Tuesday, April 14, 2026
BREAKING
ਪਿਛਲੀਆਂ ਅਖੌਤੀ 'ਪੰਥਕ' ਸਰਕਾਰਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰਤਾ ਦੀ ਰਾਖੀ ਕਰਨ 'ਚ ਨਾਕਾਮ ਰਹੀਆਂ, ਭਗਵੰਤ ਮਾਨ ਸਰਕਾਰ ਨੇ ਫੈਸਲਾਕੁੰਨ ਕਾਨੂੰਨ ਪੇਸ਼ ਕੀਤਾ: ਹਰਜੋਤ ਸਿੰਘ ਬੈਂਸ ਭਗਵੰਤ ਮਾਨ ਸਰਕਾਰ ਬੇਅਦਬੀ ਵਿਰੁੱਧ ਲਿਆਈ ਸਭ ਤੋਂ ਸਖ਼ਤ ਕਾਨੂੰਨ, ਇਨਸਾਫ਼ ਯਕੀਨੀ ਬਣਾਉਣ ਲਈ ਉਮਰ ਕੈਦ ਅਤੇ 25 ਲੱਖ ਰੁਪਏ ਦਾ ਜੁਰਮਾਨਾ: ਹਰਪਾਲ ਸਿੰਘ ਚੀਮਾ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬੇਅਦਬੀ ਵਿਰੁੱਧ ਲਿਆਂਦੇ ਬਿੱਲ ਦਾ ਜ਼ੋਰਦਾਰ ਸਮਰਥਨ ਵਿਜੀਲੈਂਸ ਬਿਊਰੋ ਨੇ ਸੀਡ ਸਰਟੀਫਿਕੇਸ਼ਨ ਅਧਿਕਾਰੀ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ* ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਜ਼ਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧਨਾ) ਬਿੱਲ 2026 ਪਾਸ, ਹੁਣ ਕਿਸੇ ਦੀ ਬੇਅਦਬੀ ਦੀ ਹਿੰਮਤ ਨਹੀਂ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬ੍ਰਿਟਿਸ਼ ਕਾਨਵੈਂਟ ਸਕੂਲ ਵਿੱਚ ਵਿਦਿਆਰਥੀਆਂ ਦੀ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਰਕਸ਼ਾ ਪਲੇਵੇ ਸਕੂਲ ਵਿੱਚ ਨੰਨੇ ਮੁੰਨੇ ਬੱਚਿਆਂ ਵੱਲੋਂ ਵਿਸਾਖੀ ਧੂਮਧਾਮ ਨਾਲ ਮਨਾਈ, ਇਕਤਾ ਤੇ ਭਾਈਚਾਰੇ ਦਾ ਸੰਦੇਸ਼ ਆਮ ਜਨਤਾ ਦੀ ਸਿਹਤ ਨਾਲ ਖਿਲਵਾੜ ਨਹੀਂ ਹੋਣ ਦਿੱਤਾ ਜਾਵੇਗਾ: ਹਰਪ੍ਰੀਤ ਕੌਰ  ਬੀ.ਡੀ.ਸੀ. ਲਾਈਫ ਮੈਂਬਰ ਮੀਟਿੰਗ ਵਲੋਂ ਖੂਨਦਾਨ ਤੇ ਲੈਬ ਟੈਸਟ ਸੇਵਾਵਾਂ ਵਿੱਚ ਲੋੜਵੰਦਾਂ ਦੀ ਮੱਦਦ ਜਾਰੀ ਰੱਖਣ ਦਾ ਅਹਿਦ ਟਰੰਪ ਦੇ ਐਲਾਨ ਨੇ ਪਾਕਿਸਤਾਨ 'ਚ ਮਚਾਈ ਤਰਥੱਲੀ, ਸ਼ੇਅਰ ਬਾਜ਼ਾਰ 7000 ਅੰਕ ਡਿੱਗਿਆ

