Tuesday, July 28, 2026
BREAKING
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ

ਮੁਅੱਤਲ DIG ਭੁੱਲਰ ਰਿਸ਼ਵਤ ਮਾਮਲੇ 'ਚ ਡਾਇਰੀ ਦਾ ਖੁੱਲ੍ਹਿਆ ਭੇਤ, ਅੱਗੇ ਦੀ ਜਾਂਚ ਜਾਰੀ

23 ਫ਼ਰਵਰੀ, 2026 07:33 PM

ਚੰਡੀਗੜ੍ਹ : ਮੁਅੱਤਲ ਪੰਜਾਬ ਪੁਲਸ ਡੀ. ਆਈ. ਜੀ. ਹਰਚਰਨ ਸਿੰਘ ਭੁੱਲਰ ਰਿਸ਼ਵਤ ਮਾਮਲੇ 'ਚ ਸੀ. ਬੀ. ਆਈ. ਦੀ ਵਿਸ਼ੇਸ਼ ਅਦਾਲਤ 'ਚ ਪੇਸ਼ ਕੀਤੀ ਗਈ ਪੂਰਕ ਅੰਤਿਮ ਆਦੇਸ਼ ਰਿਪੋਰਟ 'ਚ ਕਿਹਾ ਗਿਆ ਹੈ ਕਿ ਜਾਂਚ ਦੌਰਾਨ ਨਾਭਾ 'ਚ ਵਿਚੋਲੇ ਕ੍ਰਿਸ਼ਨੂ ਦੇ ਘਰ ਦੀ ਤਲਾਸ਼ੀ ਲਈ ਸੀ। 16 ਅਕਤੂਬਰ ਦੀ ਖੋਜ ਸੂਚੀ ਦੇ ਅਨੁਸਾਰ ਅਪਰਾਧਕ ਸਮੱਗਰੀ ਵਾਲੀ ਡਾਇਰੀ ਜ਼ਬਤ ਕੀਤੀ ਗਈ ਸੀ। ਇਸ ਲਈ ਵਾਧੂ ਸ਼ੱਕੀ ਲੈਣ-ਦੇਣ ਦੀ ਜਾਂਚ ਕਰਨ ਅਤੇ ਸ਼ਾਮਲ ਹੋਰ ਵਿਅਕਤੀਆਂ ਦੀ ਭੂਮਿਕਾ ਦਾ ਪਤਾ ਲਗਾਉਣ ਲਈ ਮੌਜੂਦਾ ਮਾਮਲੇ ਵਿਚ ਬੀ.ਐੱਨ. ਐੱਨ. ਐੱਸ. ਦੀ ਧਾਰਾ 193 (9) ਦੇ ਤਹਿਤ ਜਾਂਚ ਸ਼ੁਰੂ ਕੀਤੀ ਗਈ ਹੈ। ਰਿਪੋਰਟ ਵਿਚ ਜਾਂਚ ਏਜੰਸੀ ਨੇ ਕਿਹਾ ਕਿ ਅਪਰਾਧਾਂ ਨਾਲ ਸਿੱਧੇ ਤੌਰ ’ਤੇ ਸਬੰਧਤ ਕੋਈ ਨਵੀਂ ਵਾਧੂ ਅਪਰਾਧਕ ਸਮੱਗਰੀ ਰਿਕਾਰਡ ’ਤੇ ਨਹੀਂ ਆਈ ਹੈ। ਰਿਸ਼ਵਤ ਦੀ ਮੰਗ, ਸਵੀਕ੍ਰਿਤੀ ਜਾਂ ਜ਼ਬਰੀ ਵਸੂਲੀ ਵਿਚ ਕਿਸੇ ਹੋਰ ਜਨਤਕ ਜਾਂ ਨਿੱਜੀ ਵਿਅਕਤੀ ਦੀ ਸ਼ਮੂਲੀਅਤ ਦਾ ਕੋਈ ਸਬੂਤ ਨਹੀਂ ਮਿਲਿਆ ਹੈ।

