Saturday, February 28, 2026
BREAKING
ਰਾਹੁਲ ਗਾਂਧੀ ਪੰਜਾਬ ਕਾਂਗਰਸ ਦੇ ਲੀਡਰਾਂ ਬੇਇਜ਼ਤੀ ਕਰਨ ਆਏ ਸਨ : ਬਿੱਟੂ ਕਾਂਗਰਸ ਨੇ ਈਰਾਨ ਵਿਰੁੱਧ ਅਮਰੀਕਾ ਦੀ ਕਾਰਵਾਈ ਦੀ ਕੀਤੀ ਨਿੰਦਾ, ਭਾਰਤ ਸਰਕਾਰ ਤੋਂ ਕੀਤੀ ਇਹ ਮੰਗ ਜ਼ਖਮੀ ਅਨਿਲ ਵਿਜ ਨੂੰ ਮਿਲਣ ਪੁੱਜੇ CM ਸੈਣੀ, ਜਲਦੀ ਠੀਕ ਹੋਣ ਦੀ ਕੀਤੀ ਕਾਮਨਾ ਸ਼ਿਵਰਾਜ ਚੌਹਾਨ ਨੇ ਸੜਕ ਹਾਦਸੇ 'ਚ ਜ਼ਖਮੀ ਨੂੰ ਖੁਦ ਪਹੁੰਚਾਇਆ ਹਸਪਤਾਲ , ਨਿਤਿਨ ਗਡਕਰੀ ਨੇ ਕੀਤੀ ਸ਼ਲਾਘਾ ਦਿੱਲੀ: ਪ੍ਰਾਈਵੇਟ ਸਕੂਲਾਂ ਦੀ ਨਹੀਂ ਚੱਲੇਗੀ ਮਨਮਾਨੀ, ਫੀਸਾਂ ਨੂੰ ਲੈ ਕੇ CM ਨੇ ਲਿਆ ਵੱਡਾ ਫੈਸਲਾ ਰਾਹੁਲ ਗਾਂਧੀ ਨੇ ਸੈਨਿਕਾਂ ਦੀਆਂ ਸਮੱਸਿਆਵਾਂ ਦੇ ਸਬੰਧ 'ਚ ਸੀਤਾਰਮਨ ਨੂੰ ਲਿਖਿਆ ਪੱਤਰ PM ਮੋਦੀ ਨੇ ਰਾਜਸਥਾਨ ਨੂੰ ਦਿੱਤੀ 16,686 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੀ ਸੌਗਾਤ; HPV ਟੀਕਾਕਰਨ ਮੁਹਿੰਮ ਕੀਤੀ ਸ਼ੁਰੂ PM ਮੋਦੀ ਭਲਕੇ ਪੁਡੂਚੇਰੀ, ਤਾਮਿਲਨਾਡੂ ਨੂੰ 7,100 ਕਰੋੜ ਰੁਪਏ ਦੇ ਰੇਲ-ਸੜਕ ਪ੍ਰਾਜੈਕਟਾਂ ਦੀ ਦੇਣਗੇ ਸੌਗਾਤ ਕੱਲ੍ਹ ਤੋਂ ਬਦਲ ਜਾਣਗੇ ਟਿਕਟ ਬੁਕਿੰਗ, UPI, LPG, WhatsApp ਤੇ Telegram ਨਾਲ ਸਬੰਧਤ ਨਿਯਮ ‘ਇੰਟੀਗ੍ਰੇਟਡ ਟੂਰਿਜ਼ਮ ਮਾਡਲ’ ਬਣਿਆ ਗੁਜਰਾਤ ਦਾ ‘ਸਰਦਾਰ ਸਰੋਵਰ’, ਸਰਕਾਰਾਂ ਦੀ ਖਿੱਚੋਤਾਣ ’ਚ ਫਸਿਆ ਭਾਖੜਾ ਡੈਮ

