Friday, July 24, 2026
BREAKING
ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ ਭਾਰਤੀ ਗੇਂਦਬਾਜ਼ਾਂ ਦਾ ਸ਼ਾਨਦਾਰ ਪ੍ਰਦਰਸ਼ਨ, ਜ਼ਿੰਬਾਬਵੇ ਨੂੰ 125 ਦੌੜਾਂ 'ਤੇ ਰੋਕਿਆ EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼ ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ IND vs ZIM 1st T20I: ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ 'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਰਾਸ਼ਟਰੀ

ਮਹਿਲਾ ਰਾਖਵਾਂਕਰਨ ਬਿੱਲ ਨੂੰ ਲੈ ਕੇ ਲੋਕ ਸਭਾ 'ਚ ਬੋਲੀ MP ਹਰਸਿਮਰਤ ਬਾਦਲ, ਆਖੀ ਇਹ ਗੱਲ

17 ਅਪ੍ਰੈਲ, 2026 05:09 PM

ਨਵੀਂ ਦਿੱਲੀ : ਲੋਕ ਸਭਾ ਦੀ ਕਾਰਵਾਈ ਦੌਰਾਨ ਸਾਬਕਾ ਕੇਂਦਰੀ ਮੰਤਰੀ ਤੇ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਮਹਿਲਾ ਰਾਖਵਾਂਕਰਨ ਬਿੱਲ ਨੂੰ ਲੈ ਕੇ ਸੰਬੋਧਨ ਕੀਤਾ। ਹਰਸਿਮਰਤ ਕੌਰ ਨੇ ਕਿਹਾ ਕਿ ਇਸ ਸਮੇਂ ਚੋਣਾਂ ਦਾ ਮਾਹੌਲ ਹੈ, ਜਿਸ ਨੂੰ ਲੈ ਕੇ  ਮਹਿਲਾ ਰਾਖਵਾਂਕਰਨ ਬਿੱਲ ਪੇਸ਼ ਕੀਤਾ ਜਾ ਰਿਹਾ ਹੈ। ਇਸ ਦੀ ਆੜ ਵਿੱਚ ਸਰਕਾਰ ਹੱਦਬੰਦੀ ਲਾਗੂ ਕਰਨਾ ਚਾਹੁੰਦੀ ਹੈ। ਮਹਿਲਾ ਰਾਖਵਾਂਕਰਨ ਬਿੱਲ ਲਾਗੂ ਕੀਤਾ ਜਾਣਾ ਚਾਹੀਦਾ ਹੈ ਪਰ ਇਹ ਪੂਰੀ ਤਰ੍ਹਾਂ ਪਾਰਦਰਸ਼ੀ ਹੋਣਾ ਚਾਹੀਦਾ ਹੈ। ਸਦਨ ਵਿਚ ਉਨ੍ਹਾਂ ਨੇ ਕਿਹਾ ਕਿ ਸਰਕਾਰ ਨੂੰ ਬਿੱਲ ਵਿੱਚ ਸਪੱਸ਼ਟ ਤੌਰ 'ਤੇ ਦੱਸਣਾ ਚਾਹੀਦਾ ਹੈ ਕਿ ਹੱਦਬੰਦੀ ਲਈ ਕਿਹੜਾ ਜਨਗਣਨਾ ਡੇਟਾ ਵਰਤਿਆ ਜਾਵੇਗਾ। ਜੇਕਰ ਸਰਕਾਰ ਸਾਨੂੰ ਰਾਖਵਾਂਕਰਨ ਦੇਣਾ ਚਾਹੁੰਦੀ ਹੈ ਤਾਂ ਉਸਨੂੰ ਮੌਜੂਦਾ ਸੀਟਾਂ 'ਤੇ ਹੀ ਦੇਣਾ ਚਾਹੀਦਾ ਹੈ। 