ਅਦਾਲਤ ਦੇ ਸਾਹਮਣੇ ਪੇਸ਼ ਕੀਤਾ ਗਿਆ ਮੁਕੱਦਮਾ ਦੋ ਮੁੱਖ ਮੁਲਜ਼ਮਾਂ, ਐੱਚ.ਐੱਸ. ਭੁੱਲਰ ਅਤੇ ਕ੍ਰਿਸ਼ਨੂ ਸ਼ਾਰਦਾ ਦੀ ਭੂਮਿਕਾ ਤੱਕ ਸੀਮਤ ਹੈ। ਇਸ ਦੌਰਾਨ ਵਿਚੋਲੇ ਕ੍ਰਿਸ਼ਨੂ ਸ਼ਾਰਦਾ ਦੇ ਘਰੋਂ ਬਰਾਮਦ ਹੋਈ ਡਾਇਰੀ ਦਾ ਰਹੱਸ ਖੁੱਲ੍ਹ ਗਿਆ ਹੈ। ਸੀ. ਬੀ. ਆਈ. ਜਾਂਚ ਦੌਰਾਨ ਬਰਾਮਦ ਹੋਈ ਡਾਇਰੀ ਅਤੇ ਮੋਬਾਇਲ ਫੋਨ ਡੇਟਾ ਦੇ ਵਿਸ਼ਲੇਸ਼ਣ ਤੋਂ ਅਜਿਹੀਆਂ ਚੈਟਾਂ ਦਾ ਖ਼ੁਲਾਸਾ ਹੋਇਆ ਹੈ, ਜਿਨ੍ਹਾਂ ਨੇ ਹੋਰ ਸਰਕਾਰੀ ਸੇਵਕਾਂ ਅਤੇ ਵਿਅਕਤੀਆਂ ਨਾਲ ਕਥਿਤ ਗੈਰ-ਕਾਨੂੰਨੀ ਲੈਣ-ਦੇਣ ਦਾ ਸ਼ੱਕ ਪੈਦਾ ਕੀਤਾ।

ਇਸ ਤੋਂ ਬਾਅਦ ਸੀ. ਬੀ. ਆਈ. ਨੇ ਸਾਰਾ ਮੋਬਾਇਲ ਫੋਨ ਡਾਟਾ ਸੁਤੰਤਰ ਗਵਾਹ ਦੀ ਮੌਜੂਦਗੀ ਵਿਚ ਟੀ. ਏ. ਐੱਫ. ਐੱਸ. ਯੂ. ਤੋਂ ਕੱਢਵਾਇਆ। ਮੌਖਿਕ, ਦਸਤਾਵੇਜ਼ੀ ਅਤੇ ਇਲੈਕਟ੍ਰਾਨਿਕ ਸਬੂਤਾਂ ਅਤੇ ਡਾਇਰੀ ਸਮੇਤ ਸਾਰੀ ਸਮੱਗਰੀ ਦੀ ਪੂਰੀ ਜਾਂਚ ਕੀਤੀ ਗਈ, ਇਹ ਨਿਰਧਾਰਤ ਕਰਨ ਲਈ ਕਿ ਕੀ ਕੋਈ ਹੋਰ ਸਰਕਾਰੀ ਸੇਵਕ ਜਾਂ ਵਿਅਕਤੀ ਇਸ ਮਾਮਲੇ ਵਿਚ ਸ਼ਾਮਲ ਸਨ ਜਾਂ ਨਹੀਂ। ਵਿਸਤ੍ਰਿਤ ਵਿਸ਼ਲੇਸ਼ਣ ਤੋਂ ਬਾਅਦ ਜਾਂਚ ਏਜੰਸੀ ਨੇ ਸਪੱਸ਼ਟ ਕੀਤਾ ਕਿ ਮੌਜੂਦਾ ਮਾਮਲੇ ਨਾਲ ਸਿੱਧੇ ਤੌਰ ’ਤੇ ਸਬੰਧਿਤ ਕੋਈ ਨਵਾਂ ਜਾਂ ਵਾਧੂ ਅਪਰਾਧਕ ਸਬੂਤ ਨਹੀਂ ਮਿਲਿਆ ਹੈ। ਹਾਲਾਂਕਿ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਜੇਕਰ ਲੋੜ ਪਈ ਤਾਂ ਪੁੱਛਗਿੱਛ ਕੀਤੀ ਜਾ ਸਕਦੀ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