Thursday, August 06, 2026
BREAKING
ਭਾਰਤ ਵਿਕਾਸ ਪ੍ਰੀਸ਼ਦ, ਸੁਨਾਮ ਵੱਲੋਂ ਪਾਣੀ ਬਚਾਓ ਅਤੇ ਰੁੱਖ ਲਗਾਓ ਮੁਹਿੰਮ ਤਹਿਤ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ ਬੀ.ਐਲ.ਐਮ. ਗਰਲਜ਼ ਕਾਲਜ, ਨਵਾਂਸ਼ਹਿਰ ਵਿਖੇ ਨਸ਼ਾ ਮੁਕਤੀ ਸਹੁੰ ਚੁਕਵਾਈ ਗਈ ਭਾਰਤ ਵਿਕਾਸ ਪ੍ਰੀਸ਼ਦ ਨੇ ਕੀਤੀ ਗਊ ਸੇਵਾ    ਸੁਨਾਮ 'ਚ ਨੁੱਕੜ ਨਾਟਕ 'ਪਰਿੰਦੇ ਭਟਕ ਗਏ' ਰਾਹੀਂ ਨੌਜਵਾਨਾਂ ਨੂੰ ਨਸ਼ਿਆਂ ਖ਼ਿਲਾਫ਼ ਦਿੱਤਾ ਜਾਗਰੂਕਤਾ ਦਾ ਸੰਦੇਸ਼ ਸੋਨੇ ਦੀਆਂ ਕੀਮਤਾਂ 'ਚ ਜ਼ਬਰਦਸਤ ਉਛਾਲ, ਸੱਤ ਹਫ਼ਤਿਆਂ ਦੇ ਉੱਚ ਪੱਧਰ 'ਤੇ ਪਹੁੰਚੇ ਭਾਅ, ਜਾਣੋ ਵਾਧੇ ਦਾ ਕਾਰਨ ਰੂਸ 'ਚ ਫਸਿਆ ਜਲੰਧਰ ਦਾ ਨੌਜਵਾਨ! ਹਸਪਤਾਲ 'ਚ ਦਾਖ਼ਲ ਮਾਂ, ਵੀਡੀਓ 'ਚ ਖੋਲ੍ਹੀ ਟਰੈਵਲ ਏਜੰਟਾਂ ਦੀ ਸੱਚਾਈ ਮਾਰਿਆ ਗਿਆ ਅਤੀਕ ਅਹਿਮਦ ਦਾ ਮੁੰਡਾ ! ਜੇਲ੍ਹ 'ਚ ਬੰਦ ਵੱਡੇ ਭਰਾ ਨੂੰ ਮਿਲਣ ਜਾਂਦੇ... ਪੰਜਾਬ 'ਚ ਇਨ੍ਹਾਂ ਵਾਹਨਾਂ 'ਤੇ ਹੋਈ ਸਖ਼ਤੀ, ਪੁਲਸ ਨੇ ਵੱਡੇ ਪੱਧਰ 'ਤੇ ਸ਼ੁਰੂ ਕੀਤੀ ਕਾਰਵਾਈ ਰਾਜਾ ਵੜਿੰਗ ਦੀ ਮੀਟਿੰਗ 'ਚ ਜ਼ਬਰਦਸਤ ਹੰਗਾਮਾ! ਚੰਨੀ ਤੋਂ ਬਾਅਦ ਹੁਣ ਇਸ ਆਗੂ ਦੇ ਲੱਗੇ ਨਾਅਰੇ ਬਿਕਰਮ ਮਜੀਠੀਆ ਦੇ ਕਰੀਬੀ ਦੇ ਘਰ ਈ. ਡੀ. ਦੀ ਰੇਡ

ਮਨੋਰੰਜਨ

ਮਿਨੀ ਮਾਥੁਰ ਨੇ ਜਿੱਤੀ ਰਿਐਲਿਟੀ ਸ਼ੋਅ 'ਅਲਾਇੰਸ' ਦੀ ਟਰਾਫੀ; ਮਿਲਿਆ 50 ਲੱਖ ਰੁਪਏ ਕੈਸ਼ ਪ੍ਰਾਈਜ਼

