Tuesday, October 27, 2026
BREAKING
• ਪਰਵਿੰਦਰ ਸਿੰਘ ਝੋਟਾ ਮਾਮਲੇ ਵਿਚ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ • ਮੋਗਾ 'ਚ ਅੰਨ੍ਹੇਵਾਹ ਗੋਲੀਬਾਰੀ, ਦੋ ਨੌਜਵਾਨਾਂ ਦੀ ਮੌਤ, ਮੌਕੇ 'ਤੇ ਪਹੁੰਚੇ ਡੀ. ਜੀ. ਪੀ. • ਰਾਹੁਲ ਗਾਂਧੀ ਦੀ ਪੰਜਾਬ ਫੇਰੀ ਨੂੰ ਲੈ ਕੇ ਸੁਖਜਿੰਦਰ ਸਿੰਘ ਰੰਧਾਵਾ ਦਾ ਵੱਡਾ ਬਿਆਨ • ਭਾਰਤ ਤੇ ਚੀਨ ਸਰਹੱਦ 'ਤੇ ਮੁੜ ਹੋਈਆਂ ਜਵਾਨਾਂ ਦੀਆਂ ਝੜਪਾਂ ! ਚੀਨੀ ਵਿਦੇਸ਼ ਮੰਤਰੀ ਨੇ ਦਿੱਤਾ ਵੱਡਾ ਬਿਆਨ • ਵੱਡੀ ਵਾਰਦਾਤ: ਅੰਮ੍ਰਿਤਸਰ 'ਚ GYM 'ਤੇ ਚੱਲੀਆਂ ਤਾਬੜਤੋੜ ਗੋਲੀਆਂ • PM ਮੋਦੀ ਨੇ ਲੂਲਾ ਡਾ ਸਿਲਵਾ ਨੂੰ ਚੌਥੀ ਵਾਰ ਬ੍ਰਾਜ਼ੀਲ ਦੇ ਰਾਸ਼ਟਰਪਤੀ ਚੁਣੇ ਜਾਣ 'ਤੇ ਦਿੱਤੀ ਵਧਾਈ • ਅੱਜ ਤੋਂ ਬਦਲੇਗਾ ਚੰਡੀਗੜ੍ਹ ਹਵਾਈ ਅੱਡੇ ਦਾ ਸ਼ਡਿਊਲ, ਮੁੜ ਸ਼ੁਰੂ ਹੋ ਰਹੀ ਸ਼ਾਰਜਾਹ ਦੀ ਸਿੱਧੀ ਉਡਾਣ • ਪੰਜਾਬ 'ਚ ਨਸ਼ਿਆਂ ਦੇ ਮੁੱਦੇ ’ਤੇ ਸੁਨੀਲ ਜਾਖੜ ਦੇ ਸਵਾਲ, 250 ਕਰੋੜ ਰੁਪਏ ਦੇ ਸਰਵੇ ਦਾ ਮੰਗਿਆ ਹਿਸਾਬ • ਹੁਣ ਪੈਟਰੋਲ ਪੰਪਾਂ 'ਤੇ ਮਿਲੇਗਾ E100 ਫਿਊਲ ! ਕੇਂਦਰ ਸਰਕਾਰ ਨੇ ਕਰ'ਤਾ ਐਲਾਨ • ਜੈਸ਼ੰਕਰ ਦੀ ਸਪੱਸ਼ਟ ਬਿਆਨੀ ; ਅੱਤਵਾਦ ਤੇ ਕੌਮਾਂਤਰੀ ਸੰਕਟਾਂ ’ਤੇ ਖਾਮੋਸ਼ ਦਰਸ਼ਕ ਨਾ ਬਣੇ ਸੰਯੁਕਤ ਰਾਸ਼ਟਰ

ਰਾਸ਼ਟਰੀ

'ਮਾਂ ਬਣਨਾ ਗੁਨਾਹ ਨਹੀਂ, ਬਦਲੇ ਦੀ ਭਾਵਨਾ ਨਾਲ ਕੰਮ ਨਾ ਕਰੋ', ਫੋਗਾਟ ਮਾਮਲੇ 'ਚ ਦਿੱਲੀ HC ਦੀ WFI ਨੂੰ ਫਟਕਾਰ

