Monday, August 03, 2026
BREAKING
ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ  ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ 150 ਦਿਨਾਂ ਤੋਂ ਅੰਡਰਗ੍ਰਾਊਂਡ ਨੇ ਈਰਾਨੀ ਸੁਪਰੀਮ ਲੀਡਰ ! ਲੱਭਣ 'ਚ ਜੁਟੇ ਮੋਸਾਦ ਅਤੇ CIA ਦੇ ਛੁਟੇ ਪਸੀਨੇ ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ ਹੁਣ ਪਾਕਿਸਤਾਨ 'ਚ ਬਣੀ 'ਕਾਕਰੋਚ ਪਾਰਟੀ', ਸੋਸ਼ਲ ਮੀਡੀਆ 'ਤੇ 1.12 ਲੱਖ ਤੋਂ ਵੱਧ ਫਾਲੋਅਰਜ਼ ਪੰਜਾਬੀ ਫ਼ਿਲਮ 'ਰਹਿਮਤ' ਵਿਸ਼ਵ ਫ਼ਿਲਮ ਪੁਰਸਕਾਰ ਲਈ ਨਾਮਜ਼ਦ ਸਿਖਰਲੀਆਂ 10 ਫ਼ਿਲਮਾਂ 'ਚ ਸ਼ਾਮਲ

ਪੰਜਾਬ

ਮਾਨ ਸਰਕਾਰ ਹੜ੍ਹ ਪ੍ਰਬੰਧਨ ਲਈ ਪੂਰੀ ਤਰ੍ਹਾਂ ਤਿਆਰ, ਹੈਲਪਲਾਈਨ ਨੰਬਰ ਜਾਰੀ

26 ਅਗਸਤ, 2025 02:18 PM

ਚੰਡੀਗੜ੍ਹ : ਪੰਜਾਬ ਵਿੱਚ ਹੜ੍ਹ ਦੇ ਖ਼ਤਰੇ ਨੂੰ ਧਿਆਨ ਵਿੱਚ ਰੱਖਦਿਆਂ ਮਾਨ ਸਰਕਾਰ ਨੇ ਵੱਡੇ ਪੱਧਰ ‘ਤੇ ਤਿਆਰੀਆਂ ਕਰ ਲਈਆਂ ਹਨ। ਜਲੰਧਰ ਵਿੱਚ ਰਾਜ ਪੱਧਰੀ ਹੜ੍ਹ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ ਜਿਸਦੀ ਕਮਾਨ ਮੰਤਰੀ ਅਮਨ ਅਰੋੜਾ ਨੂੰ ਸੌਂਪੀ ਗਈ ਹੈ। ਇਸ ਕੰਟਰੋਲ ਰੂਮ ਰਾਹੀਂ ਹੜ੍ਹ ਪ੍ਰਭਾਵਿਤ ਇਲਾਕਿਆਂ ਦੀ ਨਿਗਰਾਨੀ ਕੀਤੀ ਜਾ ਰਹੀ ਹੈ। ਸਰਕਾਰ ਨੇ ਲੋਕਾਂ ਦੀ ਸਹੂਲਤ ਲਈ ਹੈਲਪਲਾਈਨ ਨੰਬਰ 0181-2240064 ਜਾਰੀ ਕੀਤਾ ਹੈ, ਜਿਸ ‘ਤੇ ਪ੍ਰਭਾਵਿਤ ਲੋਕ 24 ਘੰਟੇ ਸੰਪਰਕ ਕਰ ਸਕਦੇ ਹਨ।

ਸੱਭਿਆਚਾਰ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਡਿਪਟੀ ਕਮਿਸ਼ਨਰ ਜਲੰਧਰ ਦੇ ਨਾਲ ਕੰਟਰੋਲ ਰੂਮ ਤੋਂ ਹਾਲਾਤ ਦੀ ਨਿਗਰਾਨੀ ਕਰਨਗੇ। ਇਸ ਤੋਂ ਇਲਾਵਾ, ਮੰਤਰੀ ਡਾ. ਬਲਬੀਰ ਸਿੰਘ, ਗੁਰਮੀਤ ਸਿੰਘ ਖੁੱਡੀਆ ਅਤੇ ਬਰਿੰਦਰ ਕੁਮਾਰ ਗੋਇਲ ਨੂੰ ਪੂਰੇ ਪੰਜਾਬ ਵਿੱਚ ਹੜ੍ਹ ਸਥਿਤੀ ‘ਤੇ ਨਿਗਰਾਨੀ ਕਰਨ ਲਈ ਨਿਯੁਕਤ ਕੀਤਾ ਗਿਆ ਹੈ।

