Friday, July 31, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ

ਮਾਇਆ ਗਾਰਡਨ ਸੁਨਾਮ ਵਿਖੇ ਸ਼੍ਰੀਮਦ ਭਾਗਵਤ ਸਪਤਾਹ ਗਿਆਨ ਯਗ ਦਾ ਸ਼ੁਭ ਆਰੰਭ

01 ਨਵੰਬਰ, 2025 07:47 PM
ਸੁਨਾਮ, (ਰਮੇਸ਼ ਗਰਗ ): ਸੁਨਾਮ ਦੇ ਮਾਇਆ ਗਾਰਡਨ ਵਿਖੇ ਗੋਪ ਅਸ਼ਟਮੀ ਦੇ ਪਾਵਨ ਮੌਕੇ ‘ਸ਼੍ਰੀਮਦ ਭਾਗਵਤ ਸਪਤਾਹ ਗਿਆਨ ਯਗ’ ਦਾ ਸ਼ੁਭ ਆਰੰਭ ਭਗਤੀ ਅਤੇ ਸ਼ਰਧਾ ਭਰੇ ਮਾਹੌਲ ਵਿੱਚ ਹੋਇਆ। ਇਸ ਪਾਵਨ ਕਥਾ ਦਾ ਆਯੋਜਨ ਸੰਤਾ ਦੀ  ਅਗੁਵਾਈ ਵਿੱਚ ਹੋਇਆ। ਪ੍ਰੋਗਰਾਮ ਦੀ ਅਗਵਾਈ ਹਰਿਦੁਆਰ ਤੋਂ ਪਧਾਰੇ ਸਵਾਮੀ ਦਾਮੋਦਰ ਸ਼ਰਨ ਜੀ ਮਹਾਰਾਜ ਅਤੇ ਸਵਾਮੀ ਸ਼ੰਕਰ ਮੁਨੀ ਜੀ ਮਹਾਰਾਜ (ਨਿਲੋਵਾਲ ਵਾਲੇ) ਨੇ ਕੀਤੀ, ਜਦਕਿ ਕਥਾ ਵਿਆਖਿਆ ਦੀ ਸ਼ੁਰੂਆਤ ਵ੍ਰਿੰਦਾਵਨ ਤੋਂ ਪਧਾਰੇ ਪੂਜਨੀਯ ਆਚਾਰਿਆ ਸਵਾਮੀ ਰਮੇਸ਼ਾਨੰਦ ਜੀ ਮਹਾਰਾਜ ਨੇ ਮੰਗਲਾਚਰਨ ਪਾਠ ਨਾਲ ਕੀਤੀ।
 
ਕਥਾ ਦੇ ਪਹਿਲੇ ਦਿਨ ਸਵਾਮੀ ਰਮੇਸ਼ਾਨੰਦ ਜੀ ਮਹਾਰਾਜ ਨੇ ਸ਼੍ਰੀਮਦ ਭਾਗਵਤ ਦੇ ਮਹਾਤਮ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਭਗਵਾਨ ਸ਼੍ਰੀਕ੍ਰਿਸ਼ਨ ਦੇ ਨਾਮ "ਸੱਚਿਦਾਨੰਦ" ਦੀ ਸੁੰਦਰ ਵਿਆਖਿਆ ਕੀਤੀ। ਉਹਨਾਂ ਕਿਹਾ ਕਿ "ਜੋ ਸਤ, ਚਿਤ ਤੇ ਆਨੰਦ ਨਾਲ ਭਰਪੂਰ ਹੋਵੇ, ਉਹੀ ਸੱਚਿਦਾਨੰਦ ਕਹਾਉਂਦਾ ਹੈ।"
 
