, ਪਾਰਦਰਸ਼ਤਾ, ਇਮਾਨਦਾਰੀ ਤੇ ਜਵਾਬਦੇਹੀ ਨੂੰ ਆਪਣੀ ਕਾਰਜਸ਼ੈਲੀ ਦਾ ਬਣਾਓ ਆਧਾਰ : ਡਾ. ਰਵਜੋਤ ਸਿੰਘ ਮਹਿਲਾ ਕਾਂਗਰਸ ਖਰੜ ਵੱਲੋਂ ਜ਼ਿਲ੍ਹਾ ਪ੍ਰਧਾਨ ਮੋਹਾਲੀ ਕਮਲ ਕਿਸ਼ੋਰ ਸ਼ਰਮਾ ਨੂੰ ਕੀਤਾ ਸਨਮਾਨਿਤ

ਪੰਜਾਬ

ਮਹਿਲਾ ਕਾਂਗਰਸ ਖਰੜ ਵੱਲੋਂ ਜ਼ਿਲ੍ਹਾ ਪ੍ਰਧਾਨ ਮੋਹਾਲੀ ਕਮਲ ਕਿਸ਼ੋਰ ਸ਼ਰਮਾ ਨੂੰ ਕੀਤਾ ਸਨਮਾਨਿਤ

27 ਫ਼ਰਵਰੀ, 2026 09:03 PM

ਪ੍ਰੀਤ ਪੱਤੀ

ਖਰੜ: ਅੱਜ ਕਾਂਗਰਸ ਪਾਰਟੀ ਨਾਲ ਸਬੰਧਤ ਬੀਬੀ ਸ਼ਸ਼ੀ ਅਗਨੀਹੋਤਰੀ ਵੱਲੋਂ ਜ਼ਿਲ੍ਹਾ ਪ੍ਰਧਾਨ ਮੋਹਾਲੀ ਸ੍ਰੀ ਕਮਲ ਕਿਸ਼ੋਰ ਸ਼ਰਮਾ ਨੂੰ ਅਪਣੇ ਘਰ ਪਹੁੰਚਣ ਤੇ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਬੀਬੀ ਸਵਰਨਜੀਤ ਕੌਰ (ਜ਼ਿਲ੍ਹਾ ਪ੍ਰਧਾਨ ਮਹਿਲਾ ਮੋਹਾਲੀ), ਰਾਣੀ ਸ਼ਰਮਾ (ਬਲਾਕ ਪ੍ਰਧਾਨ ਮਹਿਲਾ ਖਰੜ), ਸਰਬਜੀਤ ਕੌਰ (ਮੀਡੀਆ ਇੰਚਾਰਜ ਖਰੜ), ਵਿਸ਼ਾਲ ਬੱਟੂ (ਜ਼ਿਲ੍ਹਾ ਮੀਤ ਪ੍ਰਧਾਨ), ਬਾਬੂ ਸਿੰਘ ਪਮੋਰ ਜਨਰਲ ਸਕੱਤਰ,ਸਰਦਾਰ ਗੁਰਿੰਦਰ ਸਿੰਘ ਕੈਰੋਂ (ਸਾਬਕਾ ਡੀ.ਐਸ.ਪੀ ਅਤੇ ਸੀਨੀਅਰ ਕਾਂਗਰਸੀ ਆਗੂ), ਮੈਡਮ ਮਾਵੀ ਅਤੇ ਅਨੇਕਾਂ ਮਹਿਲਾ ਕਾਂਗਰਸ ਵਰਕਰ ਹਾਜ਼ਰ ਰਹੇ।

ਜ਼ਿਲ੍ਹਾ ਪ੍ਰਧਾਨ ਸ੍ਰੀ ਕਮਲ ਕਿਸ਼ੋਰ ਸ਼ਰਮਾ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ 28 ਫਰਵਰੀ 2026 ਨੂੰ Barnala ਵਿਖੇ Rahul Gandhi ਜੀ ਦੀ ਅਗਵਾਈ ਅਤੇ Amarinder Singh Raja Warring ਜੀ ਦੇ ਉਦਮ ਸਦਕਾ “ਮਨਰੇਗਾ ਬਚਾਓ” ਅੰਦੋਲਨ ਤਹਿਤ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ।

ਉਨ੍ਹਾਂ ਦੱਸਿਆ ਕਿ ਇਸ ਰੈਲੀ ਵਿੱਚ ਪੰਜਾਬ ਦੇ ਕੋਨੇ-ਕੋਨੇ ਤੋਂ ਕਾਂਗਰਸ ਵਰਕਰਾਂ ਸਮੇਤ ਮਹਿਲਾ ਵਰਕਰ ਵੱਡੀ ਗਿਣਤੀ ਵਿੱਚ ਸ਼ਾਮਲ ਹੋਣਗੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਮੋਹਾਲੀ ਤੋਂ ਵੀ ਸ੍ਰੀ ਕਮਲ ਕਿਸ਼ੋਰ ਸ਼ਰਮਾ ਅਤੇ ਬੀਬੀ ਸਵਰਨਜੀਤ ਕੌਰ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਵਰਕਰ Barnala ਪਹੁੰਚ ਕੇ ਰੈਲੀ ਨੂੰ ਕਾਮਯਾਬ ਬਣਾਉਣਗੇ।

