Tuesday, July 14, 2026
BREAKING
ਗੁਰਦਾਸਪੁਰ 'ਚ ਹੜ੍ਹ ਦਾ ਅਲਰਟ! ਪਹਾੜਾਂ ’ਚ ਬੱਦਲ ਫਟਣ ਕਾਰਨ ਰਾਵੀ ਦਰਿਆ ਹੋ ਸਕਦੈ ਓਵਰਫਲੋਅ ਸਿਆਸਤ 'ਚ ਵੱਡੀ ਹਲਚਲ! ਪੰਜਾਬ ਕਾਂਗਰਸ 'ਤੇ ਫ਼ੈਸਲੇ ਤੋਂ ਪਹਿਲਾਂ 3 ਮੈਂਬਰੀ ਟੀਮ ਲਵੇਗੀ ਫੀਡਬੈਕ Gold-Silver ਦੀ ਗਿਰਾਵਟ 'ਤੇ ਲੱਗਾ ਬ੍ਰੇਕ, ਕੀਮਤਾਂ ਨੇ ਮਾਰੀ ਛਾਲ, ਚੈੱਕ ਕਰੋ ਰੇਟ ਅਮਰੀਕਾ-ਈਰਾਨ ਤਣਾਅ ਕਾਰਨ ਠਾਹ ਡਿੱਗਾ ਸ਼ੇਅਰ ਬਾਜ਼ਾਰ, ਸੈਂਸੈਕਸ 455 ਅੰਕ ਡਿੱਗਿਆ ਹੁਣ ਹੋਰਮੁਜ਼ 'ਤੇ ਕਬਜ਼ਾ ਕਰਨ ਦੀ ਤਿਆਰੀ 'ਚ ਅਮਰੀਕਾ ! ਜੰਗ ਵਿਚਾਲੇ ਟਰੰਪ ਦੇ ਬਿਆਨ ਨੇ ਛੇੜੀ ਚਰਚਾ ਈਰਾਨ ਨੇ ਹੋਰਮੁਜ਼ 'ਚ UAE ਦੇ ਤੇਲ ਟੈਂਕਰਾਂ 'ਤੇ ਦਾਗੀਆਂ ਮਿਜ਼ਾਈਲਾਂ, ਹਮਲੇ 'ਚ ਭਾਰਤੀ ਚਾਲਕ ਦਲ ਦੇ ਮੈਂਬਰ ਦੀ ਮੌਤ ਪੰਜਾਬ 'ਚ ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ਫੀਸ ਵਾਧੇ ’ਤੇ ਲੱਗੀ ਰੋਕ, ਸਰਕਾਰ ਨੇ ਲਿਆ ਵੱਡਾ ਫੈਸਲਾ ਵੀਅਤਨਾਮ ਕਿਸ਼ਤੀ ਹਾਦਸਾ: 15 ਭਾਰਤੀ ਸੈਲਾਨੀਆਂ ਦੀਆਂ ਮ੍ਰਿਤਕ ਦੇਹਾਂ ਪਹੁੰਚੀਆਂ ਮੁੰਬਈ ਵੈਸ਼ਨੋ ਦੇਵੀ ਮੰਦਰ 'ਚ 500 ਕਰੋੜ ਦੀ ਚਾਂਦੀ ਨਕਲੀ ਚੜ੍ਹੀ ਜਾਂ ਬਦਲੀ ਗਈ? ਕੋਰਟ ਨੇ ਮੰਗੇ ਜ਼ਰੂਰੀ ਰਿਕਾਰਡ Bharat TEX 2026 ਦੀ ਹੋ ਗਈ ਸ਼ੁਰੂਆਤ, 1,600 ਤੋਂ ਵੱਧ ਪ੍ਰਦਰਸ਼ਕਾਂ ਨੂੰ ਆਪਣੀ ਹੁਨਰ ਦਿਖਾਉਣ ਦਾ ਮਿਲੇਗਾ ਮੌਕਾ

ਹਿਮਾਚਲ

ਮਾਤਾ ਚਿੰਤਪੂਰਨੀ ਦੇ ਮੇਲੇ ਭਲਕੇ ਤੋਂ ਸ਼ੁਰੂ, ਸੋਹਣੇ ਫੁੱਲਾਂ ਦਾ ਸੱਜਿਆ ਦਰਬਾਰ, ਦੇਖੋ ਅਲੌਕਿਕ ਨਜ਼ਾਰਾ