ਉਨ੍ਹਾਂ ਪੰਜਾਬ ਦਾ ਹਵਾਲਾ ਦਿੰਦਿਆਂ ਕਿਹਾ ਕਿ ਪੰਜਾਬੀਆਂ ਨੂੰ 1986 ਵਿੱਚ ਚੰਡੀਗੜ੍ਹ ਦੇਣ ਅਤੇ ਬੰਦੀ ਸਿੰਘਾਂ ਦੀ ਰਿਹਾਈ ਵਰਗੇ ਕਈ ਜ਼ਬਾਨੀ ਭਰੋਸੇ ਮਿਲੇ ਸਨ, ਜੋ ਕਦੇ ਪੂਰੇ ਨਹੀਂ ਹੋਏ। ਉਨ੍ਹਾਂ ਮੰਗ ਕੀਤੀ ਕਿ ਜੋ ਵੀ ਭਰੋਸੇ ਦਿੱਤੇ ਜਾ ਰਹੇ ਹਨ, ਉਨ੍ਹਾਂ ਨੂੰ ਕਾਨੂੰਨੀ ਬਿੱਲ ਦਾ ਹਿੱਸਾ ਬਣਾਇਆ ਜਾਵੇ। ਹਰਸਿਮਰਤ ਬਾਦਲ ਨੇ ਆਪਣੇ ਭਾਸ਼ਣ ਦੌਰਾਨ ਕਿਹਾ ਕਿ ਸਰਕਾਰਾਂ ਨੂੰ ਚੋਣਾਂ ਦੇ ਨੇੜੇ ਹੀ ਔਰਤਾਂ ਦੀ ਯਾਦ ਆਉਂਦੀ ਹੈ। ਚੋਣਾਂ ਆਉਣ ਤੋਂ ਪਹਿਲਾਂ ਕਦੇ 10,000 ਰੁਪਏ ਖਾਤੇ ਵਿੱਚ ਪਾਉਣ ਦੇ ਵਾਅਦੇ ਕੀਤੇ ਜਾਂਦੇ ਹਨ ਅਤੇ ਕਦੇ 1000 ਰੁਪਏ ਮਹੀਨਾ ਦੇਣ ਦੀਆਂ ਗੱਲਾਂ ਹੁੰਦੀਆਂ ਹਨ ਪਰ 75 ਸਾਲਾਂ ਬਾਅਦ ਵੀ ਔਰਤਾਂ ਨੂੰ ਆਪਣਾ ਬਣਦਾ ਹੱਕ ਲੈਣ ਲਈ ਮਰਦਾਂ ਨਾਲ ਲੜਨਾ ਪੈ ਰਿਹਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਉਹ ਮਹਿਲਾ ਰਾਖਵਾਂਕਰਨ ਦੇ ਸਮਰਥਨ ਵਿੱਚ ਹਨ ਪਰ ਰਾਖਵਾਂਕਰਨ ਦੀ ਆੜ ਵਿੱਚ ਲਿਆਂਦੀ ਜਾ ਰਹੀ ਡੀਲਿਮਿਟੇਸ਼ਨ ਪ੍ਰਕਿਰਿਆ ਦੇ ਸਖ਼ਤ ਖ਼ਿਲਾਫ਼ ਹਨ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਹੁਣ ਨਹੀਂ ਬਚਣਗੇ ਪੇਪਰ ਲੀਕ ਦੇ ਦੋਸ਼ੀ ! ਸਰਕਾਰ ਨੇ 4 ਫਾਸਟ ਟ੍ਰੈਕ ਕੋਰਟ ਬਣਾਉਣ ਦਾ ਕੀਤਾ ਐਲਾਨ

ਹੁਣ ਨਹੀਂ ਬਚਣਗੇ ਪੇਪਰ ਲੀਕ ਦੇ ਦੋਸ਼ੀ ! ਸਰਕਾਰ ਨੇ 4 ਫਾਸਟ ਟ੍ਰੈਕ ਕੋਰਟ ਬਣਾਉਣ ਦਾ ਕੀਤਾ ਐਲਾਨ

'ਜ਼ਿੰਮੇਵਾਰਾਂ ਨੂੰ ਫਾਸਟ ਟ੍ਰੈਕ ਕੋਰਟ ਰਾਹੀਂ ਮਿਲੇਗੀ ਸਜ਼ਾ', ਪੇਪਰ ਲੀਕ ਮੁੱਦੇ 'ਤੇ PM ਮੋਦੀ ਦਾ ਵੱਡਾ ਬਿਆਨ

'ਜ਼ਿੰਮੇਵਾਰਾਂ ਨੂੰ ਫਾਸਟ ਟ੍ਰੈਕ ਕੋਰਟ ਰਾਹੀਂ ਮਿਲੇਗੀ ਸਜ਼ਾ', ਪੇਪਰ ਲੀਕ ਮੁੱਦੇ 'ਤੇ PM ਮੋਦੀ ਦਾ ਵੱਡਾ ਬਿਆਨ

ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ

ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ

J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ

J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ

'ਖ਼ਤਮ ਕਰੋ NEET..!' ਪੇਪਰ ਲੀਕ ਖ਼ਿਲਾਫ਼ ਪ੍ਰਦਰਸ਼ਨਾਂ 'ਤੇ CM ਵਿਜੇ ਨੇ ਮੁੜ ਦਿੱਤਾ ਵੱਡਾ ਬਿਆਨ

'ਖ਼ਤਮ ਕਰੋ NEET..!' ਪੇਪਰ ਲੀਕ ਖ਼ਿਲਾਫ਼ ਪ੍ਰਦਰਸ਼ਨਾਂ 'ਤੇ CM ਵਿਜੇ ਨੇ ਮੁੜ ਦਿੱਤਾ ਵੱਡਾ ਬਿਆਨ

ਅਮਰੀਕਾ-ਚੀਨ ਦੀ ਲਾਈਨ 'ਚ ਜਾ ਖੜ੍ਹਿਆ India ! ਵਿਕਰਮ-1 ਨੇ ਕਰਾਈ ਲਿਸਟ 'ਚ ਐਂਟਰੀ

ਅਮਰੀਕਾ-ਚੀਨ ਦੀ ਲਾਈਨ 'ਚ ਜਾ ਖੜ੍ਹਿਆ India ! ਵਿਕਰਮ-1 ਨੇ ਕਰਾਈ ਲਿਸਟ 'ਚ ਐਂਟਰੀ