Thursday, July 30, 2026
BREAKING
ਭਾਰਤੀ ਸ਼ਹਿਰਾਂ ਦੇ ਸੁਧਾਰ ਲਈ ADB ਦੇਵੇਗਾ 1 ਅਰਬ ਡਾਲਰ ਦਾ ਕਰਜ਼ਾ ਜੋਤੀ ਦੀ ਮੌਤ ਮਾਮਲੇ 'ਚ ਪੰਜਾਬ ਯੂਨੀਵਰਸਿਟੀ ਦਾ ਵੱਡਾ ਐਕਸ਼ਨ, ਐਕਸੀਅਨ ਅਤੇ SDO ਮੁਅੱਤਲ ਸ਼ੇਅਰ ਬਾਜ਼ਾਰ ਨੇ ਲਗਾਈ ਦੌੜ, ਸੈਂਸੈਕਸ 880 ਅੰਕ ਚੜ੍ਹ ਕੇ ਹੋਇਆ ਬੰਦ, ਇਨ੍ਹਾਂ ਸ਼ੇਅਰਾਂ ਕਾਰਨ ਮਿਲੀ ਰਫ਼ਤਾਰ ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ DHC ਦਾ ਵੱਡਾ ਫ਼ੈਸਲਾ, Paytm Payment Bank ਨੂੰ ਬੰਦ ਕਰਨ ਦਾ ਦਿੱਤਾ ਆਦੇਸ਼ 30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ ਬਾਜ਼ਾਰ 'ਚ ਜਲਦ ਨਜ਼ਰ ਆਉਣਗੇ 10-20 ਰੁਪਏ ਦੇ ਪਲਾਸਟਿਕ ਨੋਟ, ਜਾਣੋ ਕਾਗਜ਼ੀ ਨੋਟਾਂ ਦਾ ਕੀ ਹੋਵੇਗਾ ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਪੰਜਾਬ

ਮੁਅੱਤਲ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ, ਜਾਣੋ CBI ਦੀ ਅਦਾਲਤ 'ਚ ਕੀ ਹੋਇਆ

02 ਜਨਵਰੀ, 2026 08:16 PM

ਚੰਡੀਗੜ੍ਹ : ਪੰਜਾਬ ਪੁਲਸ ਦੇ ਮੁਅੱਤਲ ਡੀ. ਆਈ. ਜੀ. ਹਰਚਰਨ ਸਿੰਘ ਭੁੱਲਰ ਵੱਲੋਂ ਦਾਇਰ ਜ਼ਮਾਨਤ ਪਟੀਸ਼ਨ 'ਤੇ ਸ਼ੁੱਕਰਵਾਰ ਨੂੰ ਚੰਡੀਗੜ੍ਹ ਦੀ ਸੀ. ਬੀ. ਆਈ. ਅਦਾਲਤ 'ਚ ਸੁਣਵਾਈ ਹੋਈ, ਜਿਸ ਦੌਰਾਨ ਸੀ. ਬੀ. ਆਈ. ਵਲੋਂ ਆਪਣਾ ਜਵਾਬ ਦਾਇਰ ਕੀਤਾ ਗਿਆ। ਸੁਣਵਾਈ ਦੌਰਾਨ ਭੁੱਲਰ ਦੇ ਵਕੀਲ ਐੱਸ. ਪੀ. ਐੱਸ. ਭੁੱਲਰ ਨੇ ਕਿਹਾ ਕਿ ਸੀ. ਬੀ. ਆਈ. ਵੱਲੋਂ ਦਾਇਰ ਕੀਤੇ ਗਏ ਕੇਸ 'ਚ ਸਮਾਂ, ਮਿਤੀ ਜਾਂ ਸਥਾਨ ਦਾ ਜ਼ਿਕਰ ਨਹੀਂ ਹੈ।

