Thursday, February 26, 2026
BREAKING
ਪੰਜਾਬ ਪਹੁੰਚੇ RSS ਮੁਖੀ ਮੋਹਨ ਭਾਗਵਤ, ਨੌਜਵਾਨਾਂ ਨੂੰ ਦੇਸ਼ ਸੇਵਾ ਲਈ ਕੀਤਾ ਪ੍ਰੇਰਿਤ ਰੇਖਾ ਗੁਪਤਾ ਨੇ ਅਰੁਣਾਚਲ ਪ੍ਰਦੇਸ਼ ਦੀਆਂ ਪੀੜਤ ਕੁੜੀਆਂ ਨਾਲ ਕੀਤੀ ਮੁਲਾਕਾਤ ਵਿਜੇ ਕੁਮਾਰ ਕਾਲਾ ਨਮਿੱਤ ਪਾਠ ਦਾ ਭੋਗ ਪਾਇਆ ਗਿਆ    ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 : ਸਮਾਗਮ ਦੇ ਬੰਦੋਬਸਤਾਂ ਲਈ ਡੀ ਸੀ, ਗਮਾਡਾ ਸੀ ਏ ਅਤੇ ਐਸ ਐਸ ਪੀ ਵੱਲੋਂ ਮੀਟਿੰਗ ਟਰੈਫਿਕ ਪੁਲਿਸ ਵੱਲੋਂ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ 'ਤੇ ਸਕੂਲੀ ਬੱਸਾਂ ਦੀ ਕੀਤੀ ਗਈ ਚੈਕਿੰਗ ਪਾਕਿਸਤਾਨ ਦੀ ਸ਼ਹਿ ਪ੍ਰਾਪਤ ਅੱਤਵਾਦ ਦਾ ਟਾਕਰਾ ਕਰ ਰਹੀ ਹੈ ਪੰਜਾਬ ਪੁਲਿਸ-ਭਗਵੰਤ ਸਿੰਘ ਮਾਨ ਮਾਨ ਸਰਕਾਰ ਦਾ 0 ਤੋਂ 6 ਸਾਲ ਦੇ ਬੱਚਿਆਂ ਦੇ ਭਵਿੱਖ ਲਈ ਵੱਡਾ ਕਦਮ: 6110 ਆਂਗਨਵਾੜੀ ਅਸਾਮੀਆਂ ਲਈ ਭਰਤੀ ਰੀਲ ਦੇ ਲਈ ਲਾਈਕਸ ਅਤੇ ਫਾਲੋਅਰਸ ਨਾ ਮਿਲਣ ਤੇ ਨੌਜਵਾਨ ਜਾ ਰਹੇ ਹਨ ਡਿਪਰੈਸ਼ਨ 'ਚ ਡਰ ਤੇ ਸੰਕੋਚ ਛੱਡੋ, ਮਾਨਸਿਕ ਰੋਗਾਂ ਤੋਂ ਪੀੜਤ ਵਿਅਕਤੀ ਮਾਨਸਿਕ ਸਿਹਤ ਲਈ ਇਲਾਜ ਲਓ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ IDFC ਫਸਟ ਬੈਂਕ ਧੋਖਾਧੜੀ ਮਾਮਲੇ 'ਚ ਵੱਡੀ ਕਾਰਵਾਈ, ਮੁੱਖ ਸਾਜ਼ਿਸ਼ਕਰਤਾ ਸਮੇਤ 4 ਗ੍ਰਿਫਤਾਰ

