Thursday, February 26, 2026
BREAKING
ਪੰਜਾਬ ਪਹੁੰਚੇ RSS ਮੁਖੀ ਮੋਹਨ ਭਾਗਵਤ, ਨੌਜਵਾਨਾਂ ਨੂੰ ਦੇਸ਼ ਸੇਵਾ ਲਈ ਕੀਤਾ ਪ੍ਰੇਰਿਤ ਰੇਖਾ ਗੁਪਤਾ ਨੇ ਅਰੁਣਾਚਲ ਪ੍ਰਦੇਸ਼ ਦੀਆਂ ਪੀੜਤ ਕੁੜੀਆਂ ਨਾਲ ਕੀਤੀ ਮੁਲਾਕਾਤ ਵਿਜੇ ਕੁਮਾਰ ਕਾਲਾ ਨਮਿੱਤ ਪਾਠ ਦਾ ਭੋਗ ਪਾਇਆ ਗਿਆ    ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 : ਸਮਾਗਮ ਦੇ ਬੰਦੋਬਸਤਾਂ ਲਈ ਡੀ ਸੀ, ਗਮਾਡਾ ਸੀ ਏ ਅਤੇ ਐਸ ਐਸ ਪੀ ਵੱਲੋਂ ਮੀਟਿੰਗ ਟਰੈਫਿਕ ਪੁਲਿਸ ਵੱਲੋਂ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ 'ਤੇ ਸਕੂਲੀ ਬੱਸਾਂ ਦੀ ਕੀਤੀ ਗਈ ਚੈਕਿੰਗ ਪਾਕਿਸਤਾਨ ਦੀ ਸ਼ਹਿ ਪ੍ਰਾਪਤ ਅੱਤਵਾਦ ਦਾ ਟਾਕਰਾ ਕਰ ਰਹੀ ਹੈ ਪੰਜਾਬ ਪੁਲਿਸ-ਭਗਵੰਤ ਸਿੰਘ ਮਾਨ ਮਾਨ ਸਰਕਾਰ ਦਾ 0 ਤੋਂ 6 ਸਾਲ ਦੇ ਬੱਚਿਆਂ ਦੇ ਭਵਿੱਖ ਲਈ ਵੱਡਾ ਕਦਮ: 6110 ਆਂਗਨਵਾੜੀ ਅਸਾਮੀਆਂ ਲਈ ਭਰਤੀ ਰੀਲ ਦੇ ਲਈ ਲਾਈਕਸ ਅਤੇ ਫਾਲੋਅਰਸ ਨਾ ਮਿਲਣ ਤੇ ਨੌਜਵਾਨ ਜਾ ਰਹੇ ਹਨ ਡਿਪਰੈਸ਼ਨ 'ਚ ਡਰ ਤੇ ਸੰਕੋਚ ਛੱਡੋ, ਮਾਨਸਿਕ ਰੋਗਾਂ ਤੋਂ ਪੀੜਤ ਵਿਅਕਤੀ ਮਾਨਸਿਕ ਸਿਹਤ ਲਈ ਇਲਾਜ ਲਓ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ IDFC ਫਸਟ ਬੈਂਕ ਧੋਖਾਧੜੀ ਮਾਮਲੇ 'ਚ ਵੱਡੀ ਕਾਰਵਾਈ, ਮੁੱਖ ਸਾਜ਼ਿਸ਼ਕਰਤਾ ਸਮੇਤ 4 ਗ੍ਰਿਫਤਾਰ

ਪੰਜਾਬ

ਮਾਸ ਮੀਡੀਆ ਵਿੰਗ ਵਲੋਂ 26 ਵੇ ਵਿਸ਼ਵ ਦ੍ਰਿਸ਼ਟੀ ਦਿਵਸ਼ ਮੌਕੇ ਸਰਕਾਰੀ ਹਾਈ ਸਕੂਲ ਸਲੋਹ ਵਿਖੇ ਜਾਗਰੂਕ ਕੀਤਾ ਗਿਆ

ਮਾਸ ਮੀਡੀਆ ਵਿੰਗ ਵਲੋਂ 26 ਵੇ ਵਿਸ਼ਵ ਦ੍ਰਿਸ਼ਟੀ ਦਿਵਸ਼ ਮੌਕੇ ਸਰਕਾਰੀ ਹਾਈ ਸਕੂਲ ਸਲੋਹ ਵਿਖੇ ਜਾਗਰੂਕ ਕੀਤਾ ਗਿਆ

