Thursday, April 23, 2026
BREAKING
ਪੈਟਰੋਲ ਪੰਪਾਂ 'ਤੇ ਬਦਲੇ ਨਿਯਮ, ਹੁਣ ਇਨ੍ਹਾਂ ਵਾਹਨਾਂ ਨੂੰ ਨਹੀਂ ਮਿਲੇਗਾ ਤੇਲ, ਸਰਕਾਰ ਦਾ ਸਖ਼ਤ ਫ਼ੈਸਲਾ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! SAD ਪੁਨਰ ਸੁਰਜੀਤ ਨੇ ਜਾਰੀ ਕੀਤਾ ਵਿਜ਼ਨ ਡਾਕੂਮੈਂਟ ਗਜਪਤ ਗਰੇਵਾਲ ਵਿਜੀਲੈਂਸ ਦੇ ਮੁੱਖ ਦਫ਼ਤਰ 'ਚ ਤੀਜੀ ਵਾਰ ਪੇਸ਼, ਕਈ ਘੰਟੇ ਹੋਈ ਪੁੱਛਗਿੱਛ ਦਿੱਲੀ ਪੁਲਸ ਨੇ ਗੈਰ-ਕਾਨੂੰਨੀ LPG ਰੈਕੇਟ ਦਾ ਕੀਤਾ ਪਰਦਾਫਾਸ਼, 137 ਸਿਲੰਡਰ ਕੀਤੇ ਗਏ ਜ਼ਬਤ ਚੰਬਾ ਨੇੜੇ ਝਾੜੀਆਂ ’ਚੋਂ ‘PIA’ ਲਿਖਿਆ ਗੁਬਾਰਾ ਤੇ ਪਾਕਿ ਝੰਡੇ ਦੀ ਤਸਵੀਰ ਮਿਲੀ ਮਿਰਜ਼ਾਪੁਰ ਹਾਦਸੇ 'ਚ 11 ਲੋਕਾਂ ਦੀ ਮੌਤ, PM ਮੋਦੀ ਵਲੋਂ ਮ੍ਰਿਤਕਾਂ ਦੇ ਪਰਿਵਾਰਾਂ ਲਈ 2-2 ਲੱਖ ਦੇ ਮੁਆਵਜ਼ੇ ਦਾ ਐਲਾਨ ਇਰਾਨ ਨੇ ਫੜ ਲਿਆ ਭਾਰਤੀ ਜਹਾਜ਼ ! ਹੋਰਮੁਜ਼ 'ਚ ਫਾਇਰਿੰਗ ਮਗਰੋਂ ਵਿਗੜ ਗਏ ਹਾਲਾਤ ਬਦਰੀਨਾਥ ਮੰਦਰ ਦੇ ਖੁੱਲ੍ਹੇ ਕਿਵਾੜ, ਵੱਡੀ ਗਿਣਤੀ 'ਚ ਪੁੱਜੇ ਸ਼ਰਧਾਲੂਆਂ ਨੇ ਲਾਏ "ਜੈ ਬਦਰੀ ਵਿਸ਼ਾਲ" ਦੇ ਜੈਕਾਰੇ ਈ. ਡੀ. ਦੀ ਛਾਪੇਮਾਰੀ ’ਚ ਮਮਤਾ ਬੈਨਰਜੀ ਦਾ ਦਖਲ ਗਲਤ : ਸੁਪਰੀਮ ਕੋਰਟ ਅਮਰੀਕਾ 'ਚ ਜੰਗਲੀ ਅੱਗ ਦਾ ਤਾਂਡਵ, 50 ਤੋਂ ਵੱਧ ਘਰ ਸੜ ਕੇ ਸੁਆਹ

ਪੰਜਾਬ

ਮਾਨ ਸਰਕਾਰ ਦਾ ਇਤਿਹਾਸਕ ਕਦਮ, ਸੂਬੇ ਦੇ ਇਤਿਹਾਸ 'ਚ ਪਹਿਲੀ ਵਾਰ ਹੋਵੇਗਾ...

