Sunday, August 02, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ

ਮਾਂ ਭਦਰਕਾਲੀ ਬਗਲਾਮੁਖੀ ਧਾਮ ਗਾਰਡਨ ਕਲੋਨੀ ਵਿੱਚ ਸ੍ਰੀ ਨਵ ਚੰਡੀ ਮਹਾਂ ਯੱਗ ਤੇ ਕਲਸ਼ ਯੋਗ ਸਾਧਨਾ ਆਯੋਜਿਤ

26 ਸਤੰਬਰ, 2025 10:26 PM

ਖਰੜ (ਪ੍ਰੀਤ ਪੱਤੀ) : ਨਿਊ ਗਾਰਡਨ ਕਲੋਨੀ ਸਥਿਤ ਮਾਂ ਭਦ੍ਰਕਾਲੀ ਬਗਲਾਮੁਖੀ ਧਾਮ ਵਿੱਚ ਸ਼ਹਿਰ ਵਾਸੀਆਂ ਤੇ ਪੰਜਾਬ, ਹਿਮਾਚਲ ਵਿਚ ਆਫ਼ਤ ਤੋਂ ਪ੍ਰਭਾਵਿਤ ਖੇਤਰਾਂ ਦੇ ਵਿਕਾਸ ਲਈ ਮਾਤਾ ਰਾਣੀ ਦਾ ਮਹਾਂ ਯੱਗ ਕੀਤਾ ਜਾ ਰਿਹਾ ਹੈ ਜੋਕਿ 22 ਸਤੰਬਰ ਤੋਂ 1 ਅਕਤੂਬਰ ਤੱਕ ਚੱਲੇਗਾ।ਇਸ ਬਾਰੇ ਮਾਂ ਬਗਲਾਮੁਖੀ ਧਾਮ ਵੱਲੋਂ ਦੱਸਿਆ ਗਿਆ ਕਿ ਇਸ ਯੱਗ ਵਿੱਚ ਮਹੰਤ ਰੰਜਨਦਾਸ ਜੀ ਜੋਕਿ ਮਾਂ ਰਾਜ ਰਾਜੇਸਵਰੀ ਦੇ ਭਗਤ ਹਨ ਇਸ ਨਵਰਾਤਰਿਆਂ ਵਿੱਚ ਚੱਲ ਰਹੇ ਯੱਗ ਦੌਰਾਨ ਪੂਰੇ ਨਵਰਾਤਰੇ ਮਾਤਾ ਰਾਣੀ ਦਾ ਕਲਸ਼ ਆਪਣੀ ਛਾਤੀ ਤੇ ਰੱਖ ਕੇ ਬਿਨਾਂ ਭੋਜਨ ਅਤੇ ਪਾਣੀ ਤੋਂ 1-25 ਲੱਖ ਮੰਤਰਾਂ ਦਾ ਜਾਪ ਕਰਨਗੇ। ਉਹਨਾਂ ਦੱਸਿਆ ਕਿ ਵੈਦਿਕ ਬ੍ਰਾਹਮਣਾਂ ਦੁਆਰਾ ਹਰ ਰੋਜ਼ 12500 ਮੰਤਰਾਂ ਦੀ ਵਰਤੋਂ ਕਰਕੇ ਹਵਨ ਕੀਤਾ ਜਾਵੇਗਾ। ਉਹਨਾਂ ਦੱਸਿਆ ਕਿ ਇਹ ਪ੍ਰੋਗਰਾਮ ਲਗਾਤਾਰ ਨੌ ਦਿਨ ਅਤੇ ਰਾਤਾਂ ਜਾਰੀ ਰਹੇਗਾ। ਇਸ ਮੌਕੇ ਭਗਤੀ ਤੇ ਬੈਠੇ ਮਹੰਤ ਰੰਜਨਦਾਸ ਜੀ ਨੇ ਦੱਸਿਆ ਕਿ ਮਾਂ ਦੇ ਵੀ ਜੋ ਹਰ ਤਰ੍ਹਾਂ ਦੀਆਂ ਰੁਕਾਵਟਾਂ ਤੋਂ ਰਾਹਤ ਦਿੰਦੀ ਹੈ ਅਤੇ ਧਨ ਅਤੇ ਖੁਸ਼ਹਾਲੀ ਵਧਾਉਂਦੀ ਹੈ ਤੇ ਸ਼ਰਧਾਲੂਆਂ ਤੇ ਆਪਣਾ ਆਸ਼ੀਰਵਾਦ ਬਣਾਈ ਰੱਖਦੀ ਹੈ। ਉਨ੍ਹਾਂ ਸ਼ਹਿਰ ਨਿਵਾਸੀਆਂ ਅਪੀਲ ਕਰਦੇ ਅਪੀਲ ਕਰਦਿਆਂ ਕਿਹਾ ਕਿ ਸਾਰੇ ਸ਼ਰਧਾਲੂਆਂ ਨੂੰ ਇਸ ਯੱਗ ਵਿੱਚ ਹਿੱਸਾ ਲੈਣ ਅਤੇ ਯੱਗ ਦਰਸ਼ਨ, ਪਰਿਕਰਮਾ ਕੀਰਤਨ ,ਪੂਜਾ ਅਤੇ ਆਰਤੀ ਵਿੱਚ ਪਹੁੰਚ ਆਪਣੀ ਹਾਜ਼ਰੀ ਜਰੂਰ ਲਗਵਾਉਣ।

Have something to say? Post your comment

ਅਤੇ ਪੰਜਾਬ ਖਬਰਾਂ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.