22 ਮਈ, 2026 07:13 PM

ਦਿੱਲੀ ਹਾਈਕੋਰਟ ਨੇ ਸ਼ੁੱਕਰਵਾਰ ਨੂੰ ਭਾਰਤੀ ਕੁਸ਼ਤੀ ਮਹਾਸੰਘ (WFI) ਨੂੰ ਸਖ਼ਤ ਫਟਕਾਰ ਲਗਾਈ ਹੈ। ਅਦਾਲਤ ਨੇ ਪਹਿਲਵਾਨ ਵਿਨੇਸ਼ ਫੋਗਾਟ ਨੂੰ ਘਰੇਲੂ ਮੁਕਾਬਲਿਆਂ ਵਿੱਚ ਖੇਡਣ ਤੋਂ ਰੋਕਣ ਦੇ ਫੈਸਲੇ 'ਤੇ ਸਵਾਲ ਉਠਾਉਂਦਿਆਂ ਪੁੱਛਿਆ ਕਿ ਜਦੋਂ ਪਹਿਲਾਂ ਮਸ਼ਹੂਰ ਖਿਡਾਰੀਆਂ ਨੂੰ ਨਿਯਮਾਂ ਵਿੱਚ ਛੋਟ ਮਿਲਦੀ ਰਹੀ ਹੈ, ਤਾਂ ਫਿਰ ਵਿਨੇਸ਼ ਨਾਲ ਵੱਖਰਾ ਵਿਵਹਾਰ ਕਿਉਂ ਕੀਤਾ ਜਾ ਰਿਹਾ ਹੈ?
 ਮੁੱਖ ਜੱਜ ਡੀਕੇ ਉਪਾਧਿਆਏ ਅਤੇ ਜਸਟਿਸ ਤੇਜਸ ਕਾਰੀਆ ਦੇ ਬੈਂਚ ਨੇ ਕਿਹਾ ਕਿ ਭਾਰਤ ਵਿੱਚ ਜਣੇਪਾ (maternity) ਦਾ ਸਨਮਾਨ ਕੀਤਾ ਜਾਂਦਾ ਹੈ। ਵਿਨੇਸ਼, ਜੋ ਜੁਲਾਈ 2025 ਵਿੱਚ ਮਾਂ ਬਣੀ ਸੀ, ਹੁਣ ਖੇਡ ਦੇ ਮੈਦਾਨ ਵਿੱਚ ਵਾਪਸੀ ਕਰ ਰਹੀ ਹੈ। ਬੈਂਚ ਨੇ ਇਸ ਗੱਲ 'ਤੇ ਵੀ ਜ਼ੋਰ ਦਿੱਤਾ ਕਿ 'ਸਾਡੇ ਦੇਸ਼ ਵਿੱਚ ਮਾਂ ਬਣਨ ਦਾ ਜਸ਼ਨ ਮਨਾਇਆ ਜਾਂਦਾ ਹੈ, ਇਹ ਕੋਈ ਗੁਨਾਹ ਨਹੀਂ ਹੈ ਅਤੇ ਕੁਸ਼ਤੀ ਫੈਡਰੇਸ਼ਨ ਨੂੰ ਬਦਲੇ ਦੀ ਭਾਵਨਾ ਨਾਲ ਕੰਮ ਨਹੀਂ ਕਰਨਾ ਚਾਹੀਦਾ। ਵਿਨੇਸ਼ ਨੂੰ ਆਗਾਮੀ ਏਸ਼ੀਆਈ ਖੇਡਾਂ ਦੇ ਟਰਾਇਲ ਵਿੱਚ ਹਿੱਸਾ ਲੈਣ ਦਾ ਪੂਰਾ ਮੌਕਾ ਮਿਲਣਾ ਚਾਹੀਦਾ ਹੈ।

