Friday, April 17, 2026
BREAKING
ਡਿਪਟੀ ਕਮਿਸ਼ਨਰ ਨੇ ਦਾਣਾ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਦਾ ਲਿਆ ਜਾਇਜ਼ਾ  ਪੰਜਾਬ ਸਰਕਾਰ ਦੀ ਮਹੱਤਵਪੂਰਨ “ਮੁੱਖ ਮੰਤਰੀ ਸਿਹਤ ਯੋਜਨਾ” ਦਾ ਲਾਭ ਹਰ ਹੱਕਦਾਰ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ: ਡਾਇਰੈਕਟਰ ਡਾ. ਬਲਵਿੰਦਰ ਕੌਰ ਸਹਾਇਕ ਸਿਵਲ ਸਰਜਨ ਨੇ "ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ" ਮੈਗਾ ਜਾਗਰੂਕਤਾ ਮੁਹਿੰਮ ਤਹਿਤ ਡੇਂਗੂ ਵਿਰੋਧੀ ਜਾਗਰੂਕਤਾ ਰੈਲੀ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ ਫੂਡ ਸੇਫਟੀ ਵਿਭਾਗ ਦੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ : ਸਹਾਇਕ ਕਮਿਸ਼ਨਰ (ਫੂਡ) ਸ੍ਰੀਮਤੀ ਹਰਪ੍ਰੀਤ ਕੌਰ ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਡਿਪਟੀ ਕਮਿਸ਼ਨਰ ਵੱਲੋਂ ਬੁਰਜ ਟਹਿਲ ਦਾਸ, ਤਲਵੰਡੀ ਸਿਬੂ, ਮੰਡਾਲਾ ਅਤੇ ਧੈਂਗੜਪੁਰ ਸੱਤਲੁਜ ਬੰਨ੍ਹ ਦਾ ਦੌਰਾ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ 'ਚ ‘ਮਾਵਾਂ ਧੀਆਂ ਸਤਿਕਾਰ ਯੋਜਨਾ‘ ਦੀ ਰਜਿਸਟ੍ਰੇਸਨ ਕਰਵਾਈ ਸ਼ੁਰੂ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਹਾਜ਼ਰੀ ਵਿੱਚ ਬਲਾਕ ਸਮਿਤੀ ਡੇਰਾਬੱਸੀ ਦੇ ਚੇਅਰਮੈਨ ਤੇ ਵਾਈਸ ਚੇਅਰਪਰਸਨ ਨੇ ਅਹੁਦਾ ਸੰਭਾਲਿਆ ਮਹਿਲਾ ਰਾਖਵਾਂਕਰਨ ਨੂੰ ਸਾਡੀ ਪੂਰਨ ਹਮਾਇਤ ਪਰ ਕੇਂਦਰ ਵੱਲੋਂ ਇਹ ਸਿਰਫ਼ ਚੋਣ ਡਰਾਮਾ ਰਚਿਆ ਜਾ ਰਿਹਾ: ਮੀਤ ਹੇਅਰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਰਿਕਾਰਡ ਮਾਲੀਆ ਵਾਧੇ ਦਰਮਿਆਨ ਆਬਕਾਰੀ ਅਤੇ ਕਰ ਵਿਭਾਗ ਦੀ ਇਨਫੋਰਸਮੈਂਟ ਨੂੰ ਹੁਲਾਰਾ ਦੇਣ ਲਈ 25 ਨਵੇਂ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ ਪੰਜਾਬ ਵਿੱਚ ਈ.ਡੀ. ਰਾਹੀਂ ਭਾਜਪਾ ਦੀ ਚੋਣ ਖੇਡ ਜਾਰੀ, ਤਿੰਨ ਦਿਨਾਂ ਵਿੱਚ ਦੋ ‘ਆਪ` ਆਗੂਆਂ ਦੇ ਘਰਾਂ `ਤੇ ਛਾਪੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਨੋਰੰਜਨ

ਮੀਨਾ ਕੁਮਾਰੀ ਦੀ ਬਾਇਓਪਿਕ 'ਚ ਨਜ਼ਰ ਆ ਸਕਦੀ ਹੈ ਕਿਆਰਾ ਅਡਵਾਨੀ

24 ਜੂਨ, 2025 08:30 PM

ਮੁੰਬਈ : ਬਾਲੀਵੁੱਡ ਅਦਾਕਾਰਾ ਕਿਆਰਾ ਅਡਵਾਨੀ ਟ੍ਰੈਜਡੀ ਕੁਈਨ ਮੀਨਾ ਕੁਮਾਰੀ ਦੀ ਬਾਇਓਪਿਕ ਵਿੱਚ ਕੰਮ ਕਰਦੀ ਨਜ਼ਰ ਆ ਸਕਦੀ ਹੈ। ਮੀਨਾ ਕੁਮਾਰੀ ਦੀ ਬਾਇਓਪਿਕ ਦੇ ਐਲਾਨ ਤੋਂ ਬਾਅਦ, ਕਈ ਵੱਡੀਆਂ ਅਭਿਨੇਤਰੀਆਂ ਇਸ ਫਿਲਮ ਦਾ ਹਿੱਸਾ ਬਣਨ ਦੀ ਦੌੜ ਵਿੱਚ ਹਨ। ਹੁਣ ਖ਼ਬਰ ਇਹ ਹੈ ਕਿ ਨਿਰਮਾਤਾਵਾਂ ਨੇ ਇਸ ਆਈਕੋਨਿਕ ਭੂਮਿਕਾ ਲਈ ਕਿਆਰਾ ਅਡਵਾਨੀ ਨਾਲ ਸੰਪਰਕ ਕੀਤਾ ਹੈ। ਇਸ ਮੈਗਾ-ਬਜਟ ਫਿਲਮ ਦੇ ਰਾਈਸਟ ਸਿਧਾਰਥ ਪੀ. ਮਲਹੋਤਰਾ ਨੇ ਸਾਰੇਗਾਮਾ ਅਤੇ ਅਮਰੋਹੀ ਪਰਿਵਾਰ ਨਾਲ ਮਿਲ ਕੇ ਖਰੀਦੇ ਹਨ। ਇਸ ਫਿਲਮ ਦੇ ਵੱਡੇ ਪੱਧਰ 'ਤੇ ਬਣਨ ਬਾਰੇ ਪਹਿਲਾਂ ਹੀ ਜ਼ਬਰਦਸਤ ਚਰਚਾ ਹੈ।

ਸੂਤਰਾਂ ਅਨੁਸਾਰ, ਫਿਲਮ ਟੀਮ ਦਾ ਮੰਨਣਾ ਹੈ ਕਿ ਕਿਆਰਾ ਮੀਨਾ ਕੁਮਾਰੀ ਵਰਗੀ ਮਹਾਨ ਅਦਾਕਾਰਾ ਦਾ ਕਿਰਦਾਰ ਨਿਭਾਉਣ ਲਈ ਇੱਕ ਵਧੀਆ ਵਿਕਲਪ ਹੈ। ਕਿਆਰਾ ਨੂੰ ਸਕ੍ਰਿਪਟ ਸੁਣਾਈ ਗਈ ਹੈ ਅਤੇ ਉਸਨੂੰ ਕਹਾਣੀ ਵੀ ਬਹੁਤ ਪਸੰਦ ਆਈ ਹੈ। ਹਾਲਾਂਕਿ, ਉਸਨੇ ਅਜੇ ਅਧਿਕਾਰਤ ਤੌਰ 'ਤੇ ਸਹਿਮਤੀ ਨਹੀਂ ਦਿੱਤੀ ਹੈ। ਜੇਕਰ ਕਿਆਰਾ ਇਸ ਪ੍ਰੋਜੈਕਟ ਲਈ ਹਾਂ ਕਹਿੰਦੀ ਹੈ, ਤਾਂ ਇਹ ਉਸਦੀ ਗਰਭ ਅਵਸਥਾ ਤੋਂ ਬਾਅਦ ਸ਼ੂਟ ਹੋਣ ਵਾਲੀ ਪਹਿਲੀ ਫਿਲਮ ਹੋ ਸਕਦੀ ਹੈ, ਜੋ ਇਸ ਪ੍ਰੋਜੈਕਟ ਨੂੰ ਹੋਰ ਵੀ ਖਾਸ ਬਣਾਉਂਦੀ ਹੈ। ਹੁਣ ਇੱਕ ਵੱਡਾ ਸਵਾਲ ਇਹ ਹੈ ਕਿ ਫਿਲਮ ਵਿੱਚ ਕਮਾਲ ਅਮਰੋਹੀ ਦੀ ਭੂਮਿਕਾ ਕੌਣ ਨਿਭਾਏਗਾ? ਕਿਉਂਕਿ ਮੀਨਾ ਕੁਮਾਰੀ ਅਤੇ ਉਨ੍ਹਾਂ ਦੇ ਪਤੀ ਅਤੇ ਫਿਲਮ ਨਿਰਮਾਤਾ ਕਮਾਲ ਅਮਰੋਹੀ ਦੀ ਕਹਾਣੀ ਵਿੱਚ ਉਨ੍ਹਾਂ ਦੀ ਕੈਮਿਸਟਰੀ ਫਿਲਮ ਦੀ ਜਾਨ ਹੋਵੇਗੀ।

