Wednesday, February 25, 2026
BREAKING
ਪੰਜਾਬ ਨੂੰ ਜਲਦ ਮਿਲੇਗਾ ਸਥਾਈ ਪੁਲਿਸ ਮੁਖੀ, UPSC ਨੇ ਰਾਜ ਸਰਕਾਰ ਤੋਂ 10 ਦਿਨਾਂ 'ਚ ਮੰਗੇ ਨਾਂ ਸਰਕਾਰੀ ਬਹੁਤਕਨੀਕੀ ਕਾਲਜ, ਖੂਨੀਮਾਜਰਾ ਵਿਖੇ ਆਟੀਜ਼ਮ ਸਪੈਕਟ੍ਰਮ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਵਾਸਤੇ “ਵਿੰਗਜ਼” ਟਕ ਸ਼ਾਪ-ਕਮ-ਕੈਂਟੀਨ ਦਾ ਉਦਘਾਟਨ ਅਕਾਲੀ ਅਤੇ ਕਾਂਗਰਸ ਸਰਕਾਰਾਂ ਨੇ ਪੰਜਾਬ ਦੇ ਬੱਚਿਆਂ ਨੂੰ ਜਾਣ-ਬੁੱਝ ਕੇ ਅਨਪੜ੍ਹ ਰੱਖਿਆ: ਭਗਵੰਤ ਮਾਨ ਖੇਤਰੀ ਖੋਜ ਕੇਂਦਰ ਬੱਲੋਵਾਲ ਸੌਂਖੜੀ ਵਿਖੇ ਕਿਸਾਨ ਮੇਲਾ 14 ਮਾਰਚ ਨੂੰ ਸਮਾਜ ਵਿੱਚ ਲਿੰਗ ਅਸਮਾਨਤਾ ਰੋਕਣ ਲਈ ਲਿੰਗ ਜਾਂਚ ‘ਤੇ ਸਖ਼ਤ ਪਾਬੰਦੀ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨਵਾਂਸ਼ਹਿਰ ਵਿਖੇ ਰੈਂਪ ਸਕੀਮ ਤਹਿਤ ਐਮ.ਐੱਸ.ਐੱਮ.ਈ. ਉਦਯੋਗਾਂ ਦੇ ਵਿਕਾਸ ਲਈ ਵਿਸ਼ੇਸ਼ ਵਰਕਸ਼ਾਪ ਦਾ ਆਯੋਜਨ  ਬੀ.ਐਲ.ਐਮ. ਗਰਲਜ਼ ਕਾਲਜ ਨਵਾਂਸ਼ਹਿਰ ਵਿੱਚ ਇੱਕ ਦਿਵਸੀਏ ਜ਼ਿਲ੍ਹਾ ਪੱਧਰੀ ਸੰਵੇਦਨਸ਼ੀਲਤਾ ਅਤੇ ਸਮਰੱਥਾ ਨਿਰਮਾਣ ਪ੍ਰੋਗਰਾਮ ਦਾ ਆਯੋਜਨ ਯੋਗ ਭਾਰਤ ਦੀ ਪ੍ਰਾਚੀਨ ਵੈਦਿਕ ਪਰੰਪਰਾ ਦਾ ਅਨਮੋਲ ਤੋਹਫਾ ਹੈ: ਸਵਾਮੀ ਵਿਗਿਆਨਾਨੰਦ ਪ੍ਰਾਣਾ ਪ੍ਰੋਜੈਕਟ ਤਹਿਤ ਪਟਿਆਲੇ ਵਿੱਚ 100 ਨੁੱਕੜ ਨਾਟਕਾਂ ਰਾਹੀਂ ਜਲਵਾਯੂ-ਅਨੁਕੂਲ ਕਣਕ ਖੇਤੀ ਲਈ ਵਿਸ਼ੇਸ਼ ਜਾਗਰੂਕਤਾ ਅਭਿਆਨ ਅਮਰੀਕੀ ਸੁਪਰੀਮ ਕੋਰਟ ਨੇ ਟੈਰਿਫ ’ਤੇ ਲਾਈ ਰੋਕ, PM ਮੋਦੀ ਡੀਲ ਰੱਦ ਕਰਕੇ ਦਿਖਾਉਣ : ਰਾਹੁਲ ਗਾਂਧੀ