ਇਸ ਤੋਂ ਇਲਾਵਾ ਦਸਤਾਵੇਜ਼ਾਂ 'ਚ ਦੱਸੀ ਗਈ ਰਿਸ਼ਵਤ ਦੀ ਰਕਮ ਦਾ ਵੀ ਸਹੀ ਵੇਰਵਾ ਨਹੀਂ ਹੈ। ਇਸ 'ਚ ਪਹਿਲਾਂ ਇੱਕ ਲੱਖ ਅਤੇ ਫਿਰ ਚਾਰ ਲੱਖ ਰੁਪਏ ਦਾ ਜ਼ਿਕਰ ਹੈ। ਭੁੱਲਰ ਦੇ ਵਕੀਲ ਨੇ ਕਿਹਾ ਕਿ ਸੇਵਾ-ਪਾਣੀ ਦਾ ਮਤਲਬ ਰਿਸ਼ਵਤ ਨਹੀਂ ਹੈ। ਇਸ ਤੋਂ ਬਾਅਦ ਸੀ. ਬੀ. ਆਈ. ਦੇ ਵਕੀਲ ਨਰਿੰਦਰ ਸਿੰਘ ਨੇ ਜਵਾਬ ਦਿੰਦਿਆਂ ਕਿਹਾ ਕਿ ਭੁੱਲਰ ਦੇ ਖ਼ਿਲਾਫ ਜਿਹੜਾ ਕੇਸ ਦਰਜ ਕੀਤਾ ਗਿਆ ਹੈ, ਉਹ ਗੈਰ-ਜ਼ਮਾਨਤੀ ਹੈ। ਭੁੱਲਰ ਪੁਲਸ ਦੀ ਇਕ ਵੱਡੀ ਪੋਸਟ 'ਤੇ ਤਾਇਨਾਤ ਸੀ। ਇਸ ਲਈ ਪਹਿਲਾਂ ਹੀ ਉਸ ਖ਼ਿਲਾਫ਼ ਸਾਰੇ ਸਬੂਤ ਇਕੱਠੇ ਕਰਨੇ ਸ਼ੁਰੂ ਕਰ ਦਿੱਤੇ ਗਏ ਸਨ। ਉਨ੍ਹਾਂ ਕਿਹਾ ਕਿ ਭੁੱਲਰ ਵਲੋਂ ਵਿਚੋਲੇ ਨੂੰ ਭੇਜੇ ਗਏ ਮੈਸਜ ਤੋਂ ਸਾਫ਼ ਪਤਾ ਲੱਗਦਾ ਹੈ ਕਿ ਰਿਸ਼ਵਤ ਮੰਗੀ ਜਾ ਰਹੀ ਸੀ।

16 ਅਕਤੂਬਰ ਨੂੰ ਭੁੱਲਰ ਦੀ ਹੋਈ ਸੀ ਗ੍ਰਿਫ਼ਤਾਰੀ
ਦੱਸਣਯੋਗ ਹੈ ਕਿ ਸੀ. ਬੀ. ਆਈ. ਨੇ 16 ਅਕਤੂਬਰ ਨੂੰ ਹਰਚਰਨ ਸਿੰਘ ਭੁੱਲਰ ਨੂੰ ਮੋਹਾਲੀ 'ਚ ਉਸ ਦੇ ਦਫ਼ਤਰ ਤੋਂ ਗ੍ਰਿਫ਼ਤਾਰ ਕੀਤਾ ਸੀ। ਸੀ. ਬੀ. ਆਈ. ਨੇ ਪਹਿਲਾਂ ਵਿਚੋਲੇ ਕ੍ਰਿਸ਼ਨੂ ਸ਼ਾਰਦਾ ਨੂੰ ਗ੍ਰਿਫਤਾਰ ਕੀਤਾ। ਉਸ ਤੋਂ ਬਾਅਦ ਭੁੱਲਰ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜਿਸ ਤੋਂ ਬਾਅਦ ਭੁੱਲਰ ਵਲੋਂ ਸੀ. ਬੀ. ਆਈ. ਅਦਾਲਤ 'ਚ ਜ਼ਮਾਨਤ ਦੀ ਅਰਜ਼ੀ ਦਿੱਤੀ ਗਈ ਹੈ।

