Monday, February 23, 2026
BREAKING
'ਇਸ ਵਾਰ ਬੀਜੇਪੀ ਸਰਕਾਰ...' ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ PM ਮੋਦੀ ਨੇ ਲਿਖੀ ਖੁੱਲ੍ਹੀ ਚਿੱਠੀ ਪੱਛਮੀ ਬੰਗਾਲ ’ਚ ਫੜਿਆ ਗਿਆ ਪਾਕਿਸਤਾਨੀ ਏਜੰਟ, ਭਾਜਪਾ ਨੇ ਮਮਤਾ ਬੈਨਰਜੀ ਦੀ ਸਰਕਾਰ 'ਤੇ ਸਾਧਿਆ ਨਿਸ਼ਾਨਾ IDFC First Bank 'ਚ 590 ਕਰੋੜ ਦਾ ਵੱਡਾ ਫਰੌਡ, ਨਿਵੇਸ਼ਕਾਂ ਦੇ 14,000 ਕਰੋੜ ਡੁੱਬੇ, ਸ਼ੇਅਰ 20% ਡਿੱਗੇ ਭਾਜਪਾ ਦੀ 'ਫਰਜ਼ੀ ਜੁਆਨਿੰਗ' 'ਤੇ 'ਆਪ' ਦਾ ਵੱਡਾ ਹਮਲਾ, ਅਨੁਰਾਗ ਢਾਂਡਾ ਬੋਲੇ- "ਹਰਿਆਣਾ ਦੇ ਨੌਜਵਾਨਾਂ ਨੂੰ ਪੰਜਾਬੀ ਦੱਸ ਕੇ ਹੋ ਰਹੀ ਸਸਤੀ ਰਾਜਨੀਤੀ" ਕੈਬਨਿਟ ਮੀਟਿੰਗ 'ਚ ਪੰਜਾਬ ਸਰਕਾਰ ਵੱਲੋਂ ਲਏ ਗਏ ਅਹਿਮ ਫ਼ੈਸਲੇ ਪੰਜਾਬ ਸਰਕਾਰ ਸ਼ਹੀਦ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਦੇਵੇਗੀ 1-1 ਕਰੋੜ ਰੁਪਏ ਧਾਰਮਕ ਗ੍ਰੰਥਾਂ ਵਿਰੁਧ ਅਪਰਾਧਾਂ ਦੀ ਰੋਕਥਾਮ ਬਿਲ-2025, 15 ਮੈਂਬਰੀ ਸਿਲੈਕਟ ਕਮੇਟੀ ਦੀ ਅਹਿਮ ਬੈਠਕ ਭਲਕੇ ਲੁਧਿਆਣਾ 'ਚ ਹਰਿਆਣਾ ਦੇ ਮੁੱਖ ਮੰਤਰੀ ਸੈਣੀ ਦਾ ਕਾਲੇ ਝੰਡਿਆਂ ਨਾਲ ਸਵਾਗਤ: 'ਆਪ' ਨੇ ਭਾਜਪਾ ਨੂੰ ਦੱਸਿਆ 'ਪੰਜਾਬ ਵਿਰੋਧੀ' ਸੁਖਬੀਰ ਬਾਦਲ ਦੋਗਲੀ ਰਾਜਨੀਤੀ ਕਰ ਰਹੇ ਹਨ, ਪੁਰਾਣੇ ਝੂਠਾਂ ਨਾਲ ਪੰਜਾਬ ਨੂੰ ਗੁੰਮਰਾਹ ਕਰ ਰਹੇ ਹਨ: ਕੁਲਦੀਪ ਸਿੰਘ ਧਾਲੀਵਾਲ ਚਾਂਦੀ 'ਚ ਆਇਆ ਭਾਰੀ ਉਛਾਲ, ਜਾਣੋ ਕੀਮਤਾਂ ਨੂੰ ਲੈ ਕੇ ਮਾਹਰ ਕੀ ਦੇ ਰਹੇ ਹਨ ਸੰਕੇਤ

