Thursday, July 23, 2026
BREAKING
ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ ਭਾਰਤੀ ਗੇਂਦਬਾਜ਼ਾਂ ਦਾ ਸ਼ਾਨਦਾਰ ਪ੍ਰਦਰਸ਼ਨ, ਜ਼ਿੰਬਾਬਵੇ ਨੂੰ 125 ਦੌੜਾਂ 'ਤੇ ਰੋਕਿਆ EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼ ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ IND vs ZIM 1st T20I: ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ 'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਖੇਡ

ਮਹਿਲਾ ਟੀ20 ਵਿਸ਼ਵ ਕੱਪ ਦੇ ਟਿਕਟਾਂ ਦੀ ਵਿਕਰੀ ਸ਼ੁਰੂ, 18 ਸਾਲ ਤੋਂ ਘੱਟ ਉਮਰ ਵਾਲਿਆਂ ਨੂੰ ਮੁਫਤ ਐਂਟਰੀ

25 ਸਤੰਬਰ, 2024 07:46 PM

ਦੁਬਈ : ਸੰਯੁਕਤ ਅਰਬ ਅਮੀਰਾਤ 'ਚ ਅਗਲੇ ਮਹੀਨੇ ਸ਼ੁਰੂ ਹੋਣ ਵਾਲੇ ਮਹਿਲਾ ਟੀ-20 ਵਿਸ਼ਵ ਕੱਪ ਲਈ ਟਿਕਟਾਂ ਦੀ ਵਿਕਰੀ ਬੁੱਧਵਾਰ ਤੋਂ ਸ਼ੁਰੂ ਹੋ ਗਈ ਹੈ, ਜਿਸ 'ਚ ਸਭ ਤੋਂ ਘੱਟ ਕੀਮਤ ਵਾਲੀ ਟਿਕਟ ਪੰਜ ਦਿਰਹਾਮ (ਲਗਭਗ 114 ਰੁਪਏ) ਹੈ। ਟੂਰਨਾਮੈਂਟ ਦਾ ਪਹਿਲਾ ਮੈਚ 3 ਅਕਤੂਬਰ ਨੂੰ ਖੇਡਿਆ ਜਾਵੇਗਾ ਅਤੇ ਇਸ ਤਰ੍ਹਾਂ ਨਾਲ ਮੁਕਾਬਲਾ ਸ਼ੁਰੂ ਹੋਣ ਤੋਂ ਸਿਰਫ ਇਕ ਹਫ਼ਤਾ ਪਹਿਲੇ ਟਿਕਟ ਵਿਕਰੀ ਲਈ ਜਾਰੀ ਕੀਤੀਆਂ ਗਈਆਂ ਹਨ।

ਪਹਿਲਾਂ ਇਸ ਟੂਰਨਾਮੈਂਟ ਦਾ ਆਯੋਜਨ ਬੰਗਲਾਦੇਸ਼ ਵਿੱਚ ਹੋਣਾ ਸੀ ਪਰ ਉੱਥੇ ਸਿਆਸੀ ਅਸ਼ਾਂਤੀ ਦੇ ਚੱਲਦੇ ਇਸ ਦੀ ਮੇਜ਼ਬਾਨੀ ਸੰਯੁਕਤ ਅਰਬ ਅਮੀਰਾਤ ਨੂੰ ਸੌਂਪੀ ਗਈ। ਅੰਤਰਰਾਸ਼ਟਰੀ ਕ੍ਰਿਕਟ ਪਰਿਸ਼ਦ (ਆਈਸੀਸੀ) ਨੇ ਬਿਆਨ 'ਚ ਕਿਹਾ, 'ਟਿਕਟਾਂ ਦੀ ਕੀਮਤ ਦਰਸ਼ਕਾਂ ਦੀ ਪਹੁੰਚ ਨੂੰ ਧਿਆਨ 'ਚ ਰੱਖ ਕੇ ਤੈਅ ਕੀਤੀ ਗਈ ਹੈ। ਸਭ ਤੋਂ ਘੱਟ ਕੀਮਤ ਵਾਲੀ ਟਿਕਟ 5 ਦਿਰਹਾਮ ਹੈ ਜਦੋਂ ਕਿ ਪ੍ਰੀਮੀਅਮ ਸੀਟ ਟਿਕਟ 40 ਦਿਰਹਾਮ (ਲਗਭਗ 910 ਰੁਪਏ) ਦੀ ਹੈ। ਜਿਸ ਦਿਨ ਦੋ ਮੈਚ ਖੇਡੇ ਜਾਣਗੇ, ਇੱਕ ਹੀ ਟਿਕਟ ਦੋਵਾਂ ਮੈਚਾਂ ਲਈ ਐਂਟਰੀ ਪ੍ਰਦਾਨ ਕਰੇਗੀ। 18 ਸਾਲ ਤੋਂ ਘੱਟ ਉਮਰ ਦੇ ਸੈਲਾਨੀਆਂ ਨੂੰ ਮੁਫਤ ਪ੍ਰਵੇਸ਼ ਦਿੱਤਾ ਜਾਵੇਗਾ।