ਕੇਂਦਰ ਨੂੰ ਐਕਸਪਰਟ ਪੈਨਲ ਬਣਾਉਣ ਦੇ ਨਿਰਦੇਸ਼
ਅਦਾਲਤ ਨੇ ਕੇਂਦਰ ਸਰਕਾਰ ਨੂੰ ਨਿਰਦੇਸ਼ ਦਿੱਤੇ ਹਨ ਕਿ ਵਿਨੇਸ਼ ਫੋਗਾਟ ਦੀ ਸਰੀਰਕ ਸਥਿਤੀ ਅਤੇ ਯੋਗਤਾ ਦਾ ਮੁਲਾਂਕਣ ਕਰਨ ਲਈ ਇੱਕ ਮਾਹਿਰ ਪੈਨਲ (Expert Panel) ਬਣਾਇਆ ਜਾਵੇ। ਇਹ ਪੈਨਲ ਯਕੀਨੀ ਬਣਾਏਗਾ ਕਿ ਵਿਨੇਸ਼ ਚੋਣ ਟਰਾਇਲ ਵਿੱਚ ਹਿੱਸਾ ਲੈਣ ਦੇ ਯੋਗ ਹੈ ਜਾਂ ਨਹੀਂ।

WFI ਦੀ ਪਾਬੰਦੀ ਦਾ ਆਧਾਰ
ਕੁਸ਼ਤੀ ਮਹਾਸੰਘ ਨੇ ਵਿਨੇਸ਼ 'ਤੇ 26 ਜੂਨ 2026 ਤੱਕ ਘਰੇਲੂ ਮੁਕਾਬਲਿਆਂ ਲਈ ਪਾਬੰਦੀ ਲਗਾਈ ਸੀ। ਸੰਘ ਦਾ ਦਾਅਵਾ ਸੀ ਕਿ ਵਿਨੇਸ਼ ਨੇ ਸੰਨਿਆਸ ਤੋਂ ਵਾਪਸੀ ਲਈ ਨਿਯਮਾਂ ਅਨੁਸਾਰ ਛੇ ਮਹੀਨੇ ਪਹਿਲਾਂ ਸੂਚਨਾ ਨਹੀਂ ਦਿੱਤੀ, ਜੋ ਕਿ ਐਂਟੀ-ਡੋਪਿੰਗ ਅਤੇ ਯੂਨਾਈਟਿਡ ਵਰਲਡ ਰੈਸਲਿੰਗ (UWW) ਦੇ ਨਿਯਮਾਂ ਦੀ ਉਲੰਘਣਾ ਹੈ। ਦੂਜੇ ਪਾਸੇ, ਵਿਨੇਸ਼ ਦੇ ਵਕੀਲਾਂ ਨੇ ਦਲੀਲ ਦਿੱਤੀ ਕਿ ਚੋਣ ਮਾਪਦੰਡਾਂ ਵਿੱਚ ਬਦਲਾਅ ਉਸ ਨੂੰ ਜਾਣਬੁੱਝ ਕੇ ਬਾਹਰ ਰੱਖਣ ਲਈ ਕੀਤਾ ਗਿਆ ਹੈ।

ਕੀ ਹੈ ਮਾਮਲਾ
 ਜ਼ਿਕਰਯੋਗ ਹੈ ਕਿ ਵਿਨੇਸ਼ ਫੋਗਾਟ ਨੇ ਕਰੀਬ ਤਿੰਨ ਸਾਲ ਪਹਿਲਾਂ ਕੁਸ਼ਤੀ ਸੰਘ ਦੇ ਤਤਕਾਲੀ ਪ੍ਰਧਾਨ ਬ੍ਰਿਜਭੂਸ਼ਨ ਸ਼ਰਨ ਸਿੰਘ 'ਤੇ ਜਿਨਸੀ ਸ਼ੋਸ਼ਣ ਦੇ ਗੰਭੀਰ ਦੋਸ਼ ਲਗਾਏ ਸਨ। ਹਾਲ ਹੀ ਵਿੱਚ ਵਿਨੇਸ਼ ਨੇ ਦੋਸ਼ ਲਾਇਆ ਸੀ ਕਿ ਉੱਤਰ ਪ੍ਰਦੇਸ਼ ਦੇ ਗੋਂਡਾ ਵਿੱਚ ਹੋਣ ਵਾਲੇ ਟੂਰਨਾਮੈਂਟਾਂ ਵਿੱਚ ਉਸ ਦਾ ਜਾਣਾ ਮੁਸ਼ਕਿਲ ਹੈ ਕਿਉਂਕਿ ਉੱਥੇ ਬ੍ਰਿਜਭੂਸ਼ਨ ਦਾ ਕੰਟਰੋਲ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਭਾਰਤ ਤੇ ਚੀਨ ਸਰਹੱਦ 'ਤੇ ਮੁੜ ਹੋਈਆਂ ਜਵਾਨਾਂ ਦੀਆਂ ਝੜਪਾਂ ! ਚੀਨੀ ਵਿਦੇਸ਼ ਮੰਤਰੀ ਨੇ ਦਿੱਤਾ ਵੱਡਾ ਬਿਆਨ