10 ਅਕਤੂਬਰ, 2025 06:29 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਸਿਵਲ ਸਰਜਨ ਸ਼ਹੀਦ ਭਗਤ ਸਿੰਘ ਨਗਰ ਡਾਕਟਰ ਗੁਰਿੰਦਰਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮਾਸ ਮੀਡੀਆ ਵਿੰਗ ਵਲੋਂ ਸਰਕਾਰੀ ਹਾਈ ਸਕੂਲ ਸਲੋਹ ਵਿਖੇ ਵਿਸ਼ਵ ਦ੍ਰਿਸ਼ਟੀ ਦਿਵਸ਼ ਮਨਾਉਂਦਿਆਂ ਅਧਿਆਪਕਾਂ ਅਤੇ ਬੱਚਿਆਂ ਨੂੰ ਜਾਗਰੂਕ ਕੀਤਾ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਸਮੂਹ ਸਿਖਿਆ ਤੇ ਸੂਚਨਾਂ ਅਫ਼ਸਰ ਤਰਸੇਮ ਲਾਲ ਨੇ ਦੱਸਿਆ ਕਿ 26 ਵੇ ਵਿਸ਼ਵ ਦ੍ਰਿਸ਼ਟੀ ਦਿਵਸ਼ 2025 ਦਾ ਥੀਮ " Love your Eyes" ਹੈ।ਇਸ ਲਈ ਸਾਨੂੰ ਆਪਣੀਆਂ ਅੱਖਾਂ ਨੂੰ ਪਿਆਰ ਕਰਦਿਆਂ ਅੱਖਾਂ ਸੁਰੱਖਿਅਤ ਰੱਖਣ ਲਈ ਸਿਹਤ ਵਿਭਾਗ ਵੱਲੋਂ ਜਾਰੀ ਨਿਯਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ। ਜਿਸ ਵਿਚ 20/20/20 ਅਨੁਸਾਰ ਸਕਰੀਨ ਦੀ ਵਰਤੋਂ ਦੋਰਾਂਨ ਆਪਣੀਆਂ ਅੱਖਾਂ ਨੂੰ ਸੁਰੱਖਿਅਤ ਰੱਖਣ ਲਈ ਹਰ 20 ਮਿੰਟ ਬਾਅਦ ਇੱਕ ਵਾਰ 20 ਸਕਿੰਟ ਦਾ ਬ੍ਰੇਕ ਲਓ ਅਤੇ ਇਸ ਦੋਰਾਨ 20 ਫੁੱਟ ਦੀ ਦੂਰੀ ਤੇ ਪਈ ਕੋਈ ਵੀ ਚੀਜ਼ ਦੇਖੋ,ਇਹ ਅੱਖਾਂ ਤੇ ਅਣਚਾਹੇ ਦਬਾਅ ਅਤੇ ਦਰਦ ਤੋਂ ਬਚਾਅ ਲਈ ਜਰੂਰੀ ਹੈ।
ਉਹਨਾਂ ਨੇ ਕਿਹਾ ਕਿ ਨੌਜਵਾਨ ਅਤੇ ਬੱਚੇ ਜੇਕਰ ਮੋਬਾਈਲ,ਟੈਬ, ਲੇਪਟਾਪ, ਟੈਲੀਵਿਜ਼ਨ ਸਕਰੀਨ ਨੂੰ ਦੇਖਦੇ ਹੋਏ ਆਪਣਾਂ ਦਿਨ ਬਿਤਾਉਂਦੇ ਹਨ, ਤਾਂ ਡਿਜੀਟਲ ਮੀਡੀਆ ਦੀ ਜ਼ਿਆਦਾ ਵਰਤੋਂ ਕਾਰਨ ਅੱਖਾਂ ਤੇ ਦਬਾਅ/ਅਸਰ ਇੱਕ ਵੱਡੀ ਸਮੱਸਿਆ ਬਣ ਸਕਦਾ ਹੈ।
ਇਸ ਦੇ ਨਾਲ ਹੀ ਉਹਨਾਂ ਨੇ ਡਿਜੀਟਲ ਮੀਡੀਆ ਦੀ ਵਰਤੋਂ ਕਾਰਨ ਅੱਖਾਂ ਦੇ ਦਬਾਅ ਨੂੰ ਘਟਾਉਣ ਦੇ ਤਰੀਕਿਆਂ ਵਿੱਚ ਆਪਣੀਆਂ ਐਨਕਾਂ ਜ਼ਰੂਰ ਪਹਿਨੋ, ਕੰਪਿਊਟਰ ਦੀ ਵਰਤੋਂ ਦੋਰਾਂਨ ਵਾਰ ਵਾਰ ਬ੍ਰੇਕ ਲਓ, ਅੱਖਾਂ ਨੂੰ ਵਾਰ ਵਾਰ ਝਪਕਾਉਣਾ, ਸਕਰੀਨ ਡਿਸਪਲੇਅ ਨੂੰ ਐਡਜਸਟ ਕਰਨ,ਸਹੀ ਰੋਸ਼ਨੀ ਦੀ ਵਰਤੋਂ ਕਰਨ ਅਤੇ ਚਮਕ ਨੂੰ ਘੱਟ ਕਰਨ ਅਤੇ ਲੋੜ ਪੈਣ ਤੇ ਜ਼ਿਲ੍ਹਾ ਹਸਪਤਾਲ ਨਵਾਂਸ਼ਹਿਰ ਵਿਖੇ ਅੱਖਾਂ ਦੇ ਮਾਹਿਰ ਡਾਕਟਰ ਕੋਲ ਸਮੇਂ ਸਮੇਂ ਅੱਖਾਂ ਦੀ ਜਾਂਚ ਕਰਵਾਉਣ ਸਬੰਧੀ ਸਿਹਤ ਸਿੱਖਿਆ ਦਿੱਤੀ ।
 
