Friday, February 27, 2026
BREAKING
ਜਿਲਾ ਕਾਂਗਰਸ ਕਮੇਟੀ ਮੋਹਾਲੀ ਦੇ ਪ੍ਰਧਾਨ ਵੱਲੋਂ ਕੀਤੀ ਗਈ ਪਾਰਟੀ ਦੇ ਅਹੁਦੇਦਾਰਾਂ ਨਾਲ ਅਹਿਮ ਮੀਟਿੰਗ ਮੁੱਖ ਖੇਤੀਬਾੜੀ ਅਫਸਰ ਵੱਲੋਂ ਫਸਲਾਂ ਦਾ ਕੀਤਾ ਗਿਆ ਨਿਰੀਖਣ ਸਾਬਕਾ ਵਿਦਿਆਰਥੀ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਭਲਾਈ ਸੰਸਥਾ (ਰਜਿ.) ਖਰੜ ਵੱਲੋਂ ਕੀਤੀ ਗਈ ਮਹੀਨਾਵਾਰ ਮੀਟਿੰਗ ਸਵਦੇਸ਼ੀ ਮੇਲੇ ਵਿੱਚ ਹੱਥਾਂ ਵਿੱਚ ਭਾਰਤੀ ਮਿੱਟੀ ਦੇ ਬਰਤਨ ਫੜ ਕੇ ਬਚਪਨ ਦੀਆਂ ਯਾਦਾਂ ਵਿੱਚ ਵਾਪਸ ਆਈਆਂ -ਆਈਜੀ ਨਿਲੰਬਰੀ ਜਗਦਲੇ ਲੇ ਚਲੋ ਖਾਟੂ ਨਗਰੀ ਰੇ ਸ਼ਿਆਮ ਪਿਆਰੇ ਦੀ ਭਜਨਾਂ ਉਤੇ ਨੱਚੇ ਸ਼ਰਧਾਲੂ ਅਰਥਵਿਵਸਥਾ ਦਾ ਇੱਕ ਨਵਾਂ ਨਜ਼ਰੀਆ: ਭਾਰਤ ਦੀ ਜੀਡੀਪੀ ਦੇ ਅਧਾਰ ਵਿੱਚ ਸੁਧਾਰ ਨੂੰ ਸਮਝਣਾ ਗੈਂਗਸਟਰਾਂ ’ਤੇ ਵਾਰ ਦਾ 37ਵਾਂ ਦਿਨ: ਪੰਜਾਬ ਪੁਲੀਸ ਨੇ 601 ਥਾਂਵਾਂ ’ਤੇ ਕੀਤੀ ਛਾਪੇਮਾਰੀ; 203 ਗ੍ਰਿਫ਼ਤਾਰ ਭਗਵੰਤ ਮਾਨ ਸਰਕਾਰ ਵੱਲੋਂ 18 ਮਾਰਚ ਨੂੰ ਸੂਬੇ ਭਰ 'ਚ 14,100 ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ: ਤਰੁਨਪ੍ਰੀਤ ਸਿੰਘ ਸੌਂਦ ਸੱਤਵੀਂ ਪ੍ਰਭਾਤ ਫੇਰੀ ਮੋਖਾ ਕਲੋਨੀ ,ਮਹਾਦੇਵ ਸ੍ਰਿਸ਼ਟੀ ਅਤੇ ਸਨਸਿਟੀ ਕਲੋਨੀ ਦੇ ਵਿੱਚ ਕੱਢੀ ਗਈ IND vs ZIM T20 WC : ਪਹਿਲਾਂ ਬੱਲੇਬਾਜ਼ੀ ਕਰੇਗਾ ਭਾਰਤ, ਟੀਮ 'ਚ ਹੋਏ ਵੱਡੇ ਬਦਲਾਅ