Have something to say? Post your comment

ਅਤੇ ਪੰਜਾਬ ਖਬਰਾਂ

ਹਰ ਪਿੰਡ, ਹਰ ਵਾਰਡ ‘ਚ ਆਭਾ ਅਕਾਊਂਟ ਦੀ ਪੂਰੀ ਕਵਰੇਜ ਯਕੀਨੀ ਬਣਾਈ ਜਾਵੇ : ਡਾ. ਹਰੀਸ਼ ਕਿਰਪਾਲ

ਹਰ ਪਿੰਡ, ਹਰ ਵਾਰਡ ‘ਚ ਆਭਾ ਅਕਾਊਂਟ ਦੀ ਪੂਰੀ ਕਵਰੇਜ ਯਕੀਨੀ ਬਣਾਈ ਜਾਵੇ : ਡਾ. ਹਰੀਸ਼ ਕਿਰਪਾਲ

ਵਿਧਾਇਕ ਸੁਖਵਿੰਦਰ ਸਿੰਘ ਸੁੱਖੀ ਵੱਲੋਂ ਚੁਣੇ ਗਏ ਪ੍ਰਤੀਨਿਧੀਆਂ ਨੂੰ ਲੋਕ ਭਲਾਈ ਯੋਜਨਾਵਾਂ ਦਾ ਲਾਭ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਦੀ ਅਪੀਲ

ਵਿਧਾਇਕ ਸੁਖਵਿੰਦਰ ਸਿੰਘ ਸੁੱਖੀ ਵੱਲੋਂ ਚੁਣੇ ਗਏ ਪ੍ਰਤੀਨਿਧੀਆਂ ਨੂੰ ਲੋਕ ਭਲਾਈ ਯੋਜਨਾਵਾਂ ਦਾ ਲਾਭ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਦੀ ਅਪੀਲ

ਵਰਿੰਦਰ ਜੈਨ ਦੀ ਬਰਸੀ 'ਤੇ 20 ਲੋੜਵੰਦਾਂ ਨੂੰ ਰਾਸ਼ਨ ਵੰਡਿਆ ਗਿਆ

ਵਰਿੰਦਰ ਜੈਨ ਦੀ ਬਰਸੀ 'ਤੇ 20 ਲੋੜਵੰਦਾਂ ਨੂੰ ਰਾਸ਼ਨ ਵੰਡਿਆ ਗਿਆ

ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਲੜਕੀਆਂ ਵਿਖੇ ਸਿੱਖਿਆ ਕ੍ਰਾਂਤੀ ਦੇ ਤਹਿਤ ਪੰਜਾਬ ਸਰਕਾਰ ਵੱਲੋਂ 19 ਕੰਪਿਊਟਰ ਅਤੇ 2 ਟੱਚ ਪੈਨਲ ਦਿੱਤੇ ਗਏ...

ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਲੜਕੀਆਂ ਵਿਖੇ ਸਿੱਖਿਆ ਕ੍ਰਾਂਤੀ ਦੇ ਤਹਿਤ ਪੰਜਾਬ ਸਰਕਾਰ ਵੱਲੋਂ 19 ਕੰਪਿਊਟਰ ਅਤੇ 2 ਟੱਚ ਪੈਨਲ ਦਿੱਤੇ ਗਏ...

ਮਹਾਰਾਜਾ ਅਗਰਸੇਨ ਚੌਕ ‘ਚ ਨਿਸ਼ਾਨ ਯਾਤਰਾ ਦਾ ਸ਼ਾਨਦਾਰ ਸਵਾਗਤ

ਮਹਾਰਾਜਾ ਅਗਰਸੇਨ ਚੌਕ ‘ਚ ਨਿਸ਼ਾਨ ਯਾਤਰਾ ਦਾ ਸ਼ਾਨਦਾਰ ਸਵਾਗਤ

*ਸੱਚਾਈ ਅਤੇ ਇਮਾਨਦਾਰੀ ਦੀ ਸਭ ਤੋਂ ਵੱਡੀ ਜਿੱਤ, ਕੋਰਟ ਦੇ ਫੈਸਲੇ ਨੇ ਤਾਨਾਸ਼ਾਹੀ ਤਾਕਤਾਂ ਦੇ ਮੂੰਹ 'ਤੇ ਜੜਿਆ ਕਰਾਰਾ ਤਮਾਚਾ: ਹਰਜੋਤ ਬੈਂਸ*

