Wednesday, September 09, 2026
BREAKING
ਨੇਪਾਲ ਹੜ੍ਹ 'ਚ ਭਾਰੀ ਜਾਨੀ ਨੁਕਸਾਨ, ਮ੍ਰਿਤਕਾਂ ਦੀ ਗਿਣਤੀ 1,360 ਤੋਂ ਪਾਰ ਮੋਹਾਲੀ ਦੇ SSP ਨੂੰ ਸੰਮਨ ਜਾਰੀ, ਸਨਟੈੱਕ ਸਿਟੀ ਮਾਮਲੇ 'ਚ ED ਨੇ ਕੀਤੀ ਕਾਰਵਾਈ 12 ਸਤੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਅੰਮ੍ਰਿਤਸਰ 'ਚ ਸਕੂਲ, ਕਾਲਜ ਤੇ ਦਫਤਰ ਰਹਿਣਗੇ ਬੰਦ CM ਮਾਨ ਦਾ ਰਾਹੁਲ ਗਾਂਧੀ ਨੂੰ ਜਵਾਬ, ਲਾਸ਼ਾਂ 'ਤੇ ਸਿਆਸਤ ਨਾ ਕਰੋ ਲੁਧਿਆਣਾ ਬੰਦ, ਹਾਈਵੇ 'ਤੇ ਪੂਰੀ ਤਰ੍ਹਾਂ ਠੱਪ ਹੋਈ ਆਵਾਜਾਈ, ਵੱਡੀ ਗਿਣਤੀ ਪੁਲਸ ਤਾਇਨਾਤ ਮਾਨਸਾ 'ਚੋਂ ਕਰੋੜਾਂ ਰੁਪਏ ਦੀ ਹੈਰੋਇਨ ਸਣੇ 2 ਮੁਲਜ਼ਮ ਕਾਬੂ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੇ ਖ਼ਤਮ ਕੀਤੀ ਹੜਤਾਲ PM ਮੋਦੀ ਅਕਤੂਬਰ ’ਚ 3 ਦਿਨ ਰਹਿਣਗੇ ਪੰਜਾਬ, ਅਮਿਤ ਸ਼ਾਹ ਤੇ ਨਿਤਿਨ ਨਬੀਨ ਵੀ ਕਰਨਗੇ ਪੰਜਾਬ ਦਾ ਦੌਰਾ ਚੰਡੀਗੜ੍ਹ: ਕੈਬ ਐਗਰੀਗੇਟਰਾਂ ’ਤੇ ਵੱਡਾ ਐਕਸ਼ਨ, ਓਬਰ ਤੇ ਰੈਪਿਡੋ ਦੇ ਲਾਈਸੈਂਸ 6 ਮਹੀਨਿਆਂ ਲਈ ਮੁਅੱਤਲ ਲੱਦਾਖ 'ਚ ਸੈਰ-ਸਪਾਟੇ ਦਾ ਨਵਾਂ ਰਿਕਾਰਡ, 8 ਮਹੀਨਿਆਂ 'ਚ ਪਹੁੰਚੇ 4.05 ਲੱਖ ਸੈਲਾਨੀ

ਪੰਜਾਬ

ਮਾਨਸਾ 'ਚੋਂ ਕਰੋੜਾਂ ਰੁਪਏ ਦੀ ਹੈਰੋਇਨ ਸਣੇ 2 ਮੁਲਜ਼ਮ ਕਾਬੂ

09 ਸਤੰਬਰ, 2026 06:51 PM

ਮਾਨਸਾ : ਮਾਨਸਾ ਪੁਲਸ ਨੇ ਵੱਡੀ ਕਾਰਵਾਈ ਕਰਦਿਆਂ ਕਰੋੜਾਂ ਰੁਪਏ ਦੀ ਹੈਰੋਇਨ ਤੇ ਪਿਸਟਲ ਸਣੇ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਮਾਨਸਾ ਦੇ ਐੱਸ. ਐੱਸ. ਪੀ. ਵੈਭਵ ਚੌਧਰੀ ਨੇ ਦੱਸਿਆ ਕਿ ਮਾਨਸਾ ਸੀ. ਆਈ.ਏ. ਦੀ ਟੀਮ ਨੇ ਨਾਨਕੇ ਦੌਰਾਨ ਬੁਢਲਾਡਾ ਨੇੜੇ ਇਕ ਸਵਿਫ਼ਟ ਕਾਰ ਤਲਾਸ਼ੀ ਲਈ ਰੋਕੀ ਤਾਂ ਗੱਡੀ ਵਿਚੋਂ ਇਕ ਪਿਸਟਲ 32 ਬੋਰ ਅਤੇ 260 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਪੁਲਸ ਨੇ ਗੱਡੀ ਵਿਚ ਸਵਾਰ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈੈ।