ਮਹਿਲਾ ਟੀ-20 ਵਿਸ਼ਵ ਕੱਪ ਵਿੱਚ 10 ਦੇਸ਼ ਹਿੱਸਾ ਲੈਣਗੇ ਜਿਸ ਵਿੱਚ ਮੌਜੂਦਾ ਚੈਂਪੀਅਨ ਆਸਟ੍ਰੇਲੀਆ, ਬੰਗਲਾਦੇਸ਼, ਇੰਗਲੈਂਡ, ਭਾਰਤ, ਆਇਰਲੈਂਡ, ਨਿਊਜ਼ੀਲੈਂਡ, ਪਾਕਿਸਤਾਨ, ਸ੍ਰੀਲੰਕਾ, ਦੱਖਣੀ ਅਫਰੀਕਾ ਅਤੇ ਵੈਸਟਇੰਡੀਜ਼ ਸ਼ਾਮਲ ਹਨ। ਫਾਈਨਲ 20 ਅਕਤੂਬਰ ਨੂੰ ਖੇਡਿਆ ਜਾਵੇਗਾ।

Have something to say? Post your comment

ਅਤੇ ਖੇਡ ਖਬਰਾਂ

ਭਾਰਤੀ ਗੇਂਦਬਾਜ਼ਾਂ ਦਾ ਸ਼ਾਨਦਾਰ ਪ੍ਰਦਰਸ਼ਨ, ਜ਼ਿੰਬਾਬਵੇ ਨੂੰ 125 ਦੌੜਾਂ 'ਤੇ ਰੋਕਿਆ

ਭਾਰਤੀ ਗੇਂਦਬਾਜ਼ਾਂ ਦਾ ਸ਼ਾਨਦਾਰ ਪ੍ਰਦਰਸ਼ਨ, ਜ਼ਿੰਬਾਬਵੇ ਨੂੰ 125 ਦੌੜਾਂ 'ਤੇ ਰੋਕਿਆ

IND vs ZIM 1st T20I: ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ

IND vs ZIM 1st T20I: ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ

ਆਤਮਵਿਸ਼ਵਾਸ ਜਗਾਉਣ ਵਾਲੀ ਸਿੱਖਿਆ ਪ੍ਰਣਾਲੀ ਦੀ ਲੋੜ ਹੈ : ਅਭਿਨਵ ਬਿੰਦਰਾ

ਆਤਮਵਿਸ਼ਵਾਸ ਜਗਾਉਣ ਵਾਲੀ ਸਿੱਖਿਆ ਪ੍ਰਣਾਲੀ ਦੀ ਲੋੜ ਹੈ : ਅਭਿਨਵ ਬਿੰਦਰਾ

ਸ਼ਿਖਰ ਧਵਨ ਅਤੇ ਯੁਵਰਾਜ ਸਿੰਘ ਦਾ  NEET ਪੇਪਰ ਲੀਕ 'ਤੇ ਵਿਰੋਧ ਪ੍ਰਦਰਸ਼ਨਾਂ ਵਿਚਾਲੇ ਨੌਜਵਾਨਾਂ ਨੂੰ ਸੁਨੇਹਾ

ਸ਼ਿਖਰ ਧਵਨ ਅਤੇ ਯੁਵਰਾਜ ਸਿੰਘ ਦਾ NEET ਪੇਪਰ ਲੀਕ 'ਤੇ ਵਿਰੋਧ ਪ੍ਰਦਰਸ਼ਨਾਂ ਵਿਚਾਲੇ ਨੌਜਵਾਨਾਂ ਨੂੰ ਸੁਨੇਹਾ

