Wednesday, July 15, 2026
BREAKING
ਮਾਨ ਸਰਕਾਰ ਵਿਆਪਕ ਪੱਧਰ 'ਤੇ ਮਨਾ ਰਹੀ ਹੈ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ, 80 ਕਰੋੜ ਰੁਪਏ ਰਾਖਵੇਂ ਰੱਖੇ: ਸੌਂਦ ‘ਸਾਂਝ ਰਾਹਤ ਕੇਂਦਰ’ ਮਹਿਲਾਵਾਂ ਦੀ ਸੁਰੱਖਿਆ ਲਈ ਪੰਜਾਬ ਪੁਲਿਸ ਦਾ ਮਜ਼ਬੂਤ ਕਮਿਊਨਿਟੀ ਪੁਲਿਸਿੰਗ ਮਾਡਲ ਬਣ ਕੇ ਉੱਭਰੇ ਵਿਜੀਲੈਂਸ ਬਿਊਰੋ ਵੱਲੋਂ 7,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਰੰਗੇ ਹੱਥੀਂ ਕਾਬੂ ਧੋਬੀ ਭਾਈਚਾਰੇ ਦੀ ਨੁਮਾਇੰਦਗੀ ਸਬੰਧੀ ਜਾਇਜ਼ ਮੰਗ 'ਤੇ ਜਲਦ ਹੋਵੇਗੀ ਕਾਰਵਾਈ: ਅਮਨ ਅਰੋੜਾ ਪੰਜਾਬ ਆਬਕਾਰੀ ਵਿਭਾਗ ਵੱਲੋਂ ਸ਼ਹਿਰ ਚ ਵੱਖ-ਵੱਖ ਥਾਵਾਂ  ਤੇ ਨਾਜਾਇਜ਼ ਸ਼ਰਾਬ, ਘਰ ਦੀ ਕੱਢੀ  ਅਤੇ ਸਮਗਲ ਕੀਤੀ ਸ਼ਰਾਬ ਨੂੰ ਲੈ ਕੇ ਕੀਤੀ ਗਈ ਚੈਕਿੰਗ ਫ਼ਿਲਮ 'ਸਤਲੁਜ' 'ਤੇ ਲੱਗੀ ਰੋਕ ਹਟਾਉਣ ਦੀ ਮੰਗ, ਬੀਬੀ ਜਗੀਰ ਕੌਰ ਨੇ ਕੇਂਦਰ ਸਰਕਾਰ ਭੇਜਿਆ ਪੱਤਰ US-Iran 'ਚ ਵਧਦੇ ਤਣਾਅ ਕਾਰਨ ਸੈਂਸੈਕਸ ਤੇ ਨਿਫਟੀ ਦੋਵੇਂ ਡਿੱਗੇ, ਜਾਣੋ ਬਾਜ਼ਾਰ 'ਚ ਗਿਰਾਵਟ ਦੇ ਹੋਰ ਕਾਰਨ IND vs ENG 1st ODI: ਇੰਗਲੈਂਡ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ ਖਰੜ-ਮੋਰਿੰਡਾ ਹਾਈਵੇ 'ਤੇ ਸਥਿਤੀ ਟੋਲ ਪਲਾਜ਼ਾ ਕੀਤਾ ਗਿਆ ਫਰੀ, ਬਿਨਾਂ ਪਰਚੀ ਕਟਾਏ ਲੰਘੇ ਵਾਹਨ High Alert 'ਤੇ ਜਲੰਧਰ! ਵਧਾਈ ਗਈ ਸੁਰੱਖਿਆ, ਚੱਪੇ-ਚੱਪੇ 'ਤੇ ਪੁਲਸ ਤਾਇਨਾਤ

ਖੇਡ

ਮਹਿਲਾ ਵਰਲਡ ਕੱਪ 'ਚ ਵੀ ਜਾਰੀ ਰਿਹਾ 'No Handshake', ਭਾਰਤ-ਪਾਕਿ ਕਪਤਾਨਾਂ ਨੇ ਨਹੀਂ ਮਿਲਾਇਆ ਹੱਥ