ਖੇਡ

ਮਹਿਲਾ ਕੈਂਡੀਡੇਟਸ ਸ਼ਤਰੰਜ ਟੂਰਨਾਮੈਂਟ 'ਚ ਵੈਸ਼ਾਲੀ 'ਚ

13 ਅਪ੍ਰੈਲ, 2026 07:55 PM

ਪਾਫੋਸ (ਸਾਈਪ੍ਰਸ) : ਸਾਈਪ੍ਰਸ ਦੇ ਪਾਫੋਸ ਵਿੱਚ ਖੇਡੇ ਜਾ ਰਹੇ ਵੱਕਾਰੀ ਕੈਂਡੀਡੇਟਸ ਸ਼ਤਰੰਜ ਟੂਰਨਾਮੈਂਟ ਵਿੱਚ ਭਾਰਤੀ ਗ੍ਰੈਂਡਮਾਸਟਰ ਆਰ. ਵੈਸ਼ਾਲੀ ਇਸ ਸਮੇਂ ਵੱਡੇ ਦਬਾਅ ਹੇਠ ਨਜ਼ਰ ਆ ਰਹੀ ਹੈ। ਸਿਖਰ 'ਤੇ ਆਪਣੀ ਬੜ੍ਹਤ ਮਜ਼ਬੂਤ ਕਰਨ ਦਾ ਸੁਨਹਿਰੀ ਮੌਕਾ ਗੁਆਉਣ ਤੋਂ ਬਾਅਦ, ਹੁਣ ਉਨ੍ਹਾਂ ਦਾ ਸਾਹਮਣਾ ਚੀਨ ਦੀ ਸਾਬਕਾ ਵਿਸ਼ਵ ਚੈਂਪੀਅਨ ਝੋਂਗਈ ਟੈਨ ਨਾਲ ਹੋਵੇਗਾ। ਜ਼ਿਕਰਯੋਗ ਹੈ ਕਿ 12ਵੇਂ ਦੌਰ ਵਿੱਚ ਚੀਨ ਦੀ ਹੀ ਜਿਨਰ ਝੂ ਹੱਥੋਂ ਮਿਲੀ ਹਾਰ ਕਾਰਨ ਵੈਸ਼ਾਲੀ ਦੀ ਇਕਲੌਤੀ ਬੜ੍ਹਤ ਖਤਮ ਹੋ ਗਈ ਹੈ ਅਤੇ ਹੁਣ ਉਹ ਅਤੇ ਜਿਨਰ ਝੂ ਦੋਵੇਂ ਸਾਂਝੇ ਤੌਰ 'ਤੇ ਸਿਖਰ 'ਤੇ ਹਨ।

ਖਿਤਾਬੀ ਦੌੜ ਹੋਈ ਰੋਮਾਂਚਕ 
ਟੂਰਨਾਮੈਂਟ ਦੇ ਅੰਤਿਮ ਪੜਾਅ ਵਿੱਚ ਮੁਕਾਬਲਾ ਬੇਹੱਦ ਸਖ਼ਤ ਹੋ ਗਿਆ ਹੈ। ਇਸ ਸਮੇਂ ਆਰ. ਵੈਸ਼ਾਲੀ ਅਤੇ ਜਿਨਰ ਝੂ 7-7 ਅੰਕਾਂ ਨਾਲ ਸਾਂਝੇ ਰੂਪ ਵਿੱਚ ਪਹਿਲੇ ਸਥਾਨ 'ਤੇ ਹਨ। ਉਨ੍ਹਾਂ ਤੋਂ ਮਹਿਜ਼ ਅੱਧਾ ਅੰਕ ਪਿੱਛੇ ਕਜ਼ਾਕਿਸਤਾਨ ਦੀ ਬਿਬੀਸਾਰਾ ਅਸਾਉਬਾਏਵਾ ਅਤੇ ਯੂਕਰੇਨ ਦੀ ਅੰਨਾ ਮੁਜੀਚੁਕ 6.5 ਅੰਕਾਂ ਨਾਲ ਤੀਜੇ ਸਥਾਨ 'ਤੇ ਬਣੀਆਂ ਹੋਈਆਂ ਹਨ। ਭਾਰਤ ਦੀ ਦਿਵਿਆ ਦੇਸ਼ਮੁਖ 5 ਅੰਕਾਂ ਨਾਲ ਦੌੜ ਵਿੱਚ ਪਿੱਛੇ ਹੈ। ਅੰਤਿਮ ਦੋ ਦੌਰ ਦੇ ਮੁਕਾਬਲੇ ਇਹ ਤੈਅ ਕਰਨਗੇ ਕਿ ਚੀਨ ਦੀ ਮੌਜੂਦਾ ਵਿਸ਼ਵ ਚੈਂਪੀਅਨ ਵੇਨਜੁਨ ਜੂ ਨੂੰ ਚੁਣੌਤੀ ਦੇਣ ਵਾਲੀ ਅਗਲੀ ਖਿਡਾਰਨ ਕੌਣ ਹੋਵੇਗੀ।

