Friday, July 31, 2026
BREAKING
ਸ਼ਾਂਤੀ ਦੀ ਪਹਿਲ ! ਟਰੰਪ ਨੇ ਹਮਾਸ ਅਤੇ ਇਜ਼ਰਾਇਲੀ ਫੌਜਾਂ ਨੂੰ ਲੈ ਕੇ ਕਰ'ਤਾ ਵੱਡਾ ਦਾਅਵਾ ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ ਅੰਕਿਤ ਸ਼ਰਮਾ ਕਤਲਕਾਂਡ 'ਚ ਅਦਾਲਤ ਨੇ ਤਾਹਿਰ ਹੁਸੈਨ ਸਮੇਤ 5 ਦੋਸ਼ੀਆਂ ਨੂੰ ਸੁਣਾਈ ਉਮਰਕੈਦ ਦੀ ਸਜ਼ਾ ਲੋਕ ਸਭਾ 'ਚ ਬਿਨਾਂ ਚਰਚਾ ਦੇ ਪਾਸ ਹੋਇਆ 'ਜਨਮ-ਮੌਤ ਰਜਿਸਟਰੇਸ਼ਨ ਸੋਧ ਬਿੱਲ' ਪੁਜਾਰੀ ਦੇ ਪਹਿਰਾਵੇ 'ਚ ਪੁੱਜੇ ਪੱਪੂ ਯਾਦਵ, ਗੁੱਸੇ 'ਚ ਓਮ ਬਿਰਲਾ ਬੋਲੇ-"ਤੁਸੀਂ ਸੰਸਦ ਦੀ ਮਰਿਆਦਾ...'' PM ਮੋਦੀ ਨੇ ਭਿਵੰਡੀ ਇਮਾਰਤ ਹਾਦਸੇ 'ਤੇ ਜਤਾਇਆ ਸੋਗ, ਮੁਆਵਜ਼ਾ ਰਾਸ਼ੀ ਦਾ ਕੀਤਾ ਐਲਾਨ CJP ਪ੍ਰਦਰਸ਼ਨ 'ਚ ਜ਼ਖਮੀ ਕਈ ਪੁਲਸ ਮੁਲਾਜ਼ਮ, ਪੀੜਤ ਪਰਿਵਾਰਾਂ ਨੇ ਕਿਹਾ-ਸੰਸਦ 'ਚ ਸਾਡੇ ਦੁੱਖਾਂ 'ਤੇ ਹੋਵੇ ਚਰਚਾ ਭਾਰਤ ਵੱਲੋਂ ਸ਼੍ਰੀਲੰਕਾ ਨੂੰ ਦਿੱਤੀ ਜਾ ਰਹੀ ਮਦਦ 7.5 ਬਿਲੀਅਨ ਅਮਰੀਕੀ ਡਾਲਰ ਤੋਂ ਪਾਰ ਭਾਰਤ ਨੇ ਜਲ ਸੈਨਾ ਦੀ ਤਾਕਤ ਨੂੰ ​​ਕੀਤਾ ਮਜ਼ਬੂਤ: ਕੋਚੀਨ ਸ਼ਿਪਯਾਰਡ ਨੇ 7ਵਾਂ ASW ਜਹਾਜ਼ 'ਮਛਲੀਪਟਨਮ' ਲਾਂਚ ਕੀਤਾ

