Friday, July 24, 2026
BREAKING
ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ ਭਾਰਤੀ ਗੇਂਦਬਾਜ਼ਾਂ ਦਾ ਸ਼ਾਨਦਾਰ ਪ੍ਰਦਰਸ਼ਨ, ਜ਼ਿੰਬਾਬਵੇ ਨੂੰ 125 ਦੌੜਾਂ 'ਤੇ ਰੋਕਿਆ EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼ ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ IND vs ZIM 1st T20I: ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ 'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਰਾਸ਼ਟਰੀ

ਮਹਿਲਾ ਰਾਖਵਾਂਕਰਨ ਲਾਗੂ ਕਰਨਾ ਹੈ ਤਾਂ 2023 ਦੇ ਕਾਨੂੰਨ ਨੂੰ ਲਾਗੂ ਕਰੋ, ਪੂਰਾ ਵਿਰੋਧੀ ਧਿਰ ਦੇਵੇਗਾ ਸਾਥ : ਪ੍ਰਿਯੰਕਾ ਗਾਂਧੀ

18 ਅਪ੍ਰੈਲ, 2026 06:49 PM

ਨਵੀਂ ਦਿੱਲੀ : ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਲੋਕ ਸਭਾ 'ਚ ਮਹਿਲਾ ਰਾਖਵਾਂਕਰਨ ਨਾਲ ਸੰਬੰਧਤ ਸੰਵਿਧਾਨ ਸੋਧ ਬਿੱਲ ਦੇ ਪਾਸ ਨਾ ਹੋਣ ਦਾ ਹਵਾਲਾ ਦਿੰਦੇ ਹੋਏ ਸ਼ਨੀਵਾਰ ਨੂੰ ਕਿਹਾ ਕਿ ਇਹ ਬਿੱਲ ਫੈਡਰਲ ਢਾਂਚੇ ਨੂੰ ਬਦਲਣ ਦੀ ਯੋਜਨਾ ਸੀ ਅਤੇ ਇਸ ਦਾ ਡਿੱਗਣਾ ਸੰਵਿਧਾਨ ਅਤੇ ਵਿਰੋਧੀ ਧਿਰ ਦੀ ਇਕਜੁਟਤਾ ਦੀ ਜਿੱਤ ਹੈ। ਪ੍ਰਿਯੰਕਾ ਗਾਂਧੀ ਨੇ ਕਿਹਾ ਕਿ ਸਰਕਾਰ 2023 ਦੇ ਨਾਰੀ ਸ਼ਕਤੀ ਵੰਦਨ ਐਕਟ ਨੂੰ ਲੋਕ ਸਭਾ ਦੀਆਂ ਮੌਜੂਦਾ 543 ਸੀਟਾਂ ਦੇ ਆਧਾਰ 'ਤੇ ਤੁਰੰਤ ਲਾਗੂ ਕਰ ਸਕਦੀ ਹੈ ਅਤੇ ਜੇਕਰ ਅਜਿਹਾ ਕਰਦੀ ਹੈ ਤਾਂ ਵਿਰੋਧੀ ਧਿਰ ਇਸ ਦਾ ਸਮਰਥਨ ਕਰੇਗਾ। ਉਨ੍ਹਾਂ ਨੇ ਕਿਹਾ,''ਕੱਲ੍ਹ ਜੋ ਹੋਇਆ, ਉਹ ਲੋਕਤੰਤਰ ਲਈ ਬਹੁਤ ਵੱਡੀ ਜਿੱਤ ਹੈ, ਫੈਡਰਲ ਢਾਂਚੇ ਨੂੰ ਬਦਲਣ ਦੀ ਸਾਜਿਸ਼ ਨੂੰ ਹਰਾਇਆ ਗਿਆ।''

ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਦੀ ਏਕਤਾ ਅਤੇ ਸੰਵਿਧਾਨ ਦੀ ਜਿੱਤ ਹੋਈ ਹੈ। ਪ੍ਰਿਯੰਕਾ ਗਾਂਧੀ ਨੇ ਕਿਹਾ,''ਪੂਰੀ ਸਾਜਿਸ਼ ਇਹੀ ਰਚੀ ਗਈ ਕਿ ਕਿਸੇ ਨਾ ਕਿਸੇ ਤਰ੍ਹਾਂ ਸਥਾਈ ਰੂਪ ਨਾਲ ਸੱਤਾ 'ਚ ਰਹਿਣਾ ਹੈ। ਇਹ ਕੰਮ ਔਰਤਾਂ ਦੇ ਨਾਂ 'ਤੇ ਕਰਨ ਦੀ ਕੋਸ਼ਿਸ਼ ਕੀਤੀ।'' ਉਨ੍ਹਾਂ ਦਾਅਵਾ ਕੀਤਾ ਕਿ ਔਰਤਾਂ ਦਾ 'ਮਸੀਹਾ' ਬਣਨ ਦੀ ਕੋਸ਼ਿਸ਼ ਕੀਤੀ ਗਈ ਪਰ ਅਜਿਹਾ ਨਹੀਂ ਹੁੰਦਾ ਅਤੇ ਔਰਤਾਂ ਦਾ 'ਮਸੀਹਾ' ਬਣਨ ਲਈ ਕੰਮ ਕਰਨਾ ਹੁੰਦਾ ਹੈ। ਪ੍ਰਿਯੰਕਾ ਨੇ ਕਿਹਾ ਕਿ ਇਹ ਸੰਵਿਧਾਨ ਸੋਧ ਬਿੱਲ ਮਹਿਲਾ ਰਾਖਵਾਂਕਰਨ ਲਈ ਨਹੀਂ ਸੀ, ਇਹ ਹੱਦਬੰਦੀ ਲਈ ਸੀ ਅਤੇ ਇਹ ਬਿਲਕੁੱਲ ਸਾਫ਼ ਸੀ ਕਿ ਵਿਰੋਧੀ ਧਿਰ ਇਸ ਦਾ ਸਮਰਥਨ ਕਰਨ ਵਾਲਾ ਨਹੀਂ ਸੀ।

ਉਨ੍ਹਾਂ ਨੇ ਤੰਜ਼ ਕੱਸਦੇ ਹੋਏ ਕਿਹਾ,''ਸਰਕਾਰ ਦੇ ਲੋਕ ਕਹਿ ਰਹੇ ਹਨ ਕਿ ਕੱਲ੍ਹ ਕਾਲਾ ਦਿਨ ਸੀ। ਹਾਂ, ਉਨ੍ਹਾਂ ਲਈ ਕਾਲਾ ਦਿਨ ਇਸ ਲਈ ਹੈ ਕਿ ਉਨ੍ਹਾਂ ਨੂੰ ਪਹਿਲੀ ਵਾਰ ਧੱਕਾ ਲੱਗਾ ਹੈ।'' ਉਨ੍ਹਾਂ ਕਿਹਾ,''ਜੇਕਰ ਮਹਿਲਾ ਰਾਖਵਾਂਕਰਨ ਲਾਗੂ ਕਰਨਾ ਹੈ ਤਾਂ 2023 ਦੇ ਕਾਨੂੰਨ ਨੂੰ ਲਾਗੂ ਕਰੋ, ਜਿਸ 'ਚ ਪੂਰਾ ਵਿਰੋਧੀ ਧਿਰ ਸਾਥ ਦੇਵੇਗਾ।'' ਲੋਕ ਸਭਾ ਅਤੇ ਰਾਜ ਵਿਧਾਨ ਸਭਾਵਾਂ 'ਚ ਔਰਤਾਂ ਲਈ 33 ਫੀਸਦੀ ਰਾਖਵਾਂਕਰਨ 2029 ਦੀਆਂ ਲੋਕ ਸਭਾ ਚੋਣਾਂ ਤੋਂ ਲਾਗੂ ਕਰਨ ਨਾਲ ਸੰਬੰਧਤ ਸੰਵਿਧਾਨ ਸੋਧ ਬਿੱਲ ਸ਼ੁੱਕਰਵਾਰ ਨੂੰ ਸੰਸਦ ਦੇ ਹੇਠਲੇ ਸਦਨ 'ਚ ਪਾਸ ਨਹੀਂ ਹੋ ਸਕਿਆ ਸੀ। ਸਦਨ 'ਚ 'ਸੰਵਿਧਾਨ (131ਵਾਂ) ਸੋਧ ਬਿੱਲ, 2026', 'ਤੇ ਹੋਈ ਵੋਟ ਵੰਡ ਦੌਰਾਨ ਇਸ ਦੇ ਪੱਖ 'ਚ 298 ਅਤੇ ਵਿਰੋਧ 'ਚ 230 ਵੋਟ ਪਏ। ਲੋਕ ਸਭਾ 'ਚ ਕਿਸੇ ਵੀ ਸੰਵਿਧਾਨ ਸੋਧ ਬਿੱਲ ਨੂੰ ਪਾਸ ਕਰਨ ਲਈ ਦੋ ਤਿਹਾਈ ਬਹੁਮਤ ਦੀ ਲੋੜ ਹੁੰਦੀ ਹੈ। ਸਰਕਾਰ ਨੇ ਇਸ ਬਿੱਲ ਨਾਲ 'ਹੱਦਬੰਦੀ ਬਿੱਲ, 2026' ਅਤੇ 'ਸੰਘ ਰਾਜ ਕਾਨੂੰਨ (ਸੋਧ) ਬਿੱਲ, 2026' ਨੂੰ ਵੀ ਸਦਨ 'ਚ ਚਰਚਾ ਅਤੇ ਪਾਸ ਕਰਵਾਉਣ ਲਈ ਰੱਖਿਆ ਸੀ ਪਰ ਉਨ੍ਹਾਂ ਨੂੰ ਵੀ ਅੱਗੇ ਨਹੀਂ ਵਧਾਇਆ ਜਾ ਸਕਿਆ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਹੁਣ ਨਹੀਂ ਬਚਣਗੇ ਪੇਪਰ ਲੀਕ ਦੇ ਦੋਸ਼ੀ ! ਸਰਕਾਰ ਨੇ 4 ਫਾਸਟ ਟ੍ਰੈਕ ਕੋਰਟ ਬਣਾਉਣ ਦਾ ਕੀਤਾ ਐਲਾਨ