ਸਵਾਮੀ ਜੀ ਨੇ ਸਮਝਾਉਂਦਿਆਂ ਕਿਹਾ ਕਿ ਜੀਵ ਕੋਲ ‘ਸਤ’ (ਅਸਤੀਤਵ) ਅਤੇ ‘ਚਿਤ’ (ਚੇਤਨਾ) ਤਾਂ ਹੈ, ਪਰ ਉਸ ਵਿੱਚ ਆਨੰਦ ਦੀ ਕਮੀ ਰਹਿੰਦੀ ਹੈ। ਇਸ ਕਾਰਨ ਮਨੁੱਖ ਸੰਸਾਰਕ ਪਦਾਰਥਾਂ ਵਿੱਚ ਸੁੱਖ ਦੀ ਖੋਜ ਕਰਦਾ ਹੈ, ਪਰ ਉਸ ਨੂੰ ਕਿਸੇ ਵੀ ਪਦਾਰਥ ਵਿੱਚ ਸੱਚਾ ਆਨੰਦ ਜਾਂ ਪਰਮਾਨੰਦ ਪ੍ਰਾਪਤ ਨਹੀਂ ਹੁੰਦਾ। ਉਹਨਾਂ ਕਿਹਾ ਕਿ "ਅਸਲੀ ਸੁੱਖ ਕੇਵਲ ਪਰਮਾਤਮਾ ਦੀ ਭਗਤੀ ਵਿੱਚ ਹੈ, ਕਿਉਂਕਿ ਪਰਮਾਤਮਾ ਆਪ ਸੱਚਿਦਾਨੰਦ ਸਰੂਪ ਹਨ। ਇਸ ਲਈ ਪਰਮਾਨੰਦ ਦੀ ਪ੍ਰਾਪਤੀ ਲਈ ਪ੍ਰਭੂ ਦੇ ਚਰਣਾਂ ਦਾ ਆਸਰਾ ਲੈਣਾ ਜਰੂਰੀ ਹੈ।"
 
ਕਥਾ ਹਰ ਰੋਜ਼ ਸ਼ਾਮ 6 ਵਜੇ ਤੋਂ ਰਾਤ 9 ਵਜੇ ਤੱਕ ਕੀਤੀ ਜਾਵੇਗੀ। ਕਥਾ ਤੋਂ ਬਾਅਦ ਭੋਜਨ ਪ੍ਰਸਾਦ ਦੀ ਵਿਵਸਥਾ ਸ਼੍ਰੀ ਸ਼ਿਵ ਮੰਦਰ ਧਰਮਸ਼ਾਲਾ ਪ੍ਰਬੰਧਕ ਕਮੇਟੀ ਵੱਲੋਂ ਕੀਤੀ ਗਈ ਹੈ। ਇਸ ਪ੍ਰਬੰਧ ਵਿੱਚ ਪ੍ਰਧਾਨ ਮਦਨ ਕਾਂਸਲ, ਜਰਨਲ ਸਕੱਤਰ ਗੋਪਾਲ ਸ਼ਰਮਾ, ਖਜਾਂਚੀ ਐਡਵੋਕੇਟ ਰਾਕੇਸ਼ ਜਿੰਦਲ ਅਤੇ ਉਨ੍ਹਾਂ ਦੀ ਪੂਰੀ ਟੀਮ ਵੱਲੋਂ ਖਾਸ ਯੋਗਦਾਨ ਪਾਇਆ ਜਾ ਰਿਹਾ ਹੈ।
 
ਕਥਾ ਦੇ ਮੁੱਖ ਯਜਮਾਨ ਪੰਡਿਤ ਪ੍ਰੇਮ ਸ਼ਰਮਾ ਹਨ। ਕਥਾ ਸਥਲ ‘ਤੇ ਸ਼ਰਧਾਲੂਆਂ ਦੀ ਵੱਡੀ ਗਿਣਤੀ ਇਕੱਠੀ ਹੋਈ ਅਤੇ ਪੂਰਾ ਮਾਹੌਲ “ਹਰੇ ਕ੍ਰਿਸ਼ਨ, ਹਰੇ ਰਾਮ” ਦੇ ਜੈਕਾਰਿਆਂ ਨਾਲ ਗੂੰਜ ਉੱਠਿਆ।
 
Have something to say? Post your comment

ਅਤੇ ਪੰਜਾਬ ਖਬਰਾਂ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.