ਪੰਜਾਬ

ਮਾਂ ਦਾ ਦੁੱਧ ਚੁੰਘਦੇ ਸਾਰ ਹੀ ਕੀਤੀ ਉਲਟੀ, ਅਚਾਨਕ ਹੋ ਗਈ ਮੌਤ, ਪੜ੍ਹੋ ਕੀ ਹੈ ਪੂਰੀ ਖ਼ਬਰ

12 ਅਕਤੂਬਰ, 2025 04:44 PM

ਮੋਹਾਲੀ : ਮੋਹਾਲੀ ਦੇ ਸੈਕਟਰ-82 'ਚ ਮਾਂ ਦਾ ਦੁੱਧ ਪੀਣ ਤੋਂ ਬਾਅਦ ਇੱਕ ਬੱਚੇ ਦੀ ਮੌਤ ਹੋ ਗਈ। ਬੱਚੇ ਨੇ ਦੁੱਧ ਪੀਣ ਮਗਰੋਂ ਉਲਟੀ ਕੀਤੀ। ਉਲਟੀ ਵਾਲਾ ਦੁੱਧ ਬੱਚੇ ਦੇ ਸਾਹ ਦੀ ਨਾਲੀ 'ਚ ਦਾਖ਼ਲ ਹੋ ਗਿਆ, ਜਿਸ ਕਾਰਨ ਉਸ ਦਾ ਸਾਹ ਰੁਕ ਗਿਆ। ਜਦੋਂ ਤੱਕ ਬੱਚੇ ਨੂੰ ਹਸਪਤਾਲ ਲਿਜਾਇਆ ਗਿਆ, ਉਦੋਂ ਤੱਕ ਉਸਦੀ ਮੌਤ ਹੋ ਚੁੱਕੀ ਸੀ। ਹਸਪਤਾਲ ਦੇ ਡਾਕਟਰ ਨੇ ਦੱਸਿਆ ਕਿ ਇਹ ਸਥਿਤੀ ਗਲਤ ਤਰੀਕੇ ਨਾਲ ਦੁੱਧ ਪਿਲਾਉਣ ਕਾਰਨ ਪੈਦਾ ਹੋਈ ਹੈ।

ਰਿਪੋਰਟਾਂ ਅਨੁਸਾਰ ਢਾਈ ਸਾਲ ਦੇ ਗੋਪਾਲ ਦੀ ਮਾਂ ਪੂਜਾ ਦੇਵੀ ਨੇ ਉਸਨੂੰ ਦੁੱਧ ਪਿਲਾਉਣ ਤੋਂ ਬਾਅਦ ਸੁਲਾ ਦਿੱਤਾ ਸੀ। ਥੋੜ੍ਹੀ ਦੇਰ ਬਾਅਦ ਬੱਚੇ ਨੇ ਦੁੱਧ ਦੀ ਉਲਟੀ ਕਰ ਦਿੱਤਾ। ਤੁਰੰਤ ਬਾਅਦ ਦੁੱਧ ਉਸਦੀ ਸਾਹ ਦੀ ਨਾਲੀ 'ਚ ਦਾਖ਼ਲ ਹੋ ਗਿਆ, ਜਿਸ ਨਾਲ ਸਾਹ ਰੁਕ ਗਿਆ। ਇਸ ਕਾਰਨ ਬੱਚਾ ਬੇਹੋਸ਼ ਹੋ ਗਿਆ। ਜਦੋਂ ਤੱਕ ਮਾਂ ਨੇ ਦੇਖਿਆ, ਉਦੋਂ ਤੱਕ ਤਾਂ ਬੱਚੇ ਦਾ ਸਾਹ ਰੁਕ ਚੁੱਕਿਆ ਸੀ ਤਾਂ ਪਰਿਵਾਰ ਘਬਰਾ ਗਿਆ ਅਤੇ ਤੁਰੰਤ ਉਸਨੂੰ ਫੇਜ਼-6 ਦੇ ਸਿਵਲ ਹਸਪਤਾਲ ਲਿਜਾਇਆ ਗਿਆ।