04 ਅਕਤੂਬਰ, 2025 07:39 PM

ਕੋਟਕਪੂਰਾ : ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾਂ ਸ਼ਤਾਬਦੀ ਸਮਾਗਮਾਂ ਨੂੰ ਸਮਰਪਿਤ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ 24 ਨਵੰਬਰ ਨੂੰ ਚੰਡੀਗੜ੍ਹ ਤੋਂ ਬਾਹਰ ਸੱਦਿਆ ਜਾ ਰਿਹਾ ਹੈ। ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇ ਸ਼ਹੀਦੀ ਸਮਾਗਮ ਮੁੱਖ ਤੌਰ ’ਤੇ 23 ਨਵੰਬਰ ਨੂੰ ਸ਼ੁਰੂ ਹੋ ਰਹੇ ਹਨ ਅਤੇ 24 ਨਵੰਬਰ ਨੂੰ ਸ਼ਹੀਦੀ ਦਿਹਾੜਾ ਹੈ। ਇਤਿਹਾਸ ’ਚ ਪਹਿਲੀ ਵਾਰ ਹੋਵੇਗਾ ਕਿ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਦਾ ਸੈਸ਼ਨ ਰਾਜਧਾਨੀ ਤੋਂ ਬਾਹਰ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੱਦਿਆ ਜਾ ਰਿਹਾ ਹੈ।

ਪੰਜਾਬ ਸਰਕਾਰ ਨੇ ਇਸ ਇਜਲਾਸ ਦੀ ਤਿਆਰੀ ਵਿੱਢ ਦਿੱਤੀ ਹੈ ਅਤੇ ਇਸ ਸਰਕਾਰੀ ਤਜਵੀਜ਼ ’ਤੇ ਮੰਥਨ ਲਈ ਮੀਟਿੰਗਾਂ ਦਾ ਦੌਰ ਚੱਲ ਰਿਹਾ ਹੈ। ਸੋਮਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਬਾਰੇ ਵਿਸ਼ੇਸ਼ ਮੀਟਿੰਗ ਸੱਦੀ ਹੈ। ਸਪੀਕਰ ਦਫ਼ਤਰ ਅਨੁਸਾਰ ਭਾਰਤੀ ਸੰਵਿਧਾਨ ਮੁਤਾਬਿਕ ਵਿਧਾਨ ਸਭਾ ਦਾ ਸੈਸ਼ਨ ਕਿਤੇ ਵੀ ਹੋ ਸਕਦਾ ਹੈ ਅਤੇ ਗਵਰਨਰ ਦੀ ਮਨਜ਼ੂਰੀ ਨਾਲ ਪੰਜਾਬ ਸਰਕਾਰ ਸ੍ਰੀ ਅਨੰਦਪੁਰ ਸਾਹਿਬ ਵਿਖੇ 24 ਨਵੰਬਰ ਨੂੰ ਬਾਬਾ ਜੀਵਨ ਸਿੰਘ ਯਾਦਗਾਰੀ ਪਾਰਕ ਵਿਖੇ ਇਹ ਇਜਲਾਸ ਸੱਦਣ ਦੀ ਤਿਆਰੀ ’ਚ ਹੈ।

ਦੱਸਣਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ 5 ਅਕਤੂਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਬਾਬਾ ਜੀਵਨ ਸਿੰਘ ਯਾਦਗਾਰੀ ਪਾਰਕ ਦਾ ਉਦਘਾਟਨ ਕਰਨਗੇ। ਵਿਧਾਨ ਸਭਾ ਸਪੀਕਰ ਦਫ਼ਤਰ ਵੱਲੋਂ ਜਾਰੀ ਜਾਣਕਾਰੀ ਅਨੁਸਾਰ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਕਰਨ ਲਈ ਇਕ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਬੁਲਾਈ ਹੈ ਜਿਸ ’ਚ ਸੈਸ਼ਨ ਦੀ ਰੂਪ ਰੇਖਾ ਤੈਅ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਪੰਜਾਬ ਵਿਧਾਨ ਸਭਾ ਸਕੱਤਰੇਤ ਦੇ ਨਾਲ ਇਸ ਬਾਰੇ ਚਿੱਠੀ ਪੱਤਰ ਕੀਤਾ ਜਾ ਰਿਹਾ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! SAD ਪੁਨਰ ਸੁਰਜੀਤ ਨੇ ਜਾਰੀ ਕੀਤਾ ਵਿਜ਼ਨ ਡਾਕੂਮੈਂਟ

ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! SAD ਪੁਨਰ ਸੁਰਜੀਤ ਨੇ ਜਾਰੀ ਕੀਤਾ ਵਿਜ਼ਨ ਡਾਕੂਮੈਂਟ

ਗਜਪਤ ਗਰੇਵਾਲ ਵਿਜੀਲੈਂਸ ਦੇ ਮੁੱਖ ਦਫ਼ਤਰ 'ਚ ਤੀਜੀ ਵਾਰ ਪੇਸ਼, ਕਈ ਘੰਟੇ ਹੋਈ ਪੁੱਛਗਿੱਛ

ਗਜਪਤ ਗਰੇਵਾਲ ਵਿਜੀਲੈਂਸ ਦੇ ਮੁੱਖ ਦਫ਼ਤਰ 'ਚ ਤੀਜੀ ਵਾਰ ਪੇਸ਼, ਕਈ ਘੰਟੇ ਹੋਈ ਪੁੱਛਗਿੱਛ

ਭਗਵੰਤ ਮਾਨ ਸਰਕਾਰ ਵੱਲੋਂ ਵਿੱਤੀ ਸਾਲ 2026-27 ਲਈ ਗਰੁੱਪ-ਡੀ ਮੁਲਾਜ਼ਮਾਂ ਨੂੰ ਕਣਕ ਲਈ ਵਿਆਜ ਮੁਕਤ ਕਰਜ਼ਾ ਦੇ ਕੇ ਜ਼ਰੂਰੀ ਲੋੜਾਂ ਲਈ ਸਮੇਂ ਸਿਰ ਸਹਾਇਤਾ ਯਕੀਨੀ ਬਣਾਈ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਵੱਲੋਂ ਵਿੱਤੀ ਸਾਲ 2026-27 ਲਈ ਗਰੁੱਪ-ਡੀ ਮੁਲਾਜ਼ਮਾਂ ਨੂੰ ਕਣਕ ਲਈ ਵਿਆਜ ਮੁਕਤ ਕਰਜ਼ਾ ਦੇ ਕੇ ਜ਼ਰੂਰੀ ਲੋੜਾਂ ਲਈ ਸਮੇਂ ਸਿਰ ਸਹਾਇਤਾ ਯਕੀਨੀ ਬਣਾਈ: ਹਰਪਾਲ ਸਿੰਘ ਚੀਮਾ

ਮਾਨ ਸਰਕਾਰ ਵੱਲੋਂ ਗੜ੍ਹੇਮਾਰੀ ਨਾਲ ਨੁਕਸਾਨੀਆਂ ਫ਼ਸਲਾਂ ਲਈ 123.28 ਕਰੋੜ ਰੁਪਏ ਦੀ ਰਾਹਤ ਰਾਸ਼ੀ ਜਾਰੀ

ਮਾਨ ਸਰਕਾਰ ਵੱਲੋਂ ਗੜ੍ਹੇਮਾਰੀ ਨਾਲ ਨੁਕਸਾਨੀਆਂ ਫ਼ਸਲਾਂ ਲਈ 123.28 ਕਰੋੜ ਰੁਪਏ ਦੀ ਰਾਹਤ ਰਾਸ਼ੀ ਜਾਰੀ