ਪੰਜਾਬ

ਮਾਇਆ ਗਾਰਡਨ ਵਿਖੇ ਅਜਾਦੀ ਦਿਵਸ ਮੌਕੇ ਲਹਿਰਾਇਆ ਜਾਵੇਗਾ ਦੇਸ ਦਾ ਗੋਰਵ ਤਿਰੰਗਾ ਝੰਡਾ

08 ਅਗਸਤ, 2025 06:55 PM

ਸੁਨਾਮ (ਰਮੇਸ਼ ਗਰਗ) : ਸਮੂਹ ਮਾਇਆ ਗਾਰਡਨ ਨਿਵਾਸੀਆਂ ਦੀ *ਅਜਾਦੀ ਦਿਵਸ (15 ਅਗਸਤ) ਮਨਾਉਣ* ਸੰਬਧੀ ਇੱਕ ਵਿਸੇਸ਼ ਮੀਟਿੰਗ ਕੱਲਬ ਹਾਲ/ਸਪੋਰਟਸ ਕੰਪਲੈਕਸ ਵਿੱਖੇ ਹੋਈ। ਇਸ ਮੀਟਿੰਗ ਵਿੱਚ ਮਹੱਤਵਪੂਰਨ ਫੈਸਲੇ ਮਾਇਆ ਗਾਰਡਨ ਮੰਦਿਰ ਵਿੱਚ ਪ੍ਰਭਾਤ ਫੇਰੀ, ਸਵਤੰਤਰਤਾ ਦਿਵਸ ਅਤੇ ਜਨਮ ਅਸ਼ਟਮੀ ਦੇ ਆਯੋਜਨ ਨੂੰ ਲਏ ਗਏ। ਮੀਟਿੰਗ ਵਿੱਚ ਲਏ ਗਏ ਫੈਸਲਿਆਂ ਪ੍ਰਤੀ ਸਾਰਿਆਂ ਨੇ ਸਹਿਮਤੀ ਪ੍ਰਗਟਾਈ। ਸਾਰੇ ਨਿਵਾਸੀਆਂ ਨੂੰ ਇਹਨਾਂ ਸਮਾਗਮਾਂ ਵਿੱਚ ਜੋਸ਼ੋ ਖਰੋਸ਼ ਨਾਲ ਭਾਗ ਲੈਣ ਦੀ ਅਪੀਲ ਕੀਤੀ।

ਇਸ ਵਾਰ 15 ਅਗਸਤ ਨੂੰ ਤਿਰੰਗਾ
ਲਹਿਰਾਉਣ ਦੀ ਰਸਮ ਇਲਾਕੇ ਦੇ ਪ੍ਰਸਿੱਧ ਸੰਤ ਸੰਕਰ ਮੁਨੀ ਜੀ ਮਹਾਰਾਜ ਅਦਾ ਕਰਣਗੇ। ਇਸ ਮੌਕੇ ਮਾਇਆ ਗਾਰਡਨ ਨੂੰ ਸਜਾਉਣ ਦਾ ਫੈਸਲਾ ਲਿਆ ਗਿਆ। ਮੀਟਿੰਗ ਵਿੱਚ ਜਤਿੰਦਰ ਜੈਨ, ਮਦਨ ਲਾਲ ਕਾਂਸਲ, ਪਰੋਫੈਸਰ ਅਨਿਲ ਸਿੰਗਲਾ, ਅਮਰ ਨਾਥ, ਜਗਦੀਪ ਭਾਰਦਵਾਜ, ਪ੍ਰਭਾਤ ਜਿੰਦਲ, ਕਰੁਨ ਬਾਂਸਲ, ਗੋਪਾਲ ਸ਼ਰਮਾ, ਡਾਕਟਰ ਹਰਦੀਪ ਬਾਵਾ, ਮੱਖਣ ਸਿੰਗਲਾ, ਰਮੇਸ਼ ਬਾਵਾ, ਪਵਨ ਗੋਇਲ, ਕਮਲਦੀਪ ਚਿਨਾ, ਐਡਵੋਕੇਟ ਰਾਕੇਸ਼ ਜਿੰਦਲ, ਰਾਜੀਵ ਸਿੰਗਲਾ, ਡਾਕਟਰ ਵਿਜੈ ਅੱਗਰਵਾਲ, ਦੀਪਕ ਕੁਮਾਰ, ਮਨੀਸ਼ ਕੁਮਾਰ, ਭੋਲਾ ਬਰੇਟੇ ਵਾਲਾ, ਸੌਰਵ ਜਿੰਦਲ ਤੇ ਆਰ ਐਨ ਕਾਂਸਲ ਹਾਜਿਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਰਾਹੁਲ ਗਾਂਧੀ ਪੰਜਾਬ ਕਾਂਗਰਸ ਦੇ ਲੀਡਰਾਂ ਬੇਇਜ਼ਤੀ ਕਰਨ ਆਏ ਸਨ : ਬਿੱਟੂ