ਉਨ੍ਹਾਂ ਦੱਸਿਆ ਕਿ ਫੜੇ ਗਏ ਨੌਜਵਾਨਾਂ ਫਿਰੋਜ਼ਪੁਰ ਜ਼ਿਲ੍ਹੇ ਨਾਲ ਸਬੰਧਤ ਹਨ ਤੇ ਉਨ੍ਹਾਂ 'ਤੇ ਪਹਿਲਾਂ ਵੀ ਕਈ ਮਾਮਲੇ ਦਰਜ ਹਨ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਉਹ ਹੈਰੋਇਨ ਕਿੱਥੋਂ ਲੈ ਕੇ ਆਏ ਸਨ ਤੇ ਮਾਨਸਾ ਵਿਚ ਕਿੱਥੇ ਵੇਚਣੀ ਸੀ। ਐੱਸ. ਐੱਸ. ਪੀ. ਨੇ ਚੇਤਾਵਨੀ ਦਿੱਤੀ ਕਿ ਕਿਸੇ ਵੀ ਗਲਤ ਅਨਸਰ ਨੂੰ ਬਖਸ਼ਿਆ ਨਹੀਂ ਜਾਵੇਗਾ।

Have something to say? Post your comment

ਅਤੇ ਪੰਜਾਬ ਖਬਰਾਂ

ਮੋਹਾਲੀ ਦੇ SSP ਨੂੰ ਸੰਮਨ ਜਾਰੀ, ਸਨਟੈੱਕ ਸਿਟੀ ਮਾਮਲੇ 'ਚ ED ਨੇ ਕੀਤੀ ਕਾਰਵਾਈ

ਮੋਹਾਲੀ ਦੇ SSP ਨੂੰ ਸੰਮਨ ਜਾਰੀ, ਸਨਟੈੱਕ ਸਿਟੀ ਮਾਮਲੇ 'ਚ ED ਨੇ ਕੀਤੀ ਕਾਰਵਾਈ

12 ਸਤੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਅੰਮ੍ਰਿਤਸਰ 'ਚ ਸਕੂਲ, ਕਾਲਜ ਤੇ ਦਫਤਰ ਰਹਿਣਗੇ ਬੰਦ

12 ਸਤੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਅੰਮ੍ਰਿਤਸਰ 'ਚ ਸਕੂਲ, ਕਾਲਜ ਤੇ ਦਫਤਰ ਰਹਿਣਗੇ ਬੰਦ

CM ਮਾਨ ਦਾ ਰਾਹੁਲ ਗਾਂਧੀ ਨੂੰ ਜਵਾਬ, ਲਾਸ਼ਾਂ 'ਤੇ ਸਿਆਸਤ ਨਾ ਕਰੋ

CM ਮਾਨ ਦਾ ਰਾਹੁਲ ਗਾਂਧੀ ਨੂੰ ਜਵਾਬ, ਲਾਸ਼ਾਂ 'ਤੇ ਸਿਆਸਤ ਨਾ ਕਰੋ

ਲੁਧਿਆਣਾ ਬੰਦ, ਹਾਈਵੇ 'ਤੇ ਪੂਰੀ ਤਰ੍ਹਾਂ ਠੱਪ ਹੋਈ ਆਵਾਜਾਈ, ਵੱਡੀ ਗਿਣਤੀ ਪੁਲਸ ਤਾਇਨਾਤ

ਲੁਧਿਆਣਾ ਬੰਦ, ਹਾਈਵੇ 'ਤੇ ਪੂਰੀ ਤਰ੍ਹਾਂ ਠੱਪ ਹੋਈ ਆਵਾਜਾਈ, ਵੱਡੀ ਗਿਣਤੀ ਪੁਲਸ ਤਾਇਨਾਤ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੇ ਖ਼ਤਮ ਕੀਤੀ ਹੜਤਾਲ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੇ ਖ਼ਤਮ ਕੀਤੀ ਹੜਤਾਲ

ਕੇ.ਵੀ.ਕੇ. ਲੰਗੜੋਆ, ਐਸ.ਬੀ.ਐਸ. ਨਗਰ  ਅਤੇ ਖੇਤੀਬਾੜੀ  ਵਿਭਾਐਸ.ਬੀ.ਐਸ. ਨਗਰ ਵੱਲੋਂ  ਸਾਉਣੀ ਦੀ ਮੱਕੀ ਦੀ ਕਾਸ਼ਤ ਕਰਨ ਲਈਖੇਤ ਦਿਵਸ ਲਗਾਇਆ ਗਿਆ

