Friday, September 04, 2026
BREAKING
ਭਾਰਤੀ ਜੀਵਨ ਬੀਮਾ ਨਿਗਮ ਨੇ ਆਪਣੇ ਕਰਮਚਾਰੀਆਂ ਲਈ ਲਗਾਇਆ ਮੈਡੀਕਲ ਚੈਕਅਪ ਕੈਂਪ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਪੰਜਾਬ ਸਰਕਾਰ: ਮਾਲਵਿੰਦਰ ਸਿੰਘ ਕੰਗ ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ ਚਾਲਕਾਂ ਨੇ ਦਿੱਤੀ ਚਿਤਾਵਨੀ ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ ਸਮੇਤ 2 ਤਸਕਰ ਕੀਤੇ ਗ੍ਰਿਫਤਾਰ ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ ਕਰਾਂਗੇ ਸਸਕਾਰ' ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼ ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ

ਰਾਸ਼ਟਰੀ

ਮੁੜ ਬਹਾਲ ਕਰੋ ਕਾਕਰੋਚ ਜਨਤਾ ਪਾਰਟੀ ਦਾ 'X' ਅਕਾਉਂਟ, ਦਿੱਲੀ ਹਾਈ ਕੋਰਟ ਵਲੋਂ ਨਿਰਦੇਸ਼ ਜਾਰੀ

07 ਜੁਲਾਈ, 2026 07:34 PM

ਨਵੀਂ ਦਿੱਲੀ : ਦਿੱਲੀ ਹਾਈ ਕੋਰਟ ਨੇ ਮੰਗਲਵਾਰ ਨੂੰ ਕਾਕਰੋਚ ਜਨਤਾ ਪਾਰਟੀ (CoJP) ਦੇ 'X' ਖਾਤੇ ਨੂੰ ਮੁੜ ਤੋਂ ਬਹਾਲ ਕਰਨ ਦੇ ਹੁਕਮ ਜਾਰੀ ਕੀਤੇ ਹਨ। ਇਸ ਖਾਤੇ ਨੂੰ ਮਈ ਦੇ ਮਹੀਨੇ ਬਲਾਕ ਕਰ ਦਿੱਤਾ ਗਿਆ ਸੀ। ਜਾਣਕਾਰੀ ਮੁਤਾਬਕ ਜਸਟਿਸ ਸਵਰਨ ਕਾਂਤਾ ਸ਼ਰਮਾ ਨੇ ਇਹ ਪੈਸਲਾ ਸੀਜੇਪੀ ਦੇ ਸੰਸਥਾਪਕ ਅਭਿਜੀਤ ਦੀਪਕੇ ਦੁਆਰਾ ਕੇਂਦਰ ਸਰਕਾਰ ਦੇ ਹੁਕਮਾਂ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ 'ਤੇ ਸੁਣਾਇਆ ਹੈ।

ਇਸ ਮਾਮਲੇ ਦੀ ਸੁਣਵਾਈ ਦੌਰਾਨ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਅਦਾਲਤ ਨੂੰ ਦੱਸਿਆ ਕਿ 21 ਜੂਨ ਨੂੰ ਹੋਣ ਵਾਲੀ NEET ਦੀ ਮੁੜ ਪ੍ਰੀਖਿਆ ਤੋਂ ਪਹਿਲਾਂ ਵਿਦਿਆਰਥੀਆਂ ਅਤੇ ਮਾਪਿਆਂ ਵਿੱਚ "ਭੰਬਲਭੂਸੇ" ਵਾਲੀ ਸਥਿਤੀ ਪੈਦਾ ਹੋਣ ਤੋਂ ਰੋਕਣ ਲਈ CJP ਦਾ ਸੋਸ਼ਲ ਮੀਡੀਆ ਖਾਤਾ ਬਲਾਕ ਕਰ ਦਿੱਤਾ ਗਿਆ ਸੀ। ਇਸ 'ਤੇ ਜਸਟਿਸ ਸ਼ਰਮਾ ਨੇ ਕਿਹਾ, "ਕਿਉਂਕਿ NEET ਪ੍ਰੀਖਿਆ ਹੁਣ ਖਤਮ ਹੋ ਗਈ ਹੈ, ਇਸ ਲਈ ਸਰਕਾਰ ਦੀ ਮੁੱਖ ਚਿੰਤਾ ਹੁਣ ਢੁਕਵੀਂ ਨਹੀਂ ਹੈ। ਇਨ੍ਹਾਂ ਹਾਲਾਤਾਂ ਵਿੱਚ ਆਦੇਸ਼ ਵਾਪਸ ਲਿਆ ਜਾਂਦਾ ਹੈ। ਪਟੀਸ਼ਨ ਸਵੀਕਾਰ ਕਰ ਲਈ ਗਈ ਹੈ।''