05 ਅਕਤੂਬਰ, 2025 05:23 PM

ਮਹਿਲਾ ਕ੍ਰਿਕਟ ਵਰਲਡ ਕੱਪ 2025 ਦੇ ਛੇਵੇਂ ਲੀਗ ਮੈਚ ਵਿੱਚ ਭਾਰਤ ਅਤੇ ਪਾਕਿਸਤਾਨ ਦੀਆਂ ਟੀਮਾਂ ਆਹਮੋ-ਸਾਹਮਣੇ ਹਨ। ਇਹ ਮੁਕਾਬਲਾ ਕੋਲੰਬੋ ਦੇ ਆਰ ਪ੍ਰੇਮਦਾਸਾ ਸਟੇਡੀਅਮ ਵਿੱਚ ਖੇਡਿਆ ਜਾ ਰਿਹਾ ਹੈ। ਮੈਚ ਦੀ ਸ਼ੁਰੂਆਤ ਵਿੱਚ, ਪਾਕਿਸਤਾਨ ਦੀ ਮਹਿਲਾ ਟੀਮ ਦੀ ਕਪਤਾਨ ਫਾਤਿਮਾ ਸਨਾ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ।

ਟਾਸ ਦੌਰਾਨ ਨਹੀਂ ਹੋਇਆ ਹੈਂਡਸ਼ੇਕ
ਜਦੋਂ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ ਟਾਸ ਲਈ ਆਈ, ਤਾਂ ਉਹਨਾਂ ਨੇ ਪਾਕਿਸਤਾਨੀ ਕਪਤਾਨ ਫਾਤਿਮਾ ਸਨਾ ਨਾਲ ਹੱਥ ਨਹੀਂ ਮਿਲਾਇਆ। ਇਸ ਤਰ੍ਹਾਂ ਭਾਰਤ ਨੇ ਪਾਕਿਸਤਾਨੀਆਂ ਤੋਂ ਹੱਥ ਨਾ ਮਿਲਾਉਣ ਦੀ ਨੀਤੀ ਨੂੰ ਬਰਕਰਾਰ ਰੱਖਿਆ ਹੈ।

ਸਰੋਤਾਂ ਅਨੁਸਾਰ, ਇਸ ਨੀਤੀ ਦੀ ਸ਼ੁਰੂਆਤ ਏਸ਼ੀਆ ਕੱਪ 2025 ਦੇ ਪਹਿਲੇ ਮੈਚ ਤੋਂ ਹੋਈ ਸੀ। ਏਸ਼ੀਆ ਕੱਪ ਦੇ ਤਿੰਨਾਂ ਮੈਚਾਂ ਵਿੱਚ ਭਾਰਤੀ ਕਪਤਾਨ ਜਾਂ ਖਿਡਾਰੀਆਂ ਨੇ ਪਾਕਿਸਤਾਨੀ ਖਿਡਾਰੀਆਂ ਜਾਂ ਕਪਤਾਨਾਂ ਨਾਲ ਹੱਥ ਨਹੀਂ ਮਿਲਾਇਆ ਸੀ। ਇਸ ਵਿਸ਼ਵ ਕੱਪ ਮੈਚ ਵਿੱਚ ਵੀ, ਹਰਮਨਪ੍ਰੀਤ ਕੌਰ ਨੇ ਫਾਤਿਮਾ ਸਨਾ ਨੂੰ ਪੂਰੀ ਤਰ੍ਹਾਂ ਇਗਨੋਰ ਕੀਤਾ।

ਟੀਮਾਂ ਵਿੱਚ ਬਦਲਾਅ
ਇਸ ਮੁਕਾਬਲੇ ਲਈ ਟੀਮਾਂ ਵਿੱਚ ਤਬਦੀਲੀਆਂ ਕੀਤੀਆਂ ਗਈਆਂ ਹਨ। ਭਾਰਤ ਨੇ ਬੀਮਾਰ ਅਮਨਜੋਤ ਕੌਰ ਦੀ ਥਾਂ ਰੇਣੂਕਾ ਸਿੰਘ ਨੂੰ ਮੌਕਾ ਦਿੱਤਾ ਹੈ। ਪਾਕਿਸਤਾਨ ਦੀ ਟੀਮ ਨੇ ਸਿਖਰਲੇ ਕ੍ਰਮ ਦੀ ਬੱਲੇਬਾਜ਼ ਸਦਫ ਸ਼ਮਸ ਨੂੰ ਆਪਣੀ ਇਲੈਵਨ ਵਿੱਚ ਸ਼ਾਮਲ ਕੀਤਾ ਹੈ।