ਦੁਨੀਆਂ

ਮਿਸ ਮਨਪ੍ਰੀਤ ਸਰਨਾ ਨੂੰ 'ਸਿੰਘ ਡਿਜੀਟਲ ਹਾਊਸ ਯੂਰਪ' ਦਾ ਵਾਈਸ ਪ੍ਰੈਜ਼ੀਡੈਂਟ ਕੀਤਾ ਗਿਆ ਨਿਯੁਕਤ

30 ਸਤੰਬਰ, 2025 11:20 PM

ਮਿਲਾਨ- ਯੂਰਪੀ ਦੇਸ਼ਾਂ 'ਚ ਵਸਦੇ ਭਾਰਤੀ ਭਾਈਚਾਰੇ ਲਈ ਖਾਸ ਕਰ ਕੇ ਨੌਜਵਾਨ ਮੁੰਡੇ-ਕੁੜੀਆਂ ਲਈ ਬਹੁ ਪੱਖੀ ਸੁੰਦਰਤਾ ਮੁਕਾਬਲਿਆਂ ਦਾ ਆਯੋਜਨ ਕਰਨ ਵਾਲੀ ਪ੍ਰਸਿੱਧ ਸੰਸਥਾ ਸਿੰਘ ਡਿਜੀਟਲ ਹਾਉਸ ਯੂਰਪ ਦੁਆਰਾ ਮਨਪ੍ਰੀਤ ਸਰਨਾ ਨੂੰ ਸੰਸਥਾਂ ਦਾ ਵਾਇਸ ਪ੍ਰੈਜ਼ੀਡੈਂਟ ਨਿਯੁਕਤ ਕੀਤਾ ਗਿਆ ਹੈ। ਜਾਣਕਾਰੀ ਦਿੰਦਿਆਂ ਸਿੰਘ ਡਿਜੀਟਲ ਹਾਉਸ ਦੇ ਚੇਅਰਮੈਨ ਰਣਜੀਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਮਿਸ ਮਨਪ੍ਰੀਤ ਸਰਨਾ ਕੋਲ ਪੰਜਾਬੀ ਸੱਭਿਆਚਾਰਕ ਗਤੀਵਿਧੀਆਂ ਦੇ ਖੇਤਰ 'ਚ ਕਾਫ਼ੀ ਤਜਰਬਾ ਹੈ ਅਤੇ ਉਹ ਸਮੇਂ-ਸਮੇਂ 'ਤੇ ਅਨੇਕਾਂ ਪ੍ਰਮੁੱਖ ਸਮਾਗਮਾਂ ਦਾ ਹਿੱਸਾ ਬਣ ਕੇ ਸਟੇਜ ਸੰਚਾਲਨ ਦੀ ਭੁਮਿਕਾ ਨਿਭਾਅ ਚੁੱਕੀ ਹੈ।

ਸਾਲ 2017 ਵਿੱਚ ਉਹ ਸਵੀਡਨ ਵਿਖੇ ਹੋਏ ਮਿਸ ਇੰਡੀਆ ਯੂਰਪ ਦੇ ਗ੍ਰੈਂਡ ਫਿਨਾਲੇ ਵਿੱਚ ਜੱਜ ਵਜੋਂ ਸ਼ਾਮਲ ਹੋ ਚੁੱਕੇ ਹਨ। ਇਸ ਤਰ੍ਹਾਂ ਮਿਸ ਮਨਪ੍ਰੀਤ ਸਰਨਾ ਦੀਆਂ ਸੱਭਿਆਚਾਰਕ ਸੇਵਾਵਾਂ ਅਤੇ ਯੋਗਦਾਨ ਨੂੰ ਦੇਖਦਿਆਂ ਸਿੰਘ ਡਿਜੀਟਲ ਹਾਉਸ ਵੱਲੋਂ ਉਨ੍ਹਾਂ ਨੂੰ ਸੰਸਥਾ ਦੀ ਵਾਇਸ ਪ੍ਰੈਜ਼ੀਡੈਂਟ ਦੀ ਜਿੰਮੇਵਾਰੀ ਸੌਂਪੀ ਗਈ ਹੈ।

