Saturday, July 25, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਪੰਜਾਬ

ਮਾਣਕਪੁਰ ਸ਼ਰੀਫ ਦੇ ਸਾਲਾਨਾ ਮੇਲੇ ਦੌਰਾਨ ਕਾਂਗਰਸੀ ਆਗੂ ਗੁਰਪ੍ਰਤਾਪ ਸਿੰਘ ਪਡਿਆਲਾ ਦਾ ਹੋਇਆ ਸਨਮਾਨ

06 ਮਈ, 2026 08:36 PM

ਕੁਰਾਲੀ (ਪ੍ਰੀਤ ਪੱਤੀ) : ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਮਾਣਕਪੁਰ ਸ਼ਰੀਫ ਦੀ ਹਜਰਤ ਹਾਫਿਜ ਮੁਹੰਮਦ ਮੂਸਾ ਸਾਹਿਬ ਦੀ ਪਾਵਨ ਦਰਗਾਹ ਤੇ ਕਰਵਾਏ ਜਾਂਦੇ ਪੁਰਾਤਨ ਸੱਭਿਆਚਾਰਕ ਸਾਲਾਨਾ ਮੇਲੇ (ਉਰਸ) ਦੌਰਾਨ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਭਰੀ। ਇਸ ਮੇਲੇ ਦੌਰਾਨ ਸੀਨੀਅਰ ਕਾਂਗਰਸੀ ਆਗੂ ਗੁਰਪ੍ਰਤਾਪ ਸਿੰਘ ਪਡਿਆਲਾ ਜਨਰਲ ਸਕੱਤਰ (ਪੰਜਾਬ ਕਿਸਾਨ ਕਾਂਗਰਸ) ਵੀ ਆਪਣੇ ਸਾਥੀਆਂ ਸਮੇਤ ਪਾਵਨ ਦਰਗਾਹ ਵਿੱਚ ਨਤਮਸਤਕ ਹੋਏ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗੁਰਪ੍ਰਤਾਪ ਸਿੰਘ ਪਡਿਆਲਾ ਨੇ ਕਿਹਾ ਕਿ ਮਾਣਕਪੁਰ ਸ਼ਰੀਫ ਦੇ ਪਾਵਨ ਦਰਗਾਹ ਦਾ ਸਲਾਨਾ ਮੇਲਾ ਭਾਈਚਾਰਕ ਸਾਂਝ ਦਾ ਪ੍ਰਤੀਕ ਹੈ।ਉਹਨਾਂ ਕਿਹਾ ਕਿ ਜਿੱਥੇ ਵੱਡੀ ਗਿਣਤੀ ਵਿੱਚ ਮੁਸਲਮਾਨ ਭਾਈਚਾਰੇ ਦੇ ਲੋਕ ਆਉਂਦੇ ਹਨ ਉਸ ਨਾਲੋਂ ਵੱਧ ਗਿਣਤੀ ਵਿੱਚ ਹਿੰਦੂ ਅਤੇ ਸਿੱਖ ਭਾਈਚਾਰੇ ਦੇ ਲੋਕ ਇਸ ਅਸਥਾਨ ਵਿੱਚ ਆਸਥਾ ਰੱਖਦੇ ਹਨ ਅਤੇ ਮੇਲੇ ਵਿੱਚ ਹਾਜਰੀ ਭਰਦੇ ਹਨ।ਉਹਨਾਂ ਕਿਹਾ ਕਿ ਇਹ ਮੇਲੇ ਜਿੱਥੇ ਸੱਭਿਆਚਾਰ ਦਾ ਪ੍ਰਤੀਕ ਹਨ ਉੱਥੇ ਪੰਜਾਬੀਆਂ ਦੀ ਰੂਹ ਦੀ ਖੁਰਾਕ ਹਨ। ਇਸ ਸਾਲਾਨਾ ਮੇਲੇ ਦੇ ਆਖਰੀ ਦਿਨ ਸਰਪੰਚ ਦਲਵੀਰ ਸਿੰਘ ਅਤੇ ਗ੍ਰਾਮ ਪੰਚਾਇਤ ਵੱਲੋਂ ਪੰਜਾਬ ਦੀ ਮਸ਼ਹੂਰ ਦੁਗਾਣਾ ਗਾਇਕ ਜੋੜੀ ਬਲਕਾਰ ਅਣਖੀਲਾ ਤੇ ਮਨਜਿੰਦਰ ਗੁਲਸ਼ਨ ਦਾ ਖੁੱਲਾ ਅਖਾੜਾ ਲਗਵਾਇਆ ਗਿਆ।ਇਸ ਜੋੜੀ ਵੱਲੋਂ ਆਪਣੇ ਗੀਤਾਂ ਰਾਹੀਂ ਆਏ ਹੋਏ ਲੋਕਾਂ ਨੂੰ ਕੀਲ ਕੇ ਰੱਖ ਦਿੱਤਾ। ਇਸ ਮੌਕੇ ਪ੍ਰਬੰਧਕਾਂ ਵੱਲੋਂ ਗੁਰਪ੍ਰਤਾਪ ਸਿੰਘ ਪਡਿਆਲਾ ਦਾ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਸਮਰ ਬਿਲਿੰਗ, ਹੰਸ ਰਾਜ ਬੂਥਗੜ੍ਹ ਜ਼ਿਲ੍ਹਾ ਪ੍ਰਧਾਨ ਐ .ਸੀ ਵਿੰਗ, ਸਤਿੰਦਰ ਮਾਹਲ ਭਜੌਲੀ, ਮੇਜਰ ਸਿੰਘ, ਰਾਜਵੀਰ ਸਿੰਘ, ਸਰਬਜੀਤ ਸਿੰਘ, ਪਰਮਿੰਦਰ ਸਿੰਘ ਟੋਨੀ, ਮਾਨ ਸਿੰਘ, ਦਵਿੰਦਰ ਸਿੰਘ, ਗੁਰਸੇਵਕ ਸਿੰਘ, ਕੁਲਦੀਪ ਸਿੰਘ, ਸੰਜੀਵ ਕੁਮਾਰ ਸਮੇਤ ਵੱਡੀ ਗਿਣਤੀ ਵਿੱਚ ਵੱਖ ਵੱਖ ਸ਼ਖਸ਼ੀਅਤਾਂ ਅਤੇ ਸੰਗਤਾਂ ਹਾਜਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