Monday, August 03, 2026
BREAKING
ਬੰਗਲਾਦੇਸ਼ 'ਚ ਗੈਸ ਦੀ ਭਾਰੀ ਕਿੱਲਤ; ਤਿੰਨ ਗੁਣਾ ਹੋਇਆ ਕਿਰਾਇਆ ਟਲਿਆ ਤੀਜੇ ਵਿਸ਼ਵ ਯੁੱਧ ਦਾ ਖ਼ਤਰਾ ! ਟਰੰਪ ਨੇ ਈਰਾਨ ਨਾਲ ਨਵੀਂ ਗੱਲ਼ਬਾਤ ਦਾ ਕਰ'ਤਾ ਐਲਾਨ ਫਿਲਮ “ਦਿ ਗ੍ਰੇਟ ਪੰਜਾਬ ਰੌਬਰੀ” ਦੀ ਰਿਲੀਜ਼ ਤੋਂ ਪਹਿਲਾਂ ਸ੍ਰੀ ਹਰਿੰਮਦਰ ਸਾਹਿਬ ਵਿਖੇ ਨਤਮਸਤਕ ਹੋਏ ਰਾਜ ਕੁੰਦਰਾ ਰਿਜੈਕਸ਼ਨ ਤੋਂ ਡਰਨਾ ਨਹੀਂ, ਸਗੋਂ ਉਸ ਤੋਂ ਸਿੱਖਣਾ ਚਾਹੀਦਾ ਹੈ: ਕ੍ਰਾਂਤੀ ਪ੍ਰਕਾਸ਼ ਝਾਅ ਮਿਰਜ਼ਾਪੁਰ: ਦਿ ਮੂਵੀ ਦਾ ਪਹਿਲਾ ਗਾਣਾ "ਦੋ ਨੰਬਰੀ," ਰਿਲੀਜ਼ CWG 2026: ਅਲਵਿਦਾ ਗਲਾਸਗੋ! 2030 'ਚ ਅਹਿਮਦਾਬਾਦ 'ਚ ਸ਼ਤਾਬਦੀ ਰਾਸ਼ਟਰਮੰਡਲ ਖੇਡਾਂ 'ਚ ਹੋਵੇਗੀ ਮੁਲਾਕਾਤ ਸ਼੍ਰੀਲੰਕਾ ਟੈਸਟ ਸੀਰੀਜ਼ ਲਈ ਜਸਪ੍ਰੀਤ ਬੁਮਰਾਹ ਦੀ ਜਗ੍ਹਾ ਇਸ ਧਾਕੜ ਖਿਡਾਰੀ ਨੂੰ ਕੀਤਾ ਗਿਆ ਸ਼ਾਮਲ ਸ਼ੁਭਾਦੀਪ ਘੋਸ਼ ਨੂੰ ਭਾਰਤੀ ਪੁਰਸ਼ ਟੀਮ ਦਾ ਫੀਲਡਿੰਗ ਕੋਚ ਨਿਯੁਕਤ ਕੀਤਾ ਗਿਆ ਰੈਪੋ ਦਰ ’ਚ ਫਿਲਹਾਲ ਬਦਲਾਅ ਦੇ ਆਸਾਰ ਨਹੀਂ, ਮਹਿੰਗਾਈ ’ਤੇ ਨਜ਼ਰ ਰੱਖੇਗਾ RBI ਭਾਰਤੀ ਕਰੰਸੀ 'ਚ ਸ਼ਾਨਦਾਰ ਰਿਕਵਰੀ, ਅਮਰੀਕੀ ਡਾਲਰ ਮੁਕਾਬਲੇ 31 ਪੈਸੇ ਵਧਿਆ ਰੁਪਿਆ

ਪੰਜਾਬ

ਮਾਸ ਮੀਡੀਆ ਵਿੰਗ ਵਲੋਂ ਦੋਆਬਾ ਟਰੱਕ ਉਨਰਜ ਵੈਲਫੇਅਰ ਸੁਸਾਇਟੀ ਨਵਾਂਸ਼ਹਿਰ ਵਿਖੇ ਸਿਹਤ ਪ੍ਰੋਗਰਾਮਾਂ ਸਬੰਧੀ ਜਾਗਰੂਕ ਕੀਤਾ ਗਿਆ

21 ਅਗਸਤ, 2025 03:56 PM

ਨਵਾਂਸਹਿਰ (ਮਨੋਰੰਜਨ ਕਾਲੀਆ) : ਸਿਵਲ ਸਰਜਨ ਸ਼ਹੀਦ ਭਗਤ ਸਿੰਘ ਨਗਰ ਡਾ.ਗੁਰਿੰਦਰਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮਾਸ ਮੀਡੀਆ ਵਿੰਗ ਤੋਂ ਡਿਪਟੀ ਸਮੂਹ ਸਿਖਿਆ ਤੇ ਸੂਚਨਾਂ ਅਫ਼ਸਰ ਤਰਸੇਮ ਲਾਲ ਵਲੋਂ ਦੋਆਬਾ ਟਰੱਕ ਓਨਰਜ ਵੈਲਫੇਅਰ ਸੁਸਾਇਟੀ ਨਵਾਂਸ਼ਹਿਰ ਵਿਖੇ ਅਹੁਦੇਦਾਰਾਂ ਅਤੇ ਟਰੱਕ ਡਰਾਈਵਰ ਵੀਰਾਂ ਨੂੰ ਸਿਹਤ ਪ੍ਰੋਗਰਾਮਾਂ ਸਬੰਧੀ ਜਾਗਰੂਕ ਕੀਤਾ ਗਿਆ।