ਰਾਹੁਲ ਗਾਂਧੀ ਪੰਜਾਬ ਕਾਂਗਰਸ ਦੇ ਲੀਡਰਾਂ ਬੇਇਜ਼ਤੀ ਕਰਨ ਆਏ ਸਨ : ਬਿੱਟੂ

ਵੱਡੀ ਖ਼ਬਰ: ਅਕਾਲੀ ਦਲ ਨੇ ਰਾਮਪੂਰਾ ਫੂਲ ਤੋਂ ਐਲਾਨਿਆ ਉਮੀਦਵਾਰ

ਵੱਡੀ ਖ਼ਬਰ: ਅਕਾਲੀ ਦਲ ਨੇ ਰਾਮਪੂਰਾ ਫੂਲ ਤੋਂ ਐਲਾਨਿਆ ਉਮੀਦਵਾਰ

ਹਰ ਪਿੰਡ, ਹਰ ਵਾਰਡ ‘ਚ ਆਭਾ ਅਕਾਊਂਟ ਦੀ ਪੂਰੀ ਕਵਰੇਜ ਯਕੀਨੀ ਬਣਾਈ ਜਾਵੇ : ਡਾ. ਹਰੀਸ਼ ਕਿਰਪਾਲ

ਹਰ ਪਿੰਡ, ਹਰ ਵਾਰਡ ‘ਚ ਆਭਾ ਅਕਾਊਂਟ ਦੀ ਪੂਰੀ ਕਵਰੇਜ ਯਕੀਨੀ ਬਣਾਈ ਜਾਵੇ : ਡਾ. ਹਰੀਸ਼ ਕਿਰਪਾਲ

ਵਿਧਾਇਕ ਸੁਖਵਿੰਦਰ ਸਿੰਘ ਸੁੱਖੀ ਵੱਲੋਂ ਚੁਣੇ ਗਏ ਪ੍ਰਤੀਨਿਧੀਆਂ ਨੂੰ ਲੋਕ ਭਲਾਈ ਯੋਜਨਾਵਾਂ ਦਾ ਲਾਭ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਦੀ ਅਪੀਲ

ਵਿਧਾਇਕ ਸੁਖਵਿੰਦਰ ਸਿੰਘ ਸੁੱਖੀ ਵੱਲੋਂ ਚੁਣੇ ਗਏ ਪ੍ਰਤੀਨਿਧੀਆਂ ਨੂੰ ਲੋਕ ਭਲਾਈ ਯੋਜਨਾਵਾਂ ਦਾ ਲਾਭ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਦੀ ਅਪੀਲ

ਵਰਿੰਦਰ ਜੈਨ ਦੀ ਬਰਸੀ 'ਤੇ 20 ਲੋੜਵੰਦਾਂ ਨੂੰ ਰਾਸ਼ਨ ਵੰਡਿਆ ਗਿਆ

ਵਰਿੰਦਰ ਜੈਨ ਦੀ ਬਰਸੀ 'ਤੇ 20 ਲੋੜਵੰਦਾਂ ਨੂੰ ਰਾਸ਼ਨ ਵੰਡਿਆ ਗਿਆ

ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਲੜਕੀਆਂ ਵਿਖੇ ਸਿੱਖਿਆ ਕ੍ਰਾਂਤੀ ਦੇ ਤਹਿਤ ਪੰਜਾਬ ਸਰਕਾਰ ਵੱਲੋਂ 19 ਕੰਪਿਊਟਰ ਅਤੇ 2 ਟੱਚ ਪੈਨਲ ਦਿੱਤੇ ਗਏ...

ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਲੜਕੀਆਂ ਵਿਖੇ ਸਿੱਖਿਆ ਕ੍ਰਾਂਤੀ ਦੇ ਤਹਿਤ ਪੰਜਾਬ ਸਰਕਾਰ ਵੱਲੋਂ 19 ਕੰਪਿਊਟਰ ਅਤੇ 2 ਟੱਚ ਪੈਨਲ ਦਿੱਤੇ ਗਏ...