ਅਧਿਆਪਕ ਦਵਿੰਦਰ ਸਿੰਘ ਨੇਂ  ਵਿਦਿਆਰਥੀਆਂ ਨੂੰ ਆਉਂਣ ਵਾਲੀ ਦੀਵਾਲੀ ਤੇ ਆਪਣੀਆਂ ਅੱਖਾਂ ਨੂੰ ਸੁਰੱਖਿਅਤ ਰੱਖਣ ਅਤੇ ਪਟਾਕੇ ਨਾ ਚਲਾਉਣ ਅਤੇ ਰੁੱਖ ਲਗਾ ਕੇ ਦੀਵਾਲੀ ਮਨਾਉਣ ਦਾ ਸੰਦੇਸ਼ ਦਿੱਤਾ ਤਾਂ ਜੋਂ ਸਾਡਾ ਵਾਤਾਵਰਣ ਸੋਰ ਮੁਕਤ ਅਤੇ ਪ੍ਰਦਰਸ਼ਨ ਮੁਕਤ ਹੋ ਸਕੇ।
 
ਇਸ ਮੌਕੇ ਕਮਲਦੀਪ ਕੌਰ, ਕੁਮਾਰੀ ਗੋਲਡੀ, ਮਮਤਾ ਰਾਣੀ ਸੁਖਵਿੰਦਰ ਕੌਰ, ਮਨਜੀਤ ਕੌਰ, ਸੁਦੇਸ਼ ਰਾਣੀ ਅਤੇ ਵਿਦਿਆਰਥੀਆਂ ਵਲੋਂ ਸੰਪੂਰਨ ਸਹਿਯੋਗ ਦਿੱਤਾ ਗਿਆ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਪਹੁੰਚੇ RSS ਮੁਖੀ ਮੋਹਨ ਭਾਗਵਤ, ਨੌਜਵਾਨਾਂ ਨੂੰ ਦੇਸ਼ ਸੇਵਾ ਲਈ ਕੀਤਾ ਪ੍ਰੇਰਿਤ

ਪੰਜਾਬ ਪਹੁੰਚੇ RSS ਮੁਖੀ ਮੋਹਨ ਭਾਗਵਤ, ਨੌਜਵਾਨਾਂ ਨੂੰ ਦੇਸ਼ ਸੇਵਾ ਲਈ ਕੀਤਾ ਪ੍ਰੇਰਿਤ

ਵਿਜੇ ਕੁਮਾਰ ਕਾਲਾ ਨਮਿੱਤ ਪਾਠ ਦਾ ਭੋਗ ਪਾਇਆ ਗਿਆ   

ਵਿਜੇ ਕੁਮਾਰ ਕਾਲਾ ਨਮਿੱਤ ਪਾਠ ਦਾ ਭੋਗ ਪਾਇਆ ਗਿਆ   

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 : ਸਮਾਗਮ ਦੇ ਬੰਦੋਬਸਤਾਂ ਲਈ ਡੀ ਸੀ, ਗਮਾਡਾ ਸੀ ਏ ਅਤੇ ਐਸ ਐਸ ਪੀ ਵੱਲੋਂ ਮੀਟਿੰਗ

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 : ਸਮਾਗਮ ਦੇ ਬੰਦੋਬਸਤਾਂ ਲਈ ਡੀ ਸੀ, ਗਮਾਡਾ ਸੀ ਏ ਅਤੇ ਐਸ ਐਸ ਪੀ ਵੱਲੋਂ ਮੀਟਿੰਗ