06 ਅਗਸਤ, 2026 06:04 PM

ਮੁੰਬਈ : ਅਦਾਕਾਰਾ ਅਤੇ ਟੈਲੀਵਿਜ਼ਨ ਹੋਸਟ ਮਿੰਨੀ ਮਾਥੁਰ ਨੇ ਰਿਐਲਿਟੀ ਸ਼ੋਅ 'ਅਲਾਇੰਸ' ਦੀ ਟਰਾਫੀ ਆਪਣੇ ਨਾਂ ਕਰ ਲਈ ਹੈ। ਟਰਾਫੀ ਦੇ ਨਾਲ-ਨਾਲ ਉਸ ਨੂੰ 50 ਲੱਖ ਰੁਪਏ ਦੀ ਇਨਾਮੀ ਰਾਸ਼ੀ ਨੀ ਮਿਲੀ ਹੈ। ਮਿੰਨੀ ਨੇ ਫਾਈਨਲ ਮੁਕਾਬਲੇ ਵਿੱਚ ਸਾਥੀ ਫਾਈਨਲਿਸਟ ਲੀ ਗੋਨੀ ਅਤੇ ਰੂਹੀ ਦੋਸਾਨੀ ਨੂੰ ਹਰਾਇਆ, ਜਿਸ ਵਿੱਚ ਲੀ ਪਹਿਲੇ ਰਨਰ-ਅੱਪ ਅਤੇ ਰੂਹੀ ਦੂਜੀ ਰਨਰ-ਅੱਪ ਰਹੀ। ਆਪਣੀ ਜਿੱਤ 'ਤੇ ਪ੍ਰਤੀਕਿਰਿਆ ਦਿੰਦੇ ਹੋਏ, ਮਿੰਨੀ ਮਾਥੁਰ ਨੇ ਇੱਕ ਬਿਆਨ ਵਿੱਚ ਕਿਹਾ, "'ਅਲਾਇੰਸ' ਜਿੱਤਣਾ ਸ਼ਾਨਦਾਰ ਅਹਿਸਾਸ ਹੈ। ਇਸ ਸਫਰ ਨੇ ਮੈਨੂੰ ਹਰ ਸੰਭਵ ਤਰੀਕੇ ਨਾਲ ਪਰਖਿਆ ਅਤੇ ਹੈੱਡਕੁਆਰਟਰ ਦੇ ਅੰਦਰ ਹਰ ਇੱਕ ਦਿਨ ਨੇ ਮੈਨੂੰ ਮਜ਼ਬੂਤ ਬਣਨ ਲਈ ਪ੍ਰੇਰਿਤ ਕੀਤਾ।" 

ਉਸਨੇ ਅੱਗੇ ਕਿਹਾ, "ਇਸ ਖੇਡ ਦੌਰਾਨ ਸ਼ੱਕ ਤੇ ਖੁਸ਼ੀ ਦੇ ਪਲ ਆਏ ਪਰ ਕੁੱਝ ਅਜਿਹੇ ਦੋਸਤ ਅਤੇ ਸਬਕ ਮਿਲੇ, ਜਿਨ੍ਹਾਂ ਨੂੰ ਮੈਂ ਜ਼ਿੰਦਗੀ ਭਰ ਆਪਣੇ ਨਾਲ ਰੱਖਾਂਗੀ।" ਮਿੰਨੀ ਨੇ ਧੰਨਵਾਦ ਕਰਦੇ ਹੋਏ ਲਿਖਿਆ, "ਇਸ ਟਰਾਫੀ ਨੂੰ ਚੁੱਕਣਾ ਇੱਕ ਸ਼ਾਨਦਾਰ ਅਹਿਸਾਸ ਹੈ, ਪਰ ਜੋ ਚੀਜ਼ ਮੈਂ ਸਭ ਤੋਂ ਜ਼ਿਆਦਾ ਸੰਭਾਲ ਕੇ ਰੱਖਾਂਗੀ, ਉਹ ਹੈ ਯਾਦਾਂ, ਰਿਸ਼ਤੇ ਅਤੇ ਉਹ ਸਭ ਕੁੱਝ ਜੋ ਇਸ ਅਨੁਭਵ ਨੇ ਮੈਨੂੰ ਸਿਖਾਇਆ ਹੈ। ਮੈਂ ਉਨ੍ਹਾਂ ਸਾਰਿਆਂ ਦੀ ਦਿਲੋਂ ਧੰਨਵਾਦੀ ਹਾਂ ਜਿਨ੍ਹਾਂ ਨੇ ਮੇਰੇ 'ਤੇ ਵਿਸ਼ਵਾਸ ਕੀਤਾ ਅਤੇ ਇਸ ਯਾਦਗਾਰ ਯਾਤਰਾ ਦੌਰਾਨ ਮੇਰਾ ਸਾਥ ਦਿੱਤਾ।" ਫਿਲਮ ਨਿਰਮਾਤਾ ਕਬੀਰ ਖਾਨ ਨੇ ਆਪਣੀ ਪਤਨੀ ਨੂੰ ਸਪੋਰਟ ਕਰਨ ਲਈ ਰਿਐਲਿਟੀ ਸੀਰੀਜ਼ 'ਅਲਾਇੰਸ' ਵਿੱਚ ਮਹਿਮਾਨ ਵਜੋਂ ਸ਼ਿਰਕਤ ਕੀਤੀ ਸੀ। ਇਸ ਦੌਰਾਨ ਉਨ੍ਹਾਂ ਦੇ ਬੱਚੇ ਵੀ ਉਨ੍ਹਾਂ ਦੇ ਨਾਲ ਸਨ।