ਪੰਜਾਬ

ਮੁਅੱਤਲ DIG ਭੁੱਲਰ ਦੇ ਮਾਮਲੇ ‘ਚ ਹੋ ਸਕਦੀ ਹੈ ED ਦੀ ਐਂਟਰੀ! ਫਸਣਗੇ ਕਈ ਵੱਡੇ ਅਫ਼ਸਰ

09 ਨਵੰਬਰ, 2025 06:52 PM

ਜਲੰਧਰ/ਚੰਡੀਗੜ੍ਹ : ਪੰਜਾਬ ਪੁਲਸ ਦੇ ਮੁਅੱਤਲ ਡੀ. ਆਈ. ਜੀ. ਹਰਚਰਨ ਸਿੰਘ ਭੁੱਲਰ ਦੇ ਮਾਮਲੇ ਵਿੱਚ ਵੱਡੀ ਖ਼ਬਰ ਸਾਹਮਣੇ ਆਈ ਹੈ। ਸੂਤਰਾਂ ਦੇ ਹਵਾਲੇ ਤੋਂ ਪਤਾ ਲੱਗਾ ਹੈ ਕਿ ਮੁਅੱਤਲ ਭੁੱਲਰ ਰਿਸ਼ਵਤ ਮਾਮਲੇ ਵਿੱਚ ਸੀ. ਬੀ. ਆਈ. ਤੋਂ ਬਾਅਦ ਹੁਣ ਈ. ਡੀ. ਦੀ ਐਂਟਰੀ ਹੋ ਸਕਦੀ ਹੈ। ਇਸ ਦੇ ਨਾਲ ਹੀ ਕਈ ਆਈ. ਪੀ. ਐੱਸ. ਅਤੇ ਆਈ. ਏ. ਐੱਸ. ਅਧਿਕਾਰੀਆਂ ਦੀਆਂ ਮੁਸ਼ਕਿਲਾਂ ਵੱਧ ਸਕਦੀਆਂ ਹਨ। ਈ. ਡੀ. ਮੰਗਲਵਾਰ ਨੂੰ ਚੰਡੀਗੜ੍ਹ ਵਿੱਚ ਸੀ. ਬੀ. ਆਈ. ਦਫਤਰ ਪਹੁੰਚ ਰਹੀ ਹੈ ਅਤੇ ਜਿਨ੍ਹਾਂ ਨੇ ਬੇਨਾਮੀ ਜਾਇਦਾਦਾਂ ਹਾਸਲ ਕੀਤੀਆਂ ਹਨ, ਡੀ. ਆਈ. ਜੀ. ਭੁੱਲਰ ਦੇ ਨਾਲ-ਨਾਲ ਆਈ. ਪੀ. ਐੱਸ. ਅਤੇ ਆਈ. ਏ. ਐੱਸ. ਅਧਿਕਾਰੀਆਂ ਦੇ ਰਿਕਾਰਡ ਵੀ ਮੰਗੇਗੀ।

ਸੀ. ਬੀ. ਆਈ. ਦੀ ਜਾਂਚ ਦੌਰਾਨ ਡੀ. ਆਈ. ਜੀ. ਭੁੱਲਰ ਦੇ ਨਾਲ ਗ੍ਰਿਫ਼ਤਾਰ ਕੀਤੇ ਗਏ ਵਿਚੋਲੇ ਕ੍ਰਿਸ਼ਨੂੰ ਸ਼ਾਰਦਾ ਸਮੇਤ ਕਈ ਪੰਜਾਬ ਅਧਿਕਾਰੀਆਂ ਬਾਰੇ ਜਾਣਕਾਰੀ ਮਿਲੀ ਹੈ। ਸੀ. ਬੀ. ਆਈ. ਨੇ ਉਨ੍ਹਾਂ ਦੇ ਨਾਵਾਂ ਦੀ ਸੂਚੀ ਵੀ ਤਿਆਰ ਕੀਤੀ ਹੈ। ਈ. ਡੀ. ਦੀ ਐਂਟਰੀ ਹੁਣ ਪੰਜਾਬ ਦੇ ਅਧਿਕਾਰੀਆਂ ਲਈ ਮੁਸ਼ਕਿਲਾਂ ਵਧਾ ਸਕਦੀ ਹੈ ਕਿਉਂਕਿ ਰਿਕਾਰਡ ਹਾਸਲ ਕਰਨ ਮਗਰੋਂ ਈ. ਡੀ. ਟੀਮ ਨੋਟਿਸ ਭੇਜੇਗੀ ਅਤੇ ਬੇਨਾਮੀ ਜਾਇਦਾਦ ਮਾਮਲੇ 'ਚ ਪੁੱਛਗਿੱਛ ਲਈ ਇਨ੍ਹਾਂ ਅਧਿਕਾਰੀਆਂ ਨੂੰ ਬੁਲਾ ਸਕਦੀ ਹੈ।

