Thursday, July 30, 2026
BREAKING
ਭਾਰਤੀ ਸ਼ਹਿਰਾਂ ਦੇ ਸੁਧਾਰ ਲਈ ADB ਦੇਵੇਗਾ 1 ਅਰਬ ਡਾਲਰ ਦਾ ਕਰਜ਼ਾ ਜੋਤੀ ਦੀ ਮੌਤ ਮਾਮਲੇ 'ਚ ਪੰਜਾਬ ਯੂਨੀਵਰਸਿਟੀ ਦਾ ਵੱਡਾ ਐਕਸ਼ਨ, ਐਕਸੀਅਨ ਅਤੇ SDO ਮੁਅੱਤਲ ਸ਼ੇਅਰ ਬਾਜ਼ਾਰ ਨੇ ਲਗਾਈ ਦੌੜ, ਸੈਂਸੈਕਸ 880 ਅੰਕ ਚੜ੍ਹ ਕੇ ਹੋਇਆ ਬੰਦ, ਇਨ੍ਹਾਂ ਸ਼ੇਅਰਾਂ ਕਾਰਨ ਮਿਲੀ ਰਫ਼ਤਾਰ ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ DHC ਦਾ ਵੱਡਾ ਫ਼ੈਸਲਾ, Paytm Payment Bank ਨੂੰ ਬੰਦ ਕਰਨ ਦਾ ਦਿੱਤਾ ਆਦੇਸ਼ 30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ ਬਾਜ਼ਾਰ 'ਚ ਜਲਦ ਨਜ਼ਰ ਆਉਣਗੇ 10-20 ਰੁਪਏ ਦੇ ਪਲਾਸਟਿਕ ਨੋਟ, ਜਾਣੋ ਕਾਗਜ਼ੀ ਨੋਟਾਂ ਦਾ ਕੀ ਹੋਵੇਗਾ ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਪੰਜਾਬ

ਮਾਨ ਸਰਕਾਰ ਦਾ ਇਤਿਹਾਸਕ ਫੈ਼ਸਲਾ, ਇਨ੍ਹਾਂ ਲੋਕਾਂ ਨੂੰ ਮਿਲੇਗਾ ਵੱਡਾ ਲਾਭ

26 ਦਸੰਬਰ, 2025 05:07 PM

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ। ਇਸੇ ਕੜੀ ਤਹਿਤ ਆਸ਼ਰਿਤ ਅਤੇ ਅਨਾਥ ਬੱਚਿਆਂ ਦੇ ਸੁਰੱਖਿਅਤ, ਸਨਮਾਨਤ ਅਤੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਸਰਕਾਰ ਵੱਲੋਂ ਲਗਾਤਾਰ ਢੁੱਕਵੇਂ ਕਦਮ ਚੁੱਕੇ ਜਾ ਰਹੇ ਹਨ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹੁਣ ਤੱਕ ਸੂਬੇ ਦੇ ਆਸ਼ਰਿਤ ਅਤੇ ਅਨਾਥ ਬੱਚਿਆਂ ਲਈ 314.22 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ ਕੀਤੀ ਜਾ ਚੁੱਕੀ ਹੈ, ਜਿਸ ਨਾਲ ਹਜ਼ਾਰਾਂ ਬੱਚਿਆਂ ਦੇ ਜੀਵਨ ਵਿਚ ਸੁਰੱਖਿਆ ਅਤੇ ਸਥਿਰਤਾ ਆਈ ਹੈ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ ਸੂਬੇ ਦੇ 2 ਲੱਖ 37 ਹਜ਼ਾਰ 406 ਆਸ਼ਰਿਤ ਅਤੇ ਅਨਾਥ ਬੱਚਿਆਂ ਨੂੰ ਨਿਯਮਿਤ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ ਤਾਂ ਜੋ ਇਹ ਬੱਚੇ ਆਰਥਿਕ ਸਹਾਰੇ ਨਾਲ ਪੜ੍ਹ-ਲਿਖ ਕੇ ਸਮਾਜ ਦੀ ਮੁੱਖ ਧਾਰਾ ਨਾਲ ਜੁੜ ਸਕਣ ਅਤੇ ਆਤਮ-ਨਿਰਭਰ ਜੀਵਨ ਵੱਲ ਅੱਗੇ ਵਧ ਸਕਣ।