ਤਰਸੇਮ ਲਾਲ ਵਲੋਂ, ਪਰਾਲੀ ਦੇ ਧੂੰਏਂ ਕਾਰਨ ਮਨੁੱਖੀ ਸਿਹਤ ਉੱਤੇ ਪੈਂਦੇ ਬੂਰੇ ਪ੍ਰਭਾਵਾਂ ਸਬੰਧੀ ਜਾਗਰੂਕ ਕਰਦਿਆਂ ਕਿਹਾ ਕਿ ਜੇਕਰ ਆਪਾਂ ਸਿਹਤਮੰਦ ਤੇ ਤੰਦਰੁਸਤ ਜੀਵਨ ਪਾਉਣਾ ਚਾਹੁੰਦੇ ਹਾਂ ਤਾਂ ਸਾਨੂੰ ਪਰਾਲੀ ਨੂੰ ਅੱਗ ਨਹੀਂ ਲਗਾਉਣੀ ਚਾਹੀਦੀ ਕਿਉਂਕਿ ਇਸ ਨਾਲ਼ ਮਨੁੱਖ ਦੀ ਸਿਹਤ ਤੇ ਮਾੜਾ ਪ੍ਰਭਾਵ ਪੈਂਦਾ ਹੈ ਜਿਸ ਨਾਲ਼ ਅੱਖਾਂ ਦੀਆਂ ਬਿਮਾਰੀਆਂ, ਸ਼ਾਹ ਦੀਆਂ ਬਿਮਾਰੀਆਂ ਆਦਿ ਦਾ ਡਰ ਰਹਿੰਦਾ ਹੈ।

ਇਸ ਦੇ ਨਾਲ ਹੀ ਉਨ੍ਹਾਂ ਨੇ ਡੈਗੂ ਜਾਗਰੂਕਤਾ ਮੁਹਿੰਮ ਤਹਿਤ ਜਾਗਰੂਕ ਕਰਦਿਆਂ ਕਿਹਾਂ ਕਿ ਮਲੇਰੀਆ,ਡੈਗੂ ਅਤੇ ਚਿੰਕਨਗੁਨੀਆ ਤੋਂ ਬਚੋ ਕਿਉਂ ਕਿ "ਪਾਣੀ ਖੜੇਗਾ ਜਿੱਥੇ,ਮੱਛਰ ਪੈਦਾ ਹੋਵੇ ਗਾਂ ਉੱਥੇ " ਇਸ ਕਰਕੇ ਮੱਛਰ ਦੇ ਪੈਂਦਾ ਹੋਣ ਵਾਲੇ ਸਰੋਤ ਜਿਵੇਂ ਕੂਲਰਾਂ,ਟੂਟੇ ਭੱਜੇ/ਸੁੱਟੇ ਭਾਂਡਿਆਂ, ਫਰਿੱਜ਼ ਦੀ ਪਿਛਲੀ ਟਰੇਅ, ਬੇਕਾਰ ਟਾਇਰਾਂ, ਖੁੱਲੀਆਂ ਪਾਣੀਂ ਦੀਆਂ ਟੈਂਕੀਆਂ ਆਦਿ ਵਿੱਚ ਖੜ੍ਹਾ ਪਾਣੀ ਹਨ।ਡੈਗੂ ਦੇ ਆਮ ਲੱਛਣ ਤੇਜ਼ ਬੁਖਾਰ,ਸਿਰ ਦਰਦ, ਮਾਸਪੇਸ਼ੀਆਂ ਅਤੇ ਜੋੜਾਂ ਵਿੱਚ ਦਰਦ, ਉਲਟੀਆਂ ਆਦਿ ਹਨ। ਉਪਰੋਕਤ ਲੱਛਣ ਹੋਣ ਦੀ ਸੂਰਤ ਵਿੱਚ ਨੇੜੇ ਦੀ ਸਰਕਾਰੀ ਸਿਹਤ ਸੰਸਥਾ ਵਿੱਚ ਚੈਕ ਅੱਪ ਕਰਵਾਓ।ਮੱਛਰ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਓ ਲਈ ਮਹੱਤਵਪੂਰਨ ਸਾਵਧਾਨੀਆਂ ਲਈ ਟੈਂਕੀਆਂ ਚੰਗੀ ਤਰ੍ਹਾਂ ਢੱਕ ਕੇ ਰੱਖੋ, ਗਮਲਿਆਂ/ਕੰਟੇਨਰਾਂ ਆਦਿ ਵਿੱਚ ਪਾਣੀ ਜਮਾਂ ਨਾਂ ਹੋਣ ਦਿਓ, ਬੇਕਾਰ ਟਾਇਰਾਂ ਵਿੱਚ ਪਾਣੀ ਜਮ੍ਹਾਂ ਨਾਂ ਹੋਣ ਦਿਓ ਅਤੇ ਇਨ੍ਹਾਂ ਨੂੰ ਢੱਕ ਕੇ ਤਰਤੀਬ ਨਾਲ ਰੱਖੋਂ, ਪਾਣੀ ਦੇ ਬਰਤਨ ਢੱਕ ਕੇ ਰੱਖੋ, ਕੂਲਰਾਂ ਨੂੰ ਹਫਤੇ ਵਿੱਚ ਇੱਕ ਵਾਰ ਖਾਲੀ ਕਰਕੇ, ਸਾਫ਼ ਕਰਕੇ, ਚੰਗੀ ਤਰ੍ਹਾਂ ਸੁਕਾ ਕੇ ਫ਼ਿਰ ਪਾਣੀ ਭਰੋ।

