Friday, September 04, 2026
BREAKING
ਭਾਰਤੀ ਜੀਵਨ ਬੀਮਾ ਨਿਗਮ ਨੇ ਆਪਣੇ ਕਰਮਚਾਰੀਆਂ ਲਈ ਲਗਾਇਆ ਮੈਡੀਕਲ ਚੈਕਅਪ ਕੈਂਪ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਪੰਜਾਬ ਸਰਕਾਰ: ਮਾਲਵਿੰਦਰ ਸਿੰਘ ਕੰਗ ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ ਚਾਲਕਾਂ ਨੇ ਦਿੱਤੀ ਚਿਤਾਵਨੀ ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ ਸਮੇਤ 2 ਤਸਕਰ ਕੀਤੇ ਗ੍ਰਿਫਤਾਰ ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ ਕਰਾਂਗੇ ਸਸਕਾਰ' ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼ ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ

ਮਨੋਰੰਜਨ

ਮਹੇਸ਼ ਬਾਬੂ ਨੇ ਫਿਲਮ 'ਧੁਰੰਦਰ: ਦਿ ਰੀਵੈਂਜ' ਦੀ ਕੀਤੀ ਰੱਜ ਕੇ ਤਾਰੀਫ਼

20 ਮਾਰਚ, 2026 05:41 PM

ਤੇਲਗੂ ਫਿਲਮਾਂ ਦੇ ਸੁਪਰਸਟਾਰ ਮਹੇਸ਼ ਬਾਬੂ ਨੇ ਆਦਿੱਤਿਆ ਧਰ ਦੇ ਨਿਰਦੇਸ਼ਨ ਹੇਠ ਬਣੀ ਫਿਲਮ 'ਧੁਰੰਦਰ: ਦਿ ਰਿਵੈਂਜ' ਦੀ ਜੰਮ ਕੇ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੇ ਇਸ ਫਿਲਮ ਨੂੰ 'ਬਿਹਤਰੀਨ ਢੰਗ ਨਾਲ ਬਣਾਈ ਗਈ ਫਿਲਮ' ਕਰਾਰ ਦਿੱਤਾ। ਰਣਵੀਰ ਸਿੰਘ ਦੀ ਮੁੱਖ ਭੂਮਿਕਾ ਵਾਲੀ ਇਹ ਫਿਲਮ ਵੀਰਵਾਰ ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਈ ਹੈ ਅਤੇ ਇਹ ਫਿਲਮ 2025 ਵਿੱਚ ਆਈ 'ਧੁਰੰਦਰ' ਦਾ ਅਗਲਾ ਭਾਗ (ਸੀਕਵਲ) ਹੈ। ਮਹੇਸ਼ ਬਾਬੂ ਨੇ 'ਐਕਸ' 'ਤੇ ਇੱਕ ਪੋਸਟ ਸਾਂਝੀ ਕਰਦਿਆਂ ਲਿਖਿਆ, "ਧੁਰੰਦਰ: ਦਿ ਰਿਵੈਂਜ ਇੱਕ ਧਮਾਕੇਦਾਰ ਫਿਲਮ ਹੈ। ਰਣਵੀਰ ਸਿੰਘ ਨੇ ਆਪਣੇ ਕਰੀਅਰ ਦਾ ਸਭ ਤੋਂ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਨਿਰਦੇਸ਼ਕ ਆਦਿਤਿਆ ਧਰ ਨੇ ਜਿਸ ਤਰ੍ਹਾਂ ਇਸ ਫਿਲਮ ਦੀ ਕਲਪਨਾ ਕੀਤੀ ਅਤੇ ਇਸ ਨੂੰ ਪਰਦੇ 'ਤੇ ਉਤਾਰਿਆ, ਉਹ ਵਾਕਈ ਕਾਬਿਲ-ਏ-ਤਾਰੀਫ਼ ਹੈ।"