ਪੰਜਾਬ

ਮੁਅੱਤਲ ਡੀ.ਆਈ.ਜੀ. ਭੁੱਲਰ ਦੇ ਮਾਮਲੇ 'ਚ CBI ਮੁੜ ਮਾਛੀਵਾੜਾ ’ਚ ਜਾਂਚ ਲਈ ਪੁੱਜੀ

04 ਨਵੰਬਰ, 2025 06:36 PM

ਮਾਛੀਵਾੜਾ ਸਾਹਿਬ : 5 ਲੱਖ ਰੁਪਏ ਦੀ ਰਿਸ਼ਵਤ ਮਾਮਲੇ ਵਿਚ ਮੁਅੱਤਲ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਦੇ ਮਾਮਲੇ ਵਿਚ ਸੀ.ਬੀ.ਆਈ. ਟੀਮ ਅੱਜ ਮੁੜ ਮਾਛੀਵਾੜਾ ਇਲਾਕੇ ਵਿਚ ਜਾਂਚ ਲਈ ਪੁੱਜੀ। ਜਾਣਕਾਰੀ ਅਨੁਸਾਰ ਸੀ.ਬੀ.ਆਈ. ਟੀਮ ਵਲੋਂ ਡੀ.ਆਈ.ਜੀ. ਭੁੱਲਰ ਦੇ ਘਰ ਮਿਲੇ ਪ੍ਰਾਪਰਟੀ ਦਸਤਾਵੇਜ਼ ਜਿਸ ਵਿਚ ਨੇੜਲੇ ਪਿੰਡ ਮੰਡ ਸ਼ੇਰੀਆਂ ਵਿਖੇ 55 ਏਕੜ ਜ਼ਮੀਨ ਅਤੇ ਸ਼ਹਿਰ ਵਿਚ ਜੋ ਦੁਕਾਨਾਂ ਹਨ ਉਸ ਸਬੰਧੀ ਜਾਂਚ ਵਿਚ ਜੁਟੀ ਹੈ। ਸੀ.ਬੀ.ਆਈ. ਟੀਮ ਵਲੋਂ ਅੱਜ ਜਿਨ੍ਹਾਂ ਵਿਅਕਤੀਆਂ ਤੋਂ ਮੁਅੱਤਲ ਡੀ.ਆਈ.ਜੀ. ਭੁੱਲਰ ਨੇ ਜਾਇਦਾਦਾਂ ਖਰੀਦੀਆਂ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਮੰਡ ਸ਼ੇਰੀਆਂ ਵਿਖੇ ਜੋ ਜ਼ਮੀਨ ਡੀ.ਆਈ.ਜੀ. ਭੁੱਲਰ ਵਲੋਂ ਕੁਝ ਸਾਲ ਪਹਿਲਾਂ ਖਰੀਦੀ ਗਈ ਹੈ ਉਸਨੂੰ ਵੇਚਣ ਵਾਲਿਆਂ ਨੂੰ ਸੀ.ਬੀ.ਆਈ. ਜਲਦ ਤਲਬ ਕਰ ਸਕਦੀ ਹੈ। ਸੀ.ਬੀ.ਆਈ. ਵਲੋਂ ਇਹ ਜਾਂਚ ਵੀ ਕੀਤੀ ਜਾ ਰਹੀ ਹੈ ਅਤੇ ਪਿੰਡ ਮੰਡ ਸ਼ੇਰੀਆਂ ਵਿਖੇ ਫਾਰਮ ਹਾਊਸ ਤੇ ਦੁਕਾਨਾਂ ਤੋਂ ਇਲਾਵਾ ਉਸਦੀ ਕੋਈ ਬੇਨਾਮੀ ਜਾਇਦਾਦ ਤਾਂ ਨਹੀਂ ਅਤੇ ਜੇਕਰ ਹੈ ਤਾਂ ਉਹ ਕਿਸਦੇ ਨਾਮ ’ਤੇ ਹੈ।

ਸੀ.ਬੀ.ਆਈ. ਟੀਮ ਵਲੋਂ ਅੱਜ ਕੂੰਮਕਲਾਂ ਦੇ ਇਕ ਪਿੰਡ ਵਿਚ ਵੀ ਛਾਪੇਮਾਰੀ ਕੀਤੀ ਗਈ ਅਤੇ ਉੱਥੇ ਲਗਾਤਾਰ ਤਲਾਸ਼ੀ ਲਈ ਗਈ ਜਿਸਦੇ ਤਾਰ ਵੀ ਮੁਅੱਤਲ ਡੀ.ਆਈ.ਜੀ. ਭੁੱਲਰ ਨਾਲ ਜੁੜੇ ਹੋਏ ਹਨ। ਅੱਜ ਮਾਛੀਵਾੜਾ ਇਲਾਕੇ ਵਿਚ ਛਾਪੇਮਾਰੀ ਸਬੰਧੀ ਜਦੋਂ ਸੀ.ਬੀ.ਆਈ. ਅਧਿਕਾਰੀ ਨਾਲ ਗੱਲ ਕਰਨੀ ਚਾਹੀ ਤਾਂ ਉਨ੍ਹਾਂ ਇਨਕਾਰ ਕਰ ਦਿੱਤਾ।

Have something to say? Post your comment

ਅਤੇ ਪੰਜਾਬ ਖਬਰਾਂ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