Monday, August 03, 2026
BREAKING
ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ  ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ 150 ਦਿਨਾਂ ਤੋਂ ਅੰਡਰਗ੍ਰਾਊਂਡ ਨੇ ਈਰਾਨੀ ਸੁਪਰੀਮ ਲੀਡਰ ! ਲੱਭਣ 'ਚ ਜੁਟੇ ਮੋਸਾਦ ਅਤੇ CIA ਦੇ ਛੁਟੇ ਪਸੀਨੇ ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ ਹੁਣ ਪਾਕਿਸਤਾਨ 'ਚ ਬਣੀ 'ਕਾਕਰੋਚ ਪਾਰਟੀ', ਸੋਸ਼ਲ ਮੀਡੀਆ 'ਤੇ 1.12 ਲੱਖ ਤੋਂ ਵੱਧ ਫਾਲੋਅਰਜ਼ ਪੰਜਾਬੀ ਫ਼ਿਲਮ 'ਰਹਿਮਤ' ਵਿਸ਼ਵ ਫ਼ਿਲਮ ਪੁਰਸਕਾਰ ਲਈ ਨਾਮਜ਼ਦ ਸਿਖਰਲੀਆਂ 10 ਫ਼ਿਲਮਾਂ 'ਚ ਸ਼ਾਮਲ

ਪੰਜਾਬ

ਮਾਛੀਵਾੜਾ ਨੇੜੇ ਸਤਲੁਜ ਦਰਿਆ ਦਾ ਧੁੱਸੀ ਬੰਨ੍ਹ ਸੁਰੱਖਿਅਤ, ਅਫ਼ਵਾਹਾਂ 'ਤੇ ਯਕੀਨ ਨਾ ਕਰਨ ਲੋਕ : SSP

02 ਸਤੰਬਰ, 2025 06:39 PM

ਮਾਛੀਵਾੜਾ ਸਾਹਿਬ : ਮਾਛੀਵਾੜਾ ਨੇੜੇ ਵੱਗਦੇ ਸਤਲੁਜ ਦਰਿਆ ਦੇ ਨਾਜ਼ੁਕ ਸਥਾਨ ਪਿੰਡ ਧੁੱਲੇਵਾਲ ਦੇ ਧੁੱਸੀ ਬੰਨ੍ਹ ਦਾ ਅੱਜ ਪੁਲਸ ਜ਼ਿਲ੍ਹਾ ਖੰਨਾ ਦੇ ਐੱਸ. ਐੱਸ. ਪੀ. ਡਾ. ਜੋਤੀ ਯਾਦਵ ਵਲੋਂ ਜਾਇਜ਼ਾ ਲਿਆ ਗਿਆ। ਇਸ ਮੌਕੇ ਉਹ ਪਿੰਡਾਂ ਦੀਆਂ ਔਰਤਾਂ ਨਾਲ ਮਿਲੇ ਅਤੇ ਉਨ੍ਹਾਂ ਨੂੰ ਹੌਂਸਲਾ ਦਿੰਦਿਆਂ ਕਿਹਾ ਕਿ ਸਤਲੁਜ ਦਰਿਆ ਕਿਨਾਰੇ ਵੱਸਦੇ ਪਿੰਡਾਂ ਦੇ ਲੋਕਾਂ ਦੀ ਜਾਨ, ਮਾਲ ਰੱਖਿਆ ਲਈ ਪੁਲਸ ਪ੍ਰਸ਼ਾਸਨ ਪੂਰੀ ਤਰ੍ਹਾਂ ਅਲਰਟ ’ਤੇ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਪੁਖ਼ਤਾ ਪ੍ਰਬੰਧ ਹਨ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐੱਸ. ਐੱਸ. ਪੀ. ਨੇ ਕਿਹਾ ਕਿ ਮਾਛੀਵਾੜਾ ਨੇੜੇ ਸਤਲੁਜ ਦਰਿਆ ਦਾ ਧੁੱਸੀ ਬੰਨ੍ਹ ਪੂਰੀ ਤਰ੍ਹਾਂ ਸੁਰੱਖਿਅਤ ਹੈ ਅਤੇ ਲੋਕਾਂ ਨੂੰ ਅਫ਼ਵਾਹਾਂ ਤੋਂ ਸੁਚੇਤ ਰਹਿਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਅੱਜ ਸਤਲੁਜ ਦਰਿਆ 'ਚ ਪਾਣੀ ਦਾ ਪੱਧਰ ਕੁੱਝ ਘਟਿਆ ਹੈ ਅਤੇ ਜਿੱਥੇ ਵੀ ਜ਼ਮੀਨ ਨੂੰ ਖੋਰਾ ਲੱਗਿਆ ਹੈ, ਉੱਥੇ ਫਿਰ ਤੋਂ ਮਜ਼ਦੂਰਾਂ ਵਲੋਂ ਬੋਰੀਆਂ ਲਗਾਉਣ ਦਾ ਕੰਮ ਜਾਰੀ ਰੱਖਿਆ ਗਿਆ ਹੈ। ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਪੁਲਸ ਜ਼ਿਲ੍ਹਾ ਖੰਨਾ ਦੀ ਹੱਦ ਖ਼ਤਮ ਹੁੰਦਿਆਂ ਹੀ ਰੋਪੜ ਜ਼ਿਲ੍ਹੇ ਦੀ ਸ਼ੁਰੂਆਤ ’ਤੇ ਪਿੰਡ ਫੱਸਿਆ ਵਿਖੇ ਵੀ ਸਤਲੁਜ ਦਰਿਆ ਦਾ ਪਾਣੀ ਧੁੱਸੀ ਬੰਨ੍ਹ ਨੂੰ ਢਾਹ ਲਗਾ ਰਿਹਾ ਹੈ ਪਰ ਉੱਥੇ ਵੀ ਵੱਡੇ ਪੱਧਰ ’ਤੇ ਰਾਹਤ ਕਾਰਜ ਜਾਰੀ ਹਨ ਤਾਂ ਜੋ ਬੰਨ੍ਹ ਨੂੰ ਕੋਈ ਨੁਕਸਾਨ ਨਾ ਹੋਵੇ।