ਕਾਕਰੋਚ ਜਨਤਾ ਪਾਰਟੀ ਦਾ ਅਸਲ 'ਐਕਸ' ਖਾਤਾ 15 ਮਈ ਨੂੰ ਇੱਕ ਵਿਅੰਗਮਈ ਡਿਜੀਟਲ ਪਲੇਟਫਾਰਮ ਵਜੋਂ ਲਾਂਚ ਕੀਤਾ ਗਿਆ ਸੀ। ਇਹ ਭਾਰਤ ਦੇ ਚੀਫ਼ ਜਸਟਿਸ ਸੂਰਿਆ ਕਾਂਤ ਦੀ ਇੱਕ ਟਿੱਪਣੀ ਨੂੰ ਲੈ ਕੇ ਹੋਏ ਵਿਵਾਦ ਦੇ ਵਿਚਕਾਰ ਸ਼ੁਰੂ ਹੋਇਆ ਸੀ। ਹਾਲਾਂਕਿ, 21 ਮਈ ਨੂੰ ਭਾਰਤ ਵਿੱਚ ਖਾਤਾ ਬਲੌਕ ਕਰ ਦਿੱਤਾ ਗਿਆ ਸੀ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਰਾਹੁਲ ਗਾਂਧੀ ਦੇ ਨਾਸਿਕ ਦੌਰੇ ਦੇ ਵਿਰੋਧ ’ਚ ਭਾਜਪਾ ਦਾ ਪ੍ਰਦਰਸ਼ਨ

ਰਾਹੁਲ ਗਾਂਧੀ ਦੇ ਨਾਸਿਕ ਦੌਰੇ ਦੇ ਵਿਰੋਧ ’ਚ ਭਾਜਪਾ ਦਾ ਪ੍ਰਦਰਸ਼ਨ

ਦੇਸ਼ 'ਚ ਮੁੰਡਿਆਂ ਨਾਲੋਂ ਜ਼ਿਆਦਾ ਪੜ੍ਹ ਰਹੀਆਂ ਕੁੜੀਆਂ ! 4.50 ਕਰੋੜ ਤੱਕ ਪਹੁੰਚਿਆ ਦਾਖਲੇ ਦਾ ਅੰਕੜਾ

ਦੇਸ਼ 'ਚ ਮੁੰਡਿਆਂ ਨਾਲੋਂ ਜ਼ਿਆਦਾ ਪੜ੍ਹ ਰਹੀਆਂ ਕੁੜੀਆਂ ! 4.50 ਕਰੋੜ ਤੱਕ ਪਹੁੰਚਿਆ ਦਾਖਲੇ ਦਾ ਅੰਕੜਾ

NEET PG ਦੀ ਦੁਬਾਰਾ ਪ੍ਰੀਖਿਆ ਖਿਲਾਫ ਸੁਪਰੀਮ ਕੋਰਟ ’ਚ ਪਟੀਸ਼ਨ

NEET PG ਦੀ ਦੁਬਾਰਾ ਪ੍ਰੀਖਿਆ ਖਿਲਾਫ ਸੁਪਰੀਮ ਕੋਰਟ ’ਚ ਪਟੀਸ਼ਨ

GDP ਦੇ ਅੰਕੜਿਆਂ 'ਤੇ ਸਵਾਲ ਚੁੱਕਣ ਨੂੰ ਲੈ ਕੇ ਰਿਜਿਜੂ ਦਾ ਕਾਂਗਰਸ 'ਤੇ ਪਲਟਵਾਰ, ਪੁੱਛਿਆ- 'ਕੀ ਪਾਰਟੀ ਨਸ਼ੇ 'ਚ ਹੈ'

GDP ਦੇ ਅੰਕੜਿਆਂ 'ਤੇ ਸਵਾਲ ਚੁੱਕਣ ਨੂੰ ਲੈ ਕੇ ਰਿਜਿਜੂ ਦਾ ਕਾਂਗਰਸ 'ਤੇ ਪਲਟਵਾਰ, ਪੁੱਛਿਆ- 'ਕੀ ਪਾਰਟੀ ਨਸ਼ੇ 'ਚ ਹੈ'