Have something to say? Post your comment

ਅਤੇ ਮਨੋਰੰਜਨ ਖਬਰਾਂ

ਆ ਗਈ ਦੁਨੀਆਂ ਦੇ 100 ਪ੍ਰਭਾਵਸ਼ਾਲੀ ਲੋਕਾਂ ਦੀ ਸੂਚੀ, ਟਰੰਪ ਤੋਂ ਲੈ ਰਣਬੀਰ ਕਪੂਰ ਤਕ, ਜਾਣੋ ਕੌਣ-ਕੌਣ ਸ਼ਾਮਲ

ਆ ਗਈ ਦੁਨੀਆਂ ਦੇ 100 ਪ੍ਰਭਾਵਸ਼ਾਲੀ ਲੋਕਾਂ ਦੀ ਸੂਚੀ, ਟਰੰਪ ਤੋਂ ਲੈ ਰਣਬੀਰ ਕਪੂਰ ਤਕ, ਜਾਣੋ ਕੌਣ-ਕੌਣ ਸ਼ਾਮਲ

ਨਛੱਤਰ ਗਿੱਲ ਦਾ ਨਵਾਂ ਗੀਤ 'ਦੁਨੀਆ' ਹੋਇਆ ਰਿਲੀਜ਼, ਮਿਲ ਰਿਹਾ ਭਰਵਾਂ ਹੁੰਗਾਰਾ

ਨਛੱਤਰ ਗਿੱਲ ਦਾ ਨਵਾਂ ਗੀਤ 'ਦੁਨੀਆ' ਹੋਇਆ ਰਿਲੀਜ਼, ਮਿਲ ਰਿਹਾ ਭਰਵਾਂ ਹੁੰਗਾਰਾ

ਕਾਸਟਿੰਗ ਕਾਊਚ 'ਤੇ ਡੇਜ਼ੀ ਸ਼ਾਹ ਦਾ ਵੱਡਾ ਖੁਲਾਸਾ! ਸਾਲਾਂ ਬਾਅਦ ਸਾਹਮਣੇ ਆਇਆ ਅਦਾਕਾਰਾ ਦਾ ਦਰਦ

ਕਾਸਟਿੰਗ ਕਾਊਚ 'ਤੇ ਡੇਜ਼ੀ ਸ਼ਾਹ ਦਾ ਵੱਡਾ ਖੁਲਾਸਾ! ਸਾਲਾਂ ਬਾਅਦ ਸਾਹਮਣੇ ਆਇਆ ਅਦਾਕਾਰਾ ਦਾ ਦਰਦ

ਪ੍ਰਸਿੱਧ ਗਾਇਕ ਗੁਰਦਾਸ ਮਾਨ ਕੈਨੇਡਾ ਵਿਖੇ ਸਫਲ ਸ਼ੋਅ ਕਰਕੇ ਵਤਨ ਪਰਤੇ

ਪ੍ਰਸਿੱਧ ਗਾਇਕ ਗੁਰਦਾਸ ਮਾਨ ਕੈਨੇਡਾ ਵਿਖੇ ਸਫਲ ਸ਼ੋਅ ਕਰਕੇ ਵਤਨ ਪਰਤੇ

ਗੋਵਿੰਦਾ ਦੀ ਫੈਮਿਲੀ 'ਚ ਖ਼ਤਮ ਹੋਇਆ ਕਲੇਸ਼ ! 14 ਸਾਲਾਂ ਬਾਅਦ ਹੋਈ Reunion