ਸ਼ਹਿਰਾਂ ਤੋਂ ਲੈ ਕੇ ਛੋਟੇ ਕਸਬਿਆਂ ਤੱਕ, ਲੱਖਾਂ ਦੇ ਬਿਲ ਵਾਲੇ ਮਰੀਜ਼ ਹੁਣ ਬਿਨਾਂ ਕੋਈ ਭੁਗਤਾਨ ਕੀਤੇ ਹਸਪਤਾਲ ਤੋਂ ਇਲਾਜ ਲੈ ਕੇ ਵਾਪਸ ਘਰਾਂ ਨੂੰ ਪਰਤ ਰਹੇ

ਸ਼ਹਿਰਾਂ ਤੋਂ ਲੈ ਕੇ ਛੋਟੇ ਕਸਬਿਆਂ ਤੱਕ, ਲੱਖਾਂ ਦੇ ਬਿਲ ਵਾਲੇ ਮਰੀਜ਼ ਹੁਣ ਬਿਨਾਂ ਕੋਈ ਭੁਗਤਾਨ ਕੀਤੇ ਹਸਪਤਾਲ ਤੋਂ ਇਲਾਜ ਲੈ ਕੇ ਵਾਪਸ ਘਰਾਂ ਨੂੰ ਪਰਤ ਰਹੇ

ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਪੰਜਾਬ ਵਿੱਚ ਬਣੇਗਾ ਬਾਸਮਤੀ ਦਾ ‘ਸੈਂਟਰ ਆਫ਼ ਐਕਸੀਲੈਂਸ’-ਮੁੱਖ ਮੰਤਰੀ

ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਪੰਜਾਬ ਵਿੱਚ ਬਣੇਗਾ ਬਾਸਮਤੀ ਦਾ ‘ਸੈਂਟਰ ਆਫ਼ ਐਕਸੀਲੈਂਸ’-ਮੁੱਖ ਮੰਤਰੀ

ਖ਼ੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਭਗਤਾਂਵਾਲਾ ਦਾਣਾ ਮੰਡੀ ਵਿੱਚ ਕਣਕ ਦੀ ਚੱਲ ਰਹੀ ਖ਼ਰੀਦ ਦਾ ਜਾਇਜ਼ਾ ਲਿਆ

ਖ਼ੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਭਗਤਾਂਵਾਲਾ ਦਾਣਾ ਮੰਡੀ ਵਿੱਚ ਕਣਕ ਦੀ ਚੱਲ ਰਹੀ ਖ਼ਰੀਦ ਦਾ ਜਾਇਜ਼ਾ ਲਿਆ

ਪੰਜਾਬ ਵਿੱਚ 24 ਅਪ੍ਰੈਲ ਨੂੰ ਕਰਵਾਈ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ ਮੌਕ ਐਕਸਰਸਾਈਜ਼

ਪੰਜਾਬ ਵਿੱਚ 24 ਅਪ੍ਰੈਲ ਨੂੰ ਕਰਵਾਈ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ ਮੌਕ ਐਕਸਰਸਾਈਜ਼

ਪੰਜਾਬ 'ਚ ਬਦਲੇਗਾ ਮੌਸਮ! 24, 25, 26 ਤਾਰੀਖ਼ ਲਈ ਵੱਡੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ Alert

ਪੰਜਾਬ 'ਚ ਬਦਲੇਗਾ ਮੌਸਮ! 24, 25, 26 ਤਾਰੀਖ਼ ਲਈ ਵੱਡੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ Alert

ਪੰਜਾਬ 'ਚ ਬਿਜਲੀ ਦੇ ਲੰਬੇ ਪਾਵਰ ਕੱਟ ਸ਼ੁਰੂ! ਬਿਜਲੀ ਦੀ ਮੰਗ 9 ਹਜ਼ਾਰ ਮੈਗਾਵਾਟ ਵਧੀ

ਪੰਜਾਬ 'ਚ ਬਿਜਲੀ ਦੇ ਲੰਬੇ ਪਾਵਰ ਕੱਟ ਸ਼ੁਰੂ! ਬਿਜਲੀ ਦੀ ਮੰਗ 9 ਹਜ਼ਾਰ ਮੈਗਾਵਾਟ ਵਧੀ