ਸੋਣ ਵੇਲੇ ਮੱਛਰਦਾਨੀ ਦਾ ਇਸਤੇਮਾਲ ਕਰੋ, ਪੂਰਾਂ ਸ਼ਰੀਰ ਢੱਕਣ ਵਾਲੇ ਕੱਪੜੇ ਪਾਓ,ਮੱਛਰ ਭਜਾਉਣ/ਮਾਰਨ ਵਾਲੇ ਯੰਤਰ/ਕਰੀਮਾਂ ਆਦਿ ਦਾ ਇਸਤੇਮਾਲ ਕਰੋਂ।

ਇਸ ਦੇ ਨਾਲ ਹੀ ਉਨ੍ਹਾਂ ਨੇ ਯੁੱਧ ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ ਤਹਿਤ ਆਪਣੇ ਬੱਚਿਆਂ ਨੂੰ ਨਸ਼ਿਆਂ ਤੋਂ ਦੂਰ ਰਹਿੰਦੇ ਹੋਏ  ਖੇਡਾਂ ਵੱਲ ਪ੍ਰੇਰਿਤ ਕਰਨ ਤੇ ਨਸ਼ਾ ਕਰ ਰਹੇ ਵੀਰਾਂ ਨੂੰ ਨਸ਼ਾ ਛੁਡਾਊ ਕੇਂਦਰ ਵਿਖੇ ਭੇਜਣ ਲਈ ਸਿਹਤ ਸਿੱਖਿਆ ਦਿੱਤੀ।

ਇਸ ਮੌਕੇ ਪ੍ਰਧਾਨ ਦਲਵਾਰਾ ਸਿੰਘ ਹੀਰ, ਬੁੱਧ ਸਿੰਘ, ਤਰਲੋਚਨ ਸਿੰਘ, ਨਰਿੰਦਰ ਸਿੰਘ, ਰਾਜਵਿੰਦਰ ਸਿੰਘ, ਬਲਵਿੰਦਰ ਸਿੰਘ, ਭੁਪਿੰਦਰ ਸਿੰਘ, ਕੁਲਵੰਤ ਸਿੰਘ ਤੇ ਹਾਜ਼ਰ ਸਮੂਹ ਟਰੱਕ ਡਰਾਈਵਰ ਵੀਰਾਂ  ਵਲੋਂ ਸੰਪੂਰਨ ਸਹਿਯੋਗ ਦਿੱਤਾ ਗਿਆ।

Have something to say? Post your comment

ਅਤੇ ਪੰਜਾਬ ਖਬਰਾਂ

ਲੋਕਾਂ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਲੋਕਾਂ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਜ਼ਾਦੀ ਦਿਵਸ ਸਮਾਰੋਹ (15 ਅਗਸਤ) ਦੇ ਅਗੇਤੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਜ਼ਾਦੀ ਦਿਵਸ ਸਮਾਰੋਹ (15 ਅਗਸਤ) ਦੇ ਅਗੇਤੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਸਿਹਤ ਵਿਭਾਗ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੋਲਿੰਗ ਸਟੇਸ਼ਨਾਂ ਦਾ ਰੈਸ਼ਨੇਲਾਈਜੇਸ਼ਨ ਮੁਕੰਮਲ: ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ 

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੋਲਿੰਗ ਸਟੇਸ਼ਨਾਂ ਦਾ ਰੈਸ਼ਨੇਲਾਈਜੇਸ਼ਨ ਮੁਕੰਮਲ: ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ 

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਅਗਸਤ ਨੂੰ ਐਸ.ਬੀ.ਐਸ. ਨਗਰ ਵਿਖੇ ਕਰਵਾਈ ਜਾਵੇਗੀ ਵਿਸ਼ਾਲ ਮੈਰਾਥਨ ਦੌੜ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਅਗਸਤ ਨੂੰ ਐਸ.ਬੀ.ਐਸ. ਨਗਰ ਵਿਖੇ ਕਰਵਾਈ ਜਾਵੇਗੀ ਵਿਸ਼ਾਲ ਮੈਰਾਥਨ ਦੌੜ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ 

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ 

ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ

ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