Wednesday, July 29, 2026
BREAKING
ਭਾਰਤੀ ਸ਼ਹਿਰਾਂ ਦੇ ਸੁਧਾਰ ਲਈ ADB ਦੇਵੇਗਾ 1 ਅਰਬ ਡਾਲਰ ਦਾ ਕਰਜ਼ਾ ਜੋਤੀ ਦੀ ਮੌਤ ਮਾਮਲੇ 'ਚ ਪੰਜਾਬ ਯੂਨੀਵਰਸਿਟੀ ਦਾ ਵੱਡਾ ਐਕਸ਼ਨ, ਐਕਸੀਅਨ ਅਤੇ SDO ਮੁਅੱਤਲ ਸ਼ੇਅਰ ਬਾਜ਼ਾਰ ਨੇ ਲਗਾਈ ਦੌੜ, ਸੈਂਸੈਕਸ 880 ਅੰਕ ਚੜ੍ਹ ਕੇ ਹੋਇਆ ਬੰਦ, ਇਨ੍ਹਾਂ ਸ਼ੇਅਰਾਂ ਕਾਰਨ ਮਿਲੀ ਰਫ਼ਤਾਰ ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ DHC ਦਾ ਵੱਡਾ ਫ਼ੈਸਲਾ, Paytm Payment Bank ਨੂੰ ਬੰਦ ਕਰਨ ਦਾ ਦਿੱਤਾ ਆਦੇਸ਼ 30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ ਬਾਜ਼ਾਰ 'ਚ ਜਲਦ ਨਜ਼ਰ ਆਉਣਗੇ 10-20 ਰੁਪਏ ਦੇ ਪਲਾਸਟਿਕ ਨੋਟ, ਜਾਣੋ ਕਾਗਜ਼ੀ ਨੋਟਾਂ ਦਾ ਕੀ ਹੋਵੇਗਾ ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਪੰਜਾਬ

ਮਾਘੀ ਮੇਲੇ ਮੌਕੇ ਘੋੜਿਆਂ ਦੀ ਲਾਈ ਪ੍ਰਦਰਸ਼ਨੀ ਵਿੱਚ ਪਹੁੰਚੇ ਸੁਖਬੀਰ ਬਾਦਲ, ਜਿਲਾ ਪ੍ਰੀਸ਼ਦ ਮੈਂਬਰ ਗੁਰ ਇਕਬਾਲ ਸਿੰਘ ਬਰਾੜ ਨਾਲ ਕੀਤੇ ਵਿਚਾਰ