ਹੁਣ ਨਹੀਂ ਬਚਣਗੇ ਪੇਪਰ ਲੀਕ ਦੇ ਦੋਸ਼ੀ ! ਸਰਕਾਰ ਨੇ 4 ਫਾਸਟ ਟ੍ਰੈਕ ਕੋਰਟ ਬਣਾਉਣ ਦਾ ਕੀਤਾ ਐਲਾਨ

'ਜ਼ਿੰਮੇਵਾਰਾਂ ਨੂੰ ਫਾਸਟ ਟ੍ਰੈਕ ਕੋਰਟ ਰਾਹੀਂ ਮਿਲੇਗੀ ਸਜ਼ਾ', ਪੇਪਰ ਲੀਕ ਮੁੱਦੇ 'ਤੇ PM ਮੋਦੀ ਦਾ ਵੱਡਾ ਬਿਆਨ

'ਜ਼ਿੰਮੇਵਾਰਾਂ ਨੂੰ ਫਾਸਟ ਟ੍ਰੈਕ ਕੋਰਟ ਰਾਹੀਂ ਮਿਲੇਗੀ ਸਜ਼ਾ', ਪੇਪਰ ਲੀਕ ਮੁੱਦੇ 'ਤੇ PM ਮੋਦੀ ਦਾ ਵੱਡਾ ਬਿਆਨ

ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ

ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ

J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ

J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ

'ਖ਼ਤਮ ਕਰੋ NEET..!' ਪੇਪਰ ਲੀਕ ਖ਼ਿਲਾਫ਼ ਪ੍ਰਦਰਸ਼ਨਾਂ 'ਤੇ CM ਵਿਜੇ ਨੇ ਮੁੜ ਦਿੱਤਾ ਵੱਡਾ ਬਿਆਨ

'ਖ਼ਤਮ ਕਰੋ NEET..!' ਪੇਪਰ ਲੀਕ ਖ਼ਿਲਾਫ਼ ਪ੍ਰਦਰਸ਼ਨਾਂ 'ਤੇ CM ਵਿਜੇ ਨੇ ਮੁੜ ਦਿੱਤਾ ਵੱਡਾ ਬਿਆਨ

ਅਮਰੀਕਾ-ਚੀਨ ਦੀ ਲਾਈਨ 'ਚ ਜਾ ਖੜ੍ਹਿਆ India ! ਵਿਕਰਮ-1 ਨੇ ਕਰਾਈ ਲਿਸਟ 'ਚ ਐਂਟਰੀ

ਅਮਰੀਕਾ-ਚੀਨ ਦੀ ਲਾਈਨ 'ਚ ਜਾ ਖੜ੍ਹਿਆ India ! ਵਿਕਰਮ-1 ਨੇ ਕਰਾਈ ਲਿਸਟ 'ਚ ਐਂਟਰੀ