ਰਾਸ਼ਟਰੀ

ਮਾਇਆਵਤੀ ਨੇ ਬਿਹਾਰ ਚੋਣਾਂ ਦੀ ਜ਼ਿੰਮੇਵਾਰੀ ਆਕਾਸ਼ ਆਨੰਦ ਤੇ ਰਾਮਜੀ ਗੌਤਮ ਨੂੰ ਸੌਂਪੀ

01 ਸਤੰਬਰ, 2025 04:29 PM

ਲਖਨਊ : ਬਹੁਜਨ ਸਮਾਜ ਪਾਰਟੀ (ਬਸਪਾ) ਦੀ ਪ੍ਰਧਾਨ ਮਾਇਆਵਤੀ ਨੇ ਐਤਵਾਰ ਪਾਰਟੀ ਦੇ ਰਾਸ਼ਟਰੀ ਕੋਆਰਡੀਨੇਟਰ ਤੇ ਅਾਪਣੇ ਭਤੀਜੇ ਆਕਾਸ਼ ਆਨੰਦ, ਕੇਂਦਰੀ ਕੋਆਰਡੀਨੇਟਰ ਤੇ ਰਾਜ ਸਭਾ ਦੇ ਮੈਂਬਰ ਰਾਮਜੀ ਗੌਤਮ ਅਤੇ ਪਾਰਟੀ ਦੀ ਬਿਹਾਰ ਇਕਾਈ ਨੂੰ ਆਉਣ ਵਾਲੀਆਂ ਬਿਹਾਰ ਵਿਧਾਨ ਸਭਾ ਚੋਣਾਂ ਦੀ ਵਿਸ਼ੇਸ਼ ਜ਼ਿੰਮੇਵਾਰੀ ਸੌਂਪੀ ਮਾਇਆਵਤੀ ਨੇ ਆਪਣੇ ਅਧਿਕਾਰਤ ‘ਐਕਸ’ ਹੈਂਡਲ ’ਤੇ ਜਾਣਕਾਰੀ ਦਿੱਤੀ ਕਿ ਬਸਪਾ ਬਿਹਾਰ ਦੀਆਂ ਚੋਣਾਂ ਇਕੱਲਿਆਂ ਲੜੇਗੀ। ਉਮੀਦਵਾਰਾਂ ਦੀ ਚੋਣ ਤੇ ਤਿਆਰੀਆਂ ਸਬੰਧੀ ਸੀਨੀਅਰ ਅਹੁਦੇਦਾਰਾਂ ਨਾਲ 2 ਦਿਨਾਂ ਦੀ ਮੀਟਿੰਗ ’ਚ ਸਮੀਖਿਆ ਕੀਤੀ ਗਈ।

ਬਸਪਾ ਮੁਖੀ ਨੇ ਕਿਹਾ ਕਿ ਬਿਹਾਰ ਦੀਆਂ ਸਾਰੀਆਂ ਵਿਧਾਨ ਸਭਾ ਸੀਟਾਂ ਨੂੰ 3 ਜ਼ੋਨਾਂ ’ਚ ਵੰਡਿਆ ਜਾਵੇਗਾ ਤੇ ਸੀਨੀਅਰ ਆਗੂਆਂ ਨੂੰ ਜ਼ਿੰਮੇਵਾਰੀ ਦਿੱਤੀ ਜਾਵੇਗੀ। ਅਗਲੇ ਮਹੀਨੇ ਤੋਂ ਉਨ੍ਹਾਂ ਦੇ ਨਿਰਦੇਸ਼ਨ ਹੇਠ ਪਾਰਟੀ ਦੀ ਯਾਤਰਾ ਅਤੇ ਜਨਤਕ ਮੀਟਿੰਗਾਂ ਦੇ ਪ੍ਰੋਗਰਾਮ ਸ਼ੁਰੂ ਹੋਣਗੇ। ਉਨ੍ਹਾਂ ਕਿਹਾ ਕਿ ਮੀਟਿੰਗ ’ਚ ਓਡਿਸ਼ਾ ਤੇ ਤੇਲੰਗਾਨਾ ਚ ਪਾਰਟੀ ਸੰਗਠਨ ਦੀਆਂ ਤਿਆਰੀਆਂ ਦੀ ਵੀ ਸਮੀਖਿਆ ਕੀਤੀ ਗਈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