ਡਾ. ਬਲਜੀਤ ਕੌਰ ਨੇ ਕਿਹਾ ਕਿ ਆਸ਼ਰਿਤ ਅਤੇ ਅਨਾਥ ਬੱਚੇ ਸਿਰਫ਼ ਸਰਕਾਰੀ ਅੰਕੜੇ ਨਹੀਂ, ਸਗੋਂ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹਨ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਕੋਈ ਵੀ ਬੱਚਾ ਮਜ਼ਬੂਰੀ, ਅਣਗਹਿਲੀ ਜਾਂ ਆਰਥਿਕ ਕਮਜ਼ੋਰੀ ਕਾਰਨ ਆਪਣੀ ਪੜ੍ਹਾਈ ਅਤੇ ਸੁਪਨਿਆਂ ਤੋਂ ਵਾਂਝਾ ਨਾ ਰਹੇ। ਪੰਜਾਬ ਸਰਕਾਰ ਹਰ ਅਜਿਹੇ ਬੱਚੇ ਦੇ ਨਾਲ ਸੰਵੇਦਨਸ਼ੀਲਤਾ ਅਤੇ ਜ਼ਿੰਮੇਵਾਰੀ ਨਾਲ ਖੜੀ ਹੈ। ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਇਸ ਯੋਜਨਾ ਦਾ ਲਾਭ ਉਹ ਬੱਚੇ ਲੈ ਸਕਦੇ ਹਨ ਜੋ 21 ਸਾਲ ਤੋਂ ਘੱਟ ਉਮਰ ਦੇ ਹਨ ਅਤੇ ਜਿਨ੍ਹਾਂ ਦੇ ਮਾਤਾ-ਪਿਤਾ ਜਾਂ ਤਾਂ ਦੋਵੇਂ ਨਹੀਂ ਰਹੇ ਜਾਂ ਦੋਵੇਂ ਘਰੋਂ ਗੈਰ-ਹਾਜ਼ਰ ਹਨ ਜਾਂ ਸਰੀਰਕ ਅਤੇ ਮਾਨਸਿਕ ਤੌਰ ’ਤੇ ਅਸਮਰੱਥ ਹੋਣ ਕਾਰਨ ਪਰਿਵਾਰ ਦੀ ਦੇਖਭਾਲ ਕਰਨ ਵਿਚ ਅਸਮਰੱਥ ਹਨ। ਡਾ. ਬਲਜੀਤ ਕੌਰ ਨੇ ਕਿਹਾ ਕਿ ਮਾਨ ਸਰਕਾਰ ਦੀ ਇਹ ਪਹਿਲ ਕੇਵਲ ਵਿੱਤੀ ਮਦਦ ਤੱਕ ਸੀਮਿਤ ਨਹੀਂ, ਸਗੋਂ ਇਹ ਸੂਬੇ ਦੇ ਹਰ ਬੱਚੇ ਨੂੰ ਸੁਰੱਖਿਅਤ, ਸਨਮਾਨਤ ਅਤੇ ਸੁਨਿਹਰੇ ਭਵਿੱਖ ਵੱਲ ਲਿਜਾਣ ਦੀ ਸਪਸ਼ਟ ਅਤੇ ਦ੍ਰਿੜ਼ ਵਚਨਬੱਧਤਾ ਨੂੰ ਦਰਸਾਉਂਦੀ ਹੈ।

Have something to say? Post your comment

ਅਤੇ ਪੰਜਾਬ ਖਬਰਾਂ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਪੰਜਾਬ ਦਾ ਸਿੱਖਿਆ ਮਾਡਲ ਪੂਰੀ ਤਰ੍ਹਾਂ ਹੋਇਆ ਬੇਨਕਾਬ : RP ਸਿੰਘ

ਪੰਜਾਬ ਦਾ ਸਿੱਖਿਆ ਮਾਡਲ ਪੂਰੀ ਤਰ੍ਹਾਂ ਹੋਇਆ ਬੇਨਕਾਬ : RP ਸਿੰਘ

ਸ਼੍ਰੀ ਗੁਰੂ ਪੂਰਨਿਮਾ ਉਤਸਵ ਮੌਕੇ ਗੀਤਾ ਧਾਮ ਸੁਨਾਮ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਧਾਰਮਿਕ ਸਮਾਗਮ

ਸ਼੍ਰੀ ਗੁਰੂ ਪੂਰਨਿਮਾ ਉਤਸਵ ਮੌਕੇ ਗੀਤਾ ਧਾਮ ਸੁਨਾਮ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਧਾਰਮਿਕ ਸਮਾਗਮ

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ 31 ਜੁਲਾਈ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਲਈ ਤਿਆਰੀਆਂ ਜੰਗੀ ਪੱਧਰ 'ਤੇ ਜਾਰੀ

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ 31 ਜੁਲਾਈ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਲਈ ਤਿਆਰੀਆਂ ਜੰਗੀ ਪੱਧਰ 'ਤੇ ਜਾਰੀ

ਬੀ. ਐਲ ਐਮ ਗਰਲਜ਼ ਕਾਲਜ, ਨਵਾਂ ਸ਼ਹਿਰ ਵਿਖੇ ਗੁਰੂ ਪੂਰਣਿਮਾ ਦੇ ਮੌਕੇ ਤੇ ਅਤੇ ਨਵੇਂ ਸੈਸ਼ਨ ਦੇ ਸ਼ੁਰੂ ਹੋਣ ਤੇ ਵਿਦਿਆਰਥਣਾਂ ਨੂੰ ਅਸ਼ੀਰਵਾਦ ਦੇਣ ਲਈ ਹਵਨ ਕਰਵਾਇਆ

ਬੀ. ਐਲ ਐਮ ਗਰਲਜ਼ ਕਾਲਜ, ਨਵਾਂ ਸ਼ਹਿਰ ਵਿਖੇ ਗੁਰੂ ਪੂਰਣਿਮਾ ਦੇ ਮੌਕੇ ਤੇ ਅਤੇ ਨਵੇਂ ਸੈਸ਼ਨ ਦੇ ਸ਼ੁਰੂ ਹੋਣ ਤੇ ਵਿਦਿਆਰਥਣਾਂ ਨੂੰ ਅਸ਼ੀਰਵਾਦ ਦੇਣ ਲਈ ਹਵਨ ਕਰਵਾਇਆ

ਹੈਪੇਟਾਈਟਿਸ ਖ਼ਿਲਾਫ਼ ਜਨ-ਜਾਗਰੂਕਤਾ ਹੀ ਸਭ ਤੋਂ ਪ੍ਰਭਾਵਸ਼ਾਲੀ ਬਚਾਅ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਹੈਪੇਟਾਈਟਿਸ ਖ਼ਿਲਾਫ਼ ਜਨ-ਜਾਗਰੂਕਤਾ ਹੀ ਸਭ ਤੋਂ ਪ੍ਰਭਾਵਸ਼ਾਲੀ ਬਚਾਅ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