ਮਹਾਰਾਜਾ ਅਗਰਸੇਨ ਚੌਕ ‘ਚ ਨਿਸ਼ਾਨ ਯਾਤਰਾ ਦਾ ਸ਼ਾਨਦਾਰ ਸਵਾਗਤ

ਮਹਾਰਾਜਾ ਅਗਰਸੇਨ ਚੌਕ ‘ਚ ਨਿਸ਼ਾਨ ਯਾਤਰਾ ਦਾ ਸ਼ਾਨਦਾਰ ਸਵਾਗਤ

*ਸੱਚਾਈ ਅਤੇ ਇਮਾਨਦਾਰੀ ਦੀ ਸਭ ਤੋਂ ਵੱਡੀ ਜਿੱਤ, ਕੋਰਟ ਦੇ ਫੈਸਲੇ ਨੇ ਤਾਨਾਸ਼ਾਹੀ ਤਾਕਤਾਂ ਦੇ ਮੂੰਹ 'ਤੇ ਜੜਿਆ ਕਰਾਰਾ ਤਮਾਚਾ: ਹਰਜੋਤ ਬੈਂਸ*

*ਸੱਚਾਈ ਅਤੇ ਇਮਾਨਦਾਰੀ ਦੀ ਸਭ ਤੋਂ ਵੱਡੀ ਜਿੱਤ, ਕੋਰਟ ਦੇ ਫੈਸਲੇ ਨੇ ਤਾਨਾਸ਼ਾਹੀ ਤਾਕਤਾਂ ਦੇ ਮੂੰਹ 'ਤੇ ਜੜਿਆ ਕਰਾਰਾ ਤਮਾਚਾ: ਹਰਜੋਤ ਬੈਂਸ*

*ਸੱਚ ਦੀ ਜਿੱਤ ਹੋਈ: ਭਾਜਪਾ ਨੂੰ ਅਰਵਿੰਦ ਕੇਜਰੀਵਾਲ ਵਿਰੁੱਧ ਸਾਜ਼ਿਸ਼ ਲਈ ਦੇਸ਼ ਤੋਂ ਮਾਫੀ ਮੰਗਣੀ ਚਾਹੀਦੀ ਹੈ: ਅਮਨ ਅਰੋੜਾ*

*ਸੱਚ ਦੀ ਜਿੱਤ ਹੋਈ: ਭਾਜਪਾ ਨੂੰ ਅਰਵਿੰਦ ਕੇਜਰੀਵਾਲ ਵਿਰੁੱਧ ਸਾਜ਼ਿਸ਼ ਲਈ ਦੇਸ਼ ਤੋਂ ਮਾਫੀ ਮੰਗਣੀ ਚਾਹੀਦੀ ਹੈ: ਅਮਨ ਅਰੋੜਾ*

ਅਦਾਲਤ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਵਿਰੁੱਧ ਕੇਸ ਖਾਰਜ ਕੀਤਾ, ਫਰਜੀ 'ਸ਼ਰਾਬ ਘੁਟਾਲਾ' ਆਜ਼ਾਦ ਭਾਰਤ ਵਿੱਚ 'ਆਪ' ਨੂੰ ਖਤਮ ਕਰਨ ਦੀ ਸਭ ਤੋਂ ਵੱਡੀ ਸਿਆਸੀ ਸਾਜ਼ਿਸ਼ ਸੀ- 'ਆਪ'

ਅਦਾਲਤ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਵਿਰੁੱਧ ਕੇਸ ਖਾਰਜ ਕੀਤਾ, ਫਰਜੀ 'ਸ਼ਰਾਬ ਘੁਟਾਲਾ' ਆਜ਼ਾਦ ਭਾਰਤ ਵਿੱਚ 'ਆਪ' ਨੂੰ ਖਤਮ ਕਰਨ ਦੀ ਸਭ ਤੋਂ ਵੱਡੀ ਸਿਆਸੀ ਸਾਜ਼ਿਸ਼ ਸੀ- 'ਆਪ'