'ਅਗਲਾ ਹਮਲਾ ਹੋਵੇਗਾ 'ਆਪ੍ਰੇਸ਼ਨ ਸਿੰਦੂਰ' ਤੋਂ ਵੀ ਖ਼ਤਰਨਾਕ', ਭਾਰਤੀ ਫੌਜ ਦੀ ਪਾਕਿਸਤਾਨ ਨੂੰ ਵੱਡੀ ਚਿਤਾਵਨੀ

'ਅਗਲਾ ਹਮਲਾ ਹੋਵੇਗਾ 'ਆਪ੍ਰੇਸ਼ਨ ਸਿੰਦੂਰ' ਤੋਂ ਵੀ ਖ਼ਤਰਨਾਕ', ਭਾਰਤੀ ਫੌਜ ਦੀ ਪਾਕਿਸਤਾਨ ਨੂੰ ਵੱਡੀ ਚਿਤਾਵਨੀ

ਰਾਹੁਲ ਗਾਂਧੀ ਦੀ ਬਰਨਾਲਾ ਫੇਰੀ ਨੂੰ ਲੈ ਕੇ ਕਾਂਗਰਸ ਦੀਆਂ ਤਿਆਰੀਆਂ ਤੇਜ਼

ਰਾਹੁਲ ਗਾਂਧੀ ਦੀ ਬਰਨਾਲਾ ਫੇਰੀ ਨੂੰ ਲੈ ਕੇ ਕਾਂਗਰਸ ਦੀਆਂ ਤਿਆਰੀਆਂ ਤੇਜ਼

ਕਸਟਮ ਵਿਭਾਗ ਦੀ ਵੱਡੀ ਕਾਰਵਾਈ, 23.9 ਕਰੋੜ ਦੇ ਗਾਂਜੇ ਨਾਲ ਥਾਈਲੈਂਡ ਤੋਂ ਆਏ 2 ਭਾਰਤੀ ਗ੍ਰਿਫਤਾਰ

ਕਸਟਮ ਵਿਭਾਗ ਦੀ ਵੱਡੀ ਕਾਰਵਾਈ, 23.9 ਕਰੋੜ ਦੇ ਗਾਂਜੇ ਨਾਲ ਥਾਈਲੈਂਡ ਤੋਂ ਆਏ 2 ਭਾਰਤੀ ਗ੍ਰਿਫਤਾਰ