ਜ਼ਿਲ੍ਹਾ ਪੱਧਰ ‘ਤੇ ਵੀ ਮੰਤਰੀਆਂ ਅਤੇ ਅਧਿਕਾਰੀਆਂ ਨੂੰ ਜ਼ਿੰਮੇਵਾਰੀਆਂ ਦਿੱਤੀਆਂ ਗਈਆਂ ਹਨ। ਕਪੂਰਥਲਾ ਵਿੱਚ ਮੰਤਰੀ ਮਹਿੰਦਰ ਭਗਤ ਅਤੇ ਹਰਦੀਪ ਸਿੰਘ ਮੁੰਡੀਆ, ਤਰਨਤਾਰਨ ਵਿੱਚ ਲਾਲਜੀਤ ਸਿੰਘ ਭੁੱਲਰ ਅਤੇ ਹਰਭਜਨ ਸਿੰਘ ਈਟੀਓ, ਜਦਕਿ ਫਾਜ਼ਿਲਕਾ ਵਿੱਚ ਡਾ. ਬਲਜੀਤ ਕੌਰ ਅਤੇ ਤਰੁਣਪ੍ਰੀਤ ਸਿੰਘ ਸੌਂਧ ਨੂੰ ਹੜ੍ਹ ਸਥਿਤੀ ਦੀ ਨਿਗਰਾਨੀ ਲਈ ਇੰਚਾਰਜ ਬਣਾਇਆ ਗਿਆ ਹੈ।

ਸਰਕਾਰ ਨੇ ਦਾਅਵਾ ਕੀਤਾ ਹੈ ਕਿ ਹੜ੍ਹ ਪ੍ਰਭਾਵਿਤ ਲੋਕਾਂ ਦੀ ਸੁਰੱਖਿਆ, ਰਾਹਤ ਅਤੇ ਸਹਾਇਤਾ ਲਈ ਪੂਰੀ ਤਿਆਰੀ ਕੀਤੀ ਗਈ ਹੈ ਅਤੇ ਕੋਈ ਵੀ ਕਮੀ ਨਹੀਂ ਛੱਡੀ ਜਾਵੇਗੀ। ਰਾਹਤ ਟੀਮਾਂ ਨੂੰ ਜ਼ਮੀਨੀ ਪੱਧਰ ‘ਤੇ ਤੈਨਾਤ ਕੀਤਾ ਗਿਆ ਹੈ ਅਤੇ ਹਾਲਾਤਾਂ ਦਾ ਲਗਾਤਾਰ ਜਾਇਜ਼ਾ ਲਿਆ ਜਾ ਰਿਹਾ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ 

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ 

ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ

ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ

ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ

ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ

ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਫਿਰੋਜ਼ਪੁਰ ਪੁਲਸ ਦੀ ਵੱਡੀ ਕਾਰਵਾਈ, 14 ਜਣਿਆਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ

ਫਿਰੋਜ਼ਪੁਰ ਪੁਲਸ ਦੀ ਵੱਡੀ ਕਾਰਵਾਈ, 14 ਜਣਿਆਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ

ਬਿਕਰਮ ਸਿੰਘ ਮਜੀਠੀਆ ਨੂੰ 5 ਸਾਲ ਪੁਰਾਣੇ ਮਾਮਲੇ 'ਚ ਪੇਸ਼ੀ ਤੋਂ ਮਿਲੀ ਛੋਟ

ਬਿਕਰਮ ਸਿੰਘ ਮਜੀਠੀਆ ਨੂੰ 5 ਸਾਲ ਪੁਰਾਣੇ ਮਾਮਲੇ 'ਚ ਪੇਸ਼ੀ ਤੋਂ ਮਿਲੀ ਛੋਟ

ਲੁਧਿਆਣਾ: ਸਫ਼ਾਈ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸ਼ੁਰੂ ਹੋਈ ਕੂੜੇ ਦੀ ਲਿਫਟਿੰਗ

ਲੁਧਿਆਣਾ: ਸਫ਼ਾਈ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸ਼ੁਰੂ ਹੋਈ ਕੂੜੇ ਦੀ ਲਿਫਟਿੰਗ