ਇਥੇ ਦੱਸ ਦੇਈਏ ਕਿ 6 ਨਵੰਬਰ ਨੂੰ ਮੁਅੱਤਲ ਡੀ. ਆਈ. ਜੀ. ਹਰਟਰਨ ਸਿੰਘ ਭੁੱਲਰ ਨੂੰ ਮੁੜ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ। ਸਾਬਕਾ ਡੀ. ਆਈ. ਜੀ, ਹਰਚਰਨ ਸਿੰਘ ਭੁੱਲਰ 5 ਦਿਨਾਂ ਦੇ ਰਿਮਾਂਡ 'ਤੇ ਹਨ। ਵੀਰਵਾਰ ਨੂੰ ਚੰਡੀਗੜ੍ਹ ਸੀ. ਬੀ. ਆਈ. ਕੋਰਟ ਵਿਚ ਭੁੱਲਰ ਦੇ ਨਾਲ ਵਿਚੌਲੀਏ ਕ੍ਰਿਸ਼ਨੂੰ ਨੂੰ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਕ੍ਰਿਸ਼ਨੂੰ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ਵਿਚ ਭੇਜਿਆ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਨੂੰ ਜਲਦ ਮਿਲੇਗਾ ਸਥਾਈ ਪੁਲਿਸ ਮੁਖੀ, UPSC ਨੇ ਰਾਜ ਸਰਕਾਰ ਤੋਂ 10 ਦਿਨਾਂ 'ਚ ਮੰਗੇ ਨਾਂ

ਪੰਜਾਬ ਨੂੰ ਜਲਦ ਮਿਲੇਗਾ ਸਥਾਈ ਪੁਲਿਸ ਮੁਖੀ, UPSC ਨੇ ਰਾਜ ਸਰਕਾਰ ਤੋਂ 10 ਦਿਨਾਂ 'ਚ ਮੰਗੇ ਨਾਂ

ਸਰਕਾਰੀ ਬਹੁਤਕਨੀਕੀ ਕਾਲਜ, ਖੂਨੀਮਾਜਰਾ ਵਿਖੇ ਆਟੀਜ਼ਮ ਸਪੈਕਟ੍ਰਮ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਵਾਸਤੇ “ਵਿੰਗਜ਼” ਟਕ ਸ਼ਾਪ-ਕਮ-ਕੈਂਟੀਨ ਦਾ ਉਦਘਾਟਨ

ਸਰਕਾਰੀ ਬਹੁਤਕਨੀਕੀ ਕਾਲਜ, ਖੂਨੀਮਾਜਰਾ ਵਿਖੇ ਆਟੀਜ਼ਮ ਸਪੈਕਟ੍ਰਮ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਵਾਸਤੇ “ਵਿੰਗਜ਼” ਟਕ ਸ਼ਾਪ-ਕਮ-ਕੈਂਟੀਨ ਦਾ ਉਦਘਾਟਨ

ਅਕਾਲੀ ਅਤੇ ਕਾਂਗਰਸ ਸਰਕਾਰਾਂ ਨੇ ਪੰਜਾਬ ਦੇ ਬੱਚਿਆਂ ਨੂੰ ਜਾਣ-ਬੁੱਝ ਕੇ ਅਨਪੜ੍ਹ ਰੱਖਿਆ: ਭਗਵੰਤ ਮਾਨ

ਅਕਾਲੀ ਅਤੇ ਕਾਂਗਰਸ ਸਰਕਾਰਾਂ ਨੇ ਪੰਜਾਬ ਦੇ ਬੱਚਿਆਂ ਨੂੰ ਜਾਣ-ਬੁੱਝ ਕੇ ਅਨਪੜ੍ਹ ਰੱਖਿਆ: ਭਗਵੰਤ ਮਾਨ

ਖੇਤਰੀ ਖੋਜ ਕੇਂਦਰ ਬੱਲੋਵਾਲ ਸੌਂਖੜੀ ਵਿਖੇ ਕਿਸਾਨ ਮੇਲਾ 14 ਮਾਰਚ ਨੂੰ

ਖੇਤਰੀ ਖੋਜ ਕੇਂਦਰ ਬੱਲੋਵਾਲ ਸੌਂਖੜੀ ਵਿਖੇ ਕਿਸਾਨ ਮੇਲਾ 14 ਮਾਰਚ ਨੂੰ

ਸਮਾਜ ਵਿੱਚ ਲਿੰਗ ਅਸਮਾਨਤਾ ਰੋਕਣ ਲਈ ਲਿੰਗ ਜਾਂਚ ‘ਤੇ ਸਖ਼ਤ ਪਾਬੰਦੀ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