ਭਾਰਤ ਤੇ ਚੀਨ ਸਰਹੱਦ 'ਤੇ ਮੁੜ ਹੋਈਆਂ ਜਵਾਨਾਂ ਦੀਆਂ ਝੜਪਾਂ ! ਚੀਨੀ ਵਿਦੇਸ਼ ਮੰਤਰੀ ਨੇ ਦਿੱਤਾ ਵੱਡਾ ਬਿਆਨ

PM ਮੋਦੀ ਨੇ ਲੂਲਾ ਡਾ ਸਿਲਵਾ ਨੂੰ ਚੌਥੀ ਵਾਰ ਬ੍ਰਾਜ਼ੀਲ ਦੇ ਰਾਸ਼ਟਰਪਤੀ ਚੁਣੇ ਜਾਣ 'ਤੇ ਦਿੱਤੀ ਵਧਾਈ

PM ਮੋਦੀ ਨੇ ਲੂਲਾ ਡਾ ਸਿਲਵਾ ਨੂੰ ਚੌਥੀ ਵਾਰ ਬ੍ਰਾਜ਼ੀਲ ਦੇ ਰਾਸ਼ਟਰਪਤੀ ਚੁਣੇ ਜਾਣ 'ਤੇ ਦਿੱਤੀ ਵਧਾਈ

ਜੈਸ਼ੰਕਰ ਦੀ ਸਪੱਸ਼ਟ ਬਿਆਨੀ ; ਅੱਤਵਾਦ ਤੇ ਕੌਮਾਂਤਰੀ ਸੰਕਟਾਂ ’ਤੇ ਖਾਮੋਸ਼ ਦਰਸ਼ਕ ਨਾ ਬਣੇ ਸੰਯੁਕਤ ਰਾਸ਼ਟਰ

ਜੈਸ਼ੰਕਰ ਦੀ ਸਪੱਸ਼ਟ ਬਿਆਨੀ ; ਅੱਤਵਾਦ ਤੇ ਕੌਮਾਂਤਰੀ ਸੰਕਟਾਂ ’ਤੇ ਖਾਮੋਸ਼ ਦਰਸ਼ਕ ਨਾ ਬਣੇ ਸੰਯੁਕਤ ਰਾਸ਼ਟਰ

ਆਰਥਿਕ ਮੋਰਚੇ ’ਤੇ ਵੀ ਲੜੀਆਂ ਜਾ ਰਹੀਆਂ ਜੰਗਾਂ, ਬੈਂਕਿੰਗ ਨੂੰ ਸਾਈਬਰ ਅੱਤਵਾਦੀਆਂ ਤੋਂ ਬਚਾਉਣਾ ਜ਼ਰੂਰੀ : PM ਮੋਦੀ

ਆਰਥਿਕ ਮੋਰਚੇ ’ਤੇ ਵੀ ਲੜੀਆਂ ਜਾ ਰਹੀਆਂ ਜੰਗਾਂ, ਬੈਂਕਿੰਗ ਨੂੰ ਸਾਈਬਰ ਅੱਤਵਾਦੀਆਂ ਤੋਂ ਬਚਾਉਣਾ ਜ਼ਰੂਰੀ : PM ਮੋਦੀ