ਟਰੈਫਿਕ ਪੁਲਿਸ ਵੱਲੋਂ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ 'ਤੇ ਸਕੂਲੀ ਬੱਸਾਂ ਦੀ ਕੀਤੀ ਗਈ ਚੈਕਿੰਗ

ਟਰੈਫਿਕ ਪੁਲਿਸ ਵੱਲੋਂ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ 'ਤੇ ਸਕੂਲੀ ਬੱਸਾਂ ਦੀ ਕੀਤੀ ਗਈ ਚੈਕਿੰਗ

ਪਾਕਿਸਤਾਨ ਦੀ ਸ਼ਹਿ ਪ੍ਰਾਪਤ ਅੱਤਵਾਦ ਦਾ ਟਾਕਰਾ ਕਰ ਰਹੀ ਹੈ ਪੰਜਾਬ ਪੁਲਿਸ-ਭਗਵੰਤ ਸਿੰਘ ਮਾਨ

ਪਾਕਿਸਤਾਨ ਦੀ ਸ਼ਹਿ ਪ੍ਰਾਪਤ ਅੱਤਵਾਦ ਦਾ ਟਾਕਰਾ ਕਰ ਰਹੀ ਹੈ ਪੰਜਾਬ ਪੁਲਿਸ-ਭਗਵੰਤ ਸਿੰਘ ਮਾਨ

ਮਾਨ ਸਰਕਾਰ ਦਾ 0 ਤੋਂ 6 ਸਾਲ ਦੇ ਬੱਚਿਆਂ ਦੇ ਭਵਿੱਖ ਲਈ ਵੱਡਾ ਕਦਮ: 6110 ਆਂਗਨਵਾੜੀ ਅਸਾਮੀਆਂ ਲਈ ਭਰਤੀ

ਮਾਨ ਸਰਕਾਰ ਦਾ 0 ਤੋਂ 6 ਸਾਲ ਦੇ ਬੱਚਿਆਂ ਦੇ ਭਵਿੱਖ ਲਈ ਵੱਡਾ ਕਦਮ: 6110 ਆਂਗਨਵਾੜੀ ਅਸਾਮੀਆਂ ਲਈ ਭਰਤੀ

ਰੀਲ ਦੇ ਲਈ ਲਾਈਕਸ ਅਤੇ ਫਾਲੋਅਰਸ ਨਾ ਮਿਲਣ ਤੇ ਨੌਜਵਾਨ ਜਾ ਰਹੇ ਹਨ ਡਿਪਰੈਸ਼ਨ 'ਚ

ਰੀਲ ਦੇ ਲਈ ਲਾਈਕਸ ਅਤੇ ਫਾਲੋਅਰਸ ਨਾ ਮਿਲਣ ਤੇ ਨੌਜਵਾਨ ਜਾ ਰਹੇ ਹਨ ਡਿਪਰੈਸ਼ਨ 'ਚ

ਡਰ ਤੇ ਸੰਕੋਚ ਛੱਡੋ, ਮਾਨਸਿਕ ਰੋਗਾਂ ਤੋਂ ਪੀੜਤ ਵਿਅਕਤੀ ਮਾਨਸਿਕ ਸਿਹਤ ਲਈ ਇਲਾਜ ਲਓ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

ਡਰ ਤੇ ਸੰਕੋਚ ਛੱਡੋ, ਮਾਨਸਿਕ ਰੋਗਾਂ ਤੋਂ ਪੀੜਤ ਵਿਅਕਤੀ ਮਾਨਸਿਕ ਸਿਹਤ ਲਈ ਇਲਾਜ ਲਓ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

ਸ਼੍ਰੋਮਣੀ ਅਕਾਲੀ ਦਲ ਨੇ ਕੀਤੀਆਂ ਨਵੀਆਂ ਨਿਯੁਕਤੀਆਂ, ਇਨ੍ਹਾਂ ਦੋ ਲੀਡਰਾਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

ਸ਼੍ਰੋਮਣੀ ਅਕਾਲੀ ਦਲ ਨੇ ਕੀਤੀਆਂ ਨਵੀਆਂ ਨਿਯੁਕਤੀਆਂ, ਇਨ੍ਹਾਂ ਦੋ ਲੀਡਰਾਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

ਗੈਂਗਸਟਰਵਾਦ ਪਿਛਲੀਆਂ ਸਰਕਾਰਾਂ ਦੀ ਦੇਣ: ਬਲਤੇਜ ਪੰਨੂ

ਗੈਂਗਸਟਰਵਾਦ ਪਿਛਲੀਆਂ ਸਰਕਾਰਾਂ ਦੀ ਦੇਣ: ਬਲਤੇਜ ਪੰਨੂ