Thursday, September 03, 2026
BREAKING
ਭਾਰਤੀ ਜੀਵਨ ਬੀਮਾ ਨਿਗਮ ਨੇ ਆਪਣੇ ਕਰਮਚਾਰੀਆਂ ਲਈ ਲਗਾਇਆ ਮੈਡੀਕਲ ਚੈਕਅਪ ਕੈਂਪ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਪੰਜਾਬ ਸਰਕਾਰ: ਮਾਲਵਿੰਦਰ ਸਿੰਘ ਕੰਗ ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ ਚਾਲਕਾਂ ਨੇ ਦਿੱਤੀ ਚਿਤਾਵਨੀ ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ ਸਮੇਤ 2 ਤਸਕਰ ਕੀਤੇ ਗ੍ਰਿਫਤਾਰ ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ ਕਰਾਂਗੇ ਸਸਕਾਰ' ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼ ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ

ਮਨੋਰੰਜਨ

"ਮਾਪਿਆਂ ਨੂੰ ਦੋਸ਼ੀ ਨਹੀਂ ਠਹਿਰਾਇਆ ਜਾ ਸਕਦਾ...": ਕੇਤਨ ਅਗਰਵਾਲ ਮਾਮਲੇ 'ਤੇ ਕੰਗਨਾ ਰਣੌਤ ਨੇ ਦਿੱਤੀ ਪ੍ਰਤੀਕਿਰਿਆ

27 ਜੂਨ, 2026 05:48 PM

ਪੁਣੇ : ਅਦਾਕਾਰਾ-ਰਾਜਨੇਤਾ ਕੰਗਨਾ ਰਣੌਤ ਨੇ ਪੁਣੇ ਦੇ 26 ਸਾਲਾ ਕਾਰੋਬਾਰੀ ਕੇਤਨ ਅਗਰਵਾਲ ਦੇ ਕਥਿਤ ਕਤਲ 'ਤੇ ਪ੍ਰਤੀਕਿਰਿਆ ਦਿੱਤੀ ਹੈ। ਇੱਕ ਇੰਸਟਾਗ੍ਰਾਮ ਪੋਸਟ ਵਿੱਚ, ਕੰਗਨਾ ਨੇ ਚੱਲ ਰਹੇ ਮਾਮਲੇ 'ਤੇ ਆਪਣੀ ਰਾਏ ਦਿੰਦਿਆਂ ਕਿਹਾ ਕਿ ਮਾਪਿਆਂ ਨੂੰ ਉਨ੍ਹਾਂ ਦੇ ਬੱਚਿਆਂ ਦੇ ਕੰਮਾਂ ਲਈ ਜ਼ਿੰਮੇਵਾਰ ਨਹੀਂ ਠਹਿਰਾਇਆ ਜਾਣਾ ਚਾਹੀਦਾ। ਉਸ ਨੇ ਅਜੋਕੇ ਦੌਰ ਵਿੱਚ ਸੋਸ਼ਲ ਮੀਡੀਆ, ਆਰਟੀਫੀਸ਼ੀਅਲ ਇੰਟੈਲੀਜੈਂਸ ਅਤੇ ਦੋਸਤਾਂ ਦੇ ਪ੍ਰਭਾਵ 'ਤੇ ਵੀ ਚਿੰਤਾ ਪ੍ਰਗਟਾਈ।