ਭਾਰਤ ਦੀ ਪਲੇਇੰਗ ਇਲੈਵਨ : ਪ੍ਰਤਿਕਾ ਰਾਵਲ, ਸਮ੍ਰਿਤੀ ਮੰਧਾਨਾ, ਹਰਲੀਨ ਦਿਓਲ, ਹਰਮਨਪ੍ਰੀਤ ਕੌਰ (ਕਪਤਾਨ), ਜੇਮਿਮਾ ਰੌਡਰਿਗਜ਼, ਰਿਚਾ ਘੋਸ਼ (ਵਿਕਟਕੀਪਰ), ਦੀਪਤੀ ਸ਼ਰਮਾ, ਸਨੇਹ ਰਾਣਾ, ਰੇਣੂਕਾ ਸਿੰਘ ਠਾਕੁਰ, ਕ੍ਰਾਂਤੀ ਗੌੜ, ਅਤੇ ਸ਼੍ਰੀ ਚਰਣੀ।

ਪਾਕਿਸਤਾਨ ਖਿਲਾਫ਼ ਭਾਰਤ ਦਾ ਰਿਕਾਰਡ ਬੇਮਿਸਾਲ
ਵੂਮੈਨ ਵਨਡੇ ਇੰਟਰਨੈਸ਼ਨਲ ਕ੍ਰਿਕਟ ਵਿੱਚ ਪਾਕਿਸਤਾਨ ਦੇ ਖਿਲਾਫ਼ ਟੀਮ ਇੰਡੀਆ ਦਾ ਰਿਕਾਰਡ ਬਹੁਤ ਜ਼ਬਰਦਸਤ ਹੈ। ਭਾਰਤੀ ਟੀਮ ਅਜੇ ਤੱਕ ਵਨਡੇ ਫਾਰਮੈਟ ਵਿੱਚ ਪਾਕਿਸਤਾਨ ਤੋਂ ਕੋਈ ਵੀ ਮੈਚ ਨਹੀਂ ਹਾਰੀ ਹੈ। ਦੋਵਾਂ ਟੀਮਾਂ ਦਾ ਆਹਮੋ-ਸਾਹਮਣਾ ਚਾਰ ਵਾਰ ਵਨਡੇ ਵਿਸ਼ਵ ਕੱਪ ਵਿੱਚ ਵੀ ਹੋਇਆ ਹੈ, ਪਰ ਭਾਰਤੀ ਟੀਮ ਨੂੰ ਕਦੇ ਵੀ ਹਾਰ ਨਹੀਂ ਮਿਲੀ।

