Sunday, April 26, 2026
BREAKING
ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ; ਸਾਉਣੀ 2026 ਲਈ 1.25 ਲੱਖ ਹੈਕਟੇਅਰ ਦਾ ਟੀਚਾ ਮਿਥਿਆ: ਗੁਰਮੀਤ ਸਿੰਘ ਖੁੱਡੀਆਂ 4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸਮਾਂ ਹੱਦ ਤੋਂ ਪਹਿਲਾਂ ਹੜ੍ਹ ਸੁਰੱਖਿਆ ਕਾਰਜ ਨੇਪਰੇ ਚਾੜ੍ਹਨ ਦੇ ਆਦੇਸ਼; ਕਿਹਾ ਕਿ ਸਰਕਾਰ ਲੋਕਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ ਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ ਏਆਈਐਫ ਸਕੀਮ : ਮੋਹਿੰਦਰ ਭਗਤ ਪੰਜਾਬ ਆਬਕਾਰੀ ਵਿਭਾਗ ਵੱਲੋਂ ਸ਼ਹਿਰ ਚ ਵੱਖ-ਵੱਖ ਥਾਵਾਂ  ਤੇ ਨਾਜਾਇਜ਼ ਸ਼ਰਾਬ, ਘਰ ਦੀ ਕੱਢੀ  ਅਤੇ ਸਮਗਲ ਕੀਤੀ ਸ਼ਰਾਬ ਨੂੰ ਲੈ ਕੇ ਕੀਤੀ ਗਈ ਚੈਕਿੰਗ    ਨਿਯਮਤ ਟੀਕਾਕਰਨ ਪ੍ਰੋਗਰਾਮ ਨੂੰ ਮਿਸ਼ਨ ਮੋਡ ‘ਚ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਸੁਨਾਮ ਆਸ਼ਰਮ ਵਿੱਚ ਹਫਤਾਵਾਰੀ ਅਧਿਆਤਮਿਕ ਸਮਾਗਮ: ਸਾਧਵੀ ਸੁਖਵੀਰ ਭਾਰਤੀ ਵੱਲੋਂ ਸਤਗੁਰੂ ਦੀ ਮਹਿਮਾ ਉਜਾਗਰ ਪੰਜਾਬ: ਜੇਲ੍ਹ ਦਾ ਤਾਲਾ ਤੋੜ ਫਰਾਰ ਹੋਏ 2 ਹਵਾਲਾਤੀ, ASI ਤੇ ਪੁਲਸ ਕਰਮਚਾਰੀ ਸਸਪੈਂਡ ਅੰਮ੍ਰਿਤਪਾਲ ਨੂੰ 30 ਅਪ੍ਰੈਲ ਤੱਕ ਨਿਆਂਇਕ ਹਿਰਾਸਤ 'ਚ ਭੇਜਿਆ; ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਪੇਸ਼ੀ

ਪੰਜਾਬ

ਮੁਕਤਸਰ ਵਿਚ ਚਾਰ ਕਿੱਲੋ ਹੈਰੋਇਨ ਸਣੇ ਕਾਰ ਸਵਾਰ ਤਸਕਰ ਗ੍ਰਿਫ਼ਤਾਰ

19 ਸਤੰਬਰ, 2025 04:59 PM

ਸ੍ਰੀ ਮੁਕਤਸਰ ਸਾਹਿਬ : ਪੰਜਾਬ ਸਰਕਾਰ ਵਲੋਂ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਡੀ.ਆਈ.ਜੀ ਫਰੀਦਕੋਟ ਨਿਲਾਂਬਰੀ ਜਗਦਲੇ ਵਿਜੇ ਅਤੇ ਐੱਸ.ਐੱਸ.ਪੀ. ਡਾ. ਅਖਿਲ ਚੌਧਰੀ ਦੀਆਂ ਹਦਾਇਤਾਂ ਅਨੁਸਾਰ ਸ੍ਰੀ ਮੁਕਤਸਰ ਸਾਹਿਬ ਪੁਲਸ ਨੇ ਨਾਕਾਬੰਦੀ ਦੌਰਾਨ ਇਕ ਅੰਤਰ-ਜ਼ਿਲ੍ਹਾ ਹੈਰੋਇਨ ਸਪਲਾਈ ਚੈਨ ਨੂੰ ਸਫਲਤਾਪੂਰਵਕ ਰੋਕ ਦਿਆਂ 4 ਕਿੱਲੋ ਹੈਰੋਇਨ ਸਮੇਤ 2 ਨਸ਼ਾ ਤਸਕਰਾਂ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ। ਜਿਨ੍ਹਾਂ ਦੇ ਲਿੰਕ ਕਈ ਜ਼ਿਲ੍ਹਿਆਂ ਵਿਚ ਨਸ਼ਾ ਤਸਕਰੀ ਨਾਲ ਜੁੜ੍ਹੇ ਹੋਏ ਹਨ।