Have something to say? Post your comment

ਅਤੇ ਦੁਨੀਆਂ ਖਬਰਾਂ

ਰੂਸ ਨੇ ਇਕ ਵਾਰ ਫ਼ਿਰ ਯੂਕ੍ਰੇਨ 'ਤੇ ਢਾਹਿਆ ਕਹਿਰ ! ਵਰ੍ਹਾਇਆ ਮਿਜ਼ਾਈਲਾਂ ਤੇ ਡਰੋਨਾਂ ਦਾ ਮੀਂਹ

ਰੂਸ ਨੇ ਇਕ ਵਾਰ ਫ਼ਿਰ ਯੂਕ੍ਰੇਨ 'ਤੇ ਢਾਹਿਆ ਕਹਿਰ ! ਵਰ੍ਹਾਇਆ ਮਿਜ਼ਾਈਲਾਂ ਤੇ ਡਰੋਨਾਂ ਦਾ ਮੀਂਹ

ਇਰਾਨ ਨੇੜੇ ਅਮਰੀਕੀ ਫ਼ੌਜ ਦੀ ਵੱਡੀ ਹਲਚਲ ! ਕਿਸੇ ਵੇਲੇ ਵੀ ਹੋ ਸਕਦੈ ਐਲਾਨ-ਏ-ਜੰਗ

ਇਰਾਨ ਨੇੜੇ ਅਮਰੀਕੀ ਫ਼ੌਜ ਦੀ ਵੱਡੀ ਹਲਚਲ ! ਕਿਸੇ ਵੇਲੇ ਵੀ ਹੋ ਸਕਦੈ ਐਲਾਨ-ਏ-ਜੰਗ

ਸਮੁੰਦਰ ਵਿਚਾਲੇ ਅਮਰੀਕਾ ਦਾ ਵੱਡਾ ਹਮਲਾ ! ਨਸ਼ਾ ਤਸਕਰਾਂ ਦੀ ਕਿਸ਼ਤੀ ਨੂੰ ਬਣਾਇਆ ਨਿਸ਼ਾਨਾ, 3 ਨੂੰ ਕੀਤਾ ਢੇਰ

ਸਮੁੰਦਰ ਵਿਚਾਲੇ ਅਮਰੀਕਾ ਦਾ ਵੱਡਾ ਹਮਲਾ ! ਨਸ਼ਾ ਤਸਕਰਾਂ ਦੀ ਕਿਸ਼ਤੀ ਨੂੰ ਬਣਾਇਆ ਨਿਸ਼ਾਨਾ, 3 ਨੂੰ ਕੀਤਾ ਢੇਰ

ਟਰੰਪ ਨੇ ਫਿਰ ਫੋੜਿਆ ‘ਟੈਰਿਫ ਬੰਬ’! ਗਲੋਬਲ ਟੈਰਿਫ 10 ਤੋਂ ਵਧਾ ਕੇ 15 ਫੀਸਦੀ ਕੀਤਾ

ਟਰੰਪ ਨੇ ਫਿਰ ਫੋੜਿਆ ‘ਟੈਰਿਫ ਬੰਬ’! ਗਲੋਬਲ ਟੈਰਿਫ 10 ਤੋਂ ਵਧਾ ਕੇ 15 ਫੀਸਦੀ ਕੀਤਾ

ਈਰਾਨ ਦੀ ਟਰੰਪ ਨੂੰ ਸਿੱਧੀ ਚੁਣੌਤੀ: 'ਸਮਝੌਤਾ ਕਰਨਾ ਹੈ ਤਾਂ ਧਮਕੀਆਂ ਛੱਡੋ, ਹਰ ਹਮਲੇ ਦਾ ਦਿਆਂਗੇ ਮੂੰਹ-ਤੋੜ ਜਵਾਬ'