24 ਜੁਲਾਈ, 2025 06:11 PM

ਉੱਤਰ ਭਾਰਤ ਦੇ ਪ੍ਰਸਿੱਧ ਸ਼ਕਤੀਪੀਠ ਮਾਤਾ ਸ਼੍ਰੀ ਚਿੰਤਪੂਰਨੀ ਮੰਦਰ ਵਿਖੇ 25 ਜੁਲਾਈ ਤੋਂ 3 ਅਗਸਤ ਤੱਕ ਸ਼ਰਵਣ ਅਸ਼ਟਮੀ ਮੇਲਾ ਲੱਗਣ ਜਾ ਰਿਹਾ ਹੈ। ਇਸ ਮੇਲੇ ਦੀ ਸ਼ੁਰੂਆਤ ਭਲਕੇ ਤੋਂ ਹੋਵੇਗੀ, ਜਿਸ ਦੌਰਾਨ ਵੱਡੀ ਗਿਣਤੀ ਵਿਚ ਸ਼ਰਧਾਲੂ ਪਹੁੰਚ ਰਹੇ ਹਨ। ਮੇਲੇ ਨੂੰ ਲੈ ਕੇ ਮਾਂ ਦਾ ਦਰਬਾਰ ਸੋਹਣੇ ਅਤੇ ਰੰਗ-ਬਿਰੰਗੇ ਫੁੱਲਾਂ ਨਾਲ ਸਜਾਇਆ ਗਿਆ ਹੈ, ਜਿਸ ਦਾ ਨਜ਼ਾਰਾ ਅਲੌਕਿਕ ਹੈ।

ਦੱਸ ਦੇਈਏ ਕਿ ਐੱਸਡੀਐੱਮ ਅੰਬ ਸਚਿਨ ਸ਼ਰਮਾ ਨੇ ਇਸ ਸਬੰਧ ਵਿਚ ਮਾਈਦਾਸ ਸਦਨ ਚਿੰਤਾਪੂਰਨੀ ਵਿਖੇ ਸਬੰਧਤ ਅਧਿਕਾਰੀਆਂ ਨਾਲ ਇਕ ਮੀਟਿੰਗ ਕੀਤੀ ਅਤੇ ਮੇਲੇ ਦੇ ਆਯੋਜਨ ਨੂੰ ਲੈ ਕੇ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ। ਮੇਲੇ ਦੇ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਸਚਿਨ ਸ਼ਰਮਾ ਨੇ ਦੱਸਿਆ ਕਿ ਮੇਲੇ ਦੌਰਾਨ ਮਾਤਾ ਸ਼੍ਰੀ ਚਿੰਤਾਪੂਰਨੀ ਦਾ ਮੰਦਰ ਸ਼ਰਧਾਲੂਆਂ ਲਈ 24 ਘੰਟੇ ਖੁੱਲ੍ਹਾ ਰਹੇਗਾ। ਰਾਤ ਨੂੰ ਸਿਰਫ਼ ਇੱਕ ਘੰਟੇ ਲਈ ਸਫ਼ਾਈ ਲਈ ਮੰਦਰ ਬੰਦ ਰਹੇਗਾ। ਦੁਪਹਿਰ ਨੂੰ ਕੁਝ ਸਮੇਂ ਲਈ ਸਜਾਵਟ ਅਤੇ ਮਾਂ ਦੇ ਚੜ੍ਹਾਵੇ ਆਦਿ ਲਈ ਵੀ ਮੰਦਰ ਬੰਦ ਰਹੇਗਾ।