Have something to say? Post your comment

ਅਤੇ ਖੇਡ ਖਬਰਾਂ

SRH vs RR, IPL 2026: ਰਾਜਸਥਾਨ ਨੇ ਜਿੱਤੀ ਟਾਸ, ਹੈਦਰਾਬਾਦ ਨੂੰ ਦਿੱਤਾ ਪਹਿਲਾਂ ਬੱਲੇਬਾਜ਼ੀ ਦਾ ਸੱਦਾ

SRH vs RR, IPL 2026: ਰਾਜਸਥਾਨ ਨੇ ਜਿੱਤੀ ਟਾਸ, ਹੈਦਰਾਬਾਦ ਨੂੰ ਦਿੱਤਾ ਪਹਿਲਾਂ ਬੱਲੇਬਾਜ਼ੀ ਦਾ ਸੱਦਾ

IPL 2026: ਲਗਾਤਾਰ ਤੀਜੀ ਹਾਰ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਨੂੰ ਦਿੱਤੀ ਸਖਤ ਚੇਤਾਵਨੀ

IPL 2026: ਲਗਾਤਾਰ ਤੀਜੀ ਹਾਰ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਨੂੰ ਦਿੱਤੀ ਸਖਤ ਚੇਤਾਵਨੀ

ਸ਼ੁਭਮਨ ਗਿੱਲ ਨੇ ਰਚਿਆ ਇਤਿਹਾਸ, IPL 'ਚ ਸਭ ਤੋਂ ਤੇਜ਼ 4000 ਦੌੜਾਂ ਬਣਾਉਣ ਵਾਲੇ ਪੰਜਵੇਂ ਬੱਲੇਬਾਜ਼ ਬਣੇ

ਸ਼ੁਭਮਨ ਗਿੱਲ ਨੇ ਰਚਿਆ ਇਤਿਹਾਸ, IPL 'ਚ ਸਭ ਤੋਂ ਤੇਜ਼ 4000 ਦੌੜਾਂ ਬਣਾਉਣ ਵਾਲੇ ਪੰਜਵੇਂ ਬੱਲੇਬਾਜ਼ ਬਣੇ

IPL 2026: ਗੁਜਰਾਤ ਦੇ ਪ੍ਰਸਿੱਧ ਕ੍ਰਿਸ਼ਨਾ ਦਾ ਕਮਾਲ, ਪਰਪਲ ਕੈਪ 'ਤੇ ਕੀਤਾ ਕਬਜ਼ਾ

IPL 2026: ਗੁਜਰਾਤ ਦੇ ਪ੍ਰਸਿੱਧ ਕ੍ਰਿਸ਼ਨਾ ਦਾ ਕਮਾਲ, ਪਰਪਲ ਕੈਪ 'ਤੇ ਕੀਤਾ ਕਬਜ਼ਾ

ਜਿੱਤ ਦੇ ਬਾਵਜੂਦ ਵੀ ਗਾਇਕਵਾੜ ਨੂੰ ਮਿਲੀ ਸਜ਼ਾ, ਨੀਤੀਸ਼ ਰਾਣਾ 'ਤੇ ਵੀ ਲੱਗਾ ਜੁਰਮਾਨਾ, ਜਾਣੋ ਮੈਚ ਦੌਰਾਨ ਕੀ ਹੋਇਆ