ਵੱਡੀ ਖ਼ਬਰ ; ਅਯੁੱਧਿਆ ਰਾਮ ਮੰਦਰ ਨੂੰ ਮਿਲੇ ਨਵੇਂ ਟਰੱਸਟੀ ! ਜਾਣੋ ਕੌਣ ਸੰਭਾਲਣਗੇ ਜ਼ਿੰਮੇਵਾਰੀ

ਵੱਡੀ ਖ਼ਬਰ ; ਅਯੁੱਧਿਆ ਰਾਮ ਮੰਦਰ ਨੂੰ ਮਿਲੇ ਨਵੇਂ ਟਰੱਸਟੀ ! ਜਾਣੋ ਕੌਣ ਸੰਭਾਲਣਗੇ ਜ਼ਿੰਮੇਵਾਰੀ

ਓਡੀਸ਼ਾ 'ਚ ਗੰਭੀਰ ਹੜ੍ਹ ਦੀ ਸਥਿਤੀ, ਸੁਬਰਨਰੇਖਾ ਨਦੀ ਦੇ ਪਾਣੀ 'ਚ ਡੁੱਬੇ 100 ਹੋਰ ਪਿੰਡ

ਓਡੀਸ਼ਾ 'ਚ ਗੰਭੀਰ ਹੜ੍ਹ ਦੀ ਸਥਿਤੀ, ਸੁਬਰਨਰੇਖਾ ਨਦੀ ਦੇ ਪਾਣੀ 'ਚ ਡੁੱਬੇ 100 ਹੋਰ ਪਿੰਡ

3 ਸਤੰਬਰ ਨੂੰ ਯੂਕ੍ਰੇਨ ਤੇ ਪੋਲੈਂਡ ਦੀ ਤਿੰਨ ਦਿਨ ਦੀ ਯਾਤਰਾ 'ਤੇ ਜਾਣਗੇ ਵਿਦੇਸ਼ ਮੰਤਰੀ ਜੈਸ਼ੰਕਰ

3 ਸਤੰਬਰ ਨੂੰ ਯੂਕ੍ਰੇਨ ਤੇ ਪੋਲੈਂਡ ਦੀ ਤਿੰਨ ਦਿਨ ਦੀ ਯਾਤਰਾ 'ਤੇ ਜਾਣਗੇ ਵਿਦੇਸ਼ ਮੰਤਰੀ ਜੈਸ਼ੰਕਰ

"PR ਤੋਂ GDP ਅੰਕੜਿਆਂ ਦੀ ਤਸਵੀਰ ਚਮਕਾਈ ਜਾ ਸਕਦੀ ਹੈ, ਅਰਥਵਿਵਸਥਾ ਨਹੀਂ": ਜੈਰਾਮ ਰਮੇਸ਼

SCO ਨੂੰ ਅੱਤਵਾਦ ਦੇ ਪੂਰੇ ਨੈੱਟਵਰਕ ਨੂੰ ਖਤਮ ਕਰਨ ਲਈ ਮਿਲ ਕੇ ਕੰਮ ਕਰਨਾ ਚਾਹੀਦਾ ਹੈ: PM ਮੋਦੀ

SCO ਨੂੰ ਅੱਤਵਾਦ ਦੇ ਪੂਰੇ ਨੈੱਟਵਰਕ ਨੂੰ ਖਤਮ ਕਰਨ ਲਈ ਮਿਲ ਕੇ ਕੰਮ ਕਰਨਾ ਚਾਹੀਦਾ ਹੈ: PM ਮੋਦੀ

ਜੰਤਰ-ਮੰਤਰ ਪ੍ਰਦਰਸ਼ਨਾਂ 'ਚ ਵਿਦਿਆਰਥੀਆਂ ਖ਼ਿਲਾਫ਼ FIRs ਰੱਦ ! ਸੁਪਰੀਮ ਕੋਰਟ ਨੇ ਸੁਣਾਇਆ ਵੱਡਾ ਫ਼ੈਸਲਾ

ਜੰਤਰ-ਮੰਤਰ ਪ੍ਰਦਰਸ਼ਨਾਂ 'ਚ ਵਿਦਿਆਰਥੀਆਂ ਖ਼ਿਲਾਫ਼ FIRs ਰੱਦ ! ਸੁਪਰੀਮ ਕੋਰਟ ਨੇ ਸੁਣਾਇਆ ਵੱਡਾ ਫ਼ੈਸਲਾ