ਡਾਕਟਰਾਂ ਨੇ ਜਾਂਚ ਤੋਂ ਬਾਅਦ ਬੱਚੇ ਨੂੰ ਮ੍ਰਿਤਕ ਕਰਾਰ ਦਿੱਤਾ। ਪਰਿਵਾਰ ਦੇ ਅਨੁਸਾਰ ਬੱਚਾ ਪੂਰੀ ਤਰ੍ਹਾਂ ਤੰਦਰੁਸਤ ਸੀ ਅਤੇ ਸਵੇਰੇ ਉਸ ਨੂੰ ਰੋਜ਼ਾਨਾ ਦੀ ਤਰ੍ਹਾਂ ਦੁੱਧ ਚੁੰਘਾਇਆ ਸੀ। ਪਿਤਾ ਸ਼ੰਕਰ ਦਾਸ ਨੇ ਕਿਹਾ ਕਿ ਉਸ ਦੀਆਂ ਪਹਿਲਾਂ ਹੀ ਦੋ ਧੀਆਂ ਸਨ ਅਤੇ ਇਸ ਪੁੱਤਰ ਦਾ ਜਨਮ ਬਹੁਤ ਪ੍ਰਾਰਥਨਾ ਅਤੇ ਲੰਬੇ ਇੰਤਜ਼ਾਰ ਤੋਂ ਬਾਅਦ ਹੋਇਆ ਸੀ। ਪਰਿਵਾਰ ਆਪਣੇ ਬੱਚੇ ਦੀ ਮੌਤ ਤੋਂ ਬਹੁਤ ਦੁਖੀ ਹੈ। ਡਾਕਟਰਾਂ ਦਾ ਕਹਿਣਾ ਹੈ ਕਿ ਸੁੱਤੇ ਹੋਏ ਬੱਚੇ ਨੂੰ ਦੁੱਧ ਪਿਲਾਉਣ ਨਾਲ ਦੁੱਧ ਬੱਚੇ ਦੇ ਫੇਫੜਿਆਂ ਤੱਕ ਪਹੁੰਚ ਸਕਦਾ ਹੈ। ਜੇਕਰ ਇਹ ਸਾਹ ਦੀ ਨਾਲੀ ਵਿੱਚ ਫਸ ਜਾਂਦਾ ਹੈ ਤਾਂ ਸਾਹ ਘੁੱਟਣ ਦਾ ਖ਼ਤਰਾ ਹੁੰਦਾ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਪਹੁੰਚੇ RSS ਮੁਖੀ ਮੋਹਨ ਭਾਗਵਤ, ਨੌਜਵਾਨਾਂ ਨੂੰ ਦੇਸ਼ ਸੇਵਾ ਲਈ ਕੀਤਾ ਪ੍ਰੇਰਿਤ

ਪੰਜਾਬ ਪਹੁੰਚੇ RSS ਮੁਖੀ ਮੋਹਨ ਭਾਗਵਤ, ਨੌਜਵਾਨਾਂ ਨੂੰ ਦੇਸ਼ ਸੇਵਾ ਲਈ ਕੀਤਾ ਪ੍ਰੇਰਿਤ

ਵਿਜੇ ਕੁਮਾਰ ਕਾਲਾ ਨਮਿੱਤ ਪਾਠ ਦਾ ਭੋਗ ਪਾਇਆ ਗਿਆ   

ਵਿਜੇ ਕੁਮਾਰ ਕਾਲਾ ਨਮਿੱਤ ਪਾਠ ਦਾ ਭੋਗ ਪਾਇਆ ਗਿਆ   

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 : ਸਮਾਗਮ ਦੇ ਬੰਦੋਬਸਤਾਂ ਲਈ ਡੀ ਸੀ, ਗਮਾਡਾ ਸੀ ਏ ਅਤੇ ਐਸ ਐਸ ਪੀ ਵੱਲੋਂ ਮੀਟਿੰਗ

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 : ਸਮਾਗਮ ਦੇ ਬੰਦੋਬਸਤਾਂ ਲਈ ਡੀ ਸੀ, ਗਮਾਡਾ ਸੀ ਏ ਅਤੇ ਐਸ ਐਸ ਪੀ ਵੱਲੋਂ ਮੀਟਿੰਗ

ਟਰੈਫਿਕ ਪੁਲਿਸ ਵੱਲੋਂ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ 'ਤੇ ਸਕੂਲੀ ਬੱਸਾਂ ਦੀ ਕੀਤੀ ਗਈ ਚੈਕਿੰਗ

ਟਰੈਫਿਕ ਪੁਲਿਸ ਵੱਲੋਂ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ 'ਤੇ ਸਕੂਲੀ ਬੱਸਾਂ ਦੀ ਕੀਤੀ ਗਈ ਚੈਕਿੰਗ