ਜਿੱਤ ਦੇ ਬਾਵਜੂਦ ਵੀ ਗਾਇਕਵਾੜ ਨੂੰ ਮਿਲੀ ਸਜ਼ਾ, ਨੀਤੀਸ਼ ਰਾਣਾ 'ਤੇ ਵੀ ਲੱਗਾ ਜੁਰਮਾਨਾ, ਜਾਣੋ ਮੈਚ ਦੌਰਾਨ ਕੀ ਹੋਇਆ

MI vs RCB: ਰੋਹਿਤ ਬਨਾਮ ਕੋਹਲੀ ਨਹੀਂ, ਇਹ ਟੀਮਾਂ ਤੇ ਨੌਜਵਾਨਾਂ ਦੀ ਜੰਗ; ਕੀਰੋਨ ਪੋਲਾਰਡ ਦਾ ਵੱਡਾ ਬਿਆਨ

MI vs RCB: ਰੋਹਿਤ ਬਨਾਮ ਕੋਹਲੀ ਨਹੀਂ, ਇਹ ਟੀਮਾਂ ਤੇ ਨੌਜਵਾਨਾਂ ਦੀ ਜੰਗ; ਕੀਰੋਨ ਪੋਲਾਰਡ ਦਾ ਵੱਡਾ ਬਿਆਨ

ਵਿਮਲ ਕੁਮਾਰ ਨੇ 21 ਅੰਕਾਂ ਵਾਲੇ ਫਾਰਮੈੱਟ ਦਾ ਕੀਤਾ ਸਮਰਥਨ

ਵਿਮਲ ਕੁਮਾਰ ਨੇ 21 ਅੰਕਾਂ ਵਾਲੇ ਫਾਰਮੈੱਟ ਦਾ ਕੀਤਾ ਸਮਰਥਨ

IPL 2026 LSG vs GT : 10 ਓਵਰਾਂ ਤੋਂ ਬਾਅਦ ਲਖਨਊ ਦਾ ਸਕੋਰ 82/4

IPL 2026 LSG vs GT : 10 ਓਵਰਾਂ ਤੋਂ ਬਾਅਦ ਲਖਨਊ ਦਾ ਸਕੋਰ 82/4

IPL 2026, MI vs RCB: ਆਪਣੇ ਗੜ੍ਹ ’ਚ ਬੈਂਗਲੁਰੂ ਵਿਰੁੱਧ ਜਿੱਤ ਦੀ ਰਾਹ ’ਤੇ ਪਰਤਣ ਉਤਰੇਗੀ ਮੁੰਬਈ

IPL 2026, MI vs RCB: ਆਪਣੇ ਗੜ੍ਹ ’ਚ ਬੈਂਗਲੁਰੂ ਵਿਰੁੱਧ ਜਿੱਤ ਦੀ ਰਾਹ ’ਤੇ ਪਰਤਣ ਉਤਰੇਗੀ ਮੁੰਬਈ

MI ਤੋਂ ਬਾਅਦ ਹੁਣ RCB ਦੀ ਵਾਰੀ..., ਵੈਭਵ ਸੂਰਿਆਵੰਸ਼ੀ ਕਰੇਗਾ ਹਿਸਾਬ ਬਰਾਬਰ!

MI ਤੋਂ ਬਾਅਦ ਹੁਣ RCB ਦੀ ਵਾਰੀ..., ਵੈਭਵ ਸੂਰਿਆਵੰਸ਼ੀ ਕਰੇਗਾ ਹਿਸਾਬ ਬਰਾਬਰ!