Have something to say? Post your comment

ਅਤੇ ਪੰਜਾਬ ਖਬਰਾਂ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਪੰਜਾਬ ਦਾ ਸਿੱਖਿਆ ਮਾਡਲ ਪੂਰੀ ਤਰ੍ਹਾਂ ਹੋਇਆ ਬੇਨਕਾਬ : RP ਸਿੰਘ

ਪੰਜਾਬ ਦਾ ਸਿੱਖਿਆ ਮਾਡਲ ਪੂਰੀ ਤਰ੍ਹਾਂ ਹੋਇਆ ਬੇਨਕਾਬ : RP ਸਿੰਘ

ਸ਼੍ਰੀ ਗੁਰੂ ਪੂਰਨਿਮਾ ਉਤਸਵ ਮੌਕੇ ਗੀਤਾ ਧਾਮ ਸੁਨਾਮ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਧਾਰਮਿਕ ਸਮਾਗਮ

ਸ਼੍ਰੀ ਗੁਰੂ ਪੂਰਨਿਮਾ ਉਤਸਵ ਮੌਕੇ ਗੀਤਾ ਧਾਮ ਸੁਨਾਮ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਧਾਰਮਿਕ ਸਮਾਗਮ

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ 31 ਜੁਲਾਈ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਲਈ ਤਿਆਰੀਆਂ ਜੰਗੀ ਪੱਧਰ 'ਤੇ ਜਾਰੀ

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ 31 ਜੁਲਾਈ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਲਈ ਤਿਆਰੀਆਂ ਜੰਗੀ ਪੱਧਰ 'ਤੇ ਜਾਰੀ

ਬੀ. ਐਲ ਐਮ ਗਰਲਜ਼ ਕਾਲਜ, ਨਵਾਂ ਸ਼ਹਿਰ ਵਿਖੇ ਗੁਰੂ ਪੂਰਣਿਮਾ ਦੇ ਮੌਕੇ ਤੇ ਅਤੇ ਨਵੇਂ ਸੈਸ਼ਨ ਦੇ ਸ਼ੁਰੂ ਹੋਣ ਤੇ ਵਿਦਿਆਰਥਣਾਂ ਨੂੰ ਅਸ਼ੀਰਵਾਦ ਦੇਣ ਲਈ ਹਵਨ ਕਰਵਾਇਆ

ਬੀ. ਐਲ ਐਮ ਗਰਲਜ਼ ਕਾਲਜ, ਨਵਾਂ ਸ਼ਹਿਰ ਵਿਖੇ ਗੁਰੂ ਪੂਰਣਿਮਾ ਦੇ ਮੌਕੇ ਤੇ ਅਤੇ ਨਵੇਂ ਸੈਸ਼ਨ ਦੇ ਸ਼ੁਰੂ ਹੋਣ ਤੇ ਵਿਦਿਆਰਥਣਾਂ ਨੂੰ ਅਸ਼ੀਰਵਾਦ ਦੇਣ ਲਈ ਹਵਨ ਕਰਵਾਇਆ

ਹੈਪੇਟਾਈਟਿਸ ਖ਼ਿਲਾਫ਼ ਜਨ-ਜਾਗਰੂਕਤਾ ਹੀ ਸਭ ਤੋਂ ਪ੍ਰਭਾਵਸ਼ਾਲੀ ਬਚਾਅ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਹੈਪੇਟਾਈਟਿਸ ਖ਼ਿਲਾਫ਼ ਜਨ-ਜਾਗਰੂਕਤਾ ਹੀ ਸਭ ਤੋਂ ਪ੍ਰਭਾਵਸ਼ਾਲੀ ਬਚਾਅ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