ਮਹੇਸ਼ ਬਾਬੂ ਨੇ ਆਰ. ਮਾਧਵਨ (ਮੈਡੀ) ਦੀ ਅਦਾਕਾਰੀ ਅਤੇ ਸੰਗੀਤਕਾਰ ਸ਼ਾਸ਼ਵਤ ਸਚਦੇਵ ਦੇ ਕੰਮ ਦੀ ਵਿਸ਼ੇਸ਼ ਤੌਰ 'ਤੇ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਹ ਇੱਕ ਅਜਿਹੀ ਫਿਲਮ ਹੈ ਜੋ ਦੇਖਣ ਅਤੇ ਪ੍ਰਸ਼ੰਸਾ ਦੀ ਹੱਕਦਾਰ ਹੈ। ਫਿਲਮ ਵਿੱਚ ਆਰ. ਮਾਧਵਨ ਤੋਂ ਇਲਾਵਾ ਅਰਜੁਨ ਰਾਮਪਾਲ, ਸੰਜੇ ਦੱਤ, ਸਾਰਾ ਅਰਜੁਨ ਅਤੇ ਰਾਕੇਸ਼ ਬੇਦੀ ਨੇ ਵੀ ਅਹਿਮ ਭੂਮਿਕਾਵਾਂ ਨਿਭਾਈਆਂ ਹਨ।


ਕੀ ਹੈ ਫਿਲਮ ਦੀ ਕਹਾਣੀ?
ਇਹ ਫਿਲਮ ਕਰਾਚੀ ਦੇ ਲਿਆਰੀ ਕਸਬੇ ਦੀ ਪਿੱਠਭੂਮੀ 'ਤੇ ਆਧਾਰਿਤ ਹੈ। ਇਸ ਦੀ ਕਹਾਣੀ ਕੰਧਾਰ ਜਹਾਜ਼ ਅਗਵਾ, ਸੰਸਦ ਹਮਲੇ ਅਤੇ 26/11 ਵਰਗੀਆਂ ਵੱਡੀਆਂ ਅੱਤਵਾਦੀ ਘਟਨਾਵਾਂ ਦੇ ਵਿਚਕਾਰ ਖੁਫੀਆ ਆਪਰੇਸ਼ਨਾਂ ਦੇ ਆਲੇ-ਦੁਆਲੇ ਘੁੰਮਦੀ ਹੈ। ਫਿਲਮ ਵਿੱਚ ਰਣਵੀਰ ਸਿੰਘ ਦੇ ਕਿਰਦਾਰ 'ਹਮਜ਼ਾ ਅਲੀ ਮਜ਼ਾਰੀ' ਦੇ ਕਰਾਚੀ ਅੰਡਰਵਰਲਡ ਵਿੱਚ ਉਭਾਰ ਅਤੇ ਉਸਦੇ ਅਤੀਤ 'ਜਸਕੀਰਤ ਸਿੰਘ ਰੰਗੀ' ਦੇ ਭੇਤਾਂ ਨੂੰ ਬੜੇ ਰੋਮਾਂਚਕ ਢੰਗ ਨਾਲ ਪੇਸ਼ ਕੀਤਾ ਗਿਆ ਹੈ।

 

Have something to say? Post your comment

ਅਤੇ ਮਨੋਰੰਜਨ ਖਬਰਾਂ

ਫਿਲਮ

ਫਿਲਮ "ਓਮ ਕਾ ਹਰੀ" ਦਾ ਟ੍ਰੇਲਰ ਰਿਲੀਜ਼

"ਡੋਂਟ ਬੀ ਸ਼ਾਯ" ਦਾ ਨਵਾਂ ਗਾਣਾ "ਝੂਮੋ" ਰਿਲੀਜ਼

"ਦਾਇਰਾ" ਦੇ ਮਲਿਆਲਮ ਵਰਜਨ 'ਚ ਕਰੀਨਾ ਦੇ ਕਿਰਦਾਰ "ਅਜੂਨੀ" ਨੂੰ ਆਵਾਜ਼ ਦੇਵੇਗੀ ਪਾਰਵਤੀ ਥਿਰੂਵੋਥੂ