ਇਸ ਦੇ ਨਾਲ ਹੀ ਮੇਲੇ ਦੌਰਾਨ ਕਾਨੂੰਨ ਵਿਵਸਥਾ ਲਈ ਤਾਇਨਾਤ ਸੈਨਿਕਾਂ ਤੋਂ ਇਲਾਵਾ ਕਿਸੇ ਵੀ ਵਿਅਕਤੀ ਦੁਆਰਾ ਹਥਿਆਰ ਲੈ ਕੇ ਜਾਣ 'ਤੇ ਪੂਰੀ ਤਰ੍ਹਾਂ ਪਾਬੰਦੀ ਹੋਵੇਗੀ। ਮੇਲੇ ਦੌਰਾਨ ਬੈਂਡ, ਢੋਲ, ਲੰਬੇ ਚਿਮਟੇ ਆਦਿ ਲਿਆਉਣ 'ਤੇ ਵੀ ਪੂਰੀ ਤਰ੍ਹਾਂ ਪਾਬੰਦੀ ਹੋਵੇਗੀ। ਜੇਕਰ ਕੋਈ ਵਿਅਕਤੀ ਇਨ੍ਹਾਂ ਚੀਜ਼ਾਂ ਨੂੰ ਆਪਣੇ ਨਾਲ ਲੈ ਕੇ ਆਉਂਦਾ ਹੈ ਤਾਂ ਉਸਨੂੰ ਇਨ੍ਹਾਂ ਨੂੰ ਪੁਲਸ ਦੁਆਰਾ ਲਗਾਏ ਗਏ ਬੈਰੀਅਰ 'ਤੇ ਜਮ੍ਹਾਂ ਕਰਵਾਉਣਾ ਪਵੇਗਾ।

Have something to say? Post your comment

ਅਤੇ ਹਿਮਾਚਲ ਖਬਰਾਂ

ਹਿਮਾਚਲ ਪ੍ਰਦੇਸ਼ : ਹਮੀਰਪੁਰ 'ਚ 236 ਰਵਾਇਤੀ ਜਲ ਸਰੋਤਾਂ ਦੀ ਕੀਤੀ ਗਈ ਸਫ਼ਾਈ

ਹਿਮਾਚਲ ਪ੍ਰਦੇਸ਼ : ਹਮੀਰਪੁਰ 'ਚ 236 ਰਵਾਇਤੀ ਜਲ ਸਰੋਤਾਂ ਦੀ ਕੀਤੀ ਗਈ ਸਫ਼ਾਈ

HPSSC ਦੀਆਂ ਰੱਦ ਕੀਤੀਆਂ ਭਰਤੀ ਪ੍ਰੀਖਿਆਵਾਂ ਲਈ ਉਮੀਦਵਾਰਾਂ ਦੀ ਅਰਜ਼ੀ ਫੀਸ ਵਾਪਸ ਕਰੇਗੀ ਹਿਮਾਚਲ ਸਰਕਾਰ

HPSSC ਦੀਆਂ ਰੱਦ ਕੀਤੀਆਂ ਭਰਤੀ ਪ੍ਰੀਖਿਆਵਾਂ ਲਈ ਉਮੀਦਵਾਰਾਂ ਦੀ ਅਰਜ਼ੀ ਫੀਸ ਵਾਪਸ ਕਰੇਗੀ ਹਿਮਾਚਲ ਸਰਕਾਰ

ਕੇਂਦਰ ਵੱਲੋਂ ਹਿਮਾਚਲ ਨੂੰ ਵੱਡਾ ਹੁਲਾਰਾ

ਕੇਂਦਰ ਵੱਲੋਂ ਹਿਮਾਚਲ ਨੂੰ ਵੱਡਾ ਹੁਲਾਰਾ

ਹਿਮਾਚਲ 'ਚ ਬੜੇ ਉਤਸ਼ਾਹ ਨਾਲ ਮਨਾਇਆ ਗਿਆ ਦਲਾਈ ਲਾਮਾ ਦਾ 91ਵਾਂ ਜਨਮਦਿਨ

ਹਿਮਾਚਲ 'ਚ ਬੜੇ ਉਤਸ਼ਾਹ ਨਾਲ ਮਨਾਇਆ ਗਿਆ ਦਲਾਈ ਲਾਮਾ ਦਾ 91ਵਾਂ ਜਨਮਦਿਨ

ਹਿਮਾਚਲ ਪ੍ਰਦੇਸ਼ ਦੇ ਕੁਝ ਹਿੱਸਿਆਂ 'ਚ ਭਾਰੀ ਮੀਂਹ ਦਾ ਕਹਿਰ, ਦੋ ਜ਼ਿਲ੍ਹਿਆਂ 'ਚ ਮੁੱਖ ਸੜਕਾਂ ਬੰਦ