ਸਤਲੁਜ ਦਰਿਆ 'ਚ ਪਾਣੀ ਦਾ ਪੱਧਰ ਘਟ ਕੇ 70 ਹਜ਼ਾਰ ਕਿਊਸਿਕ ’ਤੇ ਪੁੱਜਾ
2 ਦਿਨ ਦੀ ਬਾਰਸ਼ ਕਾਰਨ ਸਤਲੁਜ ਦਰਿਆ 'ਚ ਪਾਣੀ ਦਾ ਪੱਧਰ 1.25 ਲੱਖ ਕਿਊਸਿਕ ’ਤੇ ਪੁੱਜ ਚੁੱਕਾ ਸੀ, ਜੋ ਕਿ ਹੁਣ ਘੱਟ ਕੇ 70 ਹਜ਼ਾਰ ਕਿਊਸਿਕ ’ਤੇ ਰਹਿ ਗਿਆ ਹੈ। ਅੱਜ ਸਤਲੁਜ ਦਰਿਆ 'ਚ ਪਾਣੀ ਦਾ ਪੱਧਰ ਘਟਣ ਕਾਰਨ ਕਿਨਾਰੇ ਵਸਦੇ ਪਿੰਡਾਂ ਦੇ ਲੋਕਾਂ ਨੂੰ ਕੁੱਝ ਰਾਹਤ ਦਿਖਾਈ ਦਿੱਤੀ। ਜੇਕਰ ਬਾਰਸ਼ ਰੁਕ ਗਈ ਤਾਂ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ’ਤੇ ਮੰਡਰਾ ਰਿਹਾ ਖ਼ਤਰਾ ਟਲ ਜਾਵੇਗਾ। ਬੇਟ ਇਲਾਕੇ ਦੇ ਪਿੰਡਾਂ ਦੇ ਲੋਕਾਂ ਵਲੋਂ ਪਰਮਾਤਮਾ ਅੱਗੇ ਅਰਦਾਸਾਂ ਕੀਤੀਆਂ ਜਾ ਰਹੀਆਂ ਹਨ ਕਿ ਮੀਂਹ ਰੁਕ ਜਾਵੇ ਤਾਂ ਜੋ ਉਨ੍ਹਾਂ ’ਤੇ ਜੋ ਹੜ੍ਹਾਂ ਦਾ ਖ਼ਤਰਾ ਮੰਡਰਾ ਰਿਹਾ ਹੈ, ਉਹ ਵੀ ਟਲ ਜਾਵੇ।

Have something to say? Post your comment

ਅਤੇ ਪੰਜਾਬ ਖਬਰਾਂ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ 

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ 

ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ

ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ

ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ

ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ

ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਫਿਰੋਜ਼ਪੁਰ ਪੁਲਸ ਦੀ ਵੱਡੀ ਕਾਰਵਾਈ, 14 ਜਣਿਆਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ

ਫਿਰੋਜ਼ਪੁਰ ਪੁਲਸ ਦੀ ਵੱਡੀ ਕਾਰਵਾਈ, 14 ਜਣਿਆਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ

ਬਿਕਰਮ ਸਿੰਘ ਮਜੀਠੀਆ ਨੂੰ 5 ਸਾਲ ਪੁਰਾਣੇ ਮਾਮਲੇ 'ਚ ਪੇਸ਼ੀ ਤੋਂ ਮਿਲੀ ਛੋਟ

ਬਿਕਰਮ ਸਿੰਘ ਮਜੀਠੀਆ ਨੂੰ 5 ਸਾਲ ਪੁਰਾਣੇ ਮਾਮਲੇ 'ਚ ਪੇਸ਼ੀ ਤੋਂ ਮਿਲੀ ਛੋਟ

ਲੁਧਿਆਣਾ: ਸਫ਼ਾਈ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸ਼ੁਰੂ ਹੋਈ ਕੂੜੇ ਦੀ ਲਿਫਟਿੰਗ

ਲੁਧਿਆਣਾ: ਸਫ਼ਾਈ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸ਼ੁਰੂ ਹੋਈ ਕੂੜੇ ਦੀ ਲਿਫਟਿੰਗ