ਉੱਪ ਰਾਸ਼ਟਰਪਤੀ ਸੀਪੀ ਰਾਧਾਕ੍ਰਿਸ਼ਨ ਨੇ ਡਲ ਝੀਲ 'ਚ ਕੀਤੀ ਸ਼ਿਕਾਰਾ ਦੀ ਸਵਾਰੀ

ਉੱਪ ਰਾਸ਼ਟਰਪਤੀ ਸੀਪੀ ਰਾਧਾਕ੍ਰਿਸ਼ਨ ਨੇ ਡਲ ਝੀਲ 'ਚ ਕੀਤੀ ਸ਼ਿਕਾਰਾ ਦੀ ਸਵਾਰੀ

PM ਮੋਦੀ ਨੇ ਇਜ਼ਰਾਈਲ ਦੇ ਹੋਲੋਕਾਸਟ ਮੈਮੋਰੀਅਲ 'ਯਾਦ ਵਾਸ਼ੇਮ' 'ਚ ਸ਼ਰਧਾਂਜਲੀ ਕੀਤੀ ਭੇਟ

PM ਮੋਦੀ ਨੇ ਇਜ਼ਰਾਈਲ ਦੇ ਹੋਲੋਕਾਸਟ ਮੈਮੋਰੀਅਲ 'ਯਾਦ ਵਾਸ਼ੇਮ' 'ਚ ਸ਼ਰਧਾਂਜਲੀ ਕੀਤੀ ਭੇਟ

ਯੋਗੀ ਆਦਿਤਿਆਨਾਥ ਨੇ ਯਾਮਾਨਾਸ਼ੀ ਸੂਬੇ ਦੇ ਗਵਰਨਰ ਕੋਤਾਰੋ ਨਾਗਾਸਾਕੀ ਨਾਲ ਕੀਤੀ ਮੁਲਾਕਾਤ

ਯੋਗੀ ਆਦਿਤਿਆਨਾਥ ਨੇ ਯਾਮਾਨਾਸ਼ੀ ਸੂਬੇ ਦੇ ਗਵਰਨਰ ਕੋਤਾਰੋ ਨਾਗਾਸਾਕੀ ਨਾਲ ਕੀਤੀ ਮੁਲਾਕਾਤ

ਪੱਛਮੀ ਬੰਗਾਲ 'ਚ ਹੋਣ ਵਾਲੀਆਂ ਚੋਣਾਂ 'ਚ ਭਾਜਪਾ ਦੀ ਹੋਵੇਗੀ ਜਿੱਤ! ਅਮਿਤ ਸ਼ਾਹ ਦਾ ਵੱਡਾ ਬਿਆਨ

ਪੱਛਮੀ ਬੰਗਾਲ 'ਚ ਹੋਣ ਵਾਲੀਆਂ ਚੋਣਾਂ 'ਚ ਭਾਜਪਾ ਦੀ ਹੋਵੇਗੀ ਜਿੱਤ! ਅਮਿਤ ਸ਼ਾਹ ਦਾ ਵੱਡਾ ਬਿਆਨ

ਰਾਜਸਥਾਨ: 'ਪ੍ਰਚੰਡ' ਹੈਲੀਕਾਪਟਰ 'ਚ ਉਡਾਣ ਭਰਨਗੇ ਰਾਸ਼ਟਰਪਤੀ ਮੁਰਮੂ

ਰਾਜਸਥਾਨ: 'ਪ੍ਰਚੰਡ' ਹੈਲੀਕਾਪਟਰ 'ਚ ਉਡਾਣ ਭਰਨਗੇ ਰਾਸ਼ਟਰਪਤੀ ਮੁਰਮੂ

PM ਮੋਦੀ ਨੇ ਇਜ਼ਰਾਈਲੀ ਕੰਪਨੀਆਂ ਨੂੰ ਭਾਰਤ 'ਚ ਨਿਵੇਸ਼ ਕਰਨ ਦਾ ਦਿੱਤਾ ਸੱਦਾ

PM ਮੋਦੀ ਨੇ ਇਜ਼ਰਾਈਲੀ ਕੰਪਨੀਆਂ ਨੂੰ ਭਾਰਤ 'ਚ ਨਿਵੇਸ਼ ਕਰਨ ਦਾ ਦਿੱਤਾ ਸੱਦਾ

ਕੀ ਅਕਾਲੀ-ਭਾਜਪਾ ਦਾ ਟੁੱਟਿਆ ਰਿਸ਼ਤਾ ਫਿਰ ਜੁੜੇਗਾ? ਅਮਿਤ ਸ਼ਾਹ ਦੇ ਦੌਰੇ 'ਤੇ ਟਿਕੀਆਂ ਸਭ ਦੀਆਂ ਨਜ਼ਰਾਂ

ਕੀ ਅਕਾਲੀ-ਭਾਜਪਾ ਦਾ ਟੁੱਟਿਆ ਰਿਸ਼ਤਾ ਫਿਰ ਜੁੜੇਗਾ? ਅਮਿਤ ਸ਼ਾਹ ਦੇ ਦੌਰੇ 'ਤੇ ਟਿਕੀਆਂ ਸਭ ਦੀਆਂ ਨਜ਼ਰਾਂ