ਸਮਾਜ ਵਿੱਚ ਲਿੰਗ ਅਸਮਾਨਤਾ ਰੋਕਣ ਲਈ ਲਿੰਗ ਜਾਂਚ ‘ਤੇ ਸਖ਼ਤ ਪਾਬੰਦੀ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

ਨਵਾਂਸ਼ਹਿਰ ਵਿਖੇ ਰੈਂਪ ਸਕੀਮ ਤਹਿਤ ਐਮ.ਐੱਸ.ਐੱਮ.ਈ. ਉਦਯੋਗਾਂ ਦੇ ਵਿਕਾਸ ਲਈ ਵਿਸ਼ੇਸ਼ ਵਰਕਸ਼ਾਪ ਦਾ ਆਯੋਜਨ 

ਨਵਾਂਸ਼ਹਿਰ ਵਿਖੇ ਰੈਂਪ ਸਕੀਮ ਤਹਿਤ ਐਮ.ਐੱਸ.ਐੱਮ.ਈ. ਉਦਯੋਗਾਂ ਦੇ ਵਿਕਾਸ ਲਈ ਵਿਸ਼ੇਸ਼ ਵਰਕਸ਼ਾਪ ਦਾ ਆਯੋਜਨ 

ਬੀ.ਐਲ.ਐਮ. ਗਰਲਜ਼ ਕਾਲਜ ਨਵਾਂਸ਼ਹਿਰ ਵਿੱਚ ਇੱਕ ਦਿਵਸੀਏ ਜ਼ਿਲ੍ਹਾ ਪੱਧਰੀ ਸੰਵੇਦਨਸ਼ੀਲਤਾ ਅਤੇ ਸਮਰੱਥਾ ਨਿਰਮਾਣ ਪ੍ਰੋਗਰਾਮ ਦਾ ਆਯੋਜਨ

ਬੀ.ਐਲ.ਐਮ. ਗਰਲਜ਼ ਕਾਲਜ ਨਵਾਂਸ਼ਹਿਰ ਵਿੱਚ ਇੱਕ ਦਿਵਸੀਏ ਜ਼ਿਲ੍ਹਾ ਪੱਧਰੀ ਸੰਵੇਦਨਸ਼ੀਲਤਾ ਅਤੇ ਸਮਰੱਥਾ ਨਿਰਮਾਣ ਪ੍ਰੋਗਰਾਮ ਦਾ ਆਯੋਜਨ

ਯੋਗ ਭਾਰਤ ਦੀ ਪ੍ਰਾਚੀਨ ਵੈਦਿਕ ਪਰੰਪਰਾ ਦਾ ਅਨਮੋਲ ਤੋਹਫਾ ਹੈ: ਸਵਾਮੀ ਵਿਗਿਆਨਾਨੰਦ

ਯੋਗ ਭਾਰਤ ਦੀ ਪ੍ਰਾਚੀਨ ਵੈਦਿਕ ਪਰੰਪਰਾ ਦਾ ਅਨਮੋਲ ਤੋਹਫਾ ਹੈ: ਸਵਾਮੀ ਵਿਗਿਆਨਾਨੰਦ

ਪ੍ਰਾਣਾ ਪ੍ਰੋਜੈਕਟ ਤਹਿਤ ਪਟਿਆਲੇ ਵਿੱਚ 100 ਨੁੱਕੜ ਨਾਟਕਾਂ ਰਾਹੀਂ ਜਲਵਾਯੂ-ਅਨੁਕੂਲ ਕਣਕ ਖੇਤੀ ਲਈ ਵਿਸ਼ੇਸ਼ ਜਾਗਰੂਕਤਾ ਅਭਿਆਨ

ਪ੍ਰਾਣਾ ਪ੍ਰੋਜੈਕਟ ਤਹਿਤ ਪਟਿਆਲੇ ਵਿੱਚ 100 ਨੁੱਕੜ ਨਾਟਕਾਂ ਰਾਹੀਂ ਜਲਵਾਯੂ-ਅਨੁਕੂਲ ਕਣਕ ਖੇਤੀ ਲਈ ਵਿਸ਼ੇਸ਼ ਜਾਗਰੂਕਤਾ ਅਭਿਆਨ

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ ਪਾਕਿ ਭੇਜਿਆ ਜਾਵੇਗਾ ਜਥਾ, ਸ਼੍ਰੋਮਣੀ ਕਮੇਟੀ ਨੇ ਮੰਗੇ ਪਾਸਪੋਰਟ

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ ਪਾਕਿ ਭੇਜਿਆ ਜਾਵੇਗਾ ਜਥਾ, ਸ਼੍ਰੋਮਣੀ ਕਮੇਟੀ ਨੇ ਮੰਗੇ ਪਾਸਪੋਰਟ