*ਸੱਚਾਈ ਅਤੇ ਇਮਾਨਦਾਰੀ ਦੀ ਸਭ ਤੋਂ ਵੱਡੀ ਜਿੱਤ, ਕੋਰਟ ਦੇ ਫੈਸਲੇ ਨੇ ਤਾਨਾਸ਼ਾਹੀ ਤਾਕਤਾਂ ਦੇ ਮੂੰਹ 'ਤੇ ਜੜਿਆ ਕਰਾਰਾ ਤਮਾਚਾ: ਹਰਜੋਤ ਬੈਂਸ*

*ਸੱਚ ਦੀ ਜਿੱਤ ਹੋਈ: ਭਾਜਪਾ ਨੂੰ ਅਰਵਿੰਦ ਕੇਜਰੀਵਾਲ ਵਿਰੁੱਧ ਸਾਜ਼ਿਸ਼ ਲਈ ਦੇਸ਼ ਤੋਂ ਮਾਫੀ ਮੰਗਣੀ ਚਾਹੀਦੀ ਹੈ: ਅਮਨ ਅਰੋੜਾ*

*ਸੱਚ ਦੀ ਜਿੱਤ ਹੋਈ: ਭਾਜਪਾ ਨੂੰ ਅਰਵਿੰਦ ਕੇਜਰੀਵਾਲ ਵਿਰੁੱਧ ਸਾਜ਼ਿਸ਼ ਲਈ ਦੇਸ਼ ਤੋਂ ਮਾਫੀ ਮੰਗਣੀ ਚਾਹੀਦੀ ਹੈ: ਅਮਨ ਅਰੋੜਾ*

ਅਦਾਲਤ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਵਿਰੁੱਧ ਕੇਸ ਖਾਰਜ ਕੀਤਾ, ਫਰਜੀ 'ਸ਼ਰਾਬ ਘੁਟਾਲਾ' ਆਜ਼ਾਦ ਭਾਰਤ ਵਿੱਚ 'ਆਪ' ਨੂੰ ਖਤਮ ਕਰਨ ਦੀ ਸਭ ਤੋਂ ਵੱਡੀ ਸਿਆਸੀ ਸਾਜ਼ਿਸ਼ ਸੀ- 'ਆਪ'

ਅਦਾਲਤ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਵਿਰੁੱਧ ਕੇਸ ਖਾਰਜ ਕੀਤਾ, ਫਰਜੀ 'ਸ਼ਰਾਬ ਘੁਟਾਲਾ' ਆਜ਼ਾਦ ਭਾਰਤ ਵਿੱਚ 'ਆਪ' ਨੂੰ ਖਤਮ ਕਰਨ ਦੀ ਸਭ ਤੋਂ ਵੱਡੀ ਸਿਆਸੀ ਸਾਜ਼ਿਸ਼ ਸੀ- 'ਆਪ'

ਸੇਵਾ ਦੀ ਭਾਵਨਾ ਨਾਲ ਕੰਮ ਕਰੋ, ਪਾਰਦਰਸ਼ਤਾ, ਇਮਾਨਦਾਰੀ ਤੇ ਜਵਾਬਦੇਹੀ ਨੂੰ ਆਪਣੀ ਕਾਰਜਸ਼ੈਲੀ ਦਾ ਬਣਾਓ ਆਧਾਰ : ਡਾ. ਰਵਜੋਤ ਸਿੰਘ

ਸੇਵਾ ਦੀ ਭਾਵਨਾ ਨਾਲ ਕੰਮ ਕਰੋ, ਪਾਰਦਰਸ਼ਤਾ, ਇਮਾਨਦਾਰੀ ਤੇ ਜਵਾਬਦੇਹੀ ਨੂੰ ਆਪਣੀ ਕਾਰਜਸ਼ੈਲੀ ਦਾ ਬਣਾਓ ਆਧਾਰ : ਡਾ. ਰਵਜੋਤ ਸਿੰਘ

ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਦੇ ਬਰੀ ਹੋਣ ‘ਤੇ ਖਰੜ ‘ਚ ਖੁਸ਼ੀ ਦਾ ਮਾਹੌਲ, ਵਿਧਾਇਕਾ ਅਨਮੋਲ ਗਗਨ ਮਾਨ ਦੀ ਟੀਮ ਵੱਲੋਂ ਲੱਡੂ ਵੰਡ ਕੇ ਖੁਸ਼ੀ ਮਨਾਈ ਗਈ

ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਦੇ ਬਰੀ ਹੋਣ ‘ਤੇ ਖਰੜ ‘ਚ ਖੁਸ਼ੀ ਦਾ ਮਾਹੌਲ, ਵਿਧਾਇਕਾ ਅਨਮੋਲ ਗਗਨ ਮਾਨ ਦੀ ਟੀਮ ਵੱਲੋਂ ਲੱਡੂ ਵੰਡ ਕੇ ਖੁਸ਼ੀ ਮਨਾਈ ਗਈ