ਸੋਨੂੰ ਸੂਦ ਹੜ੍ਹ ਪ੍ਰਭਾਵਿਤਾਂ ਲਈ ਰਾਹਤ ਸਮੱਗਰੀ ਲੈ ਕੇ ਪਹੁੰਚੇ ਨੇਪਾਲ

ਸੋਨੂੰ ਸੂਦ ਹੜ੍ਹ ਪ੍ਰਭਾਵਿਤਾਂ ਲਈ ਰਾਹਤ ਸਮੱਗਰੀ ਲੈ ਕੇ ਪਹੁੰਚੇ ਨੇਪਾਲ

ਸੁਸ਼ਾਂਤ ਦੀ ਮੈਨੇਜਰ ਦਿਸ਼ਾ ਸਾਲਿਆਨ ਦੀ ਮੌਤ ਦੀ ਜਾਂਚ ਕਰੇਗੀ CBI, ਹਾਈ ਕੋਰਟ ਨੇ ਦਿੱਤੇ ਹੁਕਮ

ਸੁਸ਼ਾਂਤ ਦੀ ਮੈਨੇਜਰ ਦਿਸ਼ਾ ਸਾਲਿਆਨ ਦੀ ਮੌਤ ਦੀ ਜਾਂਚ ਕਰੇਗੀ CBI, ਹਾਈ ਕੋਰਟ ਨੇ ਦਿੱਤੇ ਹੁਕਮ

5 ਮਹੀਨੇ ਬਾਅਦ ਹੀ ਟੁੱਟ ਗਿਆ ਰੈਪਰ ਬਾਦਸ਼ਾਹ ਦਾ ਵਿਆਹ, ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ

5 ਮਹੀਨੇ ਬਾਅਦ ਹੀ ਟੁੱਟ ਗਿਆ ਰੈਪਰ ਬਾਦਸ਼ਾਹ ਦਾ ਵਿਆਹ, ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ

ਰਸ਼ਮਿਕਾ ਮੰਦਾਨਾ ਦੀ 'ਮਾਈਸਾ' ਦੀ ਰਿਲੀਜ਼ ਦਾ ਹੋਇਆ ਐਲਾਨ

ਰਸ਼ਮਿਕਾ ਮੰਦਾਨਾ ਦੀ 'ਮਾਈਸਾ' ਦੀ ਰਿਲੀਜ਼ ਦਾ ਹੋਇਆ ਐਲਾਨ

ਕੋਰੀਆ ਦੀ ਸਭ ਤੋਂ ਵੱਡੀ ਸਾਇੰਸ-ਫਿਕਸ਼ਨ ਐਕਸ਼ਨ ਫਿਲਮ

ਕੋਰੀਆ ਦੀ ਸਭ ਤੋਂ ਵੱਡੀ ਸਾਇੰਸ-ਫਿਕਸ਼ਨ ਐਕਸ਼ਨ ਫਿਲਮ "ਹੋਪ" ਇਸ ਦਿਨ ਹੋਵੇਗੀ ਭਾਰਤ 'ਚ ਰਿਲੀਜ਼

ਰਸ਼ਮਿਕਾ ਮੰਦਾਨਾ ਜਲਦ ਕਰੇਗੀ ਕੰਮ 'ਤੇ ਵਾਪਸੀ, Hip Injury ਕਾਰਨ ਬ੍ਰੇਕ 'ਤੇ ਸੀ ਅਦਾਕਾਰਾ

ਰਸ਼ਮਿਕਾ ਮੰਦਾਨਾ ਜਲਦ ਕਰੇਗੀ ਕੰਮ 'ਤੇ ਵਾਪਸੀ, Hip Injury ਕਾਰਨ ਬ੍ਰੇਕ 'ਤੇ ਸੀ ਅਦਾਕਾਰਾ

‘ਸਿੰਘ ਵਰਸਿਜ਼ ਕੌਰ-2’ ਦੇ ਗੀਤਾਂ ਨੇ ਮਚਾਈ ਧੂਮ, ‘ਨੋਟਾਂ’ ਦੀ ਮਸਤੀ ਤੋਂ ਬਾਅਦ ‘ਸੋਹਣੀ’ ਨੇ ਛੇੜਿਆ ਪਿਆਰ ਦਾ ਰੰਗ

‘ਸਿੰਘ ਵਰਸਿਜ਼ ਕੌਰ-2’ ਦੇ ਗੀਤਾਂ ਨੇ ਮਚਾਈ ਧੂਮ, ‘ਨੋਟਾਂ’ ਦੀ ਮਸਤੀ ਤੋਂ ਬਾਅਦ ‘ਸੋਹਣੀ’ ਨੇ ਛੇੜਿਆ ਪਿਆਰ ਦਾ ਰੰਗ