ਡੀ. ਆਈ. ਜੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੀ.ਆਈ.ਏ-2 ਮਲੋਟ ਪੁਲਸ ਵਲੋਂ ਬਠਿੰਡਾ ਰੋਡ ਪੁਲ ਅਤੇ ਪਿੰਡ ਜੰਡਵਾਲਾ ਵੱਲ ਜਾਂਦੀ ਰੋਡ ‘ਤੇ ਨਾਕਾਬੰਦੀ ਕਰਕੇ ਸ਼ੱਕੀ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ। ਇਸ ਦੌਰਾਨ ਇਕ ਕਾਰ ਨੰਬਰ ਡੀ ਐੱਲ 9 ਸੀਏਕਿਊ 8697  ਨੂੰ ਰੋਕਿਆ ਗਿਆ ਜਿਸ ਵਿਚ ਦੋ ਨੌਜਵਾਨਾਂ ਸਵਾਰ ਸਨ। ਪੁੱਛਣ 'ਤੇ ਡਰਾਈਵਰ ਨੇ ਆਪਣਾ ਨਾਮ ਮਨਪ੍ਰੀਤ ਸ਼ਰਮਾ ਉਰਫ਼ ਪ੍ਰੀਤ ਪੁੱਤਰ ਵਿਜੈ ਕੁਮਾਰ ਵਾਸੀ ਹਰਗੋਬਿੰਦ ਨਗਰ, ਮਲੋਟ ਦੱਸਿਆ ਜਦਕਿ ਕੰਡਕਟਰ ਸੀਟ ‘ਤੇ ਬੈਠੇ ਨੌਜਵਾਨ ਨੇ ਆਪਣਾ ਨਾਮ ਸੁਖਵੀਰ ਸਿੰਘ ਪੁੱਤਰ ਗੁਰਮੇਲ ਸਿੰਘ ਵਾਸੀ ਦਵਿੰਦਰਾ ਵਾਲੀ ਗਲੀ, ਮਲੋਟ ਦੱਸਿਆ। ਪੁਲਸ ਅਧਿਕਾਰੀਆਂ ਵਲੋਂ ਜਦੋਂ ਮੌਕੇ 'ਤੇ ਹੀ ਕਾਰ ਦੀ ਤਲਾਸ਼ੀ ਕੀਤੀ ਗਈ ਤਾਂ ਕਾਰ ਵਿਚੋਂ ਕੁੱਲ 4 ਕਿੱਲੋ ਹੈਰੋਇਨ ਬਰਾਮਦ ਹੋਈ। ਦੱਸ ਦਈਏ ਕਿ ਮੁਲਜ਼ਮ ਸੁਖਦੀਪ ਖਿਲਾਫ ਪਹਿਲਾ ਕੁੱਲ 07 ਕੇਸ ਦਰਜ ਹਨ ਜਦਕਿ ਮਨਪ੍ਰੀਤ ਖਿਲਾਫ ਵੀ ਪਹਿਲਾਂ ਇਕ ਕੇਸ ਦਰਜ ਹੈ। 

Have something to say? Post your comment

ਅਤੇ ਪੰਜਾਬ ਖਬਰਾਂ

ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ

ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ

ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ; ਸਾਉਣੀ 2026 ਲਈ 1.25 ਲੱਖ ਹੈਕਟੇਅਰ ਦਾ ਟੀਚਾ ਮਿਥਿਆ: ਗੁਰਮੀਤ ਸਿੰਘ ਖੁੱਡੀਆਂ

ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ; ਸਾਉਣੀ 2026 ਲਈ 1.25 ਲੱਖ ਹੈਕਟੇਅਰ ਦਾ ਟੀਚਾ ਮਿਥਿਆ: ਗੁਰਮੀਤ ਸਿੰਘ ਖੁੱਡੀਆਂ

4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ

4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸਮਾਂ ਹੱਦ ਤੋਂ ਪਹਿਲਾਂ ਹੜ੍ਹ ਸੁਰੱਖਿਆ ਕਾਰਜ ਨੇਪਰੇ ਚਾੜ੍ਹਨ ਦੇ ਆਦੇਸ਼; ਕਿਹਾ ਕਿ ਸਰਕਾਰ ਲੋਕਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸਮਾਂ ਹੱਦ ਤੋਂ ਪਹਿਲਾਂ ਹੜ੍ਹ ਸੁਰੱਖਿਆ ਕਾਰਜ ਨੇਪਰੇ ਚਾੜ੍ਹਨ ਦੇ ਆਦੇਸ਼; ਕਿਹਾ ਕਿ ਸਰਕਾਰ ਲੋਕਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ

ਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ ਏਆਈਐਫ ਸਕੀਮ : ਮੋਹਿੰਦਰ ਭਗਤ

ਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ ਏਆਈਐਫ ਸਕੀਮ : ਮੋਹਿੰਦਰ ਭਗਤ

ਪੰਜਾਬ ਆਬਕਾਰੀ ਵਿਭਾਗ ਵੱਲੋਂ ਸ਼ਹਿਰ ਚ ਵੱਖ-ਵੱਖ ਥਾਵਾਂ  ਤੇ ਨਾਜਾਇਜ਼ ਸ਼ਰਾਬ, ਘਰ ਦੀ ਕੱਢੀ  ਅਤੇ ਸਮਗਲ ਕੀਤੀ ਸ਼ਰਾਬ ਨੂੰ ਲੈ ਕੇ ਕੀਤੀ ਗਈ ਚੈਕਿੰਗ   

ਪੰਜਾਬ ਆਬਕਾਰੀ ਵਿਭਾਗ ਵੱਲੋਂ ਸ਼ਹਿਰ ਚ ਵੱਖ-ਵੱਖ ਥਾਵਾਂ  ਤੇ ਨਾਜਾਇਜ਼ ਸ਼ਰਾਬ, ਘਰ ਦੀ ਕੱਢੀ  ਅਤੇ ਸਮਗਲ ਕੀਤੀ ਸ਼ਰਾਬ ਨੂੰ ਲੈ ਕੇ ਕੀਤੀ ਗਈ ਚੈਕਿੰਗ   

ਨਿਯਮਤ ਟੀਕਾਕਰਨ ਪ੍ਰੋਗਰਾਮ ਨੂੰ ਮਿਸ਼ਨ ਮੋਡ ‘ਚ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਨਿਯਮਤ ਟੀਕਾਕਰਨ ਪ੍ਰੋਗਰਾਮ ਨੂੰ ਮਿਸ਼ਨ ਮੋਡ ‘ਚ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸੁਨਾਮ ਆਸ਼ਰਮ ਵਿੱਚ ਹਫਤਾਵਾਰੀ ਅਧਿਆਤਮਿਕ ਸਮਾਗਮ: ਸਾਧਵੀ ਸੁਖਵੀਰ ਭਾਰਤੀ ਵੱਲੋਂ ਸਤਗੁਰੂ ਦੀ ਮਹਿਮਾ ਉਜਾਗਰ

ਸੁਨਾਮ ਆਸ਼ਰਮ ਵਿੱਚ ਹਫਤਾਵਾਰੀ ਅਧਿਆਤਮਿਕ ਸਮਾਗਮ: ਸਾਧਵੀ ਸੁਖਵੀਰ ਭਾਰਤੀ ਵੱਲੋਂ ਸਤਗੁਰੂ ਦੀ ਮਹਿਮਾ ਉਜਾਗਰ

ਪੰਜਾਬ: ਜੇਲ੍ਹ ਦਾ ਤਾਲਾ ਤੋੜ ਫਰਾਰ ਹੋਏ 2 ਹਵਾਲਾਤੀ, ASI ਤੇ ਪੁਲਸ ਕਰਮਚਾਰੀ ਸਸਪੈਂਡ

ਪੰਜਾਬ: ਜੇਲ੍ਹ ਦਾ ਤਾਲਾ ਤੋੜ ਫਰਾਰ ਹੋਏ 2 ਹਵਾਲਾਤੀ, ASI ਤੇ ਪੁਲਸ ਕਰਮਚਾਰੀ ਸਸਪੈਂਡ

ਅੰਮ੍ਰਿਤਪਾਲ ਨੂੰ 30 ਅਪ੍ਰੈਲ ਤੱਕ ਨਿਆਂਇਕ ਹਿਰਾਸਤ 'ਚ ਭੇਜਿਆ; ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਪੇਸ਼ੀ

ਅੰਮ੍ਰਿਤਪਾਲ ਨੂੰ 30 ਅਪ੍ਰੈਲ ਤੱਕ ਨਿਆਂਇਕ ਹਿਰਾਸਤ 'ਚ ਭੇਜਿਆ; ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਪੇਸ਼ੀ