Thursday, July 30, 2026
BREAKING
ਭਾਰਤੀ ਸ਼ਹਿਰਾਂ ਦੇ ਸੁਧਾਰ ਲਈ ADB ਦੇਵੇਗਾ 1 ਅਰਬ ਡਾਲਰ ਦਾ ਕਰਜ਼ਾ ਜੋਤੀ ਦੀ ਮੌਤ ਮਾਮਲੇ 'ਚ ਪੰਜਾਬ ਯੂਨੀਵਰਸਿਟੀ ਦਾ ਵੱਡਾ ਐਕਸ਼ਨ, ਐਕਸੀਅਨ ਅਤੇ SDO ਮੁਅੱਤਲ ਸ਼ੇਅਰ ਬਾਜ਼ਾਰ ਨੇ ਲਗਾਈ ਦੌੜ, ਸੈਂਸੈਕਸ 880 ਅੰਕ ਚੜ੍ਹ ਕੇ ਹੋਇਆ ਬੰਦ, ਇਨ੍ਹਾਂ ਸ਼ੇਅਰਾਂ ਕਾਰਨ ਮਿਲੀ ਰਫ਼ਤਾਰ ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ DHC ਦਾ ਵੱਡਾ ਫ਼ੈਸਲਾ, Paytm Payment Bank ਨੂੰ ਬੰਦ ਕਰਨ ਦਾ ਦਿੱਤਾ ਆਦੇਸ਼ 30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ ਬਾਜ਼ਾਰ 'ਚ ਜਲਦ ਨਜ਼ਰ ਆਉਣਗੇ 10-20 ਰੁਪਏ ਦੇ ਪਲਾਸਟਿਕ ਨੋਟ, ਜਾਣੋ ਕਾਗਜ਼ੀ ਨੋਟਾਂ ਦਾ ਕੀ ਹੋਵੇਗਾ ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਰਾਸ਼ਟਰੀ

ਮੁਸਲਮਾਨਾਂ ਨੂੰ ਅਯੁੱਧਿਆ ਛੱਡਣਾ ਹੋਵੇਗਾ, ਮਸਜਿਦ ਦੀ ਉਸਾਰੀ ਨਹੀਂ ਹੋਣ ਦੇਵਾਂਗੇ: ਵਿਨੇ ਕਟਿਆਰ

25 ਸਤੰਬਰ, 2025 11:55 AM

ਅਯੁੱਧਿਆ : ਭਾਜਪਾ ਦੇ ਨੇਤਾ ਵਿਨੇ ਕਟਿਆਰ ਨੇ ਬੁੱਧਵਾਰ ਨੂੰ ਵਿਵਾਦਪੂਰਨ ਟਿੱਪਣੀ ਕਰਦੇ ਹੋਏ ਕਿਹਾ ਕਿ ਮੁਸਲਮਾਨਾਂ ਨੂੰ ਛੇਤੀ ਤੋਂ ਛੇਤੀ ਅਯੁੱਧਿਆ ਜ਼ਿਲ੍ਹਾ ਛੱਡ ਦੇਣਾ ਚਾਹੀਦਾ ਹੈ ਅਤੇ ਇਸ ਮੰਦਰ ਨਗਰੀ ਵਿਚ ਕਿਸੇ ਵੀ ਮਸਜਿਦ ਦੀ ਉਸਾਰੀ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਕਟਿਆਰ ਨੇ ਇਹ ਟਿੱਪਣੀ ਉਸ ਸਮੇਂ ਕੀਤੀ, ਜਦੋਂ ਉਨ੍ਹਾਂ ਕੋਲੋਂ ਪੁੱਛਿਆ ਗਿਆ ਕਿ ਸਥਾਨਕ ਪ੍ਰਸ਼ਾਸਨ ਨੇ ਐੱਨ. ਓ. ਸੀ. ਦੀ ਘਾਟ ਵਿਚ ਧੰਨੀਪੁਰ ਮਸਜਿਦ ਦੀ ਯੋਜਨਾ ਨੂੰ ਖਾਰਿਜ ਕਰ ਦਿੱਤਾ ਹੈ।

ਉਨ੍ਹਾਂ ਕਿਹਾ ਕਿ ਅਯੁੱਧਿਆ ਵਿਚ ਬਾਬਰੀ ਮਸਜਿਦ ਦੇ ਬਦਲੇ ਕੋਈ ਮਸਜਿਦ ਜਾਂ ਕਿਸੇ ਹੋਰ ਮਸਜਿਦ ਦੀ ਉਸਾਰੀ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਅਸੀਂ ਉਨ੍ਹਾਂ ਨੂੰ ਕਿਸੇ ਵੀ ਕੀਮਤ ’ਤੇ ਅਯੁੱਧਿਆ ਤੋਂ ਬਾਹਰ ਕੱਢਾਂਗੇ ਅਤੇ ਉਸ ਤੋਂ ਬਾਅਦ ਪੂਰੇ ਉਤਸ਼ਾਹ ਨਾਲ ਦੀਵਾਲੀ ਮਨਾਵਾਂਗੇ। ਕਟਿਆਰ ਨੇ ਕਿਹਾ ਕਿ ਮੁਸਲਮਾਨਾਂ ਦਾ ਅਯੁੱਧਿਆ ਨਾਲ ਕੋਈ ਲੈਣਾ-ਦੇਣਾ ਨਹੀਂ ਹੈ ਅਤੇ ਉਨ੍ਹਾਂ ਨੂੰ ਜ਼ਿਲ੍ਹਾ ਖਾਲੀ ਕਰ ਕੇ ਸਰਯੂ ਨਦੀ ਦੇ ਪਾਰ ਚਲੇ ਜਾਣਾ ਚਾਹੀਦਾ ਹੈ। ਕਟਿਆਰ ਦੀ ਟਿੱਪਣੀ ’ਤੇ ਪ੍ਰਤੀਕਿਰਿਆ ਦਿੰਦੇ ਹੋਏ ਸਮਾਜਵਾਦੀ ਪਾਰਟੀ ਦੇ ਸੰਸਦ ਮੈਂਬਰ ਅਵਧੇਸ਼ ਪ੍ਰਸਾਦ ਨੇ ਕਿਹਾ ਕਿ ਕਟਿਆਰ ਦਾ ਦਿਮਾਗ ਕਮਜ਼ੋਰ ਹੋ ਗਿਆ ਹੈ। ਇਹ ਦੇਸ਼ ਕਿਸੇ ਇਕ ਧਰਮ ਦੇ ਪੈਰੋਕਾਰਾਂ ਦਾ ਨਹੀਂ ਹੈ। ਇਹ ਇਥੇ ਰਹਿਣ ਵਾਲੇ ਸਾਰੇ ਧਰਮਾਂ ਦੇ ਲੋਕਾਂ ਦਾ ਹੈ। ਉਨ੍ਹਾਂ ਨੂੰ ਆਪਣੀਆਂ ਗੱਲਾਂ ਵੱਲ ਧਿਆਨ ਦੇਣਾ ਚਾਹੀਦਾ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ

ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ

ਪ੍ਰਸ਼ਨ ਪੱਤਰ ਲੀਕ ਰੋਕਣ ਲਈ ਬਿੱਲ 'ਤੇ ਚਰਚਾ ਤੋਂ ਬਚ ਰਹੀ ਵਿਰੋਧੀ ਧਿਰ: ਰਿਜਿਜੂ

ਪ੍ਰਸ਼ਨ ਪੱਤਰ ਲੀਕ ਰੋਕਣ ਲਈ ਬਿੱਲ 'ਤੇ ਚਰਚਾ ਤੋਂ ਬਚ ਰਹੀ ਵਿਰੋਧੀ ਧਿਰ: ਰਿਜਿਜੂ

ਰੱਖੜੀ ਮੌਕੇ ਔਰਤਾਂ ਦੇ ਖਾਤਿਆਂ 'ਚ ਆਉਣਗੇ 2500 ਰੁਪਏ, BJP ਸੰਸਦ ਮੈਂਬਰ ਨੇ ਕੀਤੀ ਇਹ ਅਪੀਲ

ਰੱਖੜੀ ਮੌਕੇ ਔਰਤਾਂ ਦੇ ਖਾਤਿਆਂ 'ਚ ਆਉਣਗੇ 2500 ਰੁਪਏ, BJP ਸੰਸਦ ਮੈਂਬਰ ਨੇ ਕੀਤੀ ਇਹ ਅਪੀਲ

ਰਾਹੁਲ ਗਾਂਧੀ ਨੇ ਲੋਕ ਸਭਾ 'ਚ ਗ੍ਰਹਿ ਮੰਤਰੀ 'ਤੇ ਲਗਾਏ ਦੋਸ਼, ਸੱਤਾ ਪੱਖ ਨੇ ਮੁਆਫ਼ੀ ਦੀ ਕੀਤੀ ਮੰਗ

ਰਾਹੁਲ ਗਾਂਧੀ ਨੇ ਲੋਕ ਸਭਾ 'ਚ ਗ੍ਰਹਿ ਮੰਤਰੀ 'ਤੇ ਲਗਾਏ ਦੋਸ਼, ਸੱਤਾ ਪੱਖ ਨੇ ਮੁਆਫ਼ੀ ਦੀ ਕੀਤੀ ਮੰਗ

'ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨ 'ਚ ਗੁੱਸਾ, ਨਫ਼ਰਤ ਜਾਂ ਹਿੰਸਾ ਨਹੀਂ ਸੀ', ਰਾਹੁਲ ਗਾਂਧੀ ਦਾ ਵੱਡਾ ਬਿਆਨ

'ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨ 'ਚ ਗੁੱਸਾ, ਨਫ਼ਰਤ ਜਾਂ ਹਿੰਸਾ ਨਹੀਂ ਸੀ', ਰਾਹੁਲ ਗਾਂਧੀ ਦਾ ਵੱਡਾ ਬਿਆਨ

PM ਮੋਦੀ ਨੇ ਅੰਤਰਰਾਸ਼ਟਰੀ ਟਾਈਗਰ ਦਿਵਸ 'ਤੇ ਦਿੱਤੀ ਵਧਾਈ

PM ਮੋਦੀ ਨੇ ਅੰਤਰਰਾਸ਼ਟਰੀ ਟਾਈਗਰ ਦਿਵਸ 'ਤੇ ਦਿੱਤੀ ਵਧਾਈ

ਕੇਂਦਰ ‘ਡਿਜੀਟਲ ਅਰੈਸਟ’ ਨੂੰ ਵੱਖਰਾ ਅਪਰਾਧ ਐਲਾਨ ਕਰਨ ’ਤੇ ਵਿਚਾਰ ਕਰੇ : ਸੁਪਰੀਮ ਕੋਰਟ

ਕੇਂਦਰ ‘ਡਿਜੀਟਲ ਅਰੈਸਟ’ ਨੂੰ ਵੱਖਰਾ ਅਪਰਾਧ ਐਲਾਨ ਕਰਨ ’ਤੇ ਵਿਚਾਰ ਕਰੇ : ਸੁਪਰੀਮ ਕੋਰਟ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