ਈਰਾਨ ਦੀ ਟਰੰਪ ਨੂੰ ਸਿੱਧੀ ਚੁਣੌਤੀ: 'ਸਮਝੌਤਾ ਕਰਨਾ ਹੈ ਤਾਂ ਧਮਕੀਆਂ ਛੱਡੋ, ਹਰ ਹਮਲੇ ਦਾ ਦਿਆਂਗੇ ਮੂੰਹ-ਤੋੜ ਜਵਾਬ'

ਅਮਰੀਕਾ 'ਚ ਟੈਰਿਫ ਵਿਕਾਸ ਦਾ ਅਧਿਐਨ ਕਰ ਰਹੀ ਹੈ ਸਰਕਾਰ: ਵਣਜ ਮੰਤਰਾਲਾ

ਅਮਰੀਕਾ 'ਚ ਟੈਰਿਫ ਵਿਕਾਸ ਦਾ ਅਧਿਐਨ ਕਰ ਰਹੀ ਹੈ ਸਰਕਾਰ: ਵਣਜ ਮੰਤਰਾਲਾ

ਸੜਕ 'ਤੇ ਜਾਂਦ-ਜਾਂਦਾ ਪਲਟ ਗਿਆ ਗੈਸ ਟੈਂਕਰ ! ਜ਼ਬਰਦਸਤ ਧਮਾਕੇ ਨਾਲ ਕੰਬ ਗਿਆ ਇਲਾਕਾ, 4 ਦੀ ਮੌਤ

ਸੜਕ 'ਤੇ ਜਾਂਦ-ਜਾਂਦਾ ਪਲਟ ਗਿਆ ਗੈਸ ਟੈਂਕਰ ! ਜ਼ਬਰਦਸਤ ਧਮਾਕੇ ਨਾਲ ਕੰਬ ਗਿਆ ਇਲਾਕਾ, 4 ਦੀ ਮੌਤ

ਨਾਈਜੀਰੀਆ 'ਚ ਇਸਲਾਮਿਕ ਅੱਤਵਾਦੀਆਂ ਦਾ ਹਮਲਾ! 33 ਲੋਕਾਂ ਦੀ ਮੌਤ

ਨਾਈਜੀਰੀਆ 'ਚ ਇਸਲਾਮਿਕ ਅੱਤਵਾਦੀਆਂ ਦਾ ਹਮਲਾ! 33 ਲੋਕਾਂ ਦੀ ਮੌਤ

ਸਾਬਕਾ ਕੈਰੇਬੀਆਨ ਰਾਸ਼ਟਰਪਤੀਆਂ ਤੇ ਪ੍ਰਧਾਨ ਮੰਤਰੀਆਂ ਵੱਲੋਂ ਕਿਊਬਾ 'ਤੇ US ਆਰਥਿਕ ਪਾਬੰਦੀਆਂ ਦੀ ਸਖ਼ਤ ਨਿੰਦਾ

ਸਾਬਕਾ ਕੈਰੇਬੀਆਨ ਰਾਸ਼ਟਰਪਤੀਆਂ ਤੇ ਪ੍ਰਧਾਨ ਮੰਤਰੀਆਂ ਵੱਲੋਂ ਕਿਊਬਾ 'ਤੇ US ਆਰਥਿਕ ਪਾਬੰਦੀਆਂ ਦੀ ਸਖ਼ਤ ਨਿੰਦਾ

US ਆਰਥਿਕ ਵਿਕਾਸ ਦਰ 'ਚ ਵੱਡੀ ਗਿਰਾਵਟ, ਮਹਿੰਗਾਈ ਬਣੀ ਵੱਡੀ ਚੁਣੌਤੀੀ

US ਆਰਥਿਕ ਵਿਕਾਸ ਦਰ 'ਚ ਵੱਡੀ ਗਿਰਾਵਟ, ਮਹਿੰਗਾਈ ਬਣੀ ਵੱਡੀ ਚੁਣੌਤੀੀ