ਗੋਵਿੰਦਾ ਦੀ ਫੈਮਿਲੀ 'ਚ ਖ਼ਤਮ ਹੋਇਆ ਕਲੇਸ਼ ! 14 ਸਾਲਾਂ ਬਾਅਦ ਹੋਈ Reunion

ਮਸ਼ਹੂਰ ਫ਼ਿਲਮ ਅਦਾਕਾਰ ਨੂੰ ਚੋਣ ਪ੍ਰਚਾਰ ਕਰਨਾ ਪਿਆ ਮਹਿੰਗਾ, ਹੋ ਗਿਆ ਪਰਚਾ ਦਰਜ

ਮਸ਼ਹੂਰ ਫ਼ਿਲਮ ਅਦਾਕਾਰ ਨੂੰ ਚੋਣ ਪ੍ਰਚਾਰ ਕਰਨਾ ਪਿਆ ਮਹਿੰਗਾ, ਹੋ ਗਿਆ ਪਰਚਾ ਦਰਜ

ਰੁਕਮਣੀ ਵਸੰਤ ਨੇ ਵੈਨਿਟੀ ਪੋਸਟ ਨੇ ਫਿਲਮੀ ਗਲਿਆਰਿਆਂ 'ਚ ਮਚਾਈ ਹਲਚਲ

ਰੁਕਮਣੀ ਵਸੰਤ ਨੇ ਵੈਨਿਟੀ ਪੋਸਟ ਨੇ ਫਿਲਮੀ ਗਲਿਆਰਿਆਂ 'ਚ ਮਚਾਈ ਹਲਚਲ

ਆਦਿਵੀ ਸੇਸ਼ ਦੀ 'ਡਕੈਤ - ਏਕ ਪ੍ਰੇਮ ਕਥਾ' ਨੇ US ਬਾਕਸ ਆਫਿਸ ਦੇ ਟਾਪ-10 'ਚ ਬਣਾਈ ਜਗ੍ਹਾ

ਆਦਿਵੀ ਸੇਸ਼ ਦੀ 'ਡਕੈਤ - ਏਕ ਪ੍ਰੇਮ ਕਥਾ' ਨੇ US ਬਾਕਸ ਆਫਿਸ ਦੇ ਟਾਪ-10 'ਚ ਬਣਾਈ ਜਗ੍ਹਾ

ਐਨੇਸੀ ਇੰਟਰਨੈਸ਼ਨਲ ਫਿਲਮ ਫੈਸਟੀਵਲ ਲਈ ਚੁਣੀ ਗਈ

ਐਨੇਸੀ ਇੰਟਰਨੈਸ਼ਨਲ ਫਿਲਮ ਫੈਸਟੀਵਲ ਲਈ ਚੁਣੀ ਗਈ "ਬਾਹੂਬਲੀ: ਦਿ ਇਟਰਨਲ ਵਾਰ"

ਰਣਵੀਰ ਸਿੰਘ ਤੋਂ ਬਾਅਦ ਹੁਣ ਧਨੁਸ਼ ਨਾਲ ਸਕ੍ਰੀਨ ਸਾਂਝੀ ਕਰੇਗੀ ਸਾਰਾ ਅਰਜੁਨ !

ਰਣਵੀਰ ਸਿੰਘ ਤੋਂ ਬਾਅਦ ਹੁਣ ਧਨੁਸ਼ ਨਾਲ ਸਕ੍ਰੀਨ ਸਾਂਝੀ ਕਰੇਗੀ ਸਾਰਾ ਅਰਜੁਨ !