ਹਿਮਾਚਲ ਪ੍ਰਦੇਸ਼ ਦੇ ਕੁਝ ਹਿੱਸਿਆਂ 'ਚ ਭਾਰੀ ਮੀਂਹ ਦਾ ਕਹਿਰ, ਦੋ ਜ਼ਿਲ੍ਹਿਆਂ 'ਚ ਮੁੱਖ ਸੜਕਾਂ ਬੰਦ

ਹਿਮਾਚਲ ਪ੍ਰਦੇਸ਼ 'ਚ ਮਾਨਸੂਨ ਦੇ ਮੀਂਹ ਨੇ ਵਧਾਇਆ ਨਦੀਆਂ ਦੇ ਪਾਣੀ ਦਾ ਪੱਧਰ, ਕਈ ਸੜਕਾਂ ਬੰਦ

ਹਿਮਾਚਲ ਪ੍ਰਦੇਸ਼ 'ਚ ਮਾਨਸੂਨ ਦੇ ਮੀਂਹ ਨੇ ਵਧਾਇਆ ਨਦੀਆਂ ਦੇ ਪਾਣੀ ਦਾ ਪੱਧਰ, ਕਈ ਸੜਕਾਂ ਬੰਦ

ਲੈਂਡਸਲਾਈਡ ਦਾ ਖ਼ਤਰਾ ! ਕਿੰਨਰ ਕੈਲਾਸ਼ ਯਾਤਰਾ ਹੋਈ ਮੁਲਤਵੀ

ਲੈਂਡਸਲਾਈਡ ਦਾ ਖ਼ਤਰਾ ! ਕਿੰਨਰ ਕੈਲਾਸ਼ ਯਾਤਰਾ ਹੋਈ ਮੁਲਤਵੀ

ਹਿਮਾਚਲ ਦੇ ਇਸ ਜ਼ਿਲ੍ਹੇ ਦਾ ਇਕ ਵੀ ਸਕੂਲ ਮਾਪਦੰਡਾਂ 'ਤੇ ਨਹੀਂ ਉਤਰਿਆ ਖ਼ਰਾ ! ਸਰਵੇ 'ਚ ਹੋਇਆ ਖੁਲਾਸਾ

ਹਿਮਾਚਲ ਦੇ ਇਸ ਜ਼ਿਲ੍ਹੇ ਦਾ ਇਕ ਵੀ ਸਕੂਲ ਮਾਪਦੰਡਾਂ 'ਤੇ ਨਹੀਂ ਉਤਰਿਆ ਖ਼ਰਾ ! ਸਰਵੇ 'ਚ ਹੋਇਆ ਖੁਲਾਸਾ

300 ਯੂਨਿਟ ਮੁਫ਼ਤ ਬਿਜਲੀ ਦੀ ਥਾਂ ਆਵੇਗਾ ਮੋਟਾ ਬਿੱਲ, ਸਰਕਾਰ ਨੇ ਲਾ'ਤੇ ਵਾਧੂ ਚਾਰਜ

300 ਯੂਨਿਟ ਮੁਫ਼ਤ ਬਿਜਲੀ ਦੀ ਥਾਂ ਆਵੇਗਾ ਮੋਟਾ ਬਿੱਲ, ਸਰਕਾਰ ਨੇ ਲਾ'ਤੇ ਵਾਧੂ ਚਾਰਜ

ਸਕੂਲ ਪ੍ਰਬੰਧਕ ਦੇ ਕਤਲ ਮਾਮਲੇ 'ਚ 2 ਪੇਸ਼ੇਵਰ ਸ਼ੂਟਰ ਹਰਿਆਣਾ ਤੋਂ ਗ੍ਰਿਫ਼ਤਾਰ

ਸਕੂਲ ਪ੍ਰਬੰਧਕ ਦੇ ਕਤਲ ਮਾਮਲੇ 'ਚ 2 ਪੇਸ਼ੇਵਰ ਸ਼ੂਟਰ ਹਰਿਆਣਾ ਤੋਂ ਗ੍ਰਿਫ਼ਤਾਰ