14 ਜਨਵਰੀ, 2026 07:17 PM

ਬਠਿੰਡਾ/ਸ੍ਰੀ ਮੁਕਤਸਰ ਸਾਹਿਬ (ਅਨਿਲ ਵਰਮਾ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸ਼੍ਰੀ ਮੁਕਤਸਰ ਸਾਹਿਬ ਮੇਲਾ ਮਾਘੀ ਮੌਕੇ ਜਿੱਥੇ ਸਿਆਸੀ ਕਾਨਫਰੰਸ ਵਿੱਚ ਪਹੁੰਚੇ ਉਸ ਤੋਂ ਪਹਿਲਾਂ ਉਹ ਘੋੜਿਆਂ ਦੀ ਲਾਈ ਪ੍ਰਦਰਸ਼ਨੀ ਵਿੱਚ ਵੀ ਪਹੁੰਚੇ, ਜਿੱਥੇ ਉਹਨਾਂ ਵਿਧਾਨ ਸਭਾ ਹਲਕਾ ਬਠਿੰਡਾ ਦਿਹਾਤੀ ਅਧੀਨ ਜ਼ਿਲ੍ਾ ਪਰਿਸ਼ਦ ਮੈਂਬਰ ਚੁਣੇ ਗਏ ਗੁਰ ਇਕਬਾਲ ਸਿੰਘ ਬਰਾੜ ਸੈਣੇਵਾਲਾ ਨਾਲ ਮੁਲਾਕਾਤ ਕੀਤੀ ਅਤੇ ਸਾਰੀ ਵਿਚਾਰ ਚਰਚਾ ਕੀਤੀ ਗਈ ਤੇ ਜਾਣਕਾਰੀ ਲਈ ਗਈ। ਇਸ ਮੌਕੇ ਗੁਰ ਇਕਬਾਲ ਸਿੰਘ ਬਰਾੜ ਦੀ ਅਗਵਾਈ ਵਿੱਚ ਪ੍ਰਦਰਸ਼ਨੀ ਦੇ ਪ੍ਰਬੰਧਕਾਂ ਵੱਲੋਂ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕੀਤਾ ਗਿਆ ਅਤੇ ਵਿਸ਼ੇਸ਼ ਤੌਰ ਤੇ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਸੁਖਬੀਰ ਬਾਦਲ ਵੱਲੋਂ ਗੁਰ ਇਕਬਾਲ ਸਿੰਘ ਬਰਾੜ ਦੀ ਅਗਵਾਈ ਵਿੱਚ ਕੀਤੇ ਜਾ ਰਹੇ ਉਪਰਾਲਿਆਂ ਦੀ ਵੀ ਸਲਾਘਾ ਕੀਤੀ। ਗੁਰ ਇਕਬਾਲ ਸਿੰਘ ਬਰਾੜ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਦੀ ਸੋਚ ਪਸ਼ੂ ਪਾਲਕਾਂ ਲਈ ਸਾਰਥਕ ਸਿੱਧ ਹੋਵੇਗੀ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੇਲੇ ਜਦੋਂ ਪਸ਼ੂ ਮੇਲੇ ਲੱਗਦੇ ਸਨ ਤਾਂ ਉਸ ਵੇਲੇ ਪਸ਼ੂ ਪਾਲਕਾਂ ਲਈ ਵੱਡਾ ਉਤਸਾਹ ਦਿਖਾਈ ਦਿੰਦਾ ਸੀ ਪ੍ਰੰਤੂ ਕਾਂਗਰਸ ਅਤੇ ਆਪ ਸਰਕਾਰ ਵੱਲੋਂ ਪਸ਼ੂ ਪਾਲਕਾਂ ਲਈ ਕੋਈ ਠੋਸ ਉਪਰਾਲੇ ਨਹੀਂ ਕੀਤੇ ਗਏ ਜਿਸ ਕਰਕੇ ਪਸ਼ੂ ਮੇਲੇ ਵੀ ਬੰਦ ਹੋ ਗਏ ਪਰ ਸੁਖਬੀਰ ਸਿੰਘ ਬਾਦਲ ਵੱਲੋਂ ਵਿਸ਼ਵਾਸ ਦਵਾਇਆ ਗਿਆ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਆਉਣ ਤੇ ਪਸ਼ੂ ਮੇਲੇ ਦੁਬਾਰਾ ਸ਼ੁਰੂ ਕੀਤੇ ਜਾਣਗੇ ਅਤੇ ਘੋੜਿਆਂ ਦੇ ਮੁਕਾਬਲੇ ਵੀ ਕਰਵਾਏ ਜਾਣਗੇ ਤੇ ਲੱਖਾਂ ਰੁਪਏ ਦੇ ਇਨਾਮ ਦੇ ਕੇ ਪਸ਼ੂ ਪਾਲਕਾਂ ਦੀਆਂ ਹੌਸਲਾ ਅਫਜਾਈ ਕਰਵਾਈਆਂ ਜਾਣਗੀਆਂ ਤਾਂ ਜੋ ਪੰਜਾਬ ਦੇ ਕਿਸਾਨ ਖੇਤੀ ਧੰਦੇ ਦੇ ਨਾਲ ਪਸ਼ੂ ਪਾਲਣ ਅਤੇ ਪਸ਼ੂ ਮੇਲਿਆਂ ਵਿੱਚ ਵਧੀਆ ਪਸ਼ੂ ਤੇ ਹੋਰ ਮੁਕਾਬਲਿਆਂ ਵਿੱਚ ਸ਼ਾਮਿਲ ਹੋ ਕੇ ਅੱਗੇ ਵਧ ਸਕਣ। ਇਸ ਮੌਕੇ ਉਹਨਾਂ ਦੇ ਨਾਲ ਰਾਜਵੀਰ ਸਰਪੰਚ ਲਾਲ ਬਾਈ, ਰੌਬੀ ਸਿੱਧੂ, ਕਾਕਾ ਸਿੱਧੂ ਰੁਲਦੂਵਾਲਾ, ਫਤਿਹ ਸਿੰਘ ਬਰਾੜ ਤੇ  ਠਾਣਾ ਬਰਾੜ, ਗੁਰਜੀਤ ਸਰਪੰਚ ਗਹਿਰੀ ਬੁੱਟਰ , ਬਲਜੀਤ ਸਿੰਘ ਗਿਆਨੀ ਗੈਹਰੀ ਭਾਗੀ ਸਰਪੰਚ ਸਮੇਤ ਆਦੀ ਹਾਜ਼ਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਪੰਜਾਬ ਦਾ ਸਿੱਖਿਆ ਮਾਡਲ ਪੂਰੀ ਤਰ੍ਹਾਂ ਹੋਇਆ ਬੇਨਕਾਬ : RP ਸਿੰਘ

