Thursday, July 30, 2026
BREAKING
ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼ ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ ਹਟਾਏ ਜਾਣਗੇ Energy Drink ਦੇ ਲੇਬਲ, FSSAI ਦੇ ਫੈਸਲੇ ਕਾਰਨ ਵਧੀ ਕੰਪਨੀਆਂ ਦੀ ਚਿੰਤਾ 'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ ਹੋਰਮੁਜ਼ 'ਚੋਂ ਨਹੀਂ ਲੰਘੇਗਾ ਕੋਈ ਜਹਾਜ਼! ਈਰਾਨ ਨੇ ਦੇ'ਤੀ ਚੇਤਾਵਨੀ ਮੱਧ ਵਰਗ ਨੂੰ ਵੱਡਾ ਝਟਕਾ ,ਪੂਰੇ ਭਾਰਤ 'ਚ ਤੇਲ, ਸਾਬਣ, ਟੀਵੀ, ਫਰਿੱਜ ਅਤੇ ਕਾਰਾਂ ਹੋ ਜਾਣਗੇ ਮਹਿੰਗੇ ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ

ਪੰਜਾਬ

ਮਾਛੀਵਾੜਾ 'ਚ ਵੋਟਰਾਂ ਨੇ ਨਹੀਂ ਦਿਖਾਇਆ ਉਤਸ਼ਾਹ, 4 ਘੰਟਿਆਂ 'ਚ ਸਿਰਫ 30 ਫ਼ੀਸਦੀ ਵੋਟਿੰਗ

14 ਦਸੰਬਰ, 2025 05:46 PM

ਮਾਛੀਵਾੜਾ ਸਾਹਿਬ : ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ ਇਸ ਵਾਰ ਮਾਛੀਵਾੜਾ ਇਲਾਕੇ 'ਚ ਮੁਕਾਬਲੇ ਬਹੁਤ ਰੌਚਕ ਦੇਖਣ ਨੂੰ ਮਿਲ ਰਹੇ ਹਨ ਅਤੇ ਸਾਰੀਆਂ ਸਿਆਸੀ ਪਾਰਟੀਆਂ ਦੇ ਉਮੀਦਵਾਰਾਂ ਨੇ ਆਪਣੀ ਜਿੱਤ ਨੂੰ ਯਕੀਨੀ ਬਣਾਉਣ ਲਈ ਅੱਡੀ-ਚੋਟੀ ਦਾ ਜ਼ੋਰ ਲਗਾਇਆ ਪਰ ਅੱਜ ਜਦੋਂ ਸਵੇਰੇ 8 ਵਜੇ ਤੋਂ ਲੈ ਕੇ 1 ਵਜੇ ਤੱਕ ਵੋਟ ਪੋਲ ਦੇ ਨਤੀਜੇ ਸਾਹਮਣੇ ਆਏ ਤਾਂ ਉਸ ਵਿਚ ਜਿੰਨਾ ਉਮੀਦਵਾਰਾਂ ਨੇ ਜ਼ੋਰ ਲਗਾਇਆ, ਓਨਾ ਵੋਟਰਾਂ ਨੇ ਉਤਸ਼ਾਹ ਨਾ ਦਿਖਾਇਆ।

ਜਾਣਕਾਰੀ ਅਨੁਸਾਰ ਮਾਛੀਵਾੜਾ ਦੇ ਪਿੰਡਾਂ ਵਿਚ ਪੋਲਿੰਗ ਬੂਥਾਂ ’ਤੇ 4 ਘੰਟਿਆਂ ਵਿਚ 25 ਤੋਂ 30 ਫ਼ੀਸਦੀ ਵੋਟ ਪੋਲ ਹੋਈ ਅਤੇ ਕਿਸੇ-ਕਿਸੇ ਪਿੰਡ ਵਿਚ ਇਸ ਤੋਂ ਜ਼ਿਆਦਾ ਸੀ। ਪਿੰਡਾਂ ਵਿਚ ਬਣਾਏ ਗਏ ਪੋਲਿੰਗ ਬੂਥ ਸੁੰਨੇ ਪਏ ਸਨ, ਜਿੱਥੇ ਪਹਿਲਾਂ ਪੰਚਾਇਤੀ ਚੋਣਾਂ ਦੌਰਾਨ ਵੋਟਰਾਂ ਦੀਆਂ ਲੰਬੀਆਂ ਕਤਾਰਾਂ ਦੇਖਣ ਨੂੰ ਮਿਲੀਆਂ ਸਨ, ਅੱਜ ਉੱਥੇ ਵੋਟਰ ਬੜੀ ਅਸਾਨੀ ਨਾਲ ਬਿਨਾ ਕਤਾਰਾਂ ਤੋਂ ਵੋਟ ਦਾ ਇਸਤੇਮਾਲ ਕਰਕੇ ਆ ਰਹੇ ਹਨ। ਵੋਟਰਾਂ ਵਲੋਂ ਉਤਸ਼ਾਹ ਨਾ ਦਿਖਾਏ ਜਾਣ ਕਾਰਨ ਇਨ੍ਹਾਂ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿਚ ਵੋਟ ਪੋਲ ਦਾ ਅੰਕੜਾ 50 ਫ਼ੀਸਦੀ ਤੋਂ ਵੱਧਦਾ ਨਜ਼ਰ ਨਹੀਂ ਆ ਰਿਹਾ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