ਕੇ.ਵੀ.ਕੇ. ਲੰਗੜੋਆ, ਐਸ.ਬੀ.ਐਸ. ਨਗਰ  ਅਤੇ ਖੇਤੀਬਾੜੀ  ਵਿਭਾਐਸ.ਬੀ.ਐਸ. ਨਗਰ ਵੱਲੋਂ  ਸਾਉਣੀ ਦੀ ਮੱਕੀ ਦੀ ਕਾਸ਼ਤ ਕਰਨ ਲਈਖੇਤ ਦਿਵਸ ਲਗਾਇਆ ਗਿਆ

ਬੀ.ਐਲ.ਐਮ. ਗਰਲਜ਼ ਕਾਲਜ ਦੀਆਂ ਵਿਦਿਆਰਥਣਾਂ ਨੇ ਬੀ.ਸੀ.ਏ. ਸਮੈਸਟਰ ਚੌਥੇ ਦੇ ਨਤੀਜੇ ਵਿੱਚ ਮਾਰੀਆਂ ਮੱਲਾਂ  

ਬੀ.ਐਲ.ਐਮ. ਗਰਲਜ਼ ਕਾਲਜ ਦੀਆਂ ਵਿਦਿਆਰਥਣਾਂ ਨੇ ਬੀ.ਸੀ.ਏ. ਸਮੈਸਟਰ ਚੌਥੇ ਦੇ ਨਤੀਜੇ ਵਿੱਚ ਮਾਰੀਆਂ ਮੱਲਾਂ  

ਰੋਟਰੀ ਕਲੱਬ ਖਰੜ ਦੇ ਆਈ ਡੋਨੇਸ਼ਨ ਮੋਟੀਵੇਟਰ ਹਰਪ੍ਰੀਤ ਸਿੰਘ ਰੇਖੀ ਨੇ 63ਵੇਂ ਜਨਮ ਦਿਨ ਮੌਕੇ ਤੇ 65ਵੀਂ ਵਾਰ ਖੂਨ ਦਾਨ ਕੀਤਾ

ਰੋਟਰੀ ਕਲੱਬ ਖਰੜ ਦੇ ਆਈ ਡੋਨੇਸ਼ਨ ਮੋਟੀਵੇਟਰ ਹਰਪ੍ਰੀਤ ਸਿੰਘ ਰੇਖੀ ਨੇ 63ਵੇਂ ਜਨਮ ਦਿਨ ਮੌਕੇ ਤੇ 65ਵੀਂ ਵਾਰ ਖੂਨ ਦਾਨ ਕੀਤਾ

ਜਨ ਹਿੱਤ ਵਿਕਾਸ ਮੰਚ ਖਰੜ ਦਾ 6 ਮੈਂਬਰੀ ਵਫਦ ਰਣਜੀਤ ਸਿੰਘ ਹੰਸ ਦੀ ਅਗਵਾਈ ਵਿੱਚ ਡੀ.ਐਸ.ਪੀ ਖਰੜ ਇਸ਼ਾਨ ਸਿੰਗਲਾ ਨੂੰ ਮਿਲਿਆ

ਜਨ ਹਿੱਤ ਵਿਕਾਸ ਮੰਚ ਖਰੜ ਦਾ 6 ਮੈਂਬਰੀ ਵਫਦ ਰਣਜੀਤ ਸਿੰਘ ਹੰਸ ਦੀ ਅਗਵਾਈ ਵਿੱਚ ਡੀ.ਐਸ.ਪੀ ਖਰੜ ਇਸ਼ਾਨ ਸਿੰਗਲਾ ਨੂੰ ਮਿਲਿਆ

ਨਿਊ ਚੰਡੀਗੜ੍ਹ 'ਚ 10 ਸਤੰਬਰ ਨੂੰ ਹੋਵੇਗੀ 'ਪੰਜਾਬ ਬਚਾਓ ਰੈਲੀ', ਸੁਖਬੀਰ ਸਿੰਘ ਬਾਦਲ ਕਰਨਗੇ ਸੰਬੋਧਨ: ਰਵਿੰਦਰ ਸਿੰਘ ਖੇੜਾ

ਨਿਊ ਚੰਡੀਗੜ੍ਹ 'ਚ 10 ਸਤੰਬਰ ਨੂੰ ਹੋਵੇਗੀ 'ਪੰਜਾਬ ਬਚਾਓ ਰੈਲੀ', ਸੁਖਬੀਰ ਸਿੰਘ ਬਾਦਲ ਕਰਨਗੇ ਸੰਬੋਧਨ: ਰਵਿੰਦਰ ਸਿੰਘ ਖੇੜਾ