'ਬਾਪ ਭੀ ਜਾਏਗਾ' ਵਾਲੇ ਬਿਆਨ 'ਤੇ ਖੜਗੇ ਖ਼ਿਲਾਫ਼ ਪਟਨਾ 'ਚ ਸ਼ਿਕਾਇਤ ਦਰਜ, BJP ਵੱਲੋਂ ਅੱਜ ਦੇਸ਼ ਭਰ 'ਚ ਪ੍ਰਦਰਸ਼ਨ

'ਬਾਪ ਭੀ ਜਾਏਗਾ' ਵਾਲੇ ਬਿਆਨ 'ਤੇ ਖੜਗੇ ਖ਼ਿਲਾਫ਼ ਪਟਨਾ 'ਚ ਸ਼ਿਕਾਇਤ ਦਰਜ, BJP ਵੱਲੋਂ ਅੱਜ ਦੇਸ਼ ਭਰ 'ਚ ਪ੍ਰਦਰਸ਼ਨ

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਦੀ ਕਾਨੂੰਨ ਵਿਵਸਥਾ ਦੀ ਕੀਤੀ ਸਮੀਖਿਆ, ਕਿਹਾ- 'ਕਿਸੇ ਨੂੰ ਪਰੇਸ਼ਾਨੀ ਨਾ ਹੋਵੇ'

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਦੀ ਕਾਨੂੰਨ ਵਿਵਸਥਾ ਦੀ ਕੀਤੀ ਸਮੀਖਿਆ, ਕਿਹਾ- 'ਕਿਸੇ ਨੂੰ ਪਰੇਸ਼ਾਨੀ ਨਾ ਹੋਵੇ'

ਵਾਰਾਣਸੀ : PM ਮੋਦੀ ਵਲੋਂ ਨਵੀਂ ਟੈਕਸਟਾਈਲ ਨਿਰਮਾਣ ਇਕਾਈ ਦਾ ਉਦਘਾਟਨ, ਦੇਖਿਆ ਹਵਾਈ ਸੈਨਾ ਦਾ Air ਸ਼ੋਅ

ਵਾਰਾਣਸੀ : PM ਮੋਦੀ ਵਲੋਂ ਨਵੀਂ ਟੈਕਸਟਾਈਲ ਨਿਰਮਾਣ ਇਕਾਈ ਦਾ ਉਦਘਾਟਨ, ਦੇਖਿਆ ਹਵਾਈ ਸੈਨਾ ਦਾ Air ਸ਼ੋਅ

"ਮਨ ਕੀ ਬਾਤ" ਦੁਨੀਆ ਦਾ ਸਭ ਤੋਂ ਮਸ਼ਹੂਰ ਪ੍ਰੋਗਰਾਮ ਬਣ ਗਿਆ: ਭਾਜਪਾ ਪ੍ਰਧਾਨ ਨਿਤਿਨ ਨਬੀਨ

4 ਨਵੰਬਰ ਪੰਜਾਬ ਆਉਣਗੇ ਰਾਹੁਲ ਗਾਂਧੀ ! ਸੰਗਰੂਰ ਜ਼ਿਲ੍ਹੇ ਦਾ ਕਰਨਗੇ ਦੌਰਾ

4 ਨਵੰਬਰ ਪੰਜਾਬ ਆਉਣਗੇ ਰਾਹੁਲ ਗਾਂਧੀ ! ਸੰਗਰੂਰ ਜ਼ਿਲ੍ਹੇ ਦਾ ਕਰਨਗੇ ਦੌਰਾ

PM ਮੋਦੀ ਨੇ RBI ਦੇ 169 ਕਰੋੜ ਦੇ ਡਾਟਾ ਸੈਂਟਰ ਦਾ ਕੀਤਾ ਉਦਘਾਟਨ, ਕਿਹਾ– 'ਵਿਕਾਸ ਸਾਡੀ ਤਰਜੀਹ'

PM ਮੋਦੀ ਨੇ RBI ਦੇ 169 ਕਰੋੜ ਦੇ ਡਾਟਾ ਸੈਂਟਰ ਦਾ ਕੀਤਾ ਉਦਘਾਟਨ, ਕਿਹਾ– 'ਵਿਕਾਸ ਸਾਡੀ ਤਰਜੀਹ'