Friday, July 31, 2026
BREAKING
ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ. ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼ ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ ਹਟਾਏ ਜਾਣਗੇ Energy Drink ਦੇ ਲੇਬਲ, FSSAI ਦੇ ਫੈਸਲੇ ਕਾਰਨ ਵਧੀ ਕੰਪਨੀਆਂ ਦੀ ਚਿੰਤਾ 'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ ਹੋਰਮੁਜ਼ 'ਚੋਂ ਨਹੀਂ ਲੰਘੇਗਾ ਕੋਈ ਜਹਾਜ਼! ਈਰਾਨ ਨੇ ਦੇ'ਤੀ ਚੇਤਾਵਨੀ

ਪੰਜਾਬ

ਮਿੱਟੀ, ਰੇਤਾ, ਬੱਜਰੀ, ਸੀਮੇਂਟ ਆਦਿ ਨੂੰ ਬਿਨ੍ਹਾਂ ਢਕੇ ਆਵਾਜਾਈ ਕਰਨ ਤੇ ਪੂਰਨ ਰੋਕ

13 ਨਵੰਬਰ, 2025 04:56 PM

ਮੋਗਾ: ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਸਾਗਰ ਸੇਤੀਆ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ-2023 ਦੀ ਧਾਰਾ-163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ ਵਿੱਚ ਉਸਾਰੀ ਦੇ ਕੰਮਾਂ ਵਿੱਚ ਵਰਤੋਂ ਆਉਣ ਵਾਲਾ ਸਮਾਨ ਜਿਵੇਂ ਕਿ ਮਿੱਟੀ, ਰੇਤਾ, ਬੱਜਰੀ, ਸੀਮੇਂਟ, ਇੱਟਾਂ ਆਦਿ ਨੂੰ ਬਿਨ੍ਹਾਂ ਢੱਕੇ ਆਵਾਜਾਈ ਕਰਨ ਤੇ ਪੂਰਨ ਪਾਬੰਦੀ ਲਗਾ ਦਿੱਤੀ ਹੈ।

ਹੁਕਮਾਂ ਵਿੱਚ ਦੱਸਿਆ ਗਿਆ ਹੈ ਕਿ ਵਿਅਕਤੀਆਂ ਵੱਲੋਂ ਉਸਾਰੀ ਦੇ ਕੰਮਾਂ ਵਿੱਚ ਵਰਤੋਂ ਆਉਣ ਵਾਲਾ ਸਮਾਨ ਜਿਵੇਂ ਕਿ ਮਿੱਟੀ, ਰੇਤਾ, ਬੱਜਰੀ, ਸੀਮੇਂਟ, ਇੱਟਾਂ ਆਦਿ ਨੂੰ ਬਿਨ੍ਹਾਂ ਢਕੇ ਟਰੈਕਟਰ, ਟਰਾਲੀ, ਟਿੱਪਰਾਂ ਜਾਂ ਹੋਰ ਵਾਹਨਾਂ ਰਾਹੀਂ ਵੱਖ-ਵੱਖ ਸਥਾਨਾਂ ਤੇ ਲਿਜਾਇਆ ਜਾਂਦਾ ਹੈ। ਇਸ ਆਵਾਜਾਈ ਦੌਰਾਨ, ਬਰੀਕ ਸਮਾਨ ਸੜਕ ਤੇ ਆਵਾਜਾਈ ਕਰਨ ਵਾਲੇ ਵਿਅਕਤੀਆਂ ਦੀਆਂ ਅੱਖਾਂ ਵਿੱਚ ਪੈ ਜਾਂਦਾ ਹੈ, ਜਿਸ ਨਾਲ ਸੜਕਾਂ ਤੇ ਦੁਰਘਟਨਾਵਾਂ ਹੋਣ ਦਾ ਖਦਸ਼ਾ ਬਣਿਆ ਰਹਿੰਦਾ ਹੈ। ਜਿਸ ਨਾਲ ਵਿਅਕਤੀਆਂ ਦਾ ਜਾਨੀ ਨੁਕਸਾਨ ਵੀ ਹੋ ਜਾਂਦਾ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