Saturday, August 01, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ

ਮਹਿੰਗਾਈ ਭੱਤਾ ਦੇਣ ਤੋਂ ਭੱਜਣ ਵਾਲ਼ੀ ਸਰਕਾਰ ਨੂੰ 2027  ‘ਚ ਮੁਲਾਜ਼ਮ ਭਜਾਉਣਗੇ - ਮਾਨ,ਸੰਹੂਗੜਾ

ਮਹਿੰਗਾਈ ਭੱਤਾ ਦੇਣ ਤੋਂ ਭੱਜਣ ਵਾਲ਼ੀ ਸਰਕਾਰ ਨੂੰ 2027  ‘ਚ ਮੁਲਾਜ਼ਮ ਭਜਾਉਣਗੇ - ਮਾਨ,ਸੰਹੂਗੜਾ

19 ਅਕਤੂਬਰ, 2025 07:37 PM

ਨਵਾਂ ਸ਼ਹਿਰ (ਮਨੋਰੰਜਨ ਕਾਲੀਆ) : ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਦੇ ਮੁਲਾਜ਼ਮਾਂ ਨਾਲ਼ ਸ਼ਰੇਆਮ ਧੋਖਾ ਕੀਤਾ ਹੈ । 2022 ਵਿੱਚ ਪੰਜਾਬ ਦੇ ਮੁਲਾਜ਼ਮਾਂ ਨਾਲ਼ ਵੱਡੇ ਵੱਡੇ ਵਾਅਦੇ ਕਰਕੇ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਸਰਕਾਰ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਮੁਲਾਜ਼ਮ ਸਬਕ ਸਿਖਾਉਣਗੇ,ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਬੀ ਐੱਡ ਅਧਿਆਪਕ ਫਰੰਟ ਦੇ ਸੂਬਾ ਪ੍ਰੈਸ ਸਕੱਤਰ ਗੁਰਦਿਆਲ ਮਾਨ ਕੱਦੋਂ ਅਤੇ ਜ਼ਿਲ੍ਹਾ ਪ੍ਰਧਾਨ ਜੁਝਾਰ ਸਿੰਘ ਸੰਹੂਗੜਾ ਨੇ ਸਾਂਝੇ ਤੌਰ ਤੇ ਬੀ ਐੱਡ ਅਧਿਆਪਕ ਫਰੰਟ ਦੀ ਮੀਟਿੰਗ ਤੋਂ ਬਾਅਦ ਪ੍ਰੈੱਸ ਨੋਟ ਜਾਰੀ ਕਰਦਿਆਂ ਕੀਤਾ । ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਮੁਲਾਜ਼ਮਾਂ ਦੀਆਂ ਬਾਕੀ ਵਿੱਤੀ ਮੰਗਾਂ ਦਾ ਨਿਪਟਾਰਾ ਤਾਂ ਕੀ ਕਰਨਾ ਹੈ ਸਗੋਂ  ਮੁਲਾਜ਼ਮਾਂ ਦੇ 16 ਪ੍ਰਤੀਸ਼ਤ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਦਾ ਭੁਗਤਾਨ ਦੱਬੀ ਬੈਠੀ ਹੈ । ਪਰ  ਆਮ ਆਦਮੀ ਪਾਰਟੀ ਦੀ ਸਰਕਾਰ ਸ਼ਾਇਦ ਇਹ ਭੁੱਲੀ ਬੈਠੀ ਹੈ ਕਿ ਜੇਕਰ ਪੰਜਾਬ ਦੇ ਮੁਲਾਜ਼ਮ ਤੁਹਾਡੇ ਝੂਠੇ ਲਾਰਿਆਂ ਵਿੱਚ ਆ ਕੇ ਅਖੌਤੀ ਬਦਲਾਅ ਲਿਆਉਣ ਲਈ ਤਖ਼ਤਾ ਪਲਟ ਸਕਦੇ ਹਨ ਤਾਂ ਉਹ ਦਿਨ ਵੀ ਦੂਰ ਨਹੀ ਜਦੋਂ ਫਰਵਰੀ 2027  ਵਿੱਚ ਹੋਣ ਵਾਲੀਆਂ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਪੰਜਾਬ ਦੇ ਮੁਲਾਜ਼ਮ ਆਪਣੇ ਨਾਲ਼ ਹੋ ਰਹੇ ਧੱਕੇ ਦਾ ਮੂੰਹ ਤੋੜਵਾਂ ਜਵਾਬ ਦੇਣਗੇ । ਪੰਜਾਬ ਦੇ ਮੁੱਖ ਮੰਤਰੀ  ਅਤੇ ਵਿੱਤ ਮੰਤਰੀ ਹਰ ਸਟੇਜ ਤੋਂ ਐਲਾਨ ਕਰਦੇ ਹਨ ਕਿ ਪੰਜਾਬ ਦਾ ਖਜ਼ਾਨਾ ਭਰਿਆ ਹੋਇਆ ਹੈ , ਪਰ ਅਫ਼ਸੋਸ ਕਿ  ਕਰਜ਼ਾ ਚੁੱਕ ਕੇ ਤਨਖਾਹਾਂ ਦੇਣ ਵਾਲੀ ਸਰਕਾਰ ਮੁਲਾਜ਼ਮਾਂ ਨੂੰ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਵੀ ਦੇਣ ਤੋਂ ਭੱਜ ਰਹੀ ਹੈ । ਉਹਨਾਂ ਕਿਹਾ ਕਿ ਜੇਕਰ ਸਰਕਾਰ ਨੇ ਦੀਵਾਲੀ ਦੇ ਤਿਉਹਾਰ ਦੇ ਮੌਕੇ ਤੇ ਮੁਲਾਜ਼ਮਾਂ ਨੂੰ ਡੀ ਏ ਨਾ ਦਿੱਤਾ ਤਾਂ ਆਉਣ ਵਾਲੀ  2   ਨਵੰਬਰ ਨੂੰ ਤਰਨਤਾਰਨ ਵਿਖੇ ਵਿਸ਼ਾਲ ਝੰਡਾ ਮਾਰਚ ਕਰੇ ਸਰਕਾਰ ਦੇ ਲਾਰਿਆਂ ਦੀ ਪੋਲ ਲੋਕਾਂ ਸਾਹਮਣੇ ਖੋਲੀ ਜਾਵੇਗੀ। ਇਸ ਮੌਕੇ ਉਨ੍ਹਾਂ ਦੇ ਨਾਲ ਭੁਪਿੰਦਰ ਸਿੰਘ ਮੁਕੰਦਪੁਰ,ਸੁਰਿੰਦਰ ਛੂਛੇਵਾਲ,ਸਤੀਸ਼ ਨਵਾਂ ਗਰਾਮ,
ਨਵੀਨ ਕਰੀਹਾਅਤੇ ਜੁਗਰਾਜ ਬੰਗਾ ਆਦਿ ਵੀ ਹਾਜ਼ਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.