Have something to say? Post your comment

ਅਤੇ ਮਨੋਰੰਜਨ ਖਬਰਾਂ

'ਬਿੱਗ ਬੌਸ 20' ਦੇ ਨਵੇਂ ਟੀਜ਼ਰ 'ਚ ਸਲਮਾਨ ਖਾਨ ਦਾ ਖੁਲਾਸਾ, ਹਰ ਪ੍ਰਤੀਯੋਗੀ ਨੂੰ ਮਿਲੇਗਾ ਇੱਕ 'ਵਰਦਾਨ'

'ਬਿੱਗ ਬੌਸ 20' ਦੇ ਨਵੇਂ ਟੀਜ਼ਰ 'ਚ ਸਲਮਾਨ ਖਾਨ ਦਾ ਖੁਲਾਸਾ, ਹਰ ਪ੍ਰਤੀਯੋਗੀ ਨੂੰ ਮਿਲੇਗਾ ਇੱਕ 'ਵਰਦਾਨ'

ਅਦਾਕਾਰਾ ਜੀਆ ਸ਼ੰਕਰ ਨੇ ਕਰਵਾਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ

ਅਦਾਕਾਰਾ ਜੀਆ ਸ਼ੰਕਰ ਨੇ ਕਰਵਾਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ

ਆਸਾਮ ਹੜ੍ਹ ਪੀੜਤਾਂ ਲਈ ਗਲੋਬਲ ਸਿੱਖਸ ਨੇ ਸਲਮਾਨ ਖਾਨ ਨਾਲ ਮਿਲ ਕੇ ਵਿੱਢੀ ਮੁੜ ਵਸੇਬੇ ਦੀ ਮੁਹਿੰਮ

ਆਸਾਮ ਹੜ੍ਹ ਪੀੜਤਾਂ ਲਈ ਗਲੋਬਲ ਸਿੱਖਸ ਨੇ ਸਲਮਾਨ ਖਾਨ ਨਾਲ ਮਿਲ ਕੇ ਵਿੱਢੀ ਮੁੜ ਵਸੇਬੇ ਦੀ ਮੁਹਿੰਮ

ਫਿਲਮ ਇੰਡਸਟਰੀ ਨੂੰ ਵੱਡਾ ਝਟਕਾ: 'ਗਜਨੀ' ਤੇ 'ਲਗਾਨ' ਫੇਮ ਦਿੱਗਜ ਅਦਾਕਾਰ ਪ੍ਰਦੀਪ ਸਿੰਘ ਰਾਵਤ ਦਾ ਦਿਹਾਂਤ

ਫਿਲਮ ਇੰਡਸਟਰੀ ਨੂੰ ਵੱਡਾ ਝਟਕਾ: 'ਗਜਨੀ' ਤੇ 'ਲਗਾਨ' ਫੇਮ ਦਿੱਗਜ ਅਦਾਕਾਰ ਪ੍ਰਦੀਪ ਸਿੰਘ ਰਾਵਤ ਦਾ ਦਿਹਾਂਤ