ਉਸ ਨੇ ਲਿਖਿਆ, "ਅੱਜ ਕੱਲ੍ਹ ਪਰਿਵਾਰਾਂ, ਘਰਾਂ ਜਾਂ ਮਾਪਿਆਂ ਨੂੰ ਦੇਖ ਕੇ ਤੁਸੀਂ ਬੱਚਿਆਂ ਦੇ ਸੰਸਕਾਰਾਂ ਬਾਰੇ ਅੰਦਾਜ਼ਾ ਨਹੀਂ ਲਗਾ ਸਕਦੇ। ਸਭ ਤੋਂ ਮਹੱਤਵਪੂਰਨ ਗੱਲ ਇਹ ਹੈ ਕਿ ਉਨ੍ਹਾਂ ਦੀ ਪ੍ਰੋਗਰਾਮਿੰਗ ਕੌਣ ਕਰ ਰਿਹਾ ਹੈ? ਉਹ ਕਿਸ ਨਾਲ ਸਮਾਂ ਬਿਤਾਉਂਦੇ ਹਨ ਅਤੇ ਸੋਸ਼ਲ ਮੀਡੀਆ, ਏ ਆਈ ਜਾਂ ਅਸਲ ਜ਼ਿੰਦਗੀ ਵਿੱਚ ਉਨ੍ਹਾਂ 'ਤੇ ਕਿਸ ਚੀਜ਼ ਦਾ ਪ੍ਰਭਾਵ ਹੈ। ਮਾਪਿਆਂ ਨੂੰ ਦੋਸ਼ੀ ਨਹੀਂ ਠਹਿਰਾਇਆ ਜਾ ਸਕਦਾ, ਕਿਉਂਕਿ ਲੋਕ ਬਹੁਤ ਸਾਰੀਆਂ ਸਮਾਨਾਂਤਰ ਜ਼ਿੰਦਗੀਆਂ ਜੀਅ ਰਹੇ ਹਨ। ਲੋਕ ਆਪਣੀ ਇਕ ਚੰਗੀ ਦਿੱਖ ਬਣਾਉਣ ਦੀ ਕੋਸ਼ਿਸ਼ ਕਰਦੇ ਹਨ, ਕਿਉਂਕਿ ਇਹ ਸਭ ਇਸ ਗੱਲ 'ਤੇ ਨਿਰਭਰ ਕਰਦਾ ਹੈ ਕਿ ਉਹ ਕਿਹੋ ਜਿਹੇ ਦਿਖਦੇ ਹਨ, ਨਾ ਕਿ ਇਸ 'ਤੇ ਕਿ ਉਹ ਅੰਦਰੋਂ ਕੀ ਮਹਿਸੂਸ ਕਰਦੇ ਹਨ ਜਾਂ ਉਹ ਅਸਲ ਵਿੱਚ ਕੌਣ ਹਨ। ਇਸ ਲਈ ਪਰਿਵਾਰਾਂ ਨੂੰ ਬੱਚਿਆਂ ਦੀਆਂ ਕਰਤੂਤਾਂ ਲਈ ਜੱਜ ਨਹੀਂ ਕੀਤਾ ਜਾ ਸਕਦਾ।"


ਕੇਤਨ ਅਗਰਵਾਲ ਦੀ 18 ਜੂਨ ਨੂੰ ਪੁਣੇ ਨੇੜੇ ਲੋਹਗੜ੍ਹ ਕਿਲ੍ਹੇ ਤੋਂ ਡਿੱਗਣ ਕਾਰਨ ਮੌਤ ਹੋ ਗਈ ਸੀ। ਪੁਲਸ ਇਸ ਨੂੰ ਕਤਲ ਦਾ ਸ਼ੱਕੀ ਮਾਮਲਾ ਮੰਨ ਕੇ ਜਾਂਚ ਕਰ ਰਹੀ ਹੈ। ਇਸ ਘਟਨਾ ਦੇ ਸਬੰਧ ਵਿੱਚ ਕੇਤਰ ਦੀ ਮੰਗੇਤਰ ਸੀਆ ਗੋਇਲ ਅਤੇ ਉਸਦੇ ਦੋਸਤ ਚੇਤਨ ਚੌਧਰੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਇਸ ਸਮੇਂ ਦੋਵੇਂ ਪੁਲਸ ਹਿਰਾਸਤ ਵਿੱਚ ਹਨ।

 

Have something to say? Post your comment

ਅਤੇ ਮਨੋਰੰਜਨ ਖਬਰਾਂ

ਫਿਲਮ

ਫਿਲਮ "ਓਮ ਕਾ ਹਰੀ" ਦਾ ਟ੍ਰੇਲਰ ਰਿਲੀਜ਼

"ਡੋਂਟ ਬੀ ਸ਼ਾਯ" ਦਾ ਨਵਾਂ ਗਾਣਾ "ਝੂਮੋ" ਰਿਲੀਜ਼

"ਦਾਇਰਾ" ਦੇ ਮਲਿਆਲਮ ਵਰਜਨ 'ਚ ਕਰੀਨਾ ਦੇ ਕਿਰਦਾਰ "ਅਜੂਨੀ" ਨੂੰ ਆਵਾਜ਼ ਦੇਵੇਗੀ ਪਾਰਵਤੀ ਥਿਰੂਵੋਥੂ