Have something to say? Post your comment

ਅਤੇ ਖੇਡ ਖਬਰਾਂ

IND vs ENG 1st ODI: ਇੰਗਲੈਂਡ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ

IND vs ENG 1st ODI: ਇੰਗਲੈਂਡ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ

ਸਿੰਧੂ ਜਾਪਾਨ ਓਪਨ ਦੇ ਦੂਜੇ ਦੌਰ ਵਿੱਚ, ਧਰੁਵ-ਤਨੀਸ਼ਾ ਵੀ ਅੱਗੇ ਵਧੀਆਂ

ਸਿੰਧੂ ਜਾਪਾਨ ਓਪਨ ਦੇ ਦੂਜੇ ਦੌਰ ਵਿੱਚ, ਧਰੁਵ-ਤਨੀਸ਼ਾ ਵੀ ਅੱਗੇ ਵਧੀਆਂ

ਟੀਮ ਨੂੰ ਲਗਾਤਾਰ ਮਿਲ ਰਹੀ ਸਫਲਤਾ ‘ਆਮ ਨਹੀਂ’ ਹੈ : ਮੈਸੀ

ਟੀਮ ਨੂੰ ਲਗਾਤਾਰ ਮਿਲ ਰਹੀ ਸਫਲਤਾ ‘ਆਮ ਨਹੀਂ’ ਹੈ : ਮੈਸੀ

ਸਟੀਕ ਗੇਂਦਬਾਜ਼ੀ ਬਾਰਟਮੈਨ ਦੀ ਸਫਲਤਾ ਦਾ ਰਾਜ਼ ਹੈ : ਸਟੇਨ

ਸਟੀਕ ਗੇਂਦਬਾਜ਼ੀ ਬਾਰਟਮੈਨ ਦੀ ਸਫਲਤਾ ਦਾ ਰਾਜ਼ ਹੈ : ਸਟੇਨ

ਸਾਈ ਨੇ ਆਈਐਸਐਸਐਫ ਵਿਸ਼ਵ ਕੱਪ ਸ਼ਾਟਗਨ ਵਿੱਚ ਸੋਨ ਤਗਮਾ ਜਿੱਤਣ 'ਤੇ ਨੀਰੂ ਨੂੰ ਦਿੱਤੀ ਵਧਾਈ

ਸਾਈ ਨੇ ਆਈਐਸਐਸਐਫ ਵਿਸ਼ਵ ਕੱਪ ਸ਼ਾਟਗਨ ਵਿੱਚ ਸੋਨ ਤਗਮਾ ਜਿੱਤਣ 'ਤੇ ਨੀਰੂ ਨੂੰ ਦਿੱਤੀ ਵਧਾਈ

ਸ਼ੁਭਮਨ ਗਿੱਲ ਅਤੇ ਸ਼੍ਰੀ ਚਰਨੀ ਪਲੇਅਰ ਆਫ ਦ ਮੰਥ ਦੀ ਦੌੜ 'ਚ

ਸ਼ੁਭਮਨ ਗਿੱਲ ਅਤੇ ਸ਼੍ਰੀ ਚਰਨੀ ਪਲੇਅਰ ਆਫ ਦ ਮੰਥ ਦੀ ਦੌੜ 'ਚ

ਮੈਂ ਟਰਮੀਨੇਟਰ ਹਾਂ, ਅਭਿਸ਼ੇਕ ਟਰਮੀਨੇਟਰ 4 ਹੈ, ਅਤੇ ਵੈਭਵ ਟਰਮੀਨੇਟਰ 6 ਹੈ : ਯੁਵਰਾਜ ਸਿੰਘ

ਮੈਂ ਟਰਮੀਨੇਟਰ ਹਾਂ, ਅਭਿਸ਼ੇਕ ਟਰਮੀਨੇਟਰ 4 ਹੈ, ਅਤੇ ਵੈਭਵ ਟਰਮੀਨੇਟਰ 6 ਹੈ : ਯੁਵਰਾਜ ਸਿੰਘ

ਵਿਸ਼ਵ ਕੱਪ ਫਾਈਨਲ ਦੀ ਪਿੱਚ ਦੇ ਟੁਕੜਿਆਂ ਨੂੰ 450 ਡਾਲਰ ’ਚ ਵੇਚੇਗਾ ਫੀਫਾ

ਵਿਸ਼ਵ ਕੱਪ ਫਾਈਨਲ ਦੀ ਪਿੱਚ ਦੇ ਟੁਕੜਿਆਂ ਨੂੰ 450 ਡਾਲਰ ’ਚ ਵੇਚੇਗਾ ਫੀਫਾ

ਆਈਪੀਐਲ ਦੇ ਆਧਾਰ 'ਤੇ ਟੀਮ ਦੀ ਚੋਣ ਨਾ ਕਰੋ : ਮਾਂਜਰੇਕਰ

ਆਈਪੀਐਲ ਦੇ ਆਧਾਰ 'ਤੇ ਟੀਮ ਦੀ ਚੋਣ ਨਾ ਕਰੋ : ਮਾਂਜਰੇਕਰ

ਸਰਵੇਸ਼ ਕੁਸ਼ਾਰੇ ਨੇ ਮੋਨੱਕੋ ਡਾਇਮੰਡ ਲੀਗ ’ਚ ਤੀਜੇ ਸਥਾਨ ’ਤੇ ਰਹਿ ਕੇ ਇਤਿਹਾਸ ਰਚਿਆ

ਸਰਵੇਸ਼ ਕੁਸ਼ਾਰੇ ਨੇ ਮੋਨੱਕੋ ਡਾਇਮੰਡ ਲੀਗ ’ਚ ਤੀਜੇ ਸਥਾਨ ’ਤੇ ਰਹਿ ਕੇ ਇਤਿਹਾਸ ਰਚਿਆ