ਪੰਜਾਬ ਦਾ ਸਿੱਖਿਆ ਮਾਡਲ ਪੂਰੀ ਤਰ੍ਹਾਂ ਹੋਇਆ ਬੇਨਕਾਬ : RP ਸਿੰਘ

ਸ਼੍ਰੀ ਗੁਰੂ ਪੂਰਨਿਮਾ ਉਤਸਵ ਮੌਕੇ ਗੀਤਾ ਧਾਮ ਸੁਨਾਮ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਧਾਰਮਿਕ ਸਮਾਗਮ

ਸ਼੍ਰੀ ਗੁਰੂ ਪੂਰਨਿਮਾ ਉਤਸਵ ਮੌਕੇ ਗੀਤਾ ਧਾਮ ਸੁਨਾਮ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਧਾਰਮਿਕ ਸਮਾਗਮ

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ 31 ਜੁਲਾਈ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਲਈ ਤਿਆਰੀਆਂ ਜੰਗੀ ਪੱਧਰ 'ਤੇ ਜਾਰੀ

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ 31 ਜੁਲਾਈ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਲਈ ਤਿਆਰੀਆਂ ਜੰਗੀ ਪੱਧਰ 'ਤੇ ਜਾਰੀ

ਬੀ. ਐਲ ਐਮ ਗਰਲਜ਼ ਕਾਲਜ, ਨਵਾਂ ਸ਼ਹਿਰ ਵਿਖੇ ਗੁਰੂ ਪੂਰਣਿਮਾ ਦੇ ਮੌਕੇ ਤੇ ਅਤੇ ਨਵੇਂ ਸੈਸ਼ਨ ਦੇ ਸ਼ੁਰੂ ਹੋਣ ਤੇ ਵਿਦਿਆਰਥਣਾਂ ਨੂੰ ਅਸ਼ੀਰਵਾਦ ਦੇਣ ਲਈ ਹਵਨ ਕਰਵਾਇਆ

ਬੀ. ਐਲ ਐਮ ਗਰਲਜ਼ ਕਾਲਜ, ਨਵਾਂ ਸ਼ਹਿਰ ਵਿਖੇ ਗੁਰੂ ਪੂਰਣਿਮਾ ਦੇ ਮੌਕੇ ਤੇ ਅਤੇ ਨਵੇਂ ਸੈਸ਼ਨ ਦੇ ਸ਼ੁਰੂ ਹੋਣ ਤੇ ਵਿਦਿਆਰਥਣਾਂ ਨੂੰ ਅਸ਼ੀਰਵਾਦ ਦੇਣ ਲਈ ਹਵਨ ਕਰਵਾਇਆ

ਹੈਪੇਟਾਈਟਿਸ ਖ਼ਿਲਾਫ਼ ਜਨ-ਜਾਗਰੂਕਤਾ ਹੀ ਸਭ ਤੋਂ ਪ੍ਰਭਾਵਸ਼ਾਲੀ ਬਚਾਅ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਹੈਪੇਟਾਈਟਿਸ ਖ਼ਿਲਾਫ਼ ਜਨ-ਜਾਗਰੂਕਤਾ ਹੀ ਸਭ ਤੋਂ ਪ੍ਰਭਾਵਸ਼ਾਲੀ ਬਚਾਅ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