ਸੋਨੂੰ ਸੂਦ ਹੜ੍ਹ ਪ੍ਰਭਾਵਿਤਾਂ ਲਈ ਰਾਹਤ ਸਮੱਗਰੀ ਲੈ ਕੇ ਪਹੁੰਚੇ ਨੇਪਾਲ

ਸੋਨੂੰ ਸੂਦ ਹੜ੍ਹ ਪ੍ਰਭਾਵਿਤਾਂ ਲਈ ਰਾਹਤ ਸਮੱਗਰੀ ਲੈ ਕੇ ਪਹੁੰਚੇ ਨੇਪਾਲ

ਸੁਸ਼ਾਂਤ ਦੀ ਮੈਨੇਜਰ ਦਿਸ਼ਾ ਸਾਲਿਆਨ ਦੀ ਮੌਤ ਦੀ ਜਾਂਚ ਕਰੇਗੀ CBI, ਹਾਈ ਕੋਰਟ ਨੇ ਦਿੱਤੇ ਹੁਕਮ

ਸੁਸ਼ਾਂਤ ਦੀ ਮੈਨੇਜਰ ਦਿਸ਼ਾ ਸਾਲਿਆਨ ਦੀ ਮੌਤ ਦੀ ਜਾਂਚ ਕਰੇਗੀ CBI, ਹਾਈ ਕੋਰਟ ਨੇ ਦਿੱਤੇ ਹੁਕਮ

5 ਮਹੀਨੇ ਬਾਅਦ ਹੀ ਟੁੱਟ ਗਿਆ ਰੈਪਰ ਬਾਦਸ਼ਾਹ ਦਾ ਵਿਆਹ, ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ

5 ਮਹੀਨੇ ਬਾਅਦ ਹੀ ਟੁੱਟ ਗਿਆ ਰੈਪਰ ਬਾਦਸ਼ਾਹ ਦਾ ਵਿਆਹ, ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ

ਰਸ਼ਮਿਕਾ ਮੰਦਾਨਾ ਦੀ 'ਮਾਈਸਾ' ਦੀ ਰਿਲੀਜ਼ ਦਾ ਹੋਇਆ ਐਲਾਨ

ਰਸ਼ਮਿਕਾ ਮੰਦਾਨਾ ਦੀ 'ਮਾਈਸਾ' ਦੀ ਰਿਲੀਜ਼ ਦਾ ਹੋਇਆ ਐਲਾਨ

ਕੋਰੀਆ ਦੀ ਸਭ ਤੋਂ ਵੱਡੀ ਸਾਇੰਸ-ਫਿਕਸ਼ਨ ਐਕਸ਼ਨ ਫਿਲਮ

ਕੋਰੀਆ ਦੀ ਸਭ ਤੋਂ ਵੱਡੀ ਸਾਇੰਸ-ਫਿਕਸ਼ਨ ਐਕਸ਼ਨ ਫਿਲਮ "ਹੋਪ" ਇਸ ਦਿਨ ਹੋਵੇਗੀ ਭਾਰਤ 'ਚ ਰਿਲੀਜ਼

ਰਸ਼ਮਿਕਾ ਮੰਦਾਨਾ ਜਲਦ ਕਰੇਗੀ ਕੰਮ 'ਤੇ ਵਾਪਸੀ, Hip Injury ਕਾਰਨ ਬ੍ਰੇਕ 'ਤੇ ਸੀ ਅਦਾਕਾਰਾ

ਰਸ਼ਮਿਕਾ ਮੰਦਾਨਾ ਜਲਦ ਕਰੇਗੀ ਕੰਮ 'ਤੇ ਵਾਪਸੀ, Hip Injury ਕਾਰਨ ਬ੍ਰੇਕ 'ਤੇ ਸੀ ਅਦਾਕਾਰਾ

‘ਸਿੰਘ ਵਰਸਿਜ਼ ਕੌਰ-2’ ਦੇ ਗੀਤਾਂ ਨੇ ਮਚਾਈ ਧੂਮ, ‘ਨੋਟਾਂ’ ਦੀ ਮਸਤੀ ਤੋਂ ਬਾਅਦ ‘ਸੋਹਣੀ’ ਨੇ ਛੇੜਿਆ ਪਿਆਰ ਦਾ ਰੰਗ

‘ਸਿੰਘ ਵਰਸਿਜ਼ ਕੌਰ-2’ ਦੇ ਗੀਤਾਂ ਨੇ ਮਚਾਈ ਧੂਮ, ‘ਨੋਟਾਂ’ ਦੀ ਮਸਤੀ ਤੋਂ ਬਾਅਦ ‘ਸੋਹਣੀ’ ਨੇ ਛੇੜਿਆ ਪਿਆਰ ਦਾ ਰੰਗ