ਪਾਕਿਸਤਾਨ ਦੀ ਸ਼ਹਿ ਪ੍ਰਾਪਤ ਅੱਤਵਾਦ ਦਾ ਟਾਕਰਾ ਕਰ ਰਹੀ ਹੈ ਪੰਜਾਬ ਪੁਲਿਸ-ਭਗਵੰਤ ਸਿੰਘ ਮਾਨ

ਪਾਕਿਸਤਾਨ ਦੀ ਸ਼ਹਿ ਪ੍ਰਾਪਤ ਅੱਤਵਾਦ ਦਾ ਟਾਕਰਾ ਕਰ ਰਹੀ ਹੈ ਪੰਜਾਬ ਪੁਲਿਸ-ਭਗਵੰਤ ਸਿੰਘ ਮਾਨ

ਮਾਨ ਸਰਕਾਰ ਦਾ 0 ਤੋਂ 6 ਸਾਲ ਦੇ ਬੱਚਿਆਂ ਦੇ ਭਵਿੱਖ ਲਈ ਵੱਡਾ ਕਦਮ: 6110 ਆਂਗਨਵਾੜੀ ਅਸਾਮੀਆਂ ਲਈ ਭਰਤੀ

ਮਾਨ ਸਰਕਾਰ ਦਾ 0 ਤੋਂ 6 ਸਾਲ ਦੇ ਬੱਚਿਆਂ ਦੇ ਭਵਿੱਖ ਲਈ ਵੱਡਾ ਕਦਮ: 6110 ਆਂਗਨਵਾੜੀ ਅਸਾਮੀਆਂ ਲਈ ਭਰਤੀ

ਰੀਲ ਦੇ ਲਈ ਲਾਈਕਸ ਅਤੇ ਫਾਲੋਅਰਸ ਨਾ ਮਿਲਣ ਤੇ ਨੌਜਵਾਨ ਜਾ ਰਹੇ ਹਨ ਡਿਪਰੈਸ਼ਨ 'ਚ

ਰੀਲ ਦੇ ਲਈ ਲਾਈਕਸ ਅਤੇ ਫਾਲੋਅਰਸ ਨਾ ਮਿਲਣ ਤੇ ਨੌਜਵਾਨ ਜਾ ਰਹੇ ਹਨ ਡਿਪਰੈਸ਼ਨ 'ਚ

ਡਰ ਤੇ ਸੰਕੋਚ ਛੱਡੋ, ਮਾਨਸਿਕ ਰੋਗਾਂ ਤੋਂ ਪੀੜਤ ਵਿਅਕਤੀ ਮਾਨਸਿਕ ਸਿਹਤ ਲਈ ਇਲਾਜ ਲਓ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

ਡਰ ਤੇ ਸੰਕੋਚ ਛੱਡੋ, ਮਾਨਸਿਕ ਰੋਗਾਂ ਤੋਂ ਪੀੜਤ ਵਿਅਕਤੀ ਮਾਨਸਿਕ ਸਿਹਤ ਲਈ ਇਲਾਜ ਲਓ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

ਸ਼੍ਰੋਮਣੀ ਅਕਾਲੀ ਦਲ ਨੇ ਕੀਤੀਆਂ ਨਵੀਆਂ ਨਿਯੁਕਤੀਆਂ, ਇਨ੍ਹਾਂ ਦੋ ਲੀਡਰਾਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

ਸ਼੍ਰੋਮਣੀ ਅਕਾਲੀ ਦਲ ਨੇ ਕੀਤੀਆਂ ਨਵੀਆਂ ਨਿਯੁਕਤੀਆਂ, ਇਨ੍ਹਾਂ ਦੋ ਲੀਡਰਾਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

ਗੈਂਗਸਟਰਵਾਦ ਪਿਛਲੀਆਂ ਸਰਕਾਰਾਂ ਦੀ ਦੇਣ: ਬਲਤੇਜ ਪੰਨੂ

ਗੈਂਗਸਟਰਵਾਦ ਪਿਛਲੀਆਂ ਸਰਕਾਰਾਂ ਦੀ ਦੇਣ: ਬਲਤੇਜ ਪੰਨੂ