ਸਲਮਾਨ ਖਾਨ ਨੇ ਘਟਾਇਆ 16 ਕਿੱਲੋ ਭਾਰ, ਅਦਾਕਾਰ ਨੇ ਹੈਲਥ ਨੂੰ ਲੈ ਕੇ ਦਿੱਤੀ ਅਪਡੇਟ

ਸਲਮਾਨ ਖਾਨ ਨੇ ਘਟਾਇਆ 16 ਕਿੱਲੋ ਭਾਰ, ਅਦਾਕਾਰ ਨੇ ਹੈਲਥ ਨੂੰ ਲੈ ਕੇ ਦਿੱਤੀ ਅਪਡੇਟ

"ਤੇਰਾ ਸਾਈਂ" ਦੀ ਸ਼ੂਟਿੰਗ ਪੂਰੀ, 2027 'ਚ ਰਿਲੀਜ਼ ਹੋਵੇਗੀ ਫਿਲਮ

ਫਿਲਮ “ਦਿ ਗ੍ਰੇਟ ਪੰਜਾਬ ਰੌਬਰੀ” ਦੀ ਰਿਲੀਜ਼ ਤੋਂ ਪਹਿਲਾਂ ਸ੍ਰੀ ਹਰਿੰਮਦਰ ਸਾਹਿਬ ਵਿਖੇ ਨਤਮਸਤਕ ਹੋਏ ਰਾਜ ਕੁੰਦਰਾ

ਫਿਲਮ “ਦਿ ਗ੍ਰੇਟ ਪੰਜਾਬ ਰੌਬਰੀ” ਦੀ ਰਿਲੀਜ਼ ਤੋਂ ਪਹਿਲਾਂ ਸ੍ਰੀ ਹਰਿੰਮਦਰ ਸਾਹਿਬ ਵਿਖੇ ਨਤਮਸਤਕ ਹੋਏ ਰਾਜ ਕੁੰਦਰਾ

ਰਿਜੈਕਸ਼ਨ ਤੋਂ ਡਰਨਾ ਨਹੀਂ, ਸਗੋਂ ਉਸ ਤੋਂ ਸਿੱਖਣਾ ਚਾਹੀਦਾ ਹੈ: ਕ੍ਰਾਂਤੀ ਪ੍ਰਕਾਸ਼ ਝਾਅ

ਰਿਜੈਕਸ਼ਨ ਤੋਂ ਡਰਨਾ ਨਹੀਂ, ਸਗੋਂ ਉਸ ਤੋਂ ਸਿੱਖਣਾ ਚਾਹੀਦਾ ਹੈ: ਕ੍ਰਾਂਤੀ ਪ੍ਰਕਾਸ਼ ਝਾਅ

ਮਿਰਜ਼ਾਪੁਰ: ਦਿ ਮੂਵੀ ਦਾ ਪਹਿਲਾ ਗਾਣਾ

ਮਿਰਜ਼ਾਪੁਰ: ਦਿ ਮੂਵੀ ਦਾ ਪਹਿਲਾ ਗਾਣਾ "ਦੋ ਨੰਬਰੀ," ਰਿਲੀਜ਼

ਪੰਜਾਬੀ ਫ਼ਿਲਮ 'ਰਹਿਮਤ' ਵਿਸ਼ਵ ਫ਼ਿਲਮ ਪੁਰਸਕਾਰ ਲਈ ਨਾਮਜ਼ਦ ਸਿਖਰਲੀਆਂ 10 ਫ਼ਿਲਮਾਂ 'ਚ ਸ਼ਾਮਲ

ਪੰਜਾਬੀ ਫ਼ਿਲਮ 'ਰਹਿਮਤ' ਵਿਸ਼ਵ ਫ਼ਿਲਮ ਪੁਰਸਕਾਰ ਲਈ ਨਾਮਜ਼ਦ ਸਿਖਰਲੀਆਂ 10 ਫ਼ਿਲਮਾਂ 'ਚ ਸ਼ਾਮਲ