ਵੈਸਟਇੰਡੀਜ਼ ਨੇ 5ਵੇਂ ਵਨ ਡੇ ’ਚ ਨਿਊਜ਼ੀਲੈਂਡ ਨੂੰ 2 ਵਿਕਟਾਂ ਨਾਲ ਹਰਾਇਆ, ਨਿਊਜ਼ੀਲੈਂਡ ਨੇ ਜਿੱਤੀ ਲੜੀ

ਵੈਸਟਇੰਡੀਜ਼ ਨੇ 5ਵੇਂ ਵਨ ਡੇ ’ਚ ਨਿਊਜ਼ੀਲੈਂਡ ਨੂੰ 2 ਵਿਕਟਾਂ ਨਾਲ ਹਰਾਇਆ, ਨਿਊਜ਼ੀਲੈਂਡ ਨੇ ਜਿੱਤੀ ਲੜੀ

ਵੈਭਵ ਸੂਰਿਆਵੰਸ਼ੀ ਅੱਜ ਜੋ ਕਰ ਰਿਹਾ ਹੈ ਉਹ ਪਹਿਲਾਂ ਕਦੇ ਨਹੀਂ ਹੋਇਆ : ਹਰਭਜਨ

ਵੈਭਵ ਸੂਰਿਆਵੰਸ਼ੀ ਅੱਜ ਜੋ ਕਰ ਰਿਹਾ ਹੈ ਉਹ ਪਹਿਲਾਂ ਕਦੇ ਨਹੀਂ ਹੋਇਆ : ਹਰਭਜਨ

ਕੁਲਦੀਪ ਯਾਦਵ ਕਾਉਂਟੀ ਚੈਂਪੀਅਨਸ਼ਿਪ ਅਤੇ ਵਨ-ਡੇ ਕੱਪ ਲਈ ਯੌਰਕਸ਼ਾਇਰ ਨਾਲ ਜੁੜਿਆ

ਕੁਲਦੀਪ ਯਾਦਵ ਕਾਉਂਟੀ ਚੈਂਪੀਅਨਸ਼ਿਪ ਅਤੇ ਵਨ-ਡੇ ਕੱਪ ਲਈ ਯੌਰਕਸ਼ਾਇਰ ਨਾਲ ਜੁੜਿਆ

ਵਿਸ਼ਵ ਕੱਪ ਫਾਈਨਲ ’ਚ ਹਾਰ ਦੇ ‘ਦਰਦ’ ਤੋਂ ਉੱਭਰਨ ’ਚ ਸਮਾਂ ਲੱਗੇਗਾ : ਮੈਸੀ

ਵਿਸ਼ਵ ਕੱਪ ਫਾਈਨਲ ’ਚ ਹਾਰ ਦੇ ‘ਦਰਦ’ ਤੋਂ ਉੱਭਰਨ ’ਚ ਸਮਾਂ ਲੱਗੇਗਾ : ਮੈਸੀ

ਭਾਰਤ ਅਤੇ ਜ਼ਿੰਬਾਬਵੇ ਕੋਲ ਟੀ-20 ਸੀਰੀਜ਼ ਵਿੱਚ ਬਰਾਬਰ ਮੌਕੇ ਹਨ: ਰਜ਼ਾ

ਭਾਰਤ ਅਤੇ ਜ਼ਿੰਬਾਬਵੇ ਕੋਲ ਟੀ-20 ਸੀਰੀਜ਼ ਵਿੱਚ ਬਰਾਬਰ ਮੌਕੇ ਹਨ: ਰਜ਼ਾ

ਹਾਕੀ ਵਿਸ਼ਵ ਕੱਪ 'ਚ ਹਰਮਨਪ੍ਰੀਤ ਸਿੰਘ ਕਰਨਗੇ ਭਾਰਤੀ ਟੀਮ ਦੀ ਕਪਤਾਨੀ

ਹਾਕੀ ਵਿਸ਼ਵ ਕੱਪ 'ਚ ਹਰਮਨਪ੍ਰੀਤ ਸਿੰਘ ਕਰਨਗੇ ਭਾਰਤੀ ਟੀਮ ਦੀ ਕਪਤਾਨੀ