Friday, October 16, 2026
BREAKING
• ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਦਸਤਾਵੇਜ਼ੀ ਫਿਲਮ ਪਿੰਡ ਮੱਕੜਾ, ਪੋਪਨਾ ਅਤੇ ਪੰਨੂਆਂ ਵਿਖੇ ਦਿਖਾਈ ਗਈ • ਪਰਵਿੰਦਰ ਝੋਟਾ ਦੇ ਸਸਕਾਰ ਨੂੰ ਲੈ ਕੇ ਵੱਡੀ ਖ਼ਬਰ, ਮੀਟਿੰਗ ਤੋਂ ਬਾਅਦ ਡੀ. ਆਈ. ਜੀ. ਦਾ ਵੱਡਾ ਬਿਆਨ • ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖਾਹੀਆ ਕਰਾਰ, ਪੰਜ ਸਿੰਘ ਸਾਹਿਬਾਨਾਂ ਨੇ ਸੁਣਾਇਆ ਫ਼ੈਸਲਾ • ਮੁਲਜ਼ਮ ਅਸ਼ਵਨੀ ਦੀ ਢੱਠੀ ਦੁਕਾਨ 'ਤੇ ਲਾਇਆ ਪਰਵਿੰਦਰ ਝੋਟਾ ਦਾ ਬੈਨਰ, ਕਿਹਾ-ਮੇਰੀ ਮੌਤ 'ਤੇ ਨਾ ਰੋਇਓ... • 'ਲਹਿਰਾ ਦੋ ਤਿਰੰਗਾ' ਮਾਰਚ ਤੋਂ ਪਹਿਲਾਂ ਦਿੱਲੀ ਪੁਲਸ ਦੀ ਵੱਡੀ ਕਰਵਾਈ ! ਅਭਿਜੀਤ ਦੀਪਕੇ ਨੂੰ ਹਿਰਾਸਤ 'ਚ ਲਿਆ • LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ ਨਾਬਾਲਗ ਗ੍ਰਿਫ਼ਤਾਰ • ਪੰਜਾਬ ਨੂੰ ਦੇਸ਼ ਦੀ ਵਿਕਾਸ ਯਾਤਰਾ ਦਾ ਹਿੱਸਾ ਬਣਨ ਲਈ 'ਡਬਲ ਇੰਜਣ ਸਰਕਾਰ' ਦੀ ਲੋੜ: ਡਾ. ਜਿਤੇਂਦਰ ਸਿੰਘ • CBI ਅੱਗੇ ਪੇਸ਼ ਹੋਏ CM ਮਾਨ ਦੇ OSD ਰਾਜਬੀਰ ਘੁੰਮਣ • ਸਵਦੇਸ਼ੀ ਜੰਗੀ ਬੇੜਾ ‘ਸਮਰਥਕ’ ਸਮੁੰਦਰੀ ਫੌਜ ’ਚ ਸ਼ਾਮਲ • ਰਾਹੁਲ ਗਾਂਧੀ ਵੱਲੋਂ ਮਹਿਲਾ ਪੱਤਰਕਾਰ ਨੂੰ ਧੱਕਾ ਮਾਰੇ ਜਾਣ ਦੇ ਮਾਮਲੇ 'ਚ ਸੁਣਵਾਈ 'ਤੇ SC ਨੇ ਜਤਾਈ ਸਹਿਮਤੀ

ਪੰਜਾਬ

ਮਾਨਸਾ ਵਿਖੇ ਪ੍ਰਵਿੰਦਰ ਸਿੰਘ ਝੋਟਾ ਦੀ ਹੱਤਿਆ ਦੇ ਮਾਮਲੇ ਵਿੱਚ ਇਨਸਾਫ ਦੀ ਮੰਗ

ਮਾਨਸਾ ਵਿਖੇ ਪ੍ਰਵਿੰਦਰ ਸਿੰਘ ਝੋਟਾ ਦੀ ਹੱਤਿਆ ਦੇ ਮਾਮਲੇ ਵਿੱਚ ਇਨਸਾਫ ਦੀ ਮੰਗ

16 ਅਕਤੂਬਰ, 2026 06:34 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਸਥਾਨਕ ਸਮਾਜ ਸੇਵੀ ਸੰਸਥਾ ਉਪਕਾਰ ਕੋਆਰਡੀਨੇਸ਼ਨ ਸੋਸਾਇਟੀ ਵਲੋਂ ਨੌਜਵਾਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਗਈ ਹੈ। ਸੋਸਾਇਟੀ ਦੇ ਮੁੱਖ ਅਹੁਦੇਦਾਰਾਂ ਪ੍ਰਧਾਨ ਜੇ.ਐਸ.ਗਿੱਦਾ, ਜਨਰਰ ਸਕੱਤਰ ਰਾਣਾ ਪ੍ਰਵਿੰਦਰ ਸਿੰਘ ਜੱਸੋਮਜਾਰਾ, ਵਿੱਤ ਸਕੱਤਰ ਬੀਰਬਲ ਤੱਖੀ, ਸਕੱਤਰ ਦੇਸ ਰਾਜ ਬਾਲੀ, ਪ੍ਰੈਸ ਸਕੱਤਰ ਨਰਿੰਦਰਪਾਲ ਤੂਰ ਤੇ ਬੁਲਾਰੇ ਮਾਸਟਰ ਨਰਿੰਦਰ ਸਿੰਘ ਭਾਰਟਾ ਨੇ ਸੋਸਾਇਟੀ ਦੀ ਮੀਟਿੰਗ ਉਪ੍ਰੰਤ ਆਖਿਆ ਕਿ ਮਾਨਸਾ ਵਿਖੇ ਨਸ਼ਿਆਂ ਨੂੰ ਰੋਕਣ ਵਾਲ੍ਹੇ ਪਰਵਿੰਦਰ ਸਿੰਘ ਝੋਟਾ ਦੀ ਦਿਨ ਦਿਹਾੜੇ ਹੋਈ ਹੱਤਿਆ ਬੇਹੱਦ ਦੁਖਦਾਈ ਤੇ ਚਿੰਤਾਜਨਕ ਹੈ , ਕਿਸੇ ਵੀ ਵਿਅਕਤੀ ਨੂੰ ਕਾਨੂੰਨ ਆਪਣੇ ਹੱਥ ਵਿਚ ਲੈਣ ਦਾ ਅਧਿਕਾਰ ਨਹੀਂ ਹੈ ਤੇ ਅਜਿਹੀਆਂ ਘਟਨਾਵਾਂ ਸਮਾਜ ਵਿਚ ਡਰ ਤੇ ਬੇਭਰੋਸਗੀ ਦਾ ਮਾਹੌਲ ਪੈਦਾ ਕਰਦੀਆਂ ਹਨ । ਅਹੁਦੇਦਾਰਾਂ ਨੇ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣਾ ਸਰਕਾਰ ਅਤੇ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ ਕਿਉਂਕਿ ਹਜ਼ਾਰਾਂ ਨੌਜਵਾਨਾਂ ਨੂੰ ਬਚਾਉਣ ਲਈ ਨਸ਼ਾ ਵਿਰੋਧੀ ਲਹਿਰ ਖੜ੍ਹੀ ਕਰਨ ਵਾਲ੍ਹੇ ਅਸਲ ਚਿੰਤਕ ਨੇ ਆਪਣੀ ਜਾਨ ਵਾਰ ਦਿੱਤੀ ਹੈ। ਸੋਸਾਇਟੀ ਵਲੋਂ ਅਪੀਲ ਕੀਤੀ ਗਈ ਹੈ ਕਿ ਦੁੱਖੀ ਦੀ ਘੜ੍ਹੀ ਵਿੱਚ ਅੰਦੋਲਨਕਾਰੀ ਸੰਗਤਾਂ ਇਨਸਾਫ ਲੈਣ ਲਈ ਸ਼ਾਂਤਮਈ ਸੰਘਰਸ਼ ਦਾ ਰਸਤਾ ਹੀ ਅਪਨਾਉਣ । ਉਨ੍ਹਾਂ ਮੰਗ ਕੀਤੀ ਕਿ ਇਸ ਸੰਘਰਸ਼ ਕਮੇਟੀ ਦੀ ਮੰਗ ਅਨੁਸਾਰ ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਵੇ।

Have something to say? Post your comment

ਅਤੇ ਪੰਜਾਬ ਖਬਰਾਂ

ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਦਸਤਾਵੇਜ਼ੀ ਫਿਲਮ ਪਿੰਡ ਮੱਕੜਾ, ਪੋਪਨਾ ਅਤੇ ਪੰਨੂਆਂ ਵਿਖੇ ਦਿਖਾਈ ਗਈ

ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਦਸਤਾਵੇਜ਼ੀ ਫਿਲਮ ਪਿੰਡ ਮੱਕੜਾ, ਪੋਪਨਾ ਅਤੇ ਪੰਨੂਆਂ ਵਿਖੇ ਦਿਖਾਈ ਗਈ

ਪਰਵਿੰਦਰ ਝੋਟਾ ਦੇ ਸਸਕਾਰ ਨੂੰ ਲੈ ਕੇ ਵੱਡੀ ਖ਼ਬਰ, ਮੀਟਿੰਗ ਤੋਂ ਬਾਅਦ ਡੀ. ਆਈ. ਜੀ. ਦਾ ਵੱਡਾ ਬਿਆਨ

ਪਰਵਿੰਦਰ ਝੋਟਾ ਦੇ ਸਸਕਾਰ ਨੂੰ ਲੈ ਕੇ ਵੱਡੀ ਖ਼ਬਰ, ਮੀਟਿੰਗ ਤੋਂ ਬਾਅਦ ਡੀ. ਆਈ. ਜੀ. ਦਾ ਵੱਡਾ ਬਿਆਨ

ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖਾਹੀਆ ਕਰਾਰ, ਪੰਜ ਸਿੰਘ ਸਾਹਿਬਾਨਾਂ ਨੇ ਸੁਣਾਇਆ ਫ਼ੈਸਲਾ

ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖਾਹੀਆ ਕਰਾਰ, ਪੰਜ ਸਿੰਘ ਸਾਹਿਬਾਨਾਂ ਨੇ ਸੁਣਾਇਆ ਫ਼ੈਸਲਾ

ਮੁਲਜ਼ਮ ਅਸ਼ਵਨੀ ਦੀ ਢੱਠੀ ਦੁਕਾਨ 'ਤੇ ਲਾਇਆ ਪਰਵਿੰਦਰ ਝੋਟਾ ਦਾ ਬੈਨਰ, ਕਿਹਾ-ਮੇਰੀ ਮੌਤ 'ਤੇ ਨਾ ਰੋਇਓ...

ਮੁਲਜ਼ਮ ਅਸ਼ਵਨੀ ਦੀ ਢੱਠੀ ਦੁਕਾਨ 'ਤੇ ਲਾਇਆ ਪਰਵਿੰਦਰ ਝੋਟਾ ਦਾ ਬੈਨਰ, ਕਿਹਾ-ਮੇਰੀ ਮੌਤ 'ਤੇ ਨਾ ਰੋਇਓ...

LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ ਨਾਬਾਲਗ ਗ੍ਰਿਫ਼ਤਾਰ

LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ ਨਾਬਾਲਗ ਗ੍ਰਿਫ਼ਤਾਰ

ਪੰਜਾਬ ਨੂੰ ਦੇਸ਼ ਦੀ ਵਿਕਾਸ ਯਾਤਰਾ ਦਾ ਹਿੱਸਾ ਬਣਨ ਲਈ 'ਡਬਲ ਇੰਜਣ ਸਰਕਾਰ' ਦੀ ਲੋੜ: ਡਾ. ਜਿਤੇਂਦਰ ਸਿੰਘ

ਪੰਜਾਬ ਨੂੰ ਦੇਸ਼ ਦੀ ਵਿਕਾਸ ਯਾਤਰਾ ਦਾ ਹਿੱਸਾ ਬਣਨ ਲਈ 'ਡਬਲ ਇੰਜਣ ਸਰਕਾਰ' ਦੀ ਲੋੜ: ਡਾ. ਜਿਤੇਂਦਰ ਸਿੰਘ

CBI ਅੱਗੇ ਪੇਸ਼ ਹੋਏ CM ਮਾਨ ਦੇ OSD ਰਾਜਬੀਰ ਘੁੰਮਣ

CBI ਅੱਗੇ ਪੇਸ਼ ਹੋਏ CM ਮਾਨ ਦੇ OSD ਰਾਜਬੀਰ ਘੁੰਮਣ

ਕੰਨਿਆ ਭਰੂਣ ਹੱਤਿਆ ’ਤੇ ਜ਼ੀਰੋ ਟੌਲਰੈਂਸ, ਕਾਨੂੰਨ ਤੋਂ ਬਚ ਨਹੀਂ ਸਕਣਗੇ ਲਿੰਗ ਜਾਂਚ ਕਰਨ ਵਾਲੇ : ਡਾ. ਹਰੀਸ਼ ਕਿਰਪਾਲ

ਕੰਨਿਆ ਭਰੂਣ ਹੱਤਿਆ ’ਤੇ ਜ਼ੀਰੋ ਟੌਲਰੈਂਸ, ਕਾਨੂੰਨ ਤੋਂ ਬਚ ਨਹੀਂ ਸਕਣਗੇ ਲਿੰਗ ਜਾਂਚ ਕਰਨ ਵਾਲੇ : ਡਾ. ਹਰੀਸ਼ ਕਿਰਪਾਲ

ਡੇਲ੍ਹੀ ਮੋਰਨਿੰਗ ਫੁੱਟਬਾਲ ਕਲੱਬ ਦੇ ਸਟਾਰ ਖਿਡਾਰੀ ਵਿਕਰਮ ਨੇ ਜਨਮ ਦਿਨ ਤੇ ਫੁੱਟਬਾਲ ਮੈਚ ਕਰਵਾਇਆ

ਡੇਲ੍ਹੀ ਮੋਰਨਿੰਗ ਫੁੱਟਬਾਲ ਕਲੱਬ ਦੇ ਸਟਾਰ ਖਿਡਾਰੀ ਵਿਕਰਮ ਨੇ ਜਨਮ ਦਿਨ ਤੇ ਫੁੱਟਬਾਲ ਮੈਚ ਕਰਵਾਇਆ

ਬਿਰਧ ਨਾਗਰਿਕਾਂ ਦੀ ਸਿਹਤ ਸੰਭਾਲ ਸਿਹਤ ਵਿਭਾਗ ਦੀ ਪ੍ਰਮੁੱਖ ਤਰਜੀਹ : ਡਾ. ਹਰੀਸ਼ ਕਿਰਪਾਲ

ਬਿਰਧ ਨਾਗਰਿਕਾਂ ਦੀ ਸਿਹਤ ਸੰਭਾਲ ਸਿਹਤ ਵਿਭਾਗ ਦੀ ਪ੍ਰਮੁੱਖ ਤਰਜੀਹ : ਡਾ. ਹਰੀਸ